Shadow

hot news

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ

hot news, Politics
ਮਲੋਟ / ਸ੍ਰੀ ਮੁਕਤਸਰ ਸਾਹਿਬ 16 ਜੂਨ-                           ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਕੋਠੇ ਨਾਨਕਸਰ,ਘੱਗਾ, ਘੁਮਿਆਰਾ ਅਤੇ ਦਾਨੇਵਾਲਾ ਵਿਖੇ ਵੱਖ—ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ ਜੋ ਉਹਨਾਂ ਨੂੰ ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। ਕੈਬਨਿਟ ਮੰਤਰੀ ਨੇ  ਪਿੰਡ ਕੋਠੇ ਨਾਨਕਸਰ ਵਿਖੇ ਆਰ.ਆਈ.ਡੀ.ਐਫ. 29 ਅਤੇ ਐਸ.ਡਬਲਿਊ.ਸੀ 34 ਅਧੀਨ 1.70 ਕਰੋੜ ਰੁਪਏ ਦੀ ਲਾਗਤ ਨਾਲ ਮੋਘਾ ਨੰ. 26130 / ਐਲ ਅਧੀਨ 1385 ਮੀਟਰ ਲੰਬੀਆਂ ਜਮੀਨਦੋਜ਼ ਪਾਣੀ ਦੀਆਂ ਪਾਈਪਾਂ ਦਾ ਉਦਘਾਟਨ ਕਰਦਿਆਂ ਉਹਨਾਂ ਦੱਸਿਆ ਕਿ  ਇਸ ਨਾਲ 80 ਏਕੜ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ। ਦਾਨੇਵਾਲਾ ਪਿੰਡ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਇਸ ਨਾਲ ਇੱਕ ਹਜਾ਼ਰ ਏਕੜ ਰਕਬੇ ਨੂੰ ਸਿੰਚਾਈ ਲਈ ਪੂਰਾ ਪਾਣੀ ਮਿਲੇਗਾ ਅਤੇ ਪਾਣੀ ਦੀ ਬਚਤ ਹੋਵੇਗੀ। ਘੱਗਾ ਵਿਖ਼ੇ ਵਿਕਾਸ ਦੇ ਕੰਮਾਂ ਦਾ ਉਦਘਾਟਨ ਕਰਦਿਆਂ ਨਗਰ ਨਿਵਾਸੀਆਂ ਨ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

hot news
ਲੰਬੀ / ਸ੍ਰੀ ਮੁਕਤਸਰ ਸਾਹਿਬ 17 ਜੂਨ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮਹਿਣਾ ਵਿੱਚ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਬਾਕੀ ਪਿੰਡਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਨਹਿਰਾਂ, ਸੂਏਆਂ ਅਤੇ ਕੱਸੀਆਂ ਦੀ ਸਫ਼ਾਈ, ਮੁਰੰਮਤ ਅਤੇ ਨਵੀਆਂ ਉਸਾਰੀਆਂ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨ...
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

hot news
ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ। ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ...
ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

hot news
ਚੰਡੀਗੜ੍ਹ , 17 ਜੂਨ: ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026 ਲਈ ਮੁਫ਼ਤ ਕੋਚਿੰਗ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਯੋਗ ਉਮੀਦਵਾਰ ਮਹਿੰਗੀਆਂ ਕੋਚਿੰਗ ਫ਼ੀਸਾਂ ਦੇ ਬੋਝ ਤੋਂ ਬਿਨਾਂ ਪ੍ਰਮੁੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ ਕੋਚਿੰਗ, ਮਾਹਿਰ ਮਾਰਗਦਰਸ਼ਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਬੈਂਕਿੰਗ ਅਤੇ ਬੀਮਾ ਖੇਤਰ ਵਿੱਚ ਆਪਣਾ ਸਫ਼ਲ ਕਰੀਅਰ ਬਣਾ ਸਕਣ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ...
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

hot news
ਚੰਡੀਗੜ੍ਹ, 17 ਜੂਨ 2026:     ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ। ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ਪੀ...
ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਹੋਣਹਾਰ ਕੈਡਿਟਾਂ ਦਾ ‘ਅਚੀਵਰਜ਼ ਐਵਾਰਡ’ ਨਾਲ ਸਨਮਾਨ

hot news
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ)ਵੱਲੋਂ ਅੱਜ ਆਪਣੇ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ਵਿੱਚ ਰੱਖਿਆ ਬਲਾਂ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਹੋਣਹਾਰ ਕੈਡਿਟਾਂ ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੋਂ ਗ੍ਰੈਜੂਏਟ ਹੋਏ ਕੈਡਿਟਾਂ ਨੂੰ ਵੱਕਾਰੀ “ਅਚੀਵਰਜ਼ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਈ ਅਤੇ ਜੂਨ 2026 ਵਿੱਚ ਨੌਂ ਕੈਡਿਟਾਂ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕੀਤਾ ਜਦੋਂ ਕਿ ਪੰਜ ਕੈਡਿਟਾਂ ਨੇ ਹਾਲ ਹੀ ਵਿੱਚ ਐਨ.ਡੀ.ਏ.ਤੋਂ ਗ੍ਰੈਜੂਏਸ਼ਨ ਕੀਤੀ ਹੈ। ਸੈਕਟਰ 77 ਸਥਿਤ ਸੰਸਥਾ ਦੇ ਕੈਂਪਸ ਵਿਖੇ ਕਰਵਾਏ ਗਏ ਇਸ ਅਵਾਰਡ ਸਮਾਰੋਹ ਦੀ ਪ੍ਰਧਾਨਗੀ ਐਨ.ਡੀ.ਏ. ਦੇ ਸਾਬਕਾ ਕਮਾਂਡੈਂਟ ਅਤੇ ਐਮ.ਆਰ.ਐਸ.ਏ.ਐਫ.ਪੀ.ਆਈ. ਦੀ ਗਵਰਨਿੰਗ ਬਾਡੀ ਦੇ ਪਹਿਲੇ ਮੈਂਬਰਾਂ ਵਿੱਚ ਸ਼ਾਮਲ ਏਅਰ ਮਾਰਸ਼ਲ ਟੀ.ਐਸ. ਰੰਧਾਵਾ, ਪੀ.ਵੀ.ਐਸ.ਐਮ., ਵੀ.ਐਮ. (ਸੇਵਾਮੁਕਤ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਇਸ ਸੰਸਥਾ ਨਾਲ ਜੁੜੇ ਵਿਅਕਤੀ ਵੀ ਮੌਜੂਦ ਸਨ...
ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ

Crime, hot news
ਚੰਡੀਗੜ੍ਹ/ਫਿਰੋਜ਼ਪੁਰ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀ...
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ 'ਲੋਕ ਮਿਲਣੀ' ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ ਇਸ ਲੋਕ ਮਿਲਣੀ ਨੂੰ ਲੋਕਾਂ ਵੱਲ...
ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

hot news
ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ-ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 19 ਜੂਨ 2026  ਨੂੰ ਪਿੰਡ ਮਿਓਂਵਾਲ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ।...