Saturday, March 7
Shadow

International

ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

ਦੱਖਣੀ ਕੈਰੋਲੀਨਾ ਦੀ ਪ੍ਰਾਇਮਰੀ ਚੋਣਾ ਵਿੱਚ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਰਹੇ ਜੈਤੂ

International, Politics
ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਇਸ ਸਾਲ ਹੋਣ ਵਾਲੀਆਂ ਚੋਣਾਂ ’ਚ ਡੈਮੋਕ੍ਰੇਟਿਕ ਰਾਸ਼ਟਰਪਤੀ ਦਾ ਉਮੀਦਵਾਰ ਚੁਣੇ ਜਾਣ ਦੀ ਪ੍ਰਕਿਰਿਆ ਹੇਠ ਕਰਵਾਏ ਦੱਖਣੀ ਕੈਰੋਲੀਨਾ (South Carolina) ਪ੍ਰਾਇਮਰੀ ਚੋਣਾਂ ’ਚ ਜੋ ਬਾਈਡਨ (Joe Biden) ਨੇ ਆਸਾਨੀ ਨਾਲ ਜਿੱਤ ਲਈ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਡੈਮੋਕ੍ਰੇਟਿਕ ਪਾਰਟੀ (Democratic Party) ਦੀ ਨਾਮਜ਼ਦਗੀ ਜਿੱਤਣ ਦੀ ਅਪਣੀ ਕੋਸ਼ਿਸ਼ ਵਿਚ ਸਨਿਚਰਵਾਰ ਨੂੰ ਅਪਣੀ ਪਹਿਲੀ ਅਧਿਕਾਰਤ ਜਿੱਤ ਹਾਸਲ ਕੀਤੀ,ਜੋ ਬਾਈਡਨ ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ਵਿਚ ਸੱਭ ਤੋਂ ਅੱਗੇ ਹਨ,ਪ੍ਰਾਇਮਰੀ ’ਚ ਜੋ ਬਾਈਡਨ ਨੂੰ 96.2 ਫੀ ਸਦੀ ਵੋਟਾਂ ਮਿਲੀਆਂ,ਜਦਕਿ ਵਿਲੀਅਮਸਨ ਨੂੰ ਸਿਰਫ 2.1 ਫੀ ਸਦੀ ਵੋਟਾਂ ਮਿਲੀਆਂ,ਫਿਲਿਪਸ ਤੀਜੇ ਸਥਾਨ ’ਤੇ ਰਹੇ,ਰਿਪਬਲਿਕਨ ਪਾਰਟੀ (Republican Party) ਦੀ ਪ੍ਰਾਇਮਰੀ 24 ਫਰਵਰੀ ਨੂੰ ਹੋਣੀ ਹੈ,ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ (77) ਅਪਣੀ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ’ਚ ਸੱਭ ਤੋਂ ਅੱਗੇ ਹਨ,ਜੋ ਬਾਈਡਨ ਨੇ ਪ੍ਰਾਇਮਰੀ ਚੋਣਾਂ ਜਿੱਤਣ ਤੋਂ ਬਾਅਦ ਕਿਹਾ ਕਿ ਉਹ ਨਵੰਬਰ ਦੀਆਂ ਚੋਣਾਂ ਵਿ...
ਗੈਰ-ਇਸਲਾਮਿਕ ਨਿਕਾਹ ਮਾਮਲੇ ‘ਚ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 7-7 ਸਾਲ ਦੀ ਸਜ਼ਾ

ਗੈਰ-ਇਸਲਾਮਿਕ ਨਿਕਾਹ ਮਾਮਲੇ ‘ਚ ਪੀਟੀਆਈ ਦੇ ਸੰਸਥਾਪਕ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 7-7 ਸਾਲ ਦੀ ਸਜ਼ਾ

International, Politics
ਰਾਵਲਪਿੰਡੀ: ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਅੱਜ ਅਦਿਆਲਾ ਜੇਲ੍ਹ ਵਿੱਚ "ਗੈਰ-ਇਸਲਾਮਿਕ ਨਿਕਾਹ" ਮਾਮਲੇ ਵਿੱਚ ਹੇਠਲੀ ਅਦਾਲਤ ਨੇ ਅੱਜ ਸੱਤ-ਸੱਤ ਸਾਲ ਦੀ ਸਜ਼ਾ ਸੁਣਾਈ। ਜੋੜੇ, ਜੋ ਸਜ਼ਾ ਸੁਣਾਉਣ ਸਮੇਂ ਅਦਾਲਤ ਵਿੱਚ ਮੌਜੂਦ ਸਨ, ਨੂੰ ਵੀ 500,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ - ਜਿਸ ਲਈ ਚਾਰ ਮਹੀਨਿਆਂ ਦੀ ਵਾਧੂ ਕੈਦ ਦੀ ਵਿਵਸਥਾ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿਣ ਲਈ. ਇਹ ਫੈਸਲਾ ਸੀਨੀਅਰ ਸਿਵਲ ਜੱਜ ਕੁਦਰਤੁੱਲਾ ਨੇ ਅੱਜ ਸੁਣਾਇਆ, ਜਿਸ ਤੋਂ ਇੱਕ ਦਿਨ ਪਹਿਲਾਂ ਜੇਲ੍ਹ ਦੇ ਅੰਦਰ 14 ਘੰਟੇ ਤੱਕ ਚੱਲੀ ਕੇਸ ਦੀ ਸੁਣਵਾਈ ਤੋਂ ਇੱਕ ਦਿਨ ਬਾਅਦ ਅੱਜ ਇਹ ਫੈਸਲਾ ਸੁਣਾਇਆ ਗਿਆ। ਇਸ ਕੇਸ ਵਿੱਚ ਚਾਰ ਗਵਾਹਾਂ ਨੇ ਬਿਆਨ ਦਿੱਤੇ, ਜਿਨ੍ਹਾਂ ਦੀ ਬਾਅਦ ਵਿੱਚ ਕਾਰਵਾਈ ਦੌਰਾਨ ਜਿਰ੍ਹਾ ਕੀਤੀ ਗਈ, ਜਦੋਂਕਿ ਖਾਨ ਅਤੇ ਬੁਸ਼ਰਾ ਬੀਬੀ ਨੇ ਵੀ ਧਾਰਾ 342 ਤਹਿਤ ਆਪਣੇ ਬਿਆਨ ਦਰਜ ਕਰਵਾਏ। ਜੱਜ ਨੇ ਬੁਸ਼ਰਾ ਬੀਬੀ ਦੇ ਸਾਬਕਾ ਪਤੀ ਖਵਾਰ ਮੇਨਕਾ ਦੁਆਰਾ ਸਾਬਕਾ ਪ੍ਰਧਾਨ ਮੰਤਰੀ ਨਾਲ ਗੈਰ-ਇਸਲਾਮਿਕ ਅਤੇ ਗੈਰ-ਕਾਨੂੰਨੀ ਨਿਕਾਹ ਦੇ ...
ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਕੀਤਾ ਵੱਡਾ ਉਪਰਾਲਾ

ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਮਾਨ ਸਰਕਾਰ ਨੇ ਕੀਤਾ ਵੱਡਾ ਉਪਰਾਲਾ

International, National, Politics, Punjab
Chandigarh,03 Feb,2024:- ਵਿਦੇਸ਼ਾਂ ਵਿਚ ਵਸੱਦੇ ਪੰਜਾਬੀਆਂ ਲਈ ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਉਪਰਾਲਾ ਕੀਤਾ ਹੈ। ਹੁਣ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ‘ਤੇ ਨਾਜਾਇਜ਼ ਕਬਜ਼ਿਆਂ ਜਾਂ ਜਾਇਦਾਦਾਂ ਨੂੰ ਗਲਤ ਤਰੀਕੇ ਨਾਲ ਵੇਚਣ ਦੀ ਪ੍ਰਕਿਰਿਆ ਨੂੰ ਖਤਮ ਕੀਤਾ ਜਾਵੇਗਾ।ਵਿਦੇਸ਼ਾਂ ਵਿੱਚ ਬੈਠੇ ਪੰਜਾਬ ਦੇ ਐਨ.ਆਰ.ਆਈ ਨੂੰ ਸਹੂਲਤ ਮਿਲੇਗੀ। ਆਮ ਲੋਕਾਂ ਦੀ ਸਹੂਲਤ ਲਈ ਵਿਦੇਸ਼ਾਂ ਤੋਂ ਪ੍ਰਾਪਤ ਪਾਵਰ ਆਫ਼ ਅਟਾਰਨੀ ਦੀ ਆਨਲਾਈਨ ਐਂਬੋਸਿੰਗ (Online Embossing) ਸ਼ੁਰੂ ਕਰਨ ਲਈ ਸਿਖਲਾਈ ਪ੍ਰੋਗਰਾਮ ਮੁਕੰਮਲ ਕਰ ਲਏ ਗਏ ਹਨ। ਜੇਕਰ ਪੰਜਾਬ ਦਾ ਕੋਈ ਵੀ ਵਿਅਕਤੀ ਵਿਦੇਸ਼ ਵਿੱਚ ਬੈਠ ਕੇ ਜਾਇਦਾਦ ਵੇਚਣ ਜਾਂ ਖਰੀਦਣਾ ਚਾਹੁੰਦਾ ਹੈ ਤਾਂ ਉਸ ਨੂੰ ਉਸ ਦੇਸ਼ ਦੇ ਹਾਈ ਕਮਿਸ਼ਨ ਤੋਂ ਪਾਵਰ ਆਫ਼ ਅਟਾਰਨੀ (Online Power of Attorney Embossing) ਤਿਆਰ ਕਰਕੇ ਭੇਜਣੀ ਪਵੇਗੀ। ਜਿਸ ‘ਤੇ ਉਹ ਆਪਣੀ ਜਾਇਦਾਦ ਆਪਣੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਜਾਂ ਕਿਸੇ ਹੋਰ ਵਿਅਕਤੀ ਨੂੰ ਵੇਚਣ ਦਾ ਅਧਿਕਾਰ ਦੇਵੇਗਾ।...
ਕੀ ਹੁੰਦਾ ਹੈ ਸਰਵੀਕਲ ਕੈਂਸਰ ? ਜਾਣੋ ਇਸਦੇ ਲੱਛਣਾਂ ਬਾਰੇ..

ਕੀ ਹੁੰਦਾ ਹੈ ਸਰਵੀਕਲ ਕੈਂਸਰ ? ਜਾਣੋ ਇਸਦੇ ਲੱਛਣਾਂ ਬਾਰੇ..

International, National, Punjab
Cervical Cancer ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪੂਨਮ ਪਾਂਡੇ (poonam pandey died) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਇੰਸਟਾਗ੍ਰਾਮ 'ਤੇ ਇਕ ਪੋਸਟ 'ਚ ਸਰਵੀਕਲ ਕੈਂਸਰ ਕਾਰਨ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ। ਉਸ ਦੇ ਮੈਨੇਜਰ ਨੇ ਵੀ ਪੂਨਮ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਸਰਵੀਕਲ ਕੈਂਸਰ (Cervical Cancer) ਕੀ ਹੈ? ਜੇਕਰ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਸਾਧਾਰਨ ਸ਼ਬਦਾਂ ਵਿੱਚ ਸਮਝ ਲਿਆ ਜਾਵੇ ਤਾਂ ਇਹ ਉਹ ਕੈਂਸਰ ਹੈ ਜੋ ਔਰਤਾਂ ਦੇ ਬੱਚੇਦਾਨੀ ਦੇ ਮੂੰਹ ਵਿੱਚ ਪੈਦਾ ਹੁੰਦਾ ਹੈ। ਇਹ ਬੱਚੇਦਾਨੀ ਦਾ ਹੇਠਲਾ ਹਿੱਸਾ ਹੈ। ਇਹ ਯੋਨੀ ਨਾਲ ਜੁੜਿਆ ਹੋਇਆ ਹੈ. ਲੋਕ ਇਸਨੂੰ ਆਮ ਤੌਰ 'ਤੇ ਬੱਚੇਦਾਨੀ ਦਾ ਕੈਂਸਰ ਵੀ ਕਹਿੰਦੇ ਹਨ। ਸਰਵੀਕਲ ਕੈਂਸਰ ਬੱਚੇਦਾਨੀ ਦੇ ਮੂੰਹ ਵਿੱਚ ਵਿਕਸਤ ਹੁੰਦਾ ਹੈ। ਆਮ ਤੌਰ 'ਤੇ ਅਜਿਹੇ ਕੋਈ ਲੱਛਣ ਦਿਖਾਈ ਨਹੀਂ ਦਿੰਦੇ ਜਿਸ ਕਾਰਨ ਇਸ ਦਾ ਸਮੇਂ ਸਿਰ ਪਤਾ ਨਹੀਂ ਲੱਗ ਜਾਂਦਾ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਜਾਨਲੇਵਾ ਬਣ ਜਾਂਦਾ ਹੈ। ਇਸ ਲਈ ਹਰ ਔਰਤ ਨੂੰ ਸਰੀਰ ਵਿੱਚ ਹੋਣ ਵਾਲੇ ਬਦਲਾਅ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ

International, National, Politics, Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ (Chandigarh Mayor Elections) ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ,ਕੇਜਰੀਵਾਲ ਕਿਹਾ ਕਿ ਭਾਜਪਾ ਨੇ ਇਹ ਸਾਰਾ ਕੁਝ ਸੋਚੀ-ਸਮਝੀ ਰਣਨੀਤੀ ਤਹਿਤ ਕੀਤਾ ਹੈ,ਗਿਣਤੀ ਦੌਰਾਨ ਏਜੰਟ ਨੂੰ ਕੋਲ ਨਹੀਂ ਖੜ੍ਹਾ ਕੀਤਾ ਗਿਆ ਜਦੋਂ ਕਿ ਪਿਛਲੀਆਂ ਚੋਣਾਂ ਵਿਚ ਏਜੰਟ ਨੂੰਵੋਟ ਦਿਖਾਏ ਜਾਂਦੇ ਸਨ,ਵੋਟ ਇਨਵੈਲਿਡ ਕਿਉਂ ਐਲਾਨੇ ਗਏ,ਇਸ ਬਾਰੇ ਕੁਝ ਨਹੀਂ ਦੱਸਿਆ ਗਿਆ ਤੇ ਨਾ ਹੀ ਕੋਈ ਕਾਰਨ ਦੱਸਿਆ ਗਿਆ,‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਨੂੰਨ ਪ੍ਰਕਿਰਿਆ ਨੂੰ ਅਪਣਾਏਗੀ ਤੇ ਹਾਈਕੋਰਟ ਦਾ ਰੁਖ਼ ਕਰੇਗੀ,ਇਸ ਵਾਰ ਭਾਜਪਾ ਦਾ ਅਸਰੀ ਚਿਹਰਾ ਦੇਸ਼ ਦੇ ਸਾਹਮਣੇ ਆਏਗਾ ਕਿਉਂਕਿ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਹਾ ਕਿ ਚੋਣਾਂ ਵਿਚ ਦਿਨ-ਦਿਹਾੜੇ ਜਿਸ ਤਰ੍ਹਾਂ ਬੇਇਮਾਨੀ ਕੀਤੀ ਗਈ ਹੈ,ਉਹ ਬੇਹੱਦ ਚਿੰਤਾਜਨਕ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਹਾ ਕਿ ਜੇਕਰ ਇਕ ਮੇਅਰ ਚੋਣ ਵਿਚ ਇਹ ਲੋਕ ਇੰਨਾ ਡਿੱਗ ਸਕਦੇ ਹਨ ਤਾਂ ਦੇਸ਼ ਦੀਆਂ ਚੋਣਾਂ ਵਿਚ ਤਾਂ ਇਹ ਕ...
ਚੰਡੀਗੜ੍ਹ ‘ਚ ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ,BJP ‘ਤੇ ਗੰਭੀਰ ਦੋਸ਼ ਲਗਾਏ

ਚੰਡੀਗੜ੍ਹ ‘ਚ ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ,BJP ‘ਤੇ ਗੰਭੀਰ ਦੋਸ਼ ਲਗਾਏ

International, National, Politics, Punjab
ਚੰਡੀਗੜ੍ਹ ਮੇਅਰ ਚੋਣਾਂ ਅੱਜ ਸਖਤ ਸੁਰੱਖਿਆ ਵਿਚ ਸੰਪੰਨ ਹੋਈਆਂ, ਨਤੀਜਿਆਂ ਵਿਚ ਭਾਜਪਾ ਦੀ ਜਿੱਤ ਦੇ ਬਾਅਦ I.N.D.I.A ਗਠਜੋੜ ਤੇ ਭਾਜਪਾ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ ਤੇ ਦੋਵਾਂ ਵਿਚ ਘਮਾਸਾਨ ਮਚ ਗਿਆ ਹੈ,ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕੀਤੀ,ਸਾਂਸਦ ਰਾਘਵ ਚੱਢਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ,ਉਨ੍ਹਾਂ ਕਿਹਾ ਕਿ ਫਰਜ਼ੀਵਾੜੇ ਨਾਲ ਹੋਈ ਜਿੱਤ ਕੋਈ ਮਾਇਨੇ ਨਹੀਂ ਰੱਖਦੀ,ਰਾਘਵ ਚੱਢਾ ਨੇ ਚੋਣਾਂ ਨੂੰ ਦੁਬਾਰਾ ਤੋਂ ਕਰਾਉਣ ਦਾ ਪ੍ਰਸਤਾਵ ਰੱਖਿਆ,ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਮੇਅਰ ਦੀਆਂ ਚੋਣਾਂ ਵਿਚ 20 ਵੋਟ ਇੰਡੀਆ ਗਠਜੋੜ ਕੋਲ ਸਨ ਤੇ ਸਿਰਫ 16 ਵੋਟ ਭਾਜਪਾ ਕੋਲ ਸਨ। ਜਿਸ ਕਾਰਨ ਆਮ ਆਦਮੀ ਪਾਰਟੀ (Aam Aadmi Party) ਤੇ ਕਾਂਗਰਸੀ ਗਠਜੋੜ ਦਾ ਜਿੱਤਣਾ ਤੈਅ ਸੀ ਪਰ ਸਾਜ਼ਿਸ਼ਾਂ ਰਚੀਆਂ ਗਈਆਂ,18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਵਿਚ ਪ੍ਰੀਜਾਈਡਿੰਗ ਅਫਸਰ (Presiding Officer) ਨੂੰ ਬੀਮਾਰ ਕਰਕੇ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਤਾਂ ਕਿ ਉਸ ਦਿਨ ਚੋਣਾਂ ਨਾ ਹੋਣ ਤੇ ਇਸ ਤੋਂ ਬਾਅਦ ਹਾਈਕੋਰਟ ਵੱਲੋਂ ਨਵੀਂ ਤਰੀਕ ਆਈ,ਅੱਜ ਚੋਣਾਂ ਵਿਚ ਜਦੋਂ ਵ...
Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਜਮਾਇਕਾ ਨੂੰ 13-0 ਨਾਲ ਹਰਾਇਆ

Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਜਮਾਇਕਾ ਨੂੰ 13-0 ਨਾਲ ਹਰਾਇਆ

International, National, Punjab, Sports
Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਤੀਜੇ ਅਤੇ ਆਖਰੀ ਪੂਲ ਮੈਚ ਵਿਚ ਜਮਾਇਕਾ ਨੂੰ 13-0 ਨਾਲ ਹਰਾ ਕੇ ਐਫਆਈਐਚ ਹਾਕੀ 5 ਪੁਰਸ਼ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਦੂਜੇ ਮਿੰਟ ਵਿਚ ਦੋ ਗੋਲ ਕਰਨ ਤੋਂ ਬਾਅਦ ਮਨਿੰਦਰ ਨੇ 28ਵੇਂ ਅਤੇ 29ਵੇਂ ਮਿੰਟ ਵਿਚ ਗੋਲ ਕੀਤੇ। ਇਹ ਚਾਰੇ ਮੈਦਾਨੀ ਗੋਲ ਸਨ। ਇਸ ਤੋਂ ਇਲਾਵਾ ਮਨਜੀਤ (5ਵੇਂ ਅਤੇ 24ਵੇਂ), ਰਾਹਿਲ ਮੁਹੰਮਦ (16ਵੇਂ ਅਤੇ 27ਵੇਂ) ਅਤੇ ਮਨਦੀਪ ਮੋਰ (23ਵੇਂ ਅਤੇ 27ਵੇਂ) ਨੇ ਦੋ-ਦੋ ਗੋਲ ਕੀਤੇ ਜਦਕਿ ਉੱਤਮ ਸਿੰਘ (5ਵੇਂ), ਪਵਨ ਰਾਜਭਰ (9ਵੇਂ) ਅਤੇ ਗੁਰਜੋਤ ਸਿੰਘ (14ਵੇਂ) ਨੇ ਇਕ-ਇਕ ਗੋਲ ਕੀਤਾ।ਭਾਰਤ ਨੇ ਪਹਿਲੇ ਹੀ ਮਿੰਟ ਤੋਂ ਹਮਲਾਵਰ ਹਾਕੀ ਦਿਖਾਈ ਅਤੇ ਮਨਿੰਦਰ ਸਿੰਘ ਨੇ ਲਗਾਤਾਰ ਦੋ ਗੋਲ ਕੀਤੇ। ਇਸ ਤੋਂ ਬਾਅਦ ਪਹਿਲੇ ਛੇ ਮਿੰਟਾਂ ਵਿਚ ਹੀ ਉੱਤਮ ਅਤੇ ਮਨਜੀਤ ਦੇ ਇਕ-ਇਕ ਗੋਲ ਨਾਲ ਸਕੋਰ 4-0 ਹੋ ਗਿਆ। ਚੰਗੀ ਲੀਡ ਲੈਣ ਤੋਂ ਬਾਅਦ ਵੀ ਭਾਰਤੀ ਖਿਡਾਰੀ ਹਮਲੇ ਕਰਨ ਤੋਂ ਨਹੀਂ ਹਟੇ। ਅੱਧੇ ਸਮੇਂ ਤਕ ਪਵਨ ਅਤੇ ਗੁਰਜੋਤ ਨੇ ਗੋਲ ਕਰਕੇ ਸਕੋਰ 6-0 ਕਰ ਦਿਤਾ। ਦੂਜੇ ਅੱਧ 'ਚ ਵੀ ਕਹਾਣੀ ਇਹ...
ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

Crime, International, National, Punjab
ਅਮਰੀਕਾ ਦੇ ਜਾਰਜੀਆ ਦੇ ਸ਼ਹਿਰ ਲਿਥੋਨੀਆ ਵਿਚ ਇਕ ਬੇਘਰੇ ਨਸ਼ੇੜੀ ਨੇ ਇਕ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਹਥੌੜੇ ਨਾਲ ਕਰੀਬ 50 ਵਾਰ ਹਮਲਾ ਕਰ ਦਿਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਹਮਲਾਵਰ ਜੂਲੀਅਨ ਫਾਕਨਰ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਸਿਰ 'ਤੇ ਹਥੌੜੇ ਨਾਲ 50 ਵਾਰ ਬੇਰਹਿਮੀ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ। ਇਕ ਮੀਡੀਆ ਰੀਪੋਰਟ ਅਨੁਸਾਰ ਵਿਵੇਕ ਸੈਣੀ ਫਾਕਨਰ ਦੇ ਸਟੋਰ 'ਤੇ ਪਾਰਟ-ਟਾਈਮ ਕਲਰਕ ਵਜੋਂ ਕੰਮ ਕਰਦਾ ਸੀ। ਚੈਨਲ ਨੇ ਕਿਹਾ ਕਿ ਸੈਣੀ ਨੇ ਫਾਕਨਰ ਨੂੰ ਚਿਪਸ, ਕੋਕ, ਪਾਣੀ ਅਤੇ ਇਕ ਜੈਕਟ ਦੇ ਕੇ ਮਦਦ ਕੀਤੀ, ਪਰ ਬਾਅਦ ਵਿਚ ਸੁਰੱਖਿਆ ਚਿੰਤਾਵਾਂ ਦੇ ਕਾਰਨ ਉਸ ਨੇ ਫਾਕਨਰ ਨੂੰ ਜਾਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਨਹੀਂ ਤਾਂ ਉਹ ਪੁਲਿਸ ਨਾਲ ਸੰਪਰਕ ਕਰੇਗਾ। ਇਸ ਮਗਰੋਂ ਵਿਵੇਕ ਸੈਣੀ 16 ਜਨਵਰੀ ਨੂੰ ਅਪਣੇ ਘਰ ਜਾ ਰਿਹਾ ਸੀ ਕਿ ਫਾਕਨਰ ਨੇ ਉਸ 'ਤੇ ਹਮਲਾ ਕਰ ਦਿਤਾ। ਪੁਲਿਸ ਨੇ ਸੈਣੀ ਦੀ ਲਾਸ਼ 'ਤੇ ਫਾਕਨਰ ਨੂੰ ਮੌਕੇ 'ਤੇ ਖੜ੍ਹਾ ਪਾਇਆ। ਬੀ.ਟੈਕ. ਕਰਨ ਤੋਂ ਬਾਅਦ ਦੋ ਸਾਲ ਪਹਿਲਾਂ ਅਮਰੀਕਾ ਆਏ...
Canada News: ਕੈਨੇਡਾ ’ਚ ਪੜ੍ਹਾਈ ਦੇ ਚਾਹਵਾਨਾਂ ਲਈ ਇਕ ਹੋਰ ਝਟਕਾ, ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਨੇ ਕੀਤਾ ਨਵਾਂ ਐਲਾਨ

Canada News: ਕੈਨੇਡਾ ’ਚ ਪੜ੍ਹਾਈ ਦੇ ਚਾਹਵਾਨਾਂ ਲਈ ਇਕ ਹੋਰ ਝਟਕਾ, ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਨੇ ਕੀਤਾ ਨਵਾਂ ਐਲਾਨ

International, National, Politics, Punjab
Canada News: ਕੈਨੇਡਾ ਦੇ ਇਕ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇੱਛਾ ਰੱਖਣ ਵਾਲੇ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ’ਤੇ ਦੋ ਸਾਲ ਦੀ ਰੋਕ ਲਗਾਉਣ ਦਾ ਐਲਾਨ ਕੀਤਾ ਹੈ, ਜੋ ਫਰਵਰੀ 2026 ਤਕ ਅਸਰਦਾਰ ਰਹੇਗਾ। ਇਹ ਫੈਸਲਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੋਸ਼ਣ ਤੋਂ ਬਚਾਉਣ ਅਤੇ ਸੈਕੰਡਰੀ ਤੋਂ ਬਾਅਦ ਦੀ ਸਿੱਖਿਆ ਦੇ ਮਿਆਰ ’ਚ ਸੁਧਾਰ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹੈ। ਸੂਬਾ ਨਿੱਜੀ ਸਿਖਲਾਈ ਸੰਸਥਾਵਾਂ ’ਚ ਘੱਟੋ-ਘੱਟ ਭਾਸ਼ਾ ਦੀਆਂ ਲੋੜਾਂ ਨੂੰ ਪੇਸ਼ ਕਰਨ ਅਤੇ ਕਿਰਤ ਬਾਜ਼ਾਰ ਦੀਆਂ ਜ਼ਰੂਰਤਾਂ ਅਤੇ ਡਿਗਰੀ ਦੇ ਮਿਆਰ ਲਈ ਉੱਚ ਮਾਪਦੰਡ ਨਿਰਧਾਰਤ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੈਕੰਡਰੀ ਸਿੱਖਿਆ ਮੰਤਰੀ ਸੇਲੀਨਾ ਰੌਬਿਨਸਨ ਨੇ ਕਿਹਾ ਕਿ ਕੌਮਾਂਤਰੀ ਸਿੱਖਿਆ ਪ੍ਰਣਾਲੀ ਵਿਚ ਖਾਮੀਆਂ ਨੂੰ ਠੀਕ ਕਰਨ ਲਈ ਇਹ ਰੋਕ ਜ਼ਰੂਰੀ ਹੈ। ਰੌਬਿਨਸਨ ਨੇ ਕਿਹਾ ਕਿ ਸੂਬੇ ਨੇ ਪਿਛਲੇ ਸਾਲ ਮਾਰਚ ਵਿਚ ਇਸ ਪ੍ਰਣਾਲੀ ਦੀ ਜਾਂਚ ਸ਼ੁਰੂ ਕੀਤੀ ਸੀ ਅਤੇ ਕੁੱਝ ਨਿੱਜੀ ਸੰਸਥਾਵਾਂ ਵਲੋਂ ਰਸਮੀ ਸ਼ਿਕਾਇਤਾਂ ਦਰਜ ਕਰਵਾਉਣ ਤੋਂ ਵਿਦਿਆਰਥੀਆਂ ਨੂੰ ਡਰਾਉਣ ਦੀਆਂ ਉਦ...
ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

ਭਾਨੇ ਸਿੱਧੂ ਦੀ ਵਧੀ ਹੋਰ ਮਸੀਬਤ, ਬਲੈਕਮੈਲਿੰਗ ਦੇ ਕੇਸ ਦੀ FIR ਵੀ ਦਰਜ

Crime, International, Politics, Punjab
ਭਾਨੇ ਸਿੱਧੂ ਦੀਆਂ ਮੁਸਕਿਲਾ ਦਿਨ ਪ੍ਰਤੀ ਦਿਨ ਵਧਦੀਆਂ ਹੀ ਨਜ਼ਰ ਆ ਰਹੀਆਂ ਹਨ, ਨਿੱਤ ਪ੍ਰਤੀ ਦਿਨ ਕੋਈ ਨਾ ਕੋਈ ਕੇਸ ਦਰਜ ਹੋ ਰਿਹਾ ਹੈ, ਅੱਜ ਭਾਨੇ ਸਿੱਧੂ ਤੇ ਬਲੈਕਮੈਲਿੰਗ ਦੇ ਕੇਸ ਦੇ ਸਬੰਧ ਵਿੱਚ FIR ਵੀ ਦਰਜ ਕਰ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਭਾਨਾ ਸਿੱਧੂ ਦੇ ਉਪਰ ਤਿੰਨ ਮਾਮਲੇ ਦਰਜ ਹੋ ਚੁੱਕੇ ਨੇ , ਤੇ ਹੁਣ ਇੱਕ ਇਮਿਗ੍ਰੈਸ਼ਨ ਏਜੰਟ ਨੇ ਵੀ ਪਰਚਾ ਦਰਜ ਕਰਵਾਇਆ ਹੈ। ਕਿੰਦਰਬੀਰ ਇਮੀਗ੍ਰੇਸ਼ਨ ਏਜੰਟ ਦੇ ਵੱਲੋ ਇਹ ਮਾਮਲਾ ਦਰਜ ਕਰਵਾਇਆ ਗਿਆ, ਉਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਭਾਨਾ ਸਿੱਧੂ ਉਸ ਨੂੰ ਬਲੈਕਮੇਲ ਕਰ ਕੇ ਪੈਸਿਆ ਦੀ ਮੰਗ ਕਰ ਰਿਹਾ ਸੀ। Also Read: ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਇਹ ਮਾਮਲਾ ਨਵੰਬਰ 2023 ਦਾ ਦੱਸਿਆਂ ਜਾਂ ਰਿਹਾ , ਇਸਦੇ ਨਾਲ ਹੀ ਦੱਸ ਦੇਈਏ ਕਿ ਭਾਨੇ ਸਿੱਧੂ ਦੇ ਭਰਾ ਦੇ ਉਪਰ ਵੀ ਪਰਚਾ ਦਰਜ ਕੀਤਾ ਗਿਆ...