Shadow

local news

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

local news
ਕੋਟਕਪੂਰਾ, 9 ਜੁਲਾਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ਪੀਣ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਵ...
ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

local news
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ  ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

local news
ਫਾਜ਼ਿਲਕਾ 8  ਜੁਲਾਈ-                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ  ਆਲਮਸ਼ਾਹ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|            ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱਖਣ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

local news
ਕੋਟਕਪੂਰਾ 08 ਜੁਲਾਈ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ। ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਸ੍...
ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ ਰੂਪਨਗਰ ‘ਚ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ

local news
ਰੂਪਨਗਰ, 5 ਜੁਲਾਈ: ਹੈੱਡਵਰਕਸ ਸਤਲੁਜ ਤੋਂ ਨਿਕਲ ਰਹੀ ਬਿਸਤ ਦੁਆਬ ਨਹਿਰ ਉੱਤੇ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਅੱਜ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ 24.56 ਮੀਟਰ ਲੰਬਾਈ ਵਾਲੇ ਹਾਈ ਲੈਵਲ ਪੁਲ ਦੇ ਨਿਰਮਾਣ ਲਈ 1.85 ਕਰੋੜ ਰੁਪਏ ਦੀ ਲਾਗਤ ਨਾਲ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਆਮ ਦੇਖਣ ਨੂੰ ਮਿਲਦਾ ਹੈ ਕਿ ਛੋਟੇ ਪੁਲ ਸਦਕਾ ਖਾਸ ਤੌਰ ਉੱਤੇ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਲੰਮੀ ਦੇਰ ਤੱਕ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਹੁਣ ਇਸ ਹਾਈ ਲੈਵਲ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਪ੍ਰਾਪਤ ਹੋਵੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਹਲਕਾ ਰ...
ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ

ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਸਮਾਪਤ-ਗਗਨਦੀਪ ਸਿੰਘ ਧਾਲੀਵਾਲ

local news
ਫ਼ਰੀਦਕੋਟ, 6 ਜੁਲਾਈ: ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਗਰ ਕੌਂਸਲ ਫ਼ਰੀਦਕੋਟ ਦੇ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਸਮਾਪਤ ਹੋ ਗਈ ਹੈ। ਸਫ਼ਾਈ ਸੇਵਕਾਂ ਦੀ ਮਈ ਅਤੇ ਜੂਨ ਮਹੀਨੇ ਦੀ ਤਨਖ਼ਾਹ ਜਾਰੀ ਹੋਣ ਉਪਰੰਤ ਉਨ੍ਹਾਂ ਭਲਕੇ ਤੋਂ ਮੁੜ ਆਪਣੀਆਂ ਡਿਊਟੀਆਂ ਸੰਭਾਲਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਸਬੰਧਤ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ ਨਾਲ ਲਗਾਤਾਰ ਤਾਲਮੇਲ ਬਣਾ ਕੇ ਮਾਮਲੇ ਦਾ ਹੱਲ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦੇ ਕੰਮ 'ਤੇ ਪਰਤਣ ਨਾਲ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਸੁਚਾਰੂ ਹੋਵੇਗੀ ਅਤੇ ਨਗਰ ਕੌਂਸਲ ਵੱਲੋਂ ਸਾਰੇ ਵਾਰਡਾਂ ਵਿੱਚ ਵਿਸ਼ੇਸ਼ ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਹਫ਼ਤਾਵਾਰੀ ਮੀਟਿੰਗਾਂ ਦਾ ਸਿਲਸਿਲਾ ਜਾਰੀ

local news
ਮਾਲੇਰਕੋਟਲਾ, 6 ਜੁਲਾਈ:                 ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਹਫ਼ਤਾਵਾਰੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵਿਕਾਸ ਅਤੇ ਵਪਾਰਕ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਕੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਅਤੇ ਵਪਾਰ-ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਦੀ ਵਚਨਬੱਧ ਦੁਰਾਉਂਦੀਆਂ ਕਿਹਾ ਕਿ ਵਪਾਰੀਆਂ ਵੱਲੋਂ ਉਠਾਏ ਜਾਂਦੇ ਜਾਇਜ਼ ਮੁੱਦਿਆਂ ਅਤੇ ਸ਼ਿਕਾਇਤਾਂ ਦਾ ਪਾਰਦਰਸ਼ੀ, ਸਮਾਂਬੱਧ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਮੀਟਿੰਗਾਂ ਨਿਯਮਿਤ ਤੌਰ 'ਤੇ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸਿਰਫ਼ ਸ਼ਿਕਾਇਤਾਂ ਪ੍ਰਾਪਤ ਕਰਨਾ ਨਹੀਂ, ਸਗੋਂ ਸਬੰਧਤ ਵ...
ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

ਕਾਂਗਰਸ ਅਤੇ ਅਕਾਲੀ ਦਲ ਕੋਲ ਪੰਜਾਬ ਦੇ ਵਿਕਾਸ ਲਈ ਕੋਈ ਰੋਡ ਮੈਪ ਨਹੀਂ : ਹਰਭਜਨ ਸਿੰਘ ਈ.ਟੀ.ਓ.

local news
ਅੰਮ੍ਰਿਤਸਰ, 06 ਜੁਲਾਈ (         ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਇਸ ਸਮੇਂ ਪੰਜਾਬ ਦੇ ਵਿਕਾਸ ਦੀ ਬਜਾਏ ਆਪਣੀ ਨਿੱਜੀ ਸਿਆਸੀ ਲੜਾਈ ਲੜ ਰਹੇ ਹਨ ਅਤੇ ਉਨ੍ਹਾਂ ਕੋਲ ਸੂਬੇ ਦੇ ਵਿਕਾਸ ਲਈ ਕੋਈ ਠੋਸ ਰੋਡ ਮੈਪ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਆਪੋ-ਧਾਪ ਮਚੀ ਹੋਈ ਹੈ ਅਤੇ ਲੋਕਾਂ ਦੀ ਇੱਛਾ ਦੇ ਉੱਲਟ ਹਰ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਲੱਗਾ ਹੋਇਆ ਹੈ। ਇਹ ਪ੍ਰਗਟਾਵਾ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਾਏਪੁਰ ਖੁਰਦ, ਸਰਜਾ, ਬੇਰੀਆਣਾ ਅਤੇ ਕੋਟ ਹਯਾਤ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਕਰਵਾਏ ਗਏ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਬਣੇਗਾ, ਇਸ ਦਾ ਫ਼ੈਸਲਾ ਸੂਬੇ ਦੇ ਸੁਹਿਰਦ ਵੋਟਰਾਂ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾ...