Saturday, March 7
Shadow

National

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Punjab
ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ 'ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤ...
ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ,  ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਵਿੱਚ ਦਾਖਲਾ ਸ਼ੁਰੂ, ਪ੍ਰੀਖਿਆ 7 ਜੂਨ ਨੂੰ, ਅਪਲਾਈ ਕਰਨ ਦੀ ਆਖ਼ਰੀ ਮਿਤੀ 5 ਅਪ੍ਰੈਲ

National
ਚੰਡੀਗੜ੍ਹ, 21 ਫਰਵਰੀ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵੱਲੋਂ ਜਨਵਰੀ 2027 ਟਰਮ ਵਿੱਚ ਦਾਖਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਲਿਖਤੀ ਦਾਖਲਾ ਪ੍ਰੀਖਿਆ 7 ਜੂਨ, 2026 (ਐਤਵਾਰ) ਨੂੰ ਲਾਲਾ ਲਾਜਪਤ ਰਾਏ ਭਵਨ, ਚੰਡੀਗੜ੍ਹ ਵਿਖੇ ਕਰਵਾਈ ਜਾਵੇਗੀ । ਦਾਖਲੇ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜਨਵਰੀ, 2014 ਤੋਂ ਪਹਿਲਾਂ ਅਤੇ 1 ਜੁਲਾਈ, 2015 ਤੋਂ ਬਾਅਦ ਨਾ ਹੋਇਆ ਹੋਵੇ ਅਤੇ ਉਹ ਜਾਂ ਤਾਂ 7ਵੀਂ ਜਮਾਤ ਵਿੱਚ ਪੜ੍ਹ ਰਹੇ ਹੋਣ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ 7ਵੀਂ ਜਮਾਤ ਪਾਸ ਕੀਤੀ ਹੋਵੇ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ ਹੋਣਗੇ—ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ। ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਸਮੇਤ ਵਧੇਰੇ ਜਾਣਾਕਰੀ ਆਰ.ਆਈ.ਐਮ.ਸੀ. ਦੀ ਵੈੱਬਸਾਈਟ www.rimc.edu.in ਤੋਂ ਨਿਰਧਾਰਤ ਫੀਸ 600 ਰੁਪਏ (ਜਨਰਲ ਸ਼੍ਰੇਣੀ ਲਈ) ਅਤੇ 555 ਰੁਪਏ (ਐਸ.ਸੀ./ਐਸ.ਟੀ. ਲਈ) ਜਮ੍ਹਾਂ ਕ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਅਤੇ ਕੈਪਜੈਮਿਨੀ ਵੱਲੋਂ ਕੈਂਪਸ ਵਿੱਚ ਉਦਯੋਗ-ਸੰਬੰਧਿਤ ਤਕਨੀਕੀ ਕੇਂਦਰ ਦੀ ਸ਼ੁਰੂਆਤ

National
ਮੋਹਾਲੀ, 19 ਫ਼ਰਵਰੀ 2026: ਭਵਿੱਖ ਦੀ ਰੋਜ਼ਗਾਰ ਦੁਨੀਆ ਦੀ ਤਿਆਰੀ ਹੁਣ ਡਿਗਰੀ ਪੂਰੀ ਹੋਣ ਤੋਂ ਬਾਅਦ ਨਹੀਂ, ਸਗੋਂ ਪੜ੍ਹਾਈ ਦੌਰਾਨ ਹੀ ਸ਼ੁਰੂ ਹੋ ਰਹੀ ਹੈ। ਇਸੇ ਦਿਸ਼ਾ ਵਿੱਚ ਕਦਮ ਚੁੱਕਦਿਆਂ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਕੈਪਜੈਮਿਨੀ ਦੇ ਸਹਿਯੋਗ ਨਾਲ “ਕੋਡਐਕਸਪੀਰੀਐਂਸ ਸੈਂਟਰ” ਦਾ ਉਦਘਾਟਨ ਕੀਤਾ। ਇਹ ਕੇਂਦਰ ਕੈਂਪਸ ਅੰਦਰ ਅਜਿਹਾ ਤਕਨੀਕੀ ਮਾਹੌਲ ਤਿਆਰ ਕਰੇਗਾ ਜੋ ਅਸਲੀ ਦਫ਼ਤਰੀ ਕਾਰਜ-ਸੰਸਕ੍ਰਿਤੀ ਦੀ ਝਲਕ ਦੇਵੇਗਾ। ਇਹ ਕੇਂਦਰ ਰਵਾਇਤੀ ਕੰਪਿਊਟਰ ਲੈਬ ਤੋਂ ਵੱਖਰਾ ਹੈ। ਇੱਥੇ ਵਿਦਿਆਰਥੀਆਂ ਲਈ ਸਾਂਝੇ ਕੋਡਿੰਗ ਖੇਤਰ, ਚਰਚਾ ਕਮਰੇ, ਸੁਵਿਧਾਜਨਕ ਵਿਕਾਸ ਭਾਗ ਅਤੇ ਡਿਜ਼ਿਟਲ ਪ੍ਰਣਾਲੀਆਂ ਉਪਲਬਧ ਹਨ, ਜਿਨ੍ਹਾਂ ਰਾਹੀਂ ਉਹ ਉਦਯੋਗ ਅਨੁਸਾਰ ਪ੍ਰਕਿਰਿਆਵਾਂ ਦੇ ਤਹਿਤ ਪ੍ਰਯੋਗਾਤਮਕ ਪ੍ਰੋਜੈਕਟਾਂ ’ਤੇ ਕੰਮ ਕਰ ਸਕਣਗੇ। ਇਹ ਸਹੂਲਤ ਇਕੋ ਸਮੇਂ 500 ਤੋਂ ਵੱਧ ਵਿਦਿਆਰਥੀਆਂ ਨੂੰ ਜੋੜ ਸਕਦੀ ਹੈ, ਜੋ ਇਸਨੂੰ ਖੇਤਰ ਦੇ ਸਭ ਤੋਂ ਵੱਡੇ ਉਦਯੋਗ-ਸੰਬੰਧਿਤ ਸਿਖਲਾਈ ਕੇਂਦਰਾਂ ਵਿੱਚ ਸ਼ਾਮਲ ਕਰਦੀ ਹੈ। ਉਦਘਾਟਨ ਸਮਾਰੋਹ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ...
ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

National
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ ’ਤੇ ਵਸਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਇਹ ਯੋਜਨਾਵਾਂ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਵੱਲ ਇਕ ਵੱਡਾ ਕਦਮ ਹਨ। ਇਸ ਨਾਲ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨ ’ਚ ਵੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸੇ ਤਰ੍ਹਾਂ ਹਲਕੇ ਦੀਆਂ ਲਗਭਗ 140 ਕਿਲੋਮੀਟਰ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਨੂੰ 18 ਫੁੱਟ ਚੌੜਾ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਨਵੀਆਂ ਤੇ ਮਜ਼ਬੂਤ ਸੜਕਾਂ ਨਾਲ ਆਵਾਜਾਈ ਸੁਗਮ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਰਫ਼ਤਾਰ ਮਿਲੀ ਹੈ।  ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਮ ਆ...
ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

National
ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ ਮੁਲਕਾਂ ਵਿੱਚ ਮਾਲ ਫਿਕਣ ਦੇ ਕਾਰਨ ਫੈਕਟਰੀਆਂ ਲੱਗਦੀਆਂ ਹਨ ਉਸ ਫੈਕਟਰੀਆਂ ਦੇ ਕਾਰਨ ਉਸ ਸੂਬੇ ਜਾਂ ਦੇਸ਼ ਦੇ ਨੌਜਵਾਨਾਂ ਨੂੰ ਰੁਜਗਾਰ ਮਿਲਦਾ ਹੈ | ਵਿਰੋਧੀ ਪਾਰਟੀਆਂ ਵੱਲੋਂ ਇੱਕ ਝੂਠ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਸਪੱਸਟ ਕਰਦਿਆਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਫਸਲਾਂ ਹਨ ਜਿਨਾਂ ਵਿੱਚ ਕਣਕ, ਚਾਵਲ, ਜੌ, ਮੱਕੀ, ਸੋਆਬੀਨ. ਬਾਜਰਾ,ਉਟਸ, ਮੈਦਾ ਅਤੇ ਆਟਾ ਸਾਰੇ ਤਰਾਂ ਦਾ ਇਥਨੋਲ, ਸ਼ਾਇਦ, ਕਪਾਹ, ਕਾਬਿਲ ਛੋਲੇ, ਮੂੰਗੀ ਸਾਰੀਆਂ ਫਸਲਾਂ ਤੇ ਭਾਰਤ ਵੱਲੋਂ ਅਮਰੀਕਾ ਨੂੰ ਕੋਈ ਛੋਟ ਨਹੀ ਦਿੱਤੀ ਗਈ| ਸਬਜੀਆਂ ਦੇ ਵਿੱਚੋਂ ਪਿਆਜ, ਆਲੂ, ਮਟਰ, ਬੀਨਜ, ਖੁੰਭਾ, ਤੌਰੀ, ਕੱਦੂ. ਖੀਰਾ, ਛਿਲਮਾ ਮਿਰਚ, ਭਿੰਡੀ ਆਦਿ ਜਿੰਨੀਆ ਵੀ ਸਬਜੀਆਂ ਹਨ ਨੂੰ ਭਾਰਤ ਭੇਜਣ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

National
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ: ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ...
‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

‘ਯੁਵਾ ਆਪਦਾ ਮਿੱਤਰ’ ਟ੍ਰੇਨਿੰਗ ਪ੍ਰੋਗਰਾਮ ਦੇ ਤੀਜੇ ਦਿਨ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ

National, Politics, Punjab
ਗੁਰਦਾਸਪੁਰ, 7 ਫਰਵਰੀ (   ) ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮੈਗਸੀਪਾ) ਵੱਲੋਂ 'ਯੁਵਾ ਆਪਦਾ ਮਿੱਤਰ' ਟ੍ਰੇਨਿੰਗ ਪ੍ਰੋਗਰਾਮ ਐੱਸ.ਐੱਸ.ਐੱਮ ਕਾਲਜ, ਦੀਨਾਨਗਰ (ਜ਼ਿਲ੍ਹਾ ਗੁਰਦਾਸਪੁਰ) ਵਿਖੇ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਪ੍ਰੋਗਰਾਮ ਦੇ ਤੀਸਰੇ ਦਿਨ  ਰਜਿਸਟਰਡ ਕੀਤੇ ਹੋਏ 200 ਐੱਨ . ਐੱਸ.ਐੱਸ ਅਤੇ ਐੱਨ.ਵਾਈ.ਕੇ.ਐੱਸ ਦੇ ਵਲੰਟੀਅਰਜ਼ ਨੂੰ ਫਾਇਰ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੀ ਫਾਇਰ ਬਿਰਗੇਡ ਟੀਮ ਅਮਨਦੀਪ ਸਿੰਘ ਅਤੇ  ਜੋਧਾ ਸਿੰਘ ਪਹੁੰਚੇ। ਉਨਾਂ ਨੇ ਵਲੰਟੀਅਰਾਂ ਨੂੰ ਅੱਗ ਬੁਝਾਉਣ ਦੇ ਵੱਖ-ਵੱਖ ਤਰੀਕਿਆਂ ਦੀ ਜਾਣਕਾਰੀ ਦਿੱਤੀ ਅਤੇ ਫਾਇਰ ਟੈਂਡਰ ਦੇ ਨਾਲ ਪ੍ਰੈਕਟੀਕਲ ਵੀ ਕਰਵਾਏ। ਇਸ ਦੇ ਨਾਲ ਹੀ ਮੈਗਸੀਪਾ ਦੇ ਯੁਵਾ ਆਪਦਾ ਮਿੱਤਰ ਪ੍ਰੋਜੈਕਟ ਦੇ ਹੈਡ ਕਰਨਲ ਦਲਬੀਰ ਸਿੰਘ ਅਤੇ ਮੈਡਮ ਨਿਤਿਕਾ ਸਿੰਘਲਾ ਪਹੁੰਚੇ ਜਿਨਾਂ ਨੇ ਵਲੰਟੀਅਰਾਂ ਨੂੰ ਟ੍ਰੇਨਿੰਗ ਦਾ ਹਿੱਸਾ ਬਣਨ ਤੇ ਮੋਟੀਵੇਸ਼ਨਲ ਲੈਕਚਰ ਦਿੱਤਾ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਅਤੇ ਉਹਨਾਂ ਦੀ ਟੀਮ ਦਾ ਵੀ ਧੰਨਵਾਦ ਕੀਤਾ ਕਿ ਉਹਨਾਂ ਨੇ ਵਲੰਟੀਅਰਾਂ ਨੂੰ ਬਹੁਤ ਵਧੀਆ ਟ੍ਰੇਨਿੰਗ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

National, Politics, Punjab
ਬਰਨਾਲਾ, 3 ਫਰਵਰੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...
ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

National, Politics, Punjab
ਚੰਡੀਗੜ੍ਹ, 2 ਫਰਵਰੀ 2026 ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ। ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 2 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ। ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ ਸਹਾਇ...