Shadow

National

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਸਕਤਾਖੇੜਾ ਪਹੁੰਚ ਕੇ ਸਾਬਕਾ ਵਿਧਾਇਕ ਸਵ. ਚੌ. ਸਹੀਰਾਮ ਬਿਸ਼ਨੋਈ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿੰਡ ਸਕਤਾਖੇੜਾ ਪਹੁੰਚ ਕੇ ਸਾਬਕਾ ਵਿਧਾਇਕ ਸਵ. ਚੌ. ਸਹੀਰਾਮ ਬਿਸ਼ਨੋਈ ਨੂੰ ਦਿੱਤੀ ਸ਼ਰਧਾਂਜਲੀ

National
ਚੰਡੀਗੜ੍ਹ, 29 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਸਿਰਸਾ ਦੇ ਪਿੰਡ ਸਕਤਾਖੇੜਾ ਪਹੁੰਚੇ ਅਤੇ ਹਿੰਦੀ ਅੰਦੋਲਨ ਸੈਨਾਨੀ ਅਤੇ ਸੰਯੁਕਤ ਪੰਜਾਬ ਦੇ ਅਬੋਹਰ ਖੇਤਰ ਤੋਂ ਪੂਰਵ ਵਿਧਾਇਕ ਸਵਰਗੀ ਚੌਧਰੀ ਸਹੀਰਾਮ ਬਿਸ਼ਨੋਈ ਦੀ ਯਾਦਗਾਰੀ ਸਭਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੁਖੀ ਪਰਿਵਾਰ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ। ਮੁੱਖ ਮੰਤਰੀ ਨੇ ਸਵ. ਚੌ. ਸਹੀਰਾਮ ਬਿਸ਼ਨੋਈ ਦੇ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੱਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵ. ਚੌਧਰੀ ਸਹੀਰਾਮ ਬਿਸ਼ਨੋਈ ਇੱਕ ਮਹਾਨ ਸ਼ਖਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜ ਸੇਵਾ, ਤਿਆਗ ਅਤੇ ਦੇਸ਼ ਭਗਤੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਜੀਵਨ ਸੰਘਰਸ਼, ਸੇਵਾ ਅਤੇ ਸਮਰਪਣ ਦੀ ਇੱਕ ਅਦਭੁਤ ਮਿਸਾਲ ਰਿਹਾ ਹੈ। ਅਜਿਹੇ ਮਹਾਨ ਜਨਨਾਇਕ ਤੋਂ ਸਮਾਜ ਨੂੰ ਹਮੇਸ਼ਾ ਪ੍ਰੇਰਨਾ ਮਿਲਦੀ ਰਹੇਗੀ ਅਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੀਆ...
ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

ਕਿਸਾਨਾਂ ਨੂੰ ਪਾਣੀ ਦੀ ਬੱਚਤ ਲਈ ਘੱਟ ਸਮੇਂ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਕਾਸਤ ਕਰਨ ਦੀ ਸਲਾਹ

National
ਫਾਜਿਲਕਾ 23 ਮਈ- ਪੀ.ਏ ਯੂ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ (ਸੀਡ ਫਾਰਮ) ਵੱਲੋਂ ਝੋਨੇ ਦੀ ਘੱਟ ਸਮੇਂ ਵਿਚ ਪੱਕਣ  ਵਾਲੀਆਂ ਪ੍ਰਮਾਣਿਤ ਕਿਸਮਾਂ ਦੀ ਬਿਜਾਈ ਸਬੰਧੀ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਜਗਦੀਸ ਅਰੋੜਾ, ਇੰਚਾਰਜ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਦੱਸਿਆ ਕਿ ਝੋਨੇ ਨੂੰ ਪਾਣੀ ਦੀ ਲੋੜ ਵੱਧ ਹੋਣ ਕਰ ਦੇ ਇਸ ਦੀਆਂ ਅਜਿਹੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਜੋ ਪੱਕਣ ਵਿਚ ਘੱਟ ਸਮਾਂ ਲੈਂਦੀਆਂ ਹਨ ਅਤੇ ਜਿਨ੍ਹਾਂ ਦਾ ਪਰਾਲੀ ਪ੍ਰਬੰਧਨ ਵੀ ਸੁਖਾਲਾ ਹੋਵੇ। ਉਹਨਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਘੱਟ ਅਤੇ ਦਰਮਿਆਨੇ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਤਿਆਰ ਕੀਤੀਆਂ ਗਈਆਂ ਹਨ। ਜੋ ਪਨੀਰੀ ਲਗਣ ਤੋਂ 93  ਤੋਂ 110  ਦਿਨਾਂ ਵਿਚ ਤਿਆਰ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਝੋਨੇ  ਦੀ ਦਰਮਿਆਨੇ ਸਮੇਂ ਦੀ ਨਵੀਂ ਕਿਸਮ ਪੀ ਆਰ 133 ਕਿਸਮ ਖੇਤ ਵਿਚ ਲਵਾਈ ਤੋਂ 110 ਦਿਨਾਂ ਵਿਚ ਪੱਕ ਜਾਂਦੀ ਹੈ।ਜਿਸ ਦਾ ਔਸਤਨ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸ ਵਿਚ ਕੁੱਲ ਚੋਲਾਂ ਦੀ ਮਾਤਰਾ  68.05  ਪ੍ਰਤੀਸ਼ਤ ਹੈ ਸਾਬਤ ਚੌਲ 62.03 ਪ੍ਰਤੀਸ਼ਤ ਹੈ ਸਭ ਤੋਂ...

राज्यपाल ने हिमाचल की समृद्ध बोलियों के संरक्षण पर दिया बल

National
राज्यपाल कविन्द्र गुप्ता ने आज हिमाचल की समृद्ध बोलियों और सांस्कृतिक विरासत को संरक्षित करने की आवश्यकता पर बल दिया। उन्होंने कहा कि प्रदेश की विभिन्न स्थानीय बोलियां यहां की पहचान, परंपराओं और लोगों की सामूहिक संस्कृति को प्रदर्शित करती है। इन बोलियों को साहित्यिक और लिखित माध्यम से संरक्षित किया जाना चाहिए ताकि आने वाली पीढ़ियां भी अपनी सांस्कृतिक धरोहर से जुड़ी रहें। राज्यपाल को आज लोक भवन में वरिष्ठ लेखक डॉ. ओ.पी. शर्मा ने अपनी कविता संग्रह ‘म्हारी सोच’ भेंट की। इस अवसर पर राज्यपाल ने कहा कि हिमाचल अपने अलौकिक प्राकृतिक सौन्दर्य के साथ-साथ लोक परंपराओं, भाषाओं और सांस्कृतिक विविधता के लिए भी जाना जाता है। उन्होंने कहा कि कांगड़ी, मंडयाली, कुल्लवी, सिरमौरी, किन्नौरी आदि बोलियां प्रदेश की सांस्कृतिक पहचान हैं और इन्हें साहित्य, शोध तथा शैक्षणिक दस्तावेजों के माध्यम से बढ़ावा दिया जाना चाह...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਕੀਤਾ ਪੌਦੇ ਲਗਾਉਣ ਦਾ ਕਾਰਜ

National
ਚੰਡੀਗੜ੍ਹ, 23 ਮਈ — ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਦਿੱਤਾ। ਇਸ ਮੌਕੇ ਤੇ ਹਰਿਆਣਾ ਦੇ ਖੇਡ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਵੀ ਮੌਜ਼ੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ। ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਹਰ ਨਾਗਰਿਕ ਨੂੰ ਪੌਦੇ ਲਗਾਉਣ ਦੀ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ ਅਤੇ ਇਹ ਨਾ ਸਿਰਫ਼ ਸ਼ੁੱਧ ਵਾਤਾਵਰਣ ਪ੍ਰਦਾਨ ਕਰਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਵੀ ਪ੍ਰਦਾਨ ਕਰਦੇ ਹਨ। ਮੁੱਖ ਮੰਤਰੀ ਨੇ ਪ੍ਰਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਦੇਖਭਾਲ ਵੀ ਯਕੀਨੀ ਬਣਾਉਣ। ਕੁਦਰਤ ਦੀ ਸੰਭਾਲ ਵਿੱਚ ਜਨਤਕ ਭਾਗੀਦਾਰੀ ਜ਼ਰੂਰੀ ਹੈ।...
राज्यपाल ने शहरी स्थानीय निकाय चुनावों में मतदान के लिए नागरिकों से की अपील

राज्यपाल ने शहरी स्थानीय निकाय चुनावों में मतदान के लिए नागरिकों से की अपील

National
राज्यपाल कविन्द्र गुप्ता ने प्रदेश के सभी पात्र मतदाताओं से 17 मई, 2026 को आयोजित होने वाले शहरी स्थानीय निकाय (यूएलबी) चुनावों में बढ़-चढ़कर भाग लेने की अपील की है। प्रदेश में यूएलबी चुनावों के लिए प्रचार अभियान आज समाप्त हो गया है तथा कल धर्मशाला, सोलन, मंडी एवं पालमपुर नगर निगमों सहित विभिन्न नगर परिषदों और नगर पंचायतों में मतदान होगा। राज्यपाल ने अपने संदेश में कहा कि शहरी स्थानीय निकाय चुनाव स्थानीय स्वशासन को सुदृढ़ बनाने तथा शहरों और कस्बों में बेहतर नागरिक सुविधाएं एवं योजनाबद्ध विकास सुनिश्चित करने में महत्वपूर्ण भूमिका निभाते हैं। उन्होंने सभी पात्र मतदाताओं से जिम्मेदारीपूर्वक अपने मताधिकार का प्रयोग करने का आग्रह करते हुए कहा कि मतदान केवल एक संवैधानिक अधिकार ही नहीं, बल्कि प्रत्येक नागरिक का महत्वपूर्ण कर्तव्य भी है। राज्यपाल ने प्रथम बार मतदान करने वाले युवाओं से विशेष आह्वान...
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ

hot news, National, Politics
ਚੰਡੀਗੜ੍ਹ; 13 ਮਈ- ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ ਅਰੋੜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਕੀਤੀ ਗਈ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਅਤੇ 'ਆਪ' ਵਿਚਾਲੇ ਚੱਲ ਰਹੀ ਸਿਆਸੀ ਜੰਗ ਦਰਮਿਆਨ ਇਸ ਸਾਰੀ ਕਾਰਵਾਈ ਨੂੰ "ਸਿਆਸੀ ਬਦਲਾਖੋਰੀ" ਦਾ ਮਾਮਲਾ ਕਰਾਰ ਦਿੱਤਾ ਹੈ। ਇਹ ਮਾਮਲਾ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਸ਼ਮੂਲੀਅਤ ਵਾਲੇ ਡਿਵੀਜ਼ਨ ਬੈਂਚ ਕੋਲ ਸੰਜੀਵ ਅਰੋੜਾ ਦੀ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਇਆ, ਜਿਸ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਗੁਰੂਗ੍ਰਾਮ ਦੀ ਅਦਾਲਤ ਵੱਲੋਂ ਸੁਣਾਏ ਗਏ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ। ਸੰਜੀਵ ਅਰੋੜਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਪੁਨੀਤ ਬਾਲੀ ਨੇ ਦਲੀਲ ਦਿੱਤੀ ਕਿ ਈਡੀ ਦੀ ਕਾਰਵਾਈ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਉਨ੍ਹਾਂ ਨੇ ਹਾਈ ਕੋਰਟ ਵੱਲੋਂ ਹਾਲ ਹੀ ਵਿੱਚ ਭਾਜਪਾ ਸੰਸਦ ਮੈਂਬਰਾਂ ਨੂੰ ਦਿੱਤੀ ਗਈ ਰਾਹਤ ਵਰਗੀ ਬਰਾਬਰੀ ਦੀ ਮੰਗ ਕੀਤੀ। ਇਸ ਕੇਸ ਨ...
मुख्यमंत्री ने सड़क दुर्घटना मेें छः लोगों के निधन पर शोक व्यक्त किया

मुख्यमंत्री ने सड़क दुर्घटना मेें छः लोगों के निधन पर शोक व्यक्त किया

National
मुख्यमंत्री ठाकुर सुखविन्द्र सिंह सुक्खू ने आज चंबा जिला के लाहड़ू- तुणुहट्टी मार्ग पर ककीरा के पास हुई दुर्घटना में छः लोगों के निधन पर शोक व्यक्त किया है। इस दुर्घटना में चार लोग घायल हुए हैं।                                                                                                                                                                                                                                                                                                                                                                                                                        मुख्यमंत्री ने जिला प्रशासन को प्रभावित परिवारों को हर संभव सहायता प्रदान करने और घायलों को ईलाज की बेहतर सुविधा उपलब्ध करवाने के निर्देश दिए हैं। मुख्यमंत्री ने शोक संतप्त परिजनों के प्रति संवेदनाए...
ਹੜ੍ਹ ਕੰਟਰੋਲ ਦੇ ਕੰਮਾਂ ਨੂੰ 15 ਜੂਨ ਤੱਕ ਪੂਰਾ ਕੀਤਾ ਜਾਵੇ – ਸ਼ਰੂਤੀ ਚੌਧਰੀ

ਹੜ੍ਹ ਕੰਟਰੋਲ ਦੇ ਕੰਮਾਂ ਨੂੰ 15 ਜੂਨ ਤੱਕ ਪੂਰਾ ਕੀਤਾ ਜਾਵੇ – ਸ਼ਰੂਤੀ ਚੌਧਰੀ

National
ਚੰਡੀਗੜ੍ਹ, 9 ਮਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ ਕਿ ਨਾਲਿਆਂ ਦੀ ਸਫਾਈ, ਨਦੀਆਂ ਦੀ ਗਾਦ ਕੱਢਣ ਅਤੇ ਅਲਪਕਾਲੀ ਹੜ੍ਹ ਕੰਟਰੋਲ ਦੇ ਸਾਰੇ ਪੈਂਡਿੰਗ ਕੰਮਾਂ ਨੂੰ 15 ਜੂਨ ਤੱਕ ਹਰ ਹਾਲ ਵਿੱਚ ਪੂਰਾ ਕੀਤਾ ਜਾਵੇ, ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਨੇ ਇਹ ਨਿਰਦੇਸ਼ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ 57ਵੀਂ ਐਚ.ਐਸ.ਡੀ.ਆਰ. ਅਤੇ ਐਫ.ਸੀ.ਬੀ. ਮੀਟਿੰਗ ਵਿੱਚ ਨਾਲਿਆਂ ਦੀ ਸਫਾਈ, ਨਦੀਆਂ ਦੀ ਗਾਦ ਕੱਢਣ ਅਤੇ ਅਲਪਕਾਲੀ ਹੜ੍ਹ ਕੰਟਰੋਲ ਕਾਰਜਾਂ ਦੀ ਸਮੀਖਿਆ ਦੌਰਾਨ ਦਿੱਤੇ। ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕਾਰਜਾਂ ਦੀ ਅੰਤਿਮ ਸਮੀਖਿਆ ਖੁਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਕੀਤੀ ਜਾਵੇਗੀ, ਇਸ ਲਈ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਪ੍ਰਦੇਸ਼ ਭਰ ਵਿੱਚ ਚੱਲ ਰਹੇ ਹੜ੍ਹ ਕੰਟਰੋਲ ਅਤੇ ਨਿਕਾਸੀ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਤ੍ਰਿਤ ਜਾਣਕਾਰੀ...
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

National, Politics
ਨਵੀਂ ਦਿੱਲੀ, 02 ਮਈ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨ, ਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂ, ਸਗੋਂ ਨੇਕ ਨੀਅਤ ਦੀ ਸੀ।   ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ...
ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ – ਕੇਜਰੀਵਾਲ

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ – ਕੇਜਰੀਵਾਲ

hot news, National
ਨਵੀਂ ਦਿੱਲੀ, 27 ਅਪ੍ਰੈਲ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ ਰਹੇ ਆਪਣੇ ਕੇਸ ਵਿੱਚ ਨਾ ਪੇਸ਼ ਹੋਣ ਅਤੇ ਨਾ ਹੀ ਕੋਈ ਦਲੀਲ ਰੱਖਣ ਦਾ ਵੱਡਾ ਫੈਸਲਾ ਲਿਆ ਹੈ। ਸੋਮਵਾਰ ਨੂੰ ਉਨ੍ਹਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਮਿਲਣ ਦੀ ਮੇਰੀ ਉਮੀਦ ਟੁੱਟ ਚੁੱਕੀ ਹੈ। ਇਸ ਲਈ ਆਪਣੀ ਅੰਤਰ-ਆਤਮਾ ਦੀ ਆਵਾਜ਼ ਸੁਣਦੇ ਹੋਏ, ਗਾਂਧੀ ਜੀ ਦੇ ਸਿਧਾਂਤਾਂ ਨੂੰ ਮੰਨਦੇ ਹੋਏ ਅਤੇ ਸੱਤਿਆਗ੍ਰਹਿ ਦੀ ਭਾਵਨਾ ਨਾਲ, ਮੈਂ ਫੈਸਲਾ ਕੀਤਾ ਹੈ ਕਿ ਮੈਂ ਇਸ ਕੇਸ ਵਿੱਚ ਉਨ੍ਹਾਂ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗਾ ਅਤੇ ਕੋਈ ਦਲੀਲ ਵੀ ਨਹੀਂ ਰੱਖਾਂਗਾ। ਇਸ ਸਬੰਧੀ ਮੈਂ ਉਨ੍ਹਾਂ ਨੂੰ ਇਕ ਪੱਤਰ ਲਿਖ ਕੇ ਸੂਚਿਤ ਵੀ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਹਿੱਤਾਂ ਦੇ ਟਕਰਾਅ  ਕਾਰਨ ਜੱਜ ਸਵਰਨਕਾਂਤਾ ਸ਼ਰਮਾ ਨੂੰ ਮੇਰੇ ਕੇਸ ਤੋਂ ਖੁਦ ਹਟਣ ਦੀ ਬੇਨਤੀ ਕੀਤੀ ਸੀ, ਪਰ ਉਨ੍ਹਾਂ ਨੇ ਖੁਦ ਹੀ ਮੇਰੇ ਕੇਸ ਨੂੰ ਸੁਣਨ ਦਾ ਫੈਸਲਾ ਕੀਤਾ। ਇਸ ਕੇਸ ਵਿੱਚ ਜਸਟਿਸ ਸਵਰਨਕਾਂਤਾ ਸ਼ਰਮਾ ਜੋ ਵੀ ਫੈਸਲਾ ਸੁਣਾਉਣਗੇ, ਉਸ '...