Saturday, September 12
Shadow

National

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

National, Politics, Punjab
ਨਵੀਂ ਦਿੱਲੀ, ਨਵੰਬਰ 14- ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ। ਪ੍ਰਵੇਸ਼ ਮੰਜ਼ਿਲ 'ਤੇ  ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ  ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।  ਪਹਿਲੀ ਮੰਜ਼ਿਲ 'ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇਸੇ ਤਰ੍ਹਾਂ ਦੂਜੀ ਮੰਜ਼ਿਲ 'ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ...
ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਲੈ ਕੇ ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਅੰਮ੍ਰਿਤਸਰ 13 ਨਵੰਬਰ -- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ , ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ ਕਰਵਾਉਣ।  ਉਹਨਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਕਿਸੇ ਪਾਰਟੀ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ । ਸ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ।  ਉਹਨਾਂ ਕਿਹਾ ਕਿ ਹਰੇਕ ਪਿੰਡ ਦੀ ਵੱਖਰੀ ਲੋੜ ਹੈ ਤੇ ਉਸ ਲੋੜ ਨੂੰ ਸਮਝਦੇ ਹੋਏ ਹੀ ਕੰਮਾਂ ਦੀ ਤਰਤੀਬ ਤਿਆਰ ਕੀਤੀ ਜਾਵੇ ਅਤੇ ਉਸ ਅਨੁਸਾਰ ਵਧੀਆ ਗੁਣਵੱਤਾ ਨਾਲ ਕੰਮ ਕਰਵਾਏ ਜਾਣ ‌।੍ਰ ਉਨਾਂ ਇਸ ਮੌਕੇ ਕਸਬਾ ਰਮਦਾਸ ਵਿੱਚ ਬਿਜਲੀ ਲਾਈਨਾਂ ਵਿੱਚ ਸੁਧਾਰ ਨੂੰ ਲੈ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਵੀਆਂ ਬਣੀਆਂ ਗ੍ਰਾਮ ਪੰਚਾਇਤਾਂ ਨੂੰ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ ‘ਤੇ ਕਰਵਾਉਣ ਦਾ ਸੱਦਾ

National, Politics, Punjab
ਅੰਮ੍ਰਿਤਸਰ 13 ਨਵੰਬਰ --- ਪੰਜਾਬ ਦੇ ਕੈਬਨਿਟ ਮੰਤਰੀ ਭਜਨ ਸਿੰਘ ਈਟੀਓ ਨੇ ਹਾਲ ਹੀ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀਆਂ ਪੰਚਾਇਤੀ ਚੋਣਾਂ ਵਿੱਚ ਜਿੱਤ ਹਾਸਲ ਕਰ ਕੇ ਸਰਪੰਚ ਅਤੇ ਪੰਚ ਚੁਣੇ ਗਏ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਲੋਕਾਂ ਦੇ ਸਾਂਝੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣ ਦਾ ਸੱਦਾ ਦਿੱਤਾ ਹੈ। ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਪਿੰਡ ਤਰਸਿੱਕਾ  ਵਿਖੇ ਭਗਤਾਂ ਦਾ ਡੇਰਾ ਗੁਰੂਦੁਆਰਾ ਸਾਹਿਬ ਵਿਖੇ ਨਵੇਂ ਬਣੇ ਸਰਪੰਚ ਸਰਦਾਰ ਜਗਦੀਪ ਸਿੰਘ (ਦੀਪ) ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿੱਚ ਹਾਜ਼ਰੀ ਭਰਦੇ ਹੋਏ  ਉਹਨਾਂ ਸਮੁੱਚੀ ਪੰਚਾਇਤ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਗੁਰਦੁਆਰਾ ਦੇ ਪ੍ਰਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ, ਬਲਾਕ ਪ੍ਰਧਾਨ ਸਰਦਾਰ ਬਲਰਾਜ ਸਿੰਘ, ਸਰਪੰਚ ਜਰਮਨਜੀਤ ਸਿੰਘ ਅਵਤਾਰ ਸਿੰਘ ਨਗਰ ਤੋਂ, ਸਰਪੰਚ ਗੁਰਵੇਲ ਸਿੰਘ ਪਿੰਡ ਜਲਾਲ ਤੋਂ ਵੀ ਹਾਜ਼ਰ ਸਨ।  ਉਹਨਾਂ ਕਿਹਾ ਕਿ ਗੁਰੂ ਦਾ ਓਟ ਆਸਰਾ ਲੈ ਕੇ ਕੰਮ ਦੀ ਸ਼ੁਰੂਆਤ ਕਰਨ ਲਈ ਪਿੰਡ ਵਾਸੀ ਵਧਾਈ ਦੇ ਪਾਤਰ ਹਨ। ਕੈਬਨਿਟ ਮੰਤਰੀ  ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗ...
ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,13 ਨਵੰਬਰ, 2024: ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਟੀਮਾਂ ਸਮੇਂ-ਸਮੇਂ ਤੇ ਦੁਕਾਨਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦੇ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ, ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ। ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾਅਦ...
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

National
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ। ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ ਜਾਂਚ ਅਤੇ ਅ...
ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

National, Politics, Punjab
ਸਾਹਿਬਜ਼ਾਦਾ ਅਜੀਤਿ ਸਿੰਘ ਨਗਰ, 13 ਨਵੰਬਰ : ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ 'ਤੇ  ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ ਤਾਂ ਕਿ ਭਰੂਣ ਹਤਿਆ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. (ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕ) ਐਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਥੇ ਕਿਤੇ ਵੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਤੁੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀ...
ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

National, Politics, Punjab
ਬਠਿੰਡਾ, 13 ਨਵੰਬਰ : ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,30,269 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 9,08,876 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 3,82,809 ਮੀਟ੍ਰਿਕ ਟਨ, ਮਾਰਕਫੈੱਡ ਨੇ 2,30,658 ਮੀਟ੍ਰਿਕ ਟਨ, ਪਨਸਪ ਨੇ 1,88,905 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਨੇ 1,06,505 ਮੀਟ੍ਰਿਕ ਟਨ ਝੋਨਾ ਖਰੀਦਿਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ 12 ਨਵੰਬਰ ਤੱਕ ਕਿਸਾਨਾਂ ਨੂੰ 1881.10 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਮੰਡੀ ਵਿੱਚ ਝੋਨੇ ਵੱਧ ਪਿਆ ਹੈ ਉਥੋ ਉਸ ਦੀ ਚੁਕਾਈ 'ਚ ਹੋਰ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰ...
ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

National, Politics, Punjab
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ "ਪੰਜਾਬ ਦਾ ਉਦਯੋਗ: ਵਾਧੇ ਲਈ ਵਿਚਾਰਾਂ" ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢ...
ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ  ਵੰਡ

ਅਲਿਮਕੋ ਦੇ ਤੀਸਰੇ ਕੈਂਪ ਰਾਹੀਂ 185 ਲਾਭਪਾਤਰੀਆਂ ਨੂੰ ਲਗਭਗ 28 ਲੱਖ ਦੇ ਸਹਾਇਕ ਸਮੱਗਰੀ ਉਪਕਰਨਾਂ ਦੀ ਵੰਡ

National, Politics, Punjab
ਧਰਮਕੋਟ, 13 ਨਵੰਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਅੱਜ ਤੀਸਰੇ ਕੈਂਪ ਦਾ ਆਯੋਜਨ ਨਗਰ ਕੌਂਸਲ ਧਰਮਕੋਟ ਵਿਖੇ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 185 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜਨਾਂ ਨੂੰ ਲਗਭਗ 28 ਲੱਖ ਦੇ ਮੁਫ਼ਤ 526 ਸਹਾਇਕ ਉਪਕਰਨ ਵੰਡੇ ਗਏ। ਇਹਨਾਂ ਉਪਕਰਨਾਂ ਵਿੱਚ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਸ਼ਾਮਿਲ ਹਨ। ਜਿਕ...