Sunday, September 6
Shadow

National

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 3 ਸਤੰਬਰ, 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦ...
ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਖਰੜ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਖਰੜ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡਾਂ ਵਿੱਚ ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ। ਫੁੱਟਬਾਲ ਅੰਡਰ-14 ਲੜਕੇ 1.  ਸੈਮੀਫਾਈਨਲ : ਦਰਸ਼ ਸਕੂਲ ਨੇ ਐਨੀਜ਼ ਸਕੂਲ ਨੂੰ ਹਰਾਇਆ। 2. ਸੈਮੀਫਾਈਨਲ: ਓਕਰਿਜ਼ ਸਕੂਲ ਨੇ ਕੋਚਿੰਗ ਸੈਟਰ ਚੰਦੋ ਗੋਬਿੰਦਗੜ੍ਹ ਨੂੰ ਹਰਾਇਆ। ਫੁੱਟਬਾਲ ਅੰਡਰ-17 ਲੜਕੇ 1. ਸੈਮੀਫਾਈਨਲ: ਕ...
ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਡੇਰਾਬੱਸੀ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡ ਮੁਕਾਬਲਿਆਂ ਦੇ ਅੱਜ ਦੇ ਨਤੀਜੇ ਹੇਠ ਲਿਖੇ ਅਨੁਸਾਰ ਹੈ: ਐਥਲੈਟਿਕਸ ਅੰਡਰ-17 ਲੜਕੇ 1. 100 ਮੀਟਰ: ਪਿਯੂਸ਼ ਨੇ ਪਹਿਲਾਂ ਸਥਾਨ, ਸੁਨੀਲ ਨੇ ਦੂਜਾ ਸਥਾਨ ਅਤੇ ਪ੍ਰਿੰਸ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 2. 400 ਮੀਟਰ: ਰਣਵਿਜੈ ਸਿੰਘ ਨੇ ਪਹਿਲਾ ਸ...
ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

ਬਲਾਕ ਪੱਧਰੀ ਖੇਡਾਂ ਦਾ ਲੁਧਿਆਣਾ ‘ਚ ਆਗਾਜ਼

National, Politics, Punjab
ਲੁਧਿਆਣਾ, 3 ਸਤੰਬਰ (000) - ਖੇਡਾਂ ਵਤਨ ਪੰਜਾਬ ਦੀਆਂ - 2024 ਦੇ ਤੀਸਰੇ ਸੀਜ਼ਨ ਤਹਿਲ ਬਲਾਕ ਪੱਧਰੀ ਖੇਡਾਂ ਮੰਗਲਵਾਰ ਨੂੰ ਸ਼ੁਰੂ ਹੋ ਗਈਆਂ। ਇਸ ਖੇਡ ਸਮਾਗਮ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਹੈ। ਨਿਰਧਾਰਤ ਈਵੈਂਟਸ 11 ਸਤੰਬਰ ਤੱਕ ਚੱਲਣਗੇ, ਅਤੇ ਭਾਗੀਦਾਰ ਅਥਲੈਟਿਕਸ, ਫੁੱਟਬਾਲ, ਨੈਸ਼ਨਲ ਕਬੱਡੀ, ਸਰਕਲ ਕਬੱਡੀ, ਖੋ-ਖੋ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਣਗੇ। ਇਹ ਖੇਡਾਂ 3 ਤੋਂ 5 ਸਤੰਬਰ ਤੱਕ ਨਰੇਸ਼ ਚੰਦਰ ਸਟੇਡੀਅਮ ਖੰਨਾ, ਸਪੋਰਟਸ ਸਟੇਡੀਅਮ ਸਿੱਧਵਾਂ ਬੇਟ, ਜੀ.ਐਚ.ਜੀ. ਖਾਲਸਾ ਕਾਲਜ, ਸੁਧਾਰ ਅਤੇ ਪਿੰਡ ਦੁਲੇਅ ਵਿੱਚ ਸੰਤ ਸੰਤੋਖ ਸਿੰਘ ਮਾਰਡਿੰਗ ਸਪੋਰਟਸ ਸਟੇਡੀਅਮ ਵਿਖੇ ਹੋਣਗੀਆਂ। 5 ਤੋਂ 7 ਸਤੰਬਰ ਤੱਕ ਪਿੰਡ ਸਿਆੜ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਭੰਮੀਪੁਰਾ ਨੇੜੇ ਦਾਣਾ ਮੰਡੀ ਖੇਡ ਸਟੇਡੀਅਮ ਵਿੱਚ, ਮਾਛੀਵਾੜਾ ਵਿੱਚ ਗੁਰੂ ਗੋਬਿੰਦ ਸਿੰਘ ਸਟੇਡੀਅਮ, ਪਿੰਡ ਲਤਾਲਾ ਵਿੱਚ ਖੇਡ ਸਟੇਡੀਅਮ ਅਤੇ ਲੁਧਿਆਣਾ ਵਿੱਚ ਗੁਰੂ ਨਾਨਕ ਸਟੇਡੀਅਮ ਸ਼ਾਮਲ ਹੋਣਗੇ। ਇਸੇ ਤਰ੍ਹਾਂ 9 ਤੋਂ 11 ਸਤੰਬਰ ਤੱਕ ਇਹ ਖੇ...
ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

National, Politics, Punjab
ਲੁਧਿਆਣਾ, 3 ਸਤੰਬਰ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ 'ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਉਨ੍ਹਾਂ ਭਲਾਈ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਰਾਜ ਸਰਕਾਰ ਦੇ ਯਤਨਾਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ...
ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ

ਡਿਪਟੀ ਕਮਿਸ਼ਨਰ ਨੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਗਿੱਦੜਬਾਹਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਕੀਤੀ ਪ੍ਰਧਾਨਗੀ

National, Politics, Punjab
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 3 ਸਤੰਬਰ:                     ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਬਾਬਾ ਜੀਵਨ ਸਿੰਘ ਧਰਮਸ਼ਾਲਾ ਅਤੇ ਮੰਡੀ ਵਾਲੀ ਧਰਮਸ਼ਾਲਾ ਗਿੱਦੜਬਾਹਾ ਵਿਖੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਗਿਆ ।                     ਇਸ ਕੈਂਪ ਦੀ ਪ੍ਰਧਾਨਗੀ  ਕਰਦਿਆਂ ਸ੍ਰੀ ਤ੍ਰਿਪਾਠੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸ਼ੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਯੂਸ਼ਮਾਨ ਕਾਰਡ ਸੇਵਾਵਾਂ ਮੌਕੇ ’ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।                   ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵ...
ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

ਸੀ.ਆਈ.ਏ. ਸਟਾਫ ਵੱਲੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ

National, Politics, Punjab
ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਐਸ ਏ ਐਸ ਨਗਰ, 2 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰੀ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾ ਕੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਨਗਰ ਪੁਲਿਸ ਵੱਲੋਂ ਯੂ ਪੀ ਦੇ ਰਹਿਣ ਵਾਲੇ 03 ਦੋਸ਼ੀ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿੱਲੋ 500 ਗ੍ਰਾਮ ਅਫੀਮ ਅਤੇ 01 ਲੱਖ 50 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ। ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ  ਐਸ.ਏ.ਐਸ. ਨਗਰ, ਤਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀ ਦੀਪਕ ਪਾਰਿਕ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ,  ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 03 ਦੋਸ਼ੀਆਂ ਨੂੰ ...
ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਪਿੰਡ ਬਿਲਾਸਪੁਰ ਵਿਖੇ ਸ਼ੁਰੂ

National, Politics, Punjab
ਮੋਗਾ/ਨਿਹਾਲ ਸਿੰਘ ਵਾਲਾ, 2 ਸਤੰਬਰ ( 000) - ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2024 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਖੇਡਾਂ ਮਿਤੀ 2 ਸਤੰਬਰ ਤੋਂ 11 ਸਤੰਬਰ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਅੱਜ ਬਲਾਕ ਨਿਹਾਲ ਸਿੰਘ ਵਾਲਾ ਦੀਆਂ ਖੇਡਾਂ ਅਕਾਲੀ ਕਰਤਾਰ ਸਿੰਘ ਖੇਡ ਸਟੇਡੀਅਮ ਪਿੰਡ ਬਿਲਾਸਪੁਰ ਵਿਖੇ ਸ਼ੁਰੂ ਹੋ ਗਈਆਂ। ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਅਤੇ ਖੇਡ ਅਮਲੇ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸਹੂਲਤ ਮੁਹਈਆ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਖੇਡਾਂ ਦੌਰਾਨ ਸੁਰੱਖਿਆ, ਪਾਣੀ ਦਾ ਪ੍ਰਬੰਧ, ਮੈਡੀਕਲ ਸਹੂਲਤ, ਸਫ਼ਾਈ ਪ੍ਰਬੰਧ, ਆਰਜੀ ਪਖਾਨੇ ਅਤੇ ਹੋਰ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਦੀ ਡਿਊਟੀ ਲਗਾਈ ਗਈ ਹੈ। ਇਹਨਾਂ ਖੇਡਾਂ ਦੇ ਸਫ਼ਲ ਆਯੋਜਨ ਲਈ ਜ਼ਿਲ੍ਹਾ ਖੇਡ ਅਫ਼ਸਰ ...
ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

ਸਕੱਤਰ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਦੌਰਾ

National, Politics, Punjab
ਸ੍ਰੀ ਮੁਕਤਸਰ ਸਾਹਿਬ 2 ਸਤੰਬਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਵੱਲੋ ਕੀਤੀ ਜਾਵੇਗੀ। ਸੀ.ਜੀ.ਐੱਮ / ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿ...
ਲੋਕਾਂ ਨੂੰ ਕੁਪੋਸ਼ਣ ਤੇ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕੌਮੀ ਸੰਤੁਲਿਤ ਖੁਰਾਕ ਹਫਤੇ ਦਾ ਆਗਾਜ਼

ਲੋਕਾਂ ਨੂੰ ਕੁਪੋਸ਼ਣ ਤੇ ਚੰਗੀ ਖੁਰਾਕ ਬਾਰੇ ਜਾਗਰੂਕ ਕਰਨ ਲਈ ਸਿਵਲ ਸਰਜਨ ਵੱਲੋਂ ਕੌਮੀ ਸੰਤੁਲਿਤ ਖੁਰਾਕ ਹਫਤੇ ਦਾ ਆਗਾਜ਼

National, Politics, Punjab
ਫ਼ਿਰੋਜ਼ਪੁਰ, 2 ਸਤੰਬਰ 2024: ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਦੇਣ ਦੇ ਨਾਲ-ਨਾਲ ਫਲ ਅਤੇ ਘਰ ਦਾ ਬਣਿਆ ਖਾਣਾ ਦੇਣਾ ਚਾਹੀਦਾ ਹੈ। ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਸ ਲਈ ਬੱਚਿਆਂ ਨੂੰ ਸੰਤੁਲਿਤ ਖੁਰਾਕ ਮਿਲਣਾ ਅੱਜ ਸਮੇ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਕੌਮੀ ਸੰਤੁਲਿਤ ਖੁਰਾਕ ਹਫਤੇ ਦੀ ਸ਼ੁਰੂਆਤ ਕਰਦਿਆਂ ਕੀਤਾ।                    ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਵਿੱਚ ਹਰ ਸਾਲ 74 ਲੱਖ ਬੱਚੇ ਘੱਟ ਵਜਣ ਵਾਲੇ ਪੈਦਾ ਹੁੰਦੇ ਹਨ ਜੋ ਕਿ ਵਿਕਾਸਸ਼ੀਲ ਦੇਸ਼ਾਂ ਵਿੱਚ ਪੈਦਾ ਹੋਣ ਵਾਲੇ ਘੱਟ ਵਜਨ ਵਾਲੇ ਬੱਚਿਆਂ ਦਾ 40 ਫੀਸਦੀ ਹਨ। ਇਹ ਆਕੜੇ ਸਾਹਮਣੇ ਆਉਣ ਦਾ ਮੁੱਖ ਕਾਰਨ ਸੰਤੁਲਿਤ ਭੋਜਣ ਦੀ ਘਾਟ ਹੈ ਸਿਹਤਮੰਦ ਸਮਾਜ ਦੀ ਸਿਰਜਣਾ ਹੋਣਾ ਅਤਿ ਜ਼ਰੂਰੀ ਹੈ ਅਤੇ ਅਜੋਕੀ ਭਜਦੋੜ ਵਾਲੀ ਜਿੰਦਗੀ ਵਿਚ ਮਾਪੇ ਆਪਣੇ ਬੱਚਿਆਂ ਨੂੰ ਸਹੀ ਸਮੇਂ ਤੇ ਖੁਰਾਕ ਲੈਣ ਲਈ ਜਾਗਰੂਕ ਬਨਾਉਣ ਤਾਂ ਜੋ ਆਉਣ ਵਾਲੀ ਪੀੜ੍ਹੀ ਕੁਪੋਸ਼ਣ ਦਾ ਸਿ਼ਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕਈ ਵਾਰ ਬੱਚੇ ਦਾ ਜਨਮ ਸਮੇਂ ਵਜ਼ਨ ਘੱਟ ਹੁੰਦਾ ਹੈ, ਪ੍ਰੰਤੂ ਬੱਚੇ ਦੀ ਤੰ...