ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ
ਸ੍ਰੀ ਮੁਕਤਸਰ ਸਾਹਿਬ, 08 ਅਗਸਤ
ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ, ਉਸੇ ਤਹਿਤ ਸੱਕਤਰ ਸਾਹਿਬ ਵਲੋਂ ਹਾਈ ਸਕੂਲ ਰੂਹੜਿਆਂ ਵਾਲੀ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸਮਾਟ ਸਕੂਲ ਭਾਗਸਰ ਵਿਖੇ ਦੌਰਾ ਕੀਤਾ ਗਿਆ।
ਇਸ ਦੌਰੇ ਦੌਰਾਨ ਹਾਜ਼ਰ ਬੱਚਿਆਂ ਨੂੰ ਕੁਇਟ ਇੰਡੀਆ ਦਿਵਸ,ਪਾਕਸੋ ਐਕਟ, ਨਸ਼ਿਆ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਗੁੱਡ ਟਚ ਬੈਡ ਟੱਚ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਨਾਲਸਾ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਬੱਚਿਆਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵੀ ਜਾ...








