Sunday, March 8
Shadow

National

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਵੱਖ ਵੱਖ ਸਥਾਨਾਂ ’ਤੇ ਕਰਵਾਇਆ ਯੋਗ ਅਭਿਆਸ

National
ਮਾਨਸਾ, 21 ਜੂਨ: 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਯੋਗ ਦਿਵਸ ਮਨਾਇਆ ਗਿਆ। ਜਿੱਥੇ ਸ਼ਾਮਿਲ ਹੋਏ ਵੱਡੀ ਗਿਣਤੀ ਲੋਕਾਂ ਵੱਲੋਂ ਯੋਗ ਆਸਣ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ। ਸੀ.ਐਮ. ਯੋਗਸ਼ਾਲਾ ਦੇ ਸੁਪਰਵਾਈਜ਼ਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਭੀਖੀ ਵਿਖੇ ਲਗਾਏ ਯੋਗਾ ਕੈਂਪ ਦੌਰਾਨ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਵੱਲੋਂ ਸ਼ਿਰਕਤ ਕੀਤੀ ਗਈ, ਜਿੱਥੇ ਆਏ ਲੋਕਾਂ ਨੂੰ ਯੋਗ ਟਰੇਨਰਾਂ ਵੱਲੋਂ ਯੋਗ ਦੇ ਗੁਰ ਸਿਖਾਏ ਗਏ। ਮਾਨਸਾ ਵਿਖੇ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਲੋਕਾਂ ਨੇ ਯੋਗ ਆਸਣ ਕੀਤਾ। ਸਰਦੂਲਗੜ੍ਹ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨਿਤੇਸ਼ ਕੁਮਾਰ ਜੈਨ ਦੀ ਅਗਵਾਈ ਵਿਚ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸੇ ਤਰ੍ਹਾਂ ਬਲਾਕ ਬੁਢਲਾਡਾ ਵਿਖੇ ਐਸ.ਡੀ.ਐਮ. ਗਗਨਦੀਪ ਸਿੰਘ ਦੀ ਅਗਵਾਈ ਵਿਚ ਯੋਗ ਸੈਸ਼ਨ ਕਰਵਾਇਆ ਗਿਆ। ਇਸ ਤੋਂ ਇਲਾਵਾ ਝੁਨੀਰ ਵਿਖੇ ਲੱਗੇ ਕੈਂ...
ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

ਆਤਮਾ ਸਕੀਮ ਅਧੀਨ ਪਿੰਡ ਨਿਹੋਲਕਾ ਵਿਖੇ ਲਗਾਇਆ ਗਿਆ ਫਾਰਮ ਸਕੂਲ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ: ਆਤਮਾ ਸਕੀਮ ਅਧੀਨ ਵੀਰਵਾਰ ਨੂੰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕਰੋੜੀਆ ਦੀ ਪ੍ਰਧਾਨਗੀ ਹੇਠ ਪਿੰਡ ਨਿਹੋਲਕਾ ਵਿਖੇ ਫਾਰਮ ਸਕੂਲ ਲਗਾਇਆ ਗਿਆ। ਇਸ ਫਾਰਮ ਸਕੂਲ ਦਾ ਮਕਸਦ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਸੀ,  ਜਿਸ ਤਹਿਤ ਪਿੰਡ ਨਿਹੋਲਕਾ ਦੇ ਕਿਸਾਨਾਂ ਨੂੰ ਸੋਇਆਬੀਨ ਦਾ ਬੀਜ ਮਹਿਕਮੇ ਵੱਲੋਂ ਆਤਮਾ ਸਕੀਮ ਅਧੀਨ ਮੁਹੱਈਆ ਕਰਵਾਇਆ ਗਿਆ, ਜਿਸ ਦੀ ਖੇਤ ਵਿਚ ਮੌਕੇ ਤੇ ਬਿਜਾਈ ਕਰਵਾ ਕੇ ਫਾਰਮ ਸਕੂਲ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਮਾਜਰੀ ਰਮਨ ਕਰੋੜੀਆ ਵਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਤਹਿਤ ਝੋਨੇ ਹੇਠ ਰਕਬਾ ਘਟਾ ਕੇ ਦਾਲਾਂ ਹੇਠ ਰਕਬਾ ( ਸੋਇਆਬੀਨ, ਮਾਂਹ) ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਅਤੇ ਸੋਇਆਬੀਨ ਦੀ ਫ਼ਸਲ ਬਾਰੇ ਬਿਜਾਈ ਤੋਂ ਲੈ ਕੇ ਕਟਾਈ ਤੱਕ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਫਾਰਮ ਸਕੂਲ ਵਿਚ ਆਤਮਾ ਸਟਾਫ ਦੇ ਏ .ਟੀ .ਐਮ. ਸ਼੍ਰੀਮਤੀ ਸਿਮਰਨਜੀਤ ਕੌਰ ਅਤੇ ਜਸਵੰਤ ਸਿੰਘ ਤੋਂ ਇਲਾਵਾ 30 ਕਿਸਾਨਾਂ ਨੇ ਭਾਗ ...
ਲੋੜਵੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਕਰਵਾ ਕੇ ਮਾਪਿਆਂ ਨੂੰ ਜਿੰਮੇਵਾਰੀ ਤੋਂ ਕੀਤਾ ਮੁਕਤ

ਲੋੜਵੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਕਰਵਾ ਕੇ ਮਾਪਿਆਂ ਨੂੰ ਜਿੰਮੇਵਾਰੀ ਤੋਂ ਕੀਤਾ ਮੁਕਤ

National
ਅੰਮ੍ਰਿਤਸਰ, 20 ਜੂਨ 2024:                 ਸਮਾਜ ਵਿੱਚ ਜਿਥੇ ਕਈ ਰੱਬੀ ਰੂਹਾਂ ਮਾਲਿਕ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਦੇ ਕੰਮ ਕਰਦੀਆਂ ਹਨ, ਉਥੇ ਵਿਲੱਖਣ ਸਖਸ਼ੀਅਤ ਸ੍ਰ ਦਲਜੀਤ ਸਿੰਘ ਸਬ ਇੰਸਪੈਕਟਰ ਟੈ੍ਰਫਿਕ ਐਜੂਕੇਸ਼ਨ ਸੈਲ ਆਪ ਮੁਹਾਰੇ ਆ ਜਾਂਦੇ ਹਨ। ਇਹ ਅਧਿਕਾਰੀ ਸਮਾਜ ਨੂੰ ਵੱਡੀ ਦੇਣ ਹਨ ਜਿੰਨਾਂ ਦੇ ਉਪਰਾਲੇ ਸਦਕਾ ਲੋੜਵੰਦਾਂ ਦੀਆਂ ਅੱਖਾਂ ਦੇ ਆਪਰੇਸ਼ਨ, ਬਨਾਉਟੀ ਅੰਗ, ਆਪਣੇ ਹੀ ਪਰਿਵਾਰਾਂ ਦੇ ਹੱਥੋਂ ਸਿ਼ਕਾਰ ਹੋਏ ਗਰੀਬ ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾ ਕੇ ਮਾਪਿਆਂ ਨੂੰ ਜਿੰਮੇਵਾਰੀ ਤੋਂ ਮੁਕਤ ਕੀਤਾ ਜਾਂਦਾ ਹੈ। ਇਹ ਮਿਸਾਲ ਪਿਛਲੇ ਦਿਨੀਂ ਬਹੁਤ ਹੀ ਲੋੜਵੰਦ ਪਰਿਵਾਰ ਦੀ ਵੀਡੀਓ ਵਾਇਰਲ ਕਰਨ ਉਪਰੰਤ ਦਾਨੀ ਸੱਜਣ, ਆਪਣੇ ਵੱਲੋਂ ਸਵੈ ਯੋਗਦਾਨ ਸਦਕਾ ਗਰੀਬ ਦੀ ਧੀ ਦੇ ਆਨੰਦ ਕਾਰਜ ਸਮੇਂ ਮਾਮਾ ਹੋਣ ਦਾ ਫਰਜ ਅਦਾ ਕੀਤਾ। ਧੀ ਦੇ ਵਿਆਹ ਤੋਂ ਪਹਿਲਾਂ ਸ਼ਗਨਾਂ ਦੇ ਕੰਮ ਵਿੱਚ ਜਿਥੇ ਰਿਸ਼ਤੇਦਾਰਾਂ ਵੱਲੋਂ ਆਉਣ ਤੋਂ ਆਨਾਕਾਨੀ ਕੀਤੀ ਜਾਂਦੀ ਸੀ ਉਥੇ ਇਨ੍ਹਾਂ ਵੱਲੋਂ ਪਾਏ ਯੋਗਦਾਨ ਸਦਕਾ ਆਨੰਦ ਕਾਰਜ ਵਾਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜਰੀ ਭਰੀ। ਮਾਪਿਆਂ ਦੇ ਚਿਹਰੇ ਤੇ ਕਾਰਜ ਨੂੰ ਲੈ...
ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਵੱਲੋਂ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ

National
ਫਾਜਿਲਕਾ 18 ਜੂਨ ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਮਲੇਰੀਆ ਮਹੀਨਾ ਦੇ ਸਬੰਧ ਵਿੱਚ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਪੰਕਜ਼ ਚੌਹਾਨ ਨੇ ਦੱਸਿਆ ਕਿ ਸੀ.ਐਚ.ਸੀ. ਡੱਬਵਾਲਾ ਕਲਾਂ ਦੇ ਸਿਹਤ ਸਟਾਫ਼ ਵੱਲੋਂ ਮਲੇਰੀਆ ਦੀ ਰੋਕਥਾਮ ਲਈ ਵੱਖ ਵੱਖ ਜਨਤਕ ਥਾਵਾਂ ਤੇ ਜਾਗਰੂਕਤਾ ਗਤੀਵਿਧੀਆਂ ਅਤੇ ਹੋਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਡੱਬਵਾਲਾ ਕਲਾਂ ਵਿਖੇ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਮੇਂ ਡਾ ਪੰਕਜ਼ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਐਨੋਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਤੇਜ਼ ਬੁਖਾਰ, ਕਾਂਬਾ, ਉਲਟੀਆਂ, ਸਿਰ ਦਰਦ, ਕਮਜੋਰੀ ਵਰਗੀਆਂ ਅਲਾਮਤਾਂ ਆ ਜਾਂਦੀਆਂ ਹਨ। ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਉਣ ਨਾਲ ਇਹ ਖਤਰਨਾਕ ਸਾਬਿਤ ਹੋ ਸਕਦਾ ਹੈ। ਇਸ ਲਈ ਮਲੇਰੀਆਂ ਲੱਛਣ ਹੋਣ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲਈ ਜਾਵੇ ਤਾਂ ਜੇ ਸਮੇਂ ਸਿਰ ਇਲਾਜ ਹੋ ਸਕੇ। ਉਹਨਾਂ ਕਿਹਾ ਜਿਲ੍ਹੇ ਦੀ ਸਾਰੀਆਂ ਸਿਹਤ ਸੰਸਥਾਵਾਂ ਵਿੱਚ ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

National
ਚੰਡੀਗੜ੍ਹ, 16 ਮਈ: ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਦੇ ਬੈਨਰ ਹੇਠ ਦੂਜਾ ਫੇਸਬੁੱਕ ਲਾਈਵ ਸੈਸ਼ਨ ਕੀਤਾ ਜਾਵੇਗਾ, ਜਿਸ ਦੌਰਾਨ ਉਹ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਵੋਟਰਾਂ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਵੋਟਰਾਂ ਦਰਮਿਆਨ ਜਾਗਰੂਕਤਾ ਫੈਲਾਉਣਾ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ "ਇਸ ਵਾਰ 70 ਪਾਰ" ਦੇ ਟੀਚੇ ਦੀ ਪ੍ਰਾਪਤੀ ਅਤੇ ਸੂਬੇ ਵਿੱਚ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਵੱਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਇਹ ਸੈਸ਼ਨ ਉਸੇ ਦਾ  ਹੀ ਹਿੱਸਾ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਉਹ ਅਧਿਕਾਰਤ ਫੇਸਬੁੱਕ ਪੇਜ @TheCeoPunjab 'ਤੇ ਲਾਈਵ ਹੋ ਕੇ ਚੋਣ ਪ੍ਰਕਿਰਿਆ...
ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਸਵੀਪ ਪ੍ਰੋਗਰਾਮ ਆਯੋਜਿਤ

ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਸਵੀਪ ਪ੍ਰੋਗਰਾਮ ਆਯੋਜਿਤ

National
ਮੋਗਾ, 5 ਅਪ੍ਰੈਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਆਪਣੀਆਂ ਸਵੀਪ ਗਤੀਵਿਧੀਆਂ ਨੂੰ ਪੂਰੇ ਜੋਸ਼ ਨਾਲ ਚਲਾਇਆ ਜਾ ਰਿਹਾ ਹੈ ਤਾਂ ਕਿ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕੀਤਾ ਜਾ ਸਕੇ। ਸਵੀਪ ਟੀਮ ਨਵੇਂ ਨੌਜਵਾਨ ਵੋਟਰਾਂ, ਦਿਵਿਆਂਗਜਨਾਂ ਅਤੇ ਬਿਰਧ ਵੋਟਰਾਂ ਉੱਪਰ ਵਿਸ਼ੇਸ਼ ਧਿਆਨ ਕੇਂਦਰਿਤ ਕਰਕੇ ਆਪਣੀਆਂ ਗਤੀਵਿਧੀਆਂ ਆਯੋਜਿਤ ਕਰ ਰਹੀ ਹੈ ਤਾਂ ਕਿ ਇਨ੍ਹਾਂ ਵਿਅਕਤੀਆਂ ਨੂੰ ਵੀ ਵੋਟ ਪਾਉਣ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਾਇਬ ਤਹਿਸੀਲਦਾਰ ਨਿਹਾਲ ਸਿੰਘ ਵਾਲਾ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਨਿਹਾਲ ਸਿੰਘ ਵਾਲਾ ਵਿਖੇ ਕਰਵਾਏ ਗਏ ਸਵੀਪ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਪਰ ਸ਼ਮੂਲੀਅਤ ਕਰਨ ਮੌਕੇ ਕੀਤਾ।ਉਨ੍ਹਾਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਰੇਕ ਪੋਲਿੰਗ ਬੂਥਾਂ ਤੇ ਲੋੜਵੰਦ ਵਿਅਕਤੀਆਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜ਼ਿਲ੍ਹੇ ਦੀ ਸਵੀਪ ਟੀਮ ਵੱਲੋਂ ਵੋਟਾਂ ਵਿੱਚ ਲੋਕਾਂ ਦੀ ਭਾ...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਕਿੱਤਾ-ਮੁਖੀ ਕੋਰਸ ਆਯੋਜਿਤ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੀਬੀਆਂ ਲਈ ਕਿੱਤਾ-ਮੁਖੀ ਕੋਰਸ ਆਯੋਜਿਤ

National
ਬਠਿੰਡਾ, 5 ਅਪ੍ਰੈਲ : ਸਥਾਨਕ ਕੇ.ਵੀ.ਕੇ., ਵੱਲੋਂ ਕੱਪੜਿਆਂ ਦੀ ਵੱਖ-ਵੱਖ ਰਵਾਇਤੀ ਅਤੇ ਨਵੀਨ ਤਕਨੀਕਾਂ ਨਾਲ ਸਜਾਵਟ ਕਰਕੇ ਕੀਮਤ ਵਾਧਾ ਕਰਨ ਸਬੰਧੀ 4 ਅਪ੍ਰੈਲ 2024 ਤੋਂ 22 ਅਪ੍ਰੈਲ 2024 ਤੱਕ ਦਸ ਦਿਨਾਂ ਸਿਖਲਾਈ ਕੋਰਸ ਸ਼ੁਰੂ ਕੀਤਾ ਗਿਆ। ਜਿਸ ਦਾ ਉਦਘਾਟਨ ਡਿਪਟੀ ਡਾਇਰੈਕਟਰ ਕੇ.ਵੀ.ਕੇ. ਡਾ. ਗੁਰਦੀ ਸਿੰਘ ਸਿੱਧੂ ਨੇ ਕੀਤਾ। ਇਸ ਦੌਰਾਨ  ਡਾ. ਗੁਰਦੀਪ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਦੌਰਾਨ ਬੀਬੀਆਂ ਨੂੰ ਕਿੱਤਾ ਮੁਖੀ ਸਿਖਲਾਈ ਲੈ ਕੇ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਆ, ਤਾਂ ਜੋ ਉਨ੍ਹਾਂ ਨੂੰ ਆਪਣੇ ਘਰ ਬੈਠੇ ਹੀ ਕੋਈ ਆਮਦਨ ਦਾ ਵਸੀਲਾ ਮਿਲ ਸਕੇ ਤੇ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਇਸ ਮੌਕੇ ਕੋਆਰਡੀਨੇਟਰ ਪ੍ਰੋ. ਜਸਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੇ ਸਮੇਂ ਦੌਰਾਨ ਕੱਪੜਿਆਂ ਦੀ ਸਿਲਾਈ, ਕਢਾਈ, ਪੇਂਟਿੰਗ, ਟਾਈਡਾਈ ਅਤੇ ਕੁਇਲਟਿੰਗ ਦੀਆਂ ਵੱਖ-ਵੱਖ ਤਕਨੀਕਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ ਨਾੜ ਨੂੰ ਅੱਗ ਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ

National
ਫ਼ਿਰੋਜ਼ਪੁਰ 05 ਅਪ੍ਰੈਲ 2024:           ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਕਣਕ ਦੀ ਕਟਾਈ ਤੋਂ ਬਾਅਦ ਬੱਚ ਗਈ ਰਹਿੰਦ ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।           ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ/ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਕੋਲ ਖੜ੍ਹੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ/ਦਰਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।           ਇਹ ਹੁਕਮ 31/05/2024 ਤੱਕ ਲਾਗੂ ਰਹਿਣਗੇ।...
13 ਅਪ੍ਰੈਲ 2024 ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ -ਡਿਪਟੀ ਕਮਿਸ਼ਨਰ

13 ਅਪ੍ਰੈਲ 2024 ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ -ਡਿਪਟੀ ਕਮਿਸ਼ਨਰ

National
ਫਿਰੋਜ਼ਪੁਰ 5 ਅਪ੍ਰੈਲ 2024.              ਅੰਤਰ-ਰਾਸ਼ਟਰੀ ਸਰਹੱਦ ਤੇ ਸਥਿਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 13 ਅਪ੍ਰੈਲ 2024 ਨੂੰ ਵਿਸਾਖੀ ਦਾ ਸੁੱਭ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਾਖੀ ਮੇਲੇ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਲਈ ਐੱਸ.ਡੀ.ਐੱਮ ਫਿਰੋਜ਼ਪੁਰ ਮੇਲੇ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮੇਲਾ ਅਫ਼ਸਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਿਰੋਜ਼ਪੁਰ ਸਹਾਇਕ ਮੇਲਾ ਅਫਸਰ ਹੋਣਗੇ। ਉਨ੍ਹਾਂ ਦੱਸਿਆ ਕਿ ਮੇਲੇ ਵਾਲੇ ਸਥਾਨ ਤੇ ਸੁਰੱਖਿਆ ਦੇ ਮਕਸਦ ਨਾਲ ਕੰਟਰੋਲ ਰੂਮ ਸਥਾਪਤ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਟ੍ਰੈਫਿਕ ਤੇ ਵਾਹਨਾਂ ਦੀ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਨੁੰ ਡਾਕਟਰੀ ਸਹਾਇ...
ਚੋਣ ਹਲਕਾ-80 ਫਾਜ਼ਿਲਕਾ ਵਿਚ ਵੋਟ ਪੋਲ ਪ੍ਰਤੀਸ਼ਤਾ ਵਧਾਉਣ ਦੇ ਮੰਤਵ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

ਚੋਣ ਹਲਕਾ-80 ਫਾਜ਼ਿਲਕਾ ਵਿਚ ਵੋਟ ਪੋਲ ਪ੍ਰਤੀਸ਼ਤਾ ਵਧਾਉਣ ਦੇ ਮੰਤਵ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ

National
ਫਾਜ਼ਿਲਕਾ, 4 ਅਪ੍ਰੈਲ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਜਾਗਰੂਕਤਾ ਫੈਲਾਈ ਜਾ ਰਹੀ ਹੈ। ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਫਾਜ਼ਿਲਕਾ-80 ਤੋਂ ਸਵੀਪ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਅਤੇ ਸਮੂਹ ਟੀਮ ਮੈਂਬਰਾਂ ਸ਼੍ਰੀ ਗੁਰਦੇਵ ਸਿੰਘ, ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਫਾਜਿਲਕਾ ਦੇ ਵੱਖ ਵੱਖ ਸਕੂਲਾ ਵਿਚ ਜਾਗਰੂਕ ਮੁਹਿੰਮ ਚਲਾਈ ਗਈ ਅਤੇ ਸੰਬੋਧਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਵੋਟ ਦੇ ਅਧਿਕਾਰ ਨੂੰ ਸਮਝਣਾ ...