Friday, September 4
Shadow

Politics

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

ਸੱਜਣ ਕੁਮਾਰ ਦੇ ਭੋਗ ਵਿੱਚ ਭਾਜਪਾ-ਕਾਂਗਰਸ ਆਗੂਆਂ ਦੀ ਸ਼ਮੂਲੀਅਤ ਮੰਦਭਾਗੀ ਅਤੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ: ਬਲਤੇਜ ਪੰਨੂ

hot news, Politics
ਚੰਡੀਗੜ੍ਹ, 28 ਅਗਸਤ 2026   ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਘੱਟ ਗਿਣਤੀਆਂ, ਖ਼ਾਸ ਕਰਕੇ ਸਿੱਖ ਭਾਈਚਾਰੇ ਪ੍ਰਤੀ ਦੋਵਾਂ ਪਾਰਟੀਆਂ ਦਾ ਵਤੀਰਾ ਇੱਕੋ ਜਿਹਾ ਹੈ ਅਤੇ ਦੋਵੇਂ ਧਿਰਾਂ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਦਰਦ ਨੂੰ ਸਮਝਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀਆਂ ਹਨ।   ਪੰਨੂ ਨੇ ਯਾਦ ਕਰਵਾਇਆ ਕਿ 1984 ਦੇ ਸਿੱਖ ਕਤਲੇਆਮ ਵਿੱਚ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਕਾਂਗਰਸ ਦਾ ਪ੍ਰਤੀਕਰਮ ਸਭ ਨੇ ਦੇਖਿਆ ਸੀ। ਕਾਂਗਰਸ ਆਗੂ ਦੀਪਿੰਦਰ ਹੁੱਡਾ ਨੇ ਸੱਜਣ ਕੁਮਾਰ ਨੂੰ ਆਪਣਾ "ਆਈਡੀਅਲ" ਤੱਕ ਕਹਿ ਦਿੱਤਾ ਸੀ, ਹਾਲਾਂਕਿ ਬਾਅਦ ਵਿੱਚ ਉਹ ਆਪਣੀ ਗੱਲ ਤੋਂ ਮੁੱਕਰਦੇ ਨਜ਼ਰ ਆਏ। ਉਸ ਵੇਲੇ ਭਾਰਤੀ ਜਨਤਾ ਪਾਰਟੀ ਨੇ ਵੀ ਦੀਪਿੰਦਰ ਹੁੱਡਾ ਅਤੇ ਕਾਂਗਰਸ ਦੀ ਜ਼ੋਰਦਾਰ ਆਲੋਚਨਾ ਕੀਤੀ ਸੀ।   ਪਰ ਪੰਨੂ ਨੇ ਕਿਹਾ ਕਿ ਹੁਣ ਬੀਜੇਪੀ ਦਾ ਅਸਲੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੱਜਣ ਕੁਮਾਰ ਦੇ ਅੰਤਿਮ ਭੋਗ ਦੇ ਮੌਕੇ 'ਤੇ ਭਾਰਤੀ ਜਨਤਾ ...
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ

hot news, Politics
ਚੰਡੀਗੜ੍ਹ, 20 ਅਗਸਤ, 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ, ਪੰਜਾਬ ਨਾਲ ਹਵਾਈ ਸੰਪਰਕ, ਨਿਵੇਸ਼ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਸਮੇਤ ਕਈ ਮਾਮਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਅਤੇ ਮੌਜੂਦਾ ਸਿੱਧੀਆਂ ਹਵਾਈ ਸੇਵਾਵਾਂ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਲੰਡਨ, ਬਰਮਿੰਘਮ ਅਤੇ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦਾ ਸਿੱਧਾ ਹਵਾਈ ਸੰਪਰਕ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋ...
ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ

Politics
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ। ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਲ 1988 ਤੋਂ ...
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

Politics
ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਮੈਂ ਅਧਿਕਾਰੀਆਂ/ਕਰਮਚਾਰੀਆਂ ਨੂੰ ਗਸ਼ਤ ਵਿੱਚ ਵਾਧਾ ਕਰਨ, ਨਿਗਰਾਨੀ ਨੂੰ ਮਜ਼ਬੂਤ ਕਰਨ, ਰੋਕਥਾਮ ਪੁਲਿਸਿੰਗ, ਭੀੜ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਅਤੇ ਕਿਸੇ ਵੀ ਉਭਰ ਰਹੀ ਚੁਣੌਤੀ ਦਾ ਤੁਰੰਤ ਹੱਲ ਯਕੀਨੀ ਬਣਾ ਕੇ ਕੜੀ ਚੌਕਸੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ।” ਫਿਰੋਜ਼ਪੁਰ ਵਿੱਚ, ਡੀਜੀਪੀ ਗੌਰਵ ਯਾਦਵ ਨੇ ਫਿਰੋਜ਼ਪੁਰ ਅਤੇ ਫਰੀਦਕੋਟ ਰੇਂਜਾਂ ਦੀ ਸੁਰੱਖਿਆ ਸਬੰਧੀ ਤਿਆਰੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਫਿਰੋ...
ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ – ਡਾ. ਰਵਜੋਤ ਸਿੰਘ

Politics
ਹੁਸ਼ਿਆਰਪੁਰ, 1 ਅਗਸਤ । ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਾਮਚੁਰਾਸੀ ਹਲਕੇ ਦੇ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਅਧੀਨ ਲੋੜਵੰਦ ਪਰਿਵਾਰਾਂ ਨੂੰ ਸਮਾਰਟ ਕਾਰਡ ਅਤੇ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਾ ਕਰੇ। ਉਨ੍ਹਾਂ ਕਿਹਾ ਕਿ 'ਮੁੱਖ ਮੰਤਰੀ ਮੇਰੀ ਰਸੋਈ ਸਕੀਮ' ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਇਸ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲ ਰਹੀ ਹੈ। ਡਾ. ਰਵਜੋਤ...
ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

ਪੰਜਾਬ ਨੂੰ ਸਿੱਖਿਆ ਵਿੱਚ 27ਵੇਂ ਤੋਂ ਨੰਬਰ 1 ‘ਤੇ ਲਿਆਂਦਾ, ਭਾਜਪਾ ਇਸੇ ਕੰਮ ‘ਤੇ ਕਲੰਕ ਲਾਉਣ ਦੀ ਕੋਸ਼ਿਸ਼ ਕਰ ਰਹੀ- ਕੇਜਰੀਵਾਲ

hot news, Politics
ਨਵੀਂ ਦਿੱਲੀ, 27 ਜੁਲਾਈ  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ 27ਵੇਂ ਨੰਬਰ ਤੋਂ ਨੰਬਰ-1 'ਤੇ ਲਿਆ ਖੜ੍ਹਾ ਕੀਤਾ। ‘ਆਪ’ ਸਰਕਾਰ ਦੇ ਇਸੇ ਸ਼ਾਨਦਾਰ ਕੰਮ ਨੂੰ ਭਾਜਪਾ ਕਲੰਕਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਤੱਕ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਹੀ ਅਤੇ 5 ਸਾਲ ਤੋਂ ਪੰਜਾਬ ਵਿੱਚ ਹੈ, ਪਰ ਅੱਜ ਤੱਕ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਜਦਕਿ ਭਾਜਪਾ ਦੀ ਜਿੱਥੇ-ਜਿੱਥੇ ਸਰਕਾਰ ਹੈ, ਉੱਥੇ ਲਗਾਤਾਰ ਪੇਪਰ ਲੀਕ ਹੋ ਰਹੇ ਹਨ। ਭਾਜਪਾ ਨੂੰ ਆਪਣੀ ਇਹ ਨਾਕਾਮੀ ਬੁਰੀ ਤਰ੍ਹਾਂ ਚੁੱਭ ਰਹੀ ਹੈ। ਸੱਚ ਤਾਂ ਇਹ ਹੈ ਕਿ ਇਹਨਾਂ ਕੋਲ ਪੰਜਾਬ ਵਿੱਚ ਕੁਝ ਕਹਿਣ ਲਈ ਨਹੀਂ ਹੈ। ਇਸ ਲਈ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੇ ਹਨ। ਦਿੱਲੀ ਸਥਿਤ ‘ਆਪ’ ਮੁੱਖ ਦਫ਼ਤਰ 'ਤੇ ਸੋਮਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪੇਪਰ ਲੀਕ ਦਾ ਝੂਠਾ ਦੋਸ਼ ਲਗਾ ਰਹੀ ਭਾਜਪਾ ਨੂੰ ਆੜੇ ਹੱ...
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

hot news, Politics
ਨਵੀਂ ਦਿੱਲੀ, 23 ਜੁਲਾਈ -  ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲਿਆਂ ਲਈ ਫਾਸਟ ਟ੍ਰੈਕ ਕੋਰਟ ਬਣਾਉਣ ਦੇ ਐਲਾਨ ਨੂੰ ਦੇਸ਼ ਦੇ ਬੱਚਿਆਂ ਨੂੰ ਮੂਰਖ ਬਣਾਉਣ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੀਐਮ ਤੋਂ ਪੁੱਛਿਆ ਕਿ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦਾ ਕੀ ਹੋਇਆ? ਬੱਚਿਆਂ ਨੇ ਤਾਂ ਫਾਸਟ ਟ੍ਰੈਕ ਕੋਰਟ ਦੀ ਮੰਗ ਹੀ ਨਹੀਂ ਕੀਤੀ ਸੀ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਸੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੇ ਫਾਸਟ ਟ੍ਰੈਕ ਕੋਰਟ ਬਣੇ ਹਨ, ਪਰ ਕਈਆਂ ਵਿੱਚ ਸੁਣਵਾਈ ਹੀ ਨਹੀਂ ਹੁੰਦੀ, ਤਾਂ ਕਈਆਂ ਵਿੱਚ ਆਮ ਕੋਰਟ ਨਾਲੋਂ ਵੀ ਵੱਧ ਸਮਾਂ ਲੱਗਦਾ ਹੈ। ਅਜਿਹਾ ਕੋਈ ਐਲਾਨ ਨਹੀਂ ਹੋਇਆ ਜਿਸ ਨਾਲ ਬੱਚਿਆਂ ਵਿੱਚ ਪੇਪਰ ਲੀਕ ਨਾ ਹੋਣ ਦਾ ਭਰੋਸਾ ਵਧੇ, ਕੀ ਪੀਐਮ ਦਾ ਆਪਣਾ ਕੋਈ ਵਿਜ਼ਨ ਨਹੀਂ ਹੈ? ਪ੍ਰਧਾਨ ਮੰਤਰੀ ਦਾ ਇਹ ਬਿਆਨ ਇੱਕ ਹਾਰੇ ਹੋਏ, ਦਿਸ਼ਾਹੀਣ ਪਰ ਹੰਕਾਰੀ ਵਿਅਕਤੀ ਦਾ ਲੱਗਦਾ ਹੈ।   ਵੀਰਵਾਰ ਨੂੰ ਐਕਸ 'ਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕ...
ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

Politics
*ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ...
ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

hot news, Politics
ਨਵੀਂ ਦਿੱਲੀ, 21 ਜੁਲਾਈ ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ ਝੂਠੇ ਮੁਕੱਦਮੇ ਦਰਜ ਕਰਕੇ ਨੌਜਵਾਨਾਂ ਨੂੰ ਪਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਦ ਸਾਹਮਣੇ ਆ ਕੇ ਇਨ੍ਹਾਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਹੋਈ ਬਰਬਰਤਾ ਬੇਹੱਦ ਸ਼ਰਮਨਾਕ ਹੈ। ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਨਾਲ ਆਮ ਆਦਮੀ ਪਾਰਟੀ ਖੜ੍ਹੀ ਹੈ। ਤੁਸੀਂ ਸਭ ਸਾਡੇ ਬੱਚੇ ਹੋ। ਤੁਸੀਂ ਬਿਲਕੁਲ ਘਬਰਾਉਣਾ ਨਹੀਂ, ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਇਹ ਲੜਾਈ ਅਸੀਂ ਮਿਲ ਕੇ ਲੜਾਂਗੇ। ਲੀਗਲ ਜਾਂ ਮੈਡੀਕਲ ਸਹਾਇਤਾ ਲਈ 8588833548 ਨੰਬਰ 'ਤੇ ਕਾਲ ਕਰੋ। ਆਮ ਆਦਮੀ ਪਾਰਟੀ ਦੀ ਲੀਗਲ ਅਤੇ ਮੈਡੀਕਲ ਟੀਮ ਤੁਰੰਤ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਲਈ ਚੰਗੇ ਤੋਂ ਚੰਗੀ ਲੀਗਲ ਟੀਮ ਉਪਲਬਧ ਕਰਵਾਵਾਂਗੇ। ਮੰਗਲਵਾਰ ਨੂੰ 'ਆਪ' ਮੁੱਖ ...
ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

Politics
*ਚੰਡੀਗੜ੍ਹ, 17 ਜੁਲਾਈ 2026* ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਹਰ ਵਰਗ ਲਈ ਨਿਰਾਸ਼ਾਜਨਕ ਰਿਹਾ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਜਾਇਜ਼ ਬਕਾਇਆ ਵਿੱਤੀ ਫੰਡ ਜਾਰੀ ਕਰਨ ਦਾ ਐਲਾਨ ਕਰਨ ਦੀ ਬਜਾਏ ਸਿਆਸਤ ਕਰਨ ਨੂੰ ਤਰਜੀਹ ਦਿੱਤੀ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸੂਬੇ ਦੇ ਬਕਾਇਆ ਫੰਡ ਜਾਰੀ ਕਰਨਗੇ, ਪਰ ਉਹ ਸਿਆਸੀ ਟਿੱਪਣੀਆਂ ਕਰਦੇ ਰਹੇ ਅਤੇ ਇਸ ਮੁੱਦੇ 'ਤੇ ਚੁੱਪ ਰਹੇ। ਵਿੱਤ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਅੰਦਰ ਲੋਕਾਂ ਨਾਲ ਕੀਤੇ ਸਾਰੇ ਪੰਜ ਵਾਅਦੇ ਪੂਰੇ ਕਰ ਲਏ ਹਨ, ਇਸ ਦੇ ਉਲਟ ਭਾਜਪਾ-ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਬਰਬਾਦ ਕਰ ਦਿੱਤਾ ਸੀ। ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਪਿਛਲੀ ਭਾਜਪਾ-ਅਕਾਲੀ ਸਰਕਾਰ ਨੇ ਚਿੱਟਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਵਧਣ ਦਿੱਤਾ, ਜਦਕਿ ਭਗਵੰਤ ਮਾਨ ਸਰਕਾਰ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਅਤੇ ਸ...