Shadow

Politics

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

National, Politics, Punjab
ਫਰੀਦਕੋਟ, 29 ਜੁਲਾਈ () ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਰੈਕ ਦੀ ਸ਼ੁਰੂਆਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਹਿਲਾਂ ਸੁਸਾਇਟੀਆਂ ਅਤੇ ਆੜਤੀਆਂ ਨੂੰ ਕੋਟਕਪੂਰਾ, ਮੁਕਤਸਰ ਅਤੇ ਫਿਰੋਜ਼ਪੁਰ ਤੋਂ ਖਾਦ ਲਿਆਉਣੀ ਪੈਂਦੀ ਸੀ, ਜਿਸ ਕਾਰਨ ਨਾ ਸਿਰਫ਼ ਵਾਧੂ ਖਰਚਾ ਹੁੰਦਾ ਸੀ, ਸਗੋਂ ਸਮਾਂ ਵੀ ਬਹੁਤ ਜ਼ਾਇਆ ਹੁੰਦਾ ਸੀ। ਹੁਣ ਖਾਦ ਦਾ ਰੈਕ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਆਉਣ ਕਾਰਨ ਸਿੱਧੀ ਖਾਦ ਇਥੇ ਉਤਰੇਗੀ, ਜਿਸ ਨਾਲ ਖੇਤੀਬਾੜੀ ਲਈ ਖਾਦ ਦੀ ਲਗਾਤਾਰ ਉਪਲਬਧਤਾ ਬਣੀ ਰਹੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਆਏ ਰੈਕ ਵਿੱਚ ਲਗਭਗ 35 ਹਜ਼ਾਰ ਖਾਦ ਦੇ ਗੱਟੇ ਪਹੁੰਚੇ ਹਨ ਅਤੇ ਜਲਦੀ ਹੀ ਡੀ.ਏ.ਪੀ. ਖਾਦ ਦਾ ਰੈਕ ਵੀ ਫਰੀਦਕੋਟ ਵਿਖੇ ਆਵੇਗਾ। ਉਨ੍ਹਾਂ ਕਿਹਾ ਕਿ ਖਾਦ ਦੀ ਉਪਲਬਧਤਾ ਸਾਰੇ ਜ਼ਿਲ੍ਹੇ ਵਿੱਚ ਯਕੀਨੀ ਬਣਾਈ ਜਾਵੇਗੀ ਅਤੇ ਕਿਸਾਨਾਂ ਨੂੰ...
ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

National, Politics, Punjab
ਬਰਨਾਲਾ, 29 ਜੁਲਾਈ ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ ਝੋਲੀ 3 ਸੋਨ ਤਗ਼ਮੇ ਅਤੇ 2 ਚਾਂਦੀ ਦੇ ਤਗ਼ਮੇ ਪਏ ਹਨ। ਇਨ੍ਹਾਂ ਵਿਚੋਂ ਕਿੱਕ ਬਾਕਸਿੰਗ ਕੋਚ ਸਮੇਤ 2 ਦੀ ਚੋਣ ਵਿਸ਼ਵ ਚੈਂਪੀਅਨਸ਼ਿਪ ਲਈ ਹੋਈ ਹੈ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇਨ੍ਹਾਂ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਸਨਮਾਨ ਕੀਤਾ ਅਤੇ ਆਉਂਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਪੱਧਰ 'ਤੇ ਮੱਲਾਂ ਮਾਰੀਆਂ ਹਨ। ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡ ਵਿਭਾਗ ਬਰਨਾਲਾ ਦੇ ਕੋਚ ਜਸਪ੍ਰੀਤ ਸਿੰਘ ਨੇ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ 91+ ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਹਾਸਲ ਕੀਤਾ ਹੈ। ਅਕਾਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਡਬਰ ਨੇ 91 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਸਨੀ ਕੁਮਾਰ ਪੁ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

National, Politics, Punjab
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ (     ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ ਜਿੰਦਗੀ ਜਿਊਣ ਸਬੰਧੀ ਉਸਾਰੂ ਤਬਦੀਲੀ ਆਈ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋ ਰਹੀਆਂ ‘ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ’ ਤੋਂ ਪ੍ਰੇਰਿਤ ਹੋ ਕੇ ਲੋਕ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅੱਗੇ ਆ ਰਹੇ ਹਨ। ਉਨਾਂ ਪਿੰਡ ਕੋਟਲਾ ਬੱਝਾ ਸਿੰਘ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਸਹੁੰ ਵੀ ਚੁਕਾਈ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

National, Politics, Punjab
ਬਟਾਲਾ, 29 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ! ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ, ਉਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮਰੀਜ਼ਾਂ ਨੂੰ ...
‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 149ਵੇਂ ਦਿਨ, ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁ...

ਪੰਜਾਬ ਸਰਕਾਰ ਦਾ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ ਉਮੀਦ ਦੀ ਰੋਸ਼ਨੀ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਭੀਖ ਮੰਗਣ ਤੋਂ ਰੈਸਕਿਉ ਕੀਤਾ ਗਿਆ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਅੱਜ 12ਵੇਂ ਦਿਨ ਤੱਕ ਕੁੱਲ 203 ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬਚਾਇਆ ਜਾ ਚੁੱਕੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ-2 ਦਾ ਅਸਲ ਪ੍ਰਭਾਵ ਹੁਣ ਜ਼ਮੀਨੀ ਪੱਧਰ 'ਤੇ ਸਾਫ਼ ਤੌਰ 'ਤੇ ਨਜ਼ਰ ਆਉਣ ਲੱਗ ਪਿਆ ਹੈ, ਕਿਉਂਕਿ ਰੈਗੂਲਰ ਵਿਸ਼ੇਸ਼ ਚੈਕਿੰਗਾਂ ਦੇ ਨਤੀਜੇ ਵਜੋਂ ਰੈਸਕਿਉ ਕੀਤੇ ਜਾਣ ਵਾਲੇ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ। ਇਹ ਸਾਬਤ ਕਰਦਾ ਹੈ ਕਿ ਲੋਕ ਜਾਗਰੂਕ ਹੋ ਰਹੇ ਹਨ ਅਤੇ ਭੀਖ ਮੰਗਵਾਉਣ ਵਾਲੇ ਮਾਫੀਆਵਾਂ ਦੇ ਹੌਸਲੇ ਟੁੱਟ ਰਹੇ ਹਨ। ਮੰਤਰੀ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ 'ਚ 1, ਮਲੇਰਕੋਟਲਾ 'ਚ 3 ਅਤੇ ਸ੍ਰੀ ਮੁਕਤਸਰ ਸਾਹਿਬ 'ਚ 2 ਬੱਚਿਆ...
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਵਿੱਚ ਸਾਥ ਦੇ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

National, Politics, Punjab
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਬਣਾਉਣ ਲਈ ਸੂਬਾ ਵਾਸੀਆਂ ਨੂੰ ਸਰਕਾਰ ਨਾਲ ਡਟ ਕੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਯਤਨ ਸਾਡੇ ਸਾਰਿਆਂ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅੱਜ ਇੱਥੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੈ ਅਤੇ ਇਨ੍ਹਾਂ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜੰਗ ਨੇ ਰਵਾਇਤੀ ਪਾਰਟੀਆਂ ਦੇ ਦੋਗਲੇ ਚਿਹਰੇ ਨੂੰ ਵੀ ਨੰਗਾ ਕੀਤਾ ਹੈ ਜੋ ਸੂਬੇ ਨੂੰ ਲੁੱਟਣ ਅਤੇ ਨਸ਼ਿਆਂ ਰਾਹੀਂ ਨੌਜਵਾਨਾਂ ਦੀ ਨਸਲਕੁਸ਼ੀ ਲਈ ਆਪਸ ਵਿੱਚ ਮਿਲੀਆਂ ਹੋਈਆਂ ਅਤੇ ਬਰਾਬਰ ਦੀਆਂ ਜ਼ਿੰਮੇਵਾਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਇਹ ਜੰਗ ਤਾਂ ਹੀ ਸਫਲ ਹੋ ਸਕਦੀ...
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਸ਼ਹੀਦ ਦੀ ਮਹਾਨ ਵਿਰਾਸਤ ਨੂੰ ਸਦੀਵੀ ਤੌਰ ‘ਤੇ ਕਾਇਮ ਰੱਖੇਗਾ-ਮੁੱਖ ਮੰਤਰੀ*

National, Politics, Punjab
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਦੇਸ਼ ਸੇਵਾ ਲਈ ਪਾਏ ਲਾਮਿਸਾਲ ਯੋਗਦਾਨ ਪ੍ਰਤੀ ਸਤਿਕਾਰ ਭੇਟ ਕਰਦਿਆਂ ‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਿਰਾਸਤੀ ਕੰਪਲੈਕਸ’ ਦਾ ਨੀਂਹ ਪੱਥਰ ਰੱਖਿਆ। ਇਸ ਮਾਣਮੱਤੇ ਪ੍ਰਾਜੈਕਟ ’ਤੇ 51 ਕਰੋੜ 70 ਲੱਖ ਰੁਪਏ ਦੀ ਲਾਗਤ ਆਵੇਗੀ ਜੋ ਮਹਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਲਈ ਨਿਮਾਣੀ ਜਿਹੀ ਕੋਸ਼ਿਸ਼ ਹੋਵੇਗੀ। ਸ਼ਹੀਦ-ਏ-ਆਜ਼ਮ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੇ ਗੁਲਾਮੀ ਦੀ ਦਲਦਲ ਵਿੱਚ ਫਸੇ ਮੁਲਕ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਇਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ 9 ਮਹੀਨਿਆਂ ਵਿੱਚ ਮੁਕੰਮਲ ਹੋਵੇਗਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਸਰੋਤ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਉਪਰਾਲੇ ਦਾ ਉਦੇਸ਼ ਆਪਣੇ ਮਹਾਨ ਸਪੂਤ ਦੀ ਲਾਸਾਨੀ ਵਿਰਾਸਤ ਦੀ ਸੰਭਾਲ ਅਤੇ ਪਾਸਾਰ ਕਰਨਾ ਹੈ। ਮੁੱਖ...
ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ/ਆਕਲੈਂਡ, 28 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਸ੍ਰੀ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ। ਸ. ਗੜ੍ਰੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ...
ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

ਪੰਜਾਬ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰ ਭਰਤੀ ਕੀਤੇ ਜਾਣਗੇ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 28 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸੁਧਾਰ ਘਰਾਂ (ਜੇਲ੍ਹਾਂ) ਵਿੱਚ ਮਾਨਸਿਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਕਦਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜੇਲ੍ਹਾਂ ਲਈ 60 ਮਨੋਵਿਗਿਆਨੀ ਸਲਾਹਕਾਰਾਂ ਨੂੰ ਭਾਰਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੈਦੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪਹਿਲਕਦਮੀ ਜੇਲ੍ਹ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਨੂੰ ਵਿਆਪਕ ਸਹਾਇਤਾ ਪ੍ਰਦਾਨ ਕਰਨ, ਜਿਸ ਵਿੱਚ ਮਹੱਤਵਪੂਰਨ ਮਾਨਸਿਕ ਸਿਹਤ ਸੇਵਾਵਾਂ ਸ਼ਾਮਲ ਹਨ, ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ। ਹੋਰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਲ੍ਹ ਵਿਭਾਗ ਪੂਰੀ ਤਰ੍ਹਾਂ ਪਾਰਦਰਸ਼ੀ ਆਊਟਸੋਰਸਿੰਗ ਪ੍ਰਕਿਰਿਆ ਰਾਹੀਂ ਇਨ੍ਹਾਂ 60 ਮਨੋਵਿਗਿਆਨੀ ਸਲਾਹਕਾਰਾਂ ਦੀ ਭਰਤੀ ਕਰੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੈਦੀਆਂ ਨੂੰ ਉਪਲਬਧ ਮਨੋਵਿਗਿਆਨਕ ਸਹਾਇਤਾ ਵਿੱ...