Shadow

Politics

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

Politics
ਚੰਡੀਗੜ੍ਹ, 2 ਮਾਰਚ: ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤ...
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Politics, Punjab
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅਪਰਾਧ ਵਿ...
ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

ਸ਼ਰਧਾਲੂਆਂ ਲਈ ਹੋਲਾ ਮਹੱਲਾ ਦੌਰਾਨ ਕੀਤੇ ਜਾ ਰਹੇ ਹਨ ਸੁਚਾਰੂ ਪ੍ਰਬੰਧ-ਮੇਲਾ ਅਫਸਰ

Politics, Punjab
ਸ੍ਰੀ ਅਨੰਦਪੁਰ ਸਾਹਿਬ 01 ਮਾਰਚ: ਜਿਲ੍ਹਾਂ ਪ੍ਰਸਾਸ਼ਨ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਵਿੱਚ ਨਿਰੰਤਰ ਮੇਲਾ ਖੇਤਰ ਵਿੱਚ ਕੀਤੇ ਜਾ ਰਹੇ ਸੁਚਾਰੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।     ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ 2 ਤੋ 4 ਮਾਰਚ ਤੱਕ ਮਨਾਇਆ  ਜਾ ਰਿਹਾ ਹੈ, ਜਿਸ ਵਿੱਚ ਲੱਖਾਂ ਸੰਗਤਾਂ ਗੁਰੂ ਨਗਰੀ ਪੁੱਜਦੀਆਂ ਹਨ, ਜਿਨ੍ਹਾਂ ਲਈ ਪ੍ਰਸਾਸ਼ਨ ਵੱਲੋਂ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਸੁਖਪਾਲ ਸਿੰਘ ਮੇਲਾ ਅਫਸਰ ਵੱਲੋਂ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਸੁਚਾਰੂ ਕਰਨ ਲਈ ਖੁਦ ਦੌਰਾ ਕੀਤਾ ਗਿਆ ਹੈ ਤਾਂ ਕਿ ਹੋਲਾ ਮਹੱਲਾ ਦੌਰਾਨ ਗੁਰੂ ਨਗਰੀ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਵੱਛ ਵਾਤਾਵਰਣ ਮੁਹੱਇਆ ਕਰਵਾਇਆ ਜਾ ਸਕੇ।     ਹੋਲਾ ਮਹੱਲਾ ਦੌਰਾਨ ਗੁਰੂ ਦੀਆਂ ਲਾਡਲੀਆਂ ਫੋਜਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਖਰੀ ਦਿਨ ਮਹੱਲਾ ਕੱਢਿਆ ਜਾਂਦਾ ਹੈ ਅਤੇ ਚਰਨ ਗੰਗਾ ਸਟੇਡੀਅਮ ਵਿੱਚ ਘੋੜ ਦੋੜ ਤੇ ਕਰਤੱਵ ਦਿਖਾਏ ਜਾਂਦੇ ਹਨ। ਪ੍ਰਸਾਸ਼ਨ ਵੱਲੋਂ ਇਸ ਲਈ ਚਰਨ ਗੰਗਾ ਸਟੇਡੀਅਮ ਵਿੱਚ ਵਿਆਪਕ ਤਿਆਰੀਆਂ ਕੀਤੀਆ ਗਈਆਂ ਹਨ। ਹੋਲਾ ਮਹੱਲਾ ਦੌਰਾਨ ਲੱਖਾਂ ਸੰਗਤਾਂ ਨੂੰ ਸਿਹਤ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

Politics
ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ‘ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

Politics, Punjab
ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।  ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲ...
ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

Politics, Punjab
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਕੈਂਪਸ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਉਤਸ਼ਾਹ ਅਤੇ ਜੋਸ਼ ਨਾਲ ਮਨਾਈ ਗਈ। ਤਿੰਨ ਦਿਨ ਤੱਕ ਚੱਲੀ ਇਸ ਸਪੋਰਟਸ ਮੀਟ ਨੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਇਕਤਾ ਅਤੇ ਜ਼ਜ਼ਬੇ ਦੀ ਅਦਭੁਤ ਝਲਕ ਪੇਸ਼ ਕੀਤੀ। ਸਕੂਲ ਆਫ ਫਿਜ਼ਿਕਲ ਐਜੂਕੇਸ਼ਨ ਐਂਡ ਸਪੋਰਟਸ ਸਾਇੰਸਿਜ਼ ਵੱਲੋਂ ਕਰਵਾਏ ਗਏ ਇਸ ਆਯੋਜਨ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਪੋਰਟਸ ਮੀਟ ਦੀ ਸ਼ੁਰੂਆਤ ਰੰਗਾਰੰਗ ਕਦਮ ਮਿਲਾਉਂਦੇ ਮਾਰਚ ਪਾਸਟ ਨਾਲ ਹੋਈ, ਜਿਸ ਨੇ ਮੈਦਾਨ ਵਿੱਚ ਉਤਸ਼ਾਹ ਦੀ ਲਹਿਰ ਦੌੜਾ ਦਿੱਤੀ। ਦੌੜਾਂ ਦੀਆਂ ਵੱਖ-ਵੱਖ ਸ਼੍ਰੇਣੀਆਂ, ਲੰਬੀ ਛਾਲ, ਭਾਲਾ ਸੁੱਟਣਾ ਅਤੇ ਹੋਰ ਮੈਦਾਨੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਮੁਕਾਬਲੇ ਵਿੱਚ ਤੇਜ਼ੀ, ਧੀਰਜ ਅਤੇ ਲਗਨ ਦੀ ਸਪਸ਼ਟ ਛਾਪ ਨਜ਼ਰ ਆਈ। ਇਸ ਸਾਲ ਦੀ ਸਪੋਰਟਸ ਮੀਟ ਨੂੰ ਵਿਸ਼ੇਸ਼ ਮਾਣਯੋਗ ਮੁੱਖ ਮਹਿਮਾਨਾਂ ਦੀ ਹਾਜ਼ਰੀ ਨੇ ਚਾਰ ਚਾਂਦ ਲਗਾ ਦਿੱਤੇ। ਉਨ੍ਹਾਂ ਦੀਆਂ ਉਪਲਬਧੀਆਂ ਅਤੇ ਖੇਡਾਂ ਪ੍ਰਤੀ ਯੋਗਦਾਨ ਨੇ ਸਮਾਗਮ ਨੂੰ ਹੋਰ ਵੀ ਗੌਰਵਮਈ ਬਣਾ ਦਿੱਤਾ। ਦਰੋਣ...
ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ

Politics
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ। ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਭਾਜਪਾ ਵੱਲ...
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਰੀ, ‘ਆਪ’ ਨੇ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ

Politics
ਚੰਡੀਗੜ੍ਹ, 27 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਸੀ.ਬੀ.ਆਈ. ਕੇਸ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਮਾਨਯੋਗ ਅਦਾਲਤ ਦੇ ਫੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਮ ਆਦਮੀ ਪਾਰਟੀ' ਨੂੰ ਖ਼ਤਮ ਕਰਨ ਲਈ ਭਾਜਪਾ ਵੱਲੋਂ ਰਚਿਆ ਗਿਆ ਪੂਰਾ ਮਾਮਲਾ ਮਹਿਜ਼ ਇੱਕ ਕੋਰੀ ਕਲਪਨਾ ਅਤੇ ਡੂੰਘੀ ਸਿਆਸੀ ਸਾਜ਼ਿਸ਼ ਸੀ। ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ਸਾਡੇ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਪਾਰਟੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਤਾਸ਼ ਦੇ ਪੱਤਿਆਂ ਵਾਂਗ ਬਿਖਰ ਗਈ ਹੈ...
ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Politics
ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿ...
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ...