Shadow

Politics

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

National, Politics, Punjab
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿ...
ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 26 ਮਈ, 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ। ਸ੍ਰ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

National, Politics, Punjab
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮ...
ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ: ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।” ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿ...
‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼

‘ਇਕ ਦਿਨ ਡੀ.ਸੀ./ਸੀ.ਪੀ. ਦੇ ਸੰਗ’ ; ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੰਜਾਬ ਸਰਕਾਰ ਦੀ ਪਰਵਾਜ਼

National, Politics, Punjab
ਜਲੰਧਰ, 26 ਮਈ : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਰਕਾਰੀ ਸਕੂਲ ਸਿੱਖਿਆ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਥੇ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਲਈ ਇਕ ਵਿਸ਼ੇਸ਼ ਪਹਿਲ ‘ਇਕ ਦਿਨ ਡੀ.ਸੀ./ਸੀ.ਪੀ.ਦੇ ਸੰਗ’ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲ ਤਹਿਤ ਜ਼ਿਲ੍ਹੇ ਦੀਆਂ ਟੌਪਰ ਵਿਦਿਆਰਥਣਾਂ ਦੇ ਦੋ ਸਮੂਹਾਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਇਕ ਦਿਨ ਬਿਤਾਇਆ। ਇਸ ਦੌਰਾਨ ਜਿਥੇ ਉਨ੍ਹਾਂ ਨੇ ਦੋਹਾਂ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਵਲੋਂ ਨਿਭਾਈਆਂ ਜਾਣ ਵਾਲੀਆਂ ਡਿਊਟੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ, ਉਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਕਲਿਆਣਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਸਿੱਧੇ ਤੌਰ ’ਤੇ ਜਾਣੂ ਹੁੰਦਿਆਂ ਦਫ਼ਤਰੀ ਕੰਮ-ਕਾਜ ਨੂੰ ਕਰੀਬ ਤੋਂ ਜਾਣਿਆ। ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮ-ਕਾਜ/ਕਾਰਜਪ੍ਰਣਾਲੀ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਲੋਂ ਉਨ੍ਹਾਂ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਗਈ ਨਿਰਣਾਇਕ ਲੜਾਈ-ਸ. ਲਾਲਜੀਤ ਸਿੰਘ ਭੁੱਲਰ

National, Politics, Punjab
ਤਰਨ ਤਾਰਨ, 26 ਮਈ : ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਨਿਰਣਾਇਕ ਲੜਾਈ ਆਰੰਭੀ ਗਈ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦੀ ਹੀ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਉਬੋਕੇ, ਕੈਰੋਂ, ਸਰਹਾਲੀ ਮੰਡ ਕਲਾਂ, ਬੁਰਜ ਨੱਥੂਕੇ ਅਤੇ ਸ਼ਕਰੀ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਅਸੀਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਇਸ ਮੁਹਿੰਮ ਨੂੰ ਹੁਣ ਮੁਕਾਮ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਆਪਕ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਜੇਕਰ ਕੋਈ ਪਿੰਡ ਵਿੱਚ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੰੁ ਦਿਓ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਦੋਸ਼ੀ ਖਿਲਾਫ...
ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ

ਇਕ ਦਿਨ ਡੀ.ਸੀ ਦੇ ਨਾਲ; ਹੁਸ਼ਿਆਰਪੁਰ ਦੇ ਟਾਪਰਾਂ ਨੂੰ ਮਿਲਿਆ ਪ੍ਰਸ਼ਾਸਕੀ ਤਜ਼ਰਬਾ, ਲੀਡਰਸ਼ਿਪ ਅਤੇ ਲੋਕ ਸੇਵਾ ਦੀ ਪ੍ਰੇਰਨਾ

National, Politics, Punjab
ਹੁਸ਼ਿਆਰਪੁਰ, 26 ਮਈ : ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿਚ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ। ਸਵੇਰੇ 7 ਵਜੇ ਵਿਦਿਆਰਥੀ ਡੀ.ਸੀ ਨਿਵਾਸ 'ਤੇ ਪਹੁੰਚੇ, ਜਿਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਦੀ ਝਲਕ ਦਿਖਾਈ। ਯੋਗਾ ਅਤੇ ਸਵੇਰ ਦੀ ਕਸਰਤ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨਾਲ ਨਾਸ਼ਤਾ ਕੀਤਾ। 9 ਵਜੇ ਤੋਂ ਬਾਅਦ ਵਿਦਿਆਰਥੀਆਂ...
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਦੀ ਲੋਕਾ ਵੱਲੋਂ ਕੀਤੀ ਜਾ ਰਹੀ ਹੈ ਸ਼ਲਾਘਾ

National, Politics, Punjab
ਬਾਘਾਪੁਰਾਣਾ 26 ਮਈ,   ਸੂਬੇ ਵਿੱਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਪੰਜਾਬ ਸਰਕਾਰ ਵੱਲੋਂ ਸਿਰਤੋੜ ਯਤਨ ਜਾਰੀ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੁਣ ਨਸ਼ਾ ਤਸਕਰ ਪੰਜਾਬ ਛੱਡ ਰਹੇ ਹਨ। ਹੁਣ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਉਣ ਲਈ ਡਿਫੈਂਸ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਨਾਲ ਪਿੰਡਾਂ ਦੇ ਪਹਿਰੇਦਾਰ ਵਜੋਂ ਇਹ ਡਿਫੈਂਸ ਕਮੇਟੀਆਂ ਕੰਮ ਕਰ ਰਹੀਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਹਲਕੇ ਦੇ ਵਿਧਾਇਕ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਪਿੰਡ ਛੋਟਾ ਘਰ, ਵੱਡਾ ਘਰ ਤੇ ਹਰੀਏਵਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਇੱਕਜੁਟ ਹੋ ਕੇ ਲੜਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਕਾਰਜਸ਼ੀਲ ਹਾਂ ਅਤੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਵੀ ਖੁੱਲ ਦਿਲੀ ਦ...
ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ

ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ: ਕਰਮਜੀਤ ਸਿੰਘ ਰਿੰਟੂ; ਸੜਕ ਨਿਰਮਾਣ ਦਾ ਕੀਤਾ ਉਦਘਾਟਨ

National, Politics, Punjab
ਅੰਮ੍ਰਿਤਸਰ, 25 ਮਈ 2025: ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ 'ਤੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇੱਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ ਕੌਲਾਂ ਮਾਰਗ ਤੱਕ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵਾਂਗੇ। ਉਨ੍ਹਾਂ ਕਿਹਾ ਕਿ ਅੱਜ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਕਿ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ, ਸਿੱਖਿਆ ਕ੍ਰਾਂਤੀ ਅਤੇ ਸਫਾਈ ਮੁਹਿੰਮ ਲਗਾਤਾਰ ਚਲਾ ਰਹੀ ਹੈ। ਲੋਕਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਸੀ...
ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।

ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।

National, Politics, Punjab
ਗੁਰਦਾਸਪੁਰ : 25 ਮਈ 2025 : ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾਕਟਰ ਮਨਪ੍ਰੀਤ ਸਿੰਘ, ਡਾ.ਸ਼ਾਹਬਾਜ ਸਿੰਘ ਚੀਮਾ,ਡਾਕਟਰ ਸੁਖਬੀਰ ਸਿੰਘ ਸੰਧੂ ਖ਼ੇਤੀਬਾੜੀ ਅਫ਼ਸਰ, ਡਾ.ਹਰਮਨਦੀਪ ਸਿੰਘ, ਡਾ.ਅੰਮ੍ਰਿਤਪਾਲ ਸਿੰਘ, ਡਾਕਟਰ ਜੋਬਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ , ਜਸਪ੍ਰੀਤ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਕੀਟਨਾਸ਼ਕਾਂ ਦੇ 12 ਅਤੇ ਖਾਦਾਂ ਦੇ 17 ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।          ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਫ਼ਸਲ ਦੀ ਪਨੀਰੀ ਵਿਚ ਨਦੀਨ...