Thursday, September 24
Shadow

Politics

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

National, Politics, Punjab
ਤਰਨ ਤਾਰਨ, 22 ਅਪ੍ਰੈਲ  ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਛੁੱਟੀ ਤੇ ਚਲਦਿਆਂ ਅੱਜ ਜ਼ਿਲਾ ਸਿਖਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਦਾ ਵਾਧੂ ਚਾਰਜ ਸੰਭਾਲਿਆ।  ਉਹਨਾਂ ਦੇ ਚਾਰਜ਼ ਸੰਭਾਲਣ ਮੌਕੇ ਸਮੂਹ ਖੇਤੀਬਾੜੀ ਅਫਸਰ ਅਤੇ ਸਮੂਹ ਸਟਾਫ ਦਫਤਰ ਸਦਰ ਮੁਕਾਮ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ। ਇਸ ਮੌਕੇ ਡਾ.ਜਸਵਿੰਦਰ ਸਿੰਘ ਦੇ ਨਾਲ ਆਏ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੇਤੀਬਾੜੀ ਵਿਭਾਗ ਵਿੱਚ ਡਾ. ਜਸਵਿੰਦਰ ਸਿੰਘ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਆਪਣੀ ਨੌਕਰੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੰਦਿਆਂ ਕਿਸਾਨੀ ਦੀ ਸੇਵਾ ਕੀਤੀ ਅਤੇ ਫੀਲਡ ਪੱਧਰ ਤੇ ਹਮੇਸ਼ਾਂ ਕਿਸਾਨਾਂ ਨਾਲ ਜੁੜੇ ਰਹੇ। ਇਹਨਾਂ ਦੀਆਂ ਤਨਦੇਹੀ ਨਾਲ ਦਿੱਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਹਨਾਂ ਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਹਾਜ਼ਰ ਸਟਾਫ...
ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੀ ਬਰੀਡਿੰਗ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਨਾਲ ਹੋਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੀ ਬਰੀਡਿੰਗ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਨਾਲ ਹੋਣਾ ਲਾਜ਼ਮੀ-ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 22 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਤੇ ਪੰਛੀਆਂ ਦੀਆਂ ਦੁਕਾਨਾਂ ਅਤੇ ਕੁੱਤਿਆਂ ਦੀ ਬਰੀਡਿੰਗ ਅਤੇ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ  ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜ ਵਿੱਚ ਪਸ਼ੂ ਭਲਾਈ ਬੋਰਡ ਦਾ ਗਠਨ ਹੋ ਚੁੱਕਿਆ ਹੈ ਅਤੇ ਰਾਜ ਵਿੱਚ ਡੋਗ ਬਰੀਡਿੰਗ ਐਂਡ ਮਾਰਕੀਟਿੰਗ ਰੂਲਜ਼ 2017 ਅਤੇ ਪੈਟ ਸ਼ੋਪਸ ਰੂਲਜ਼ 2018  ਪੂਰੀ ਤਰ੍ਹਾਂ ਲਾਗੂ ਹਨ। ਇਹਨਾਂ ਰੂਲਾਂ ਅਨੁਸਾਰ ਕੁੱਤਿਆਂ ਦੀ ਬਰੀਡਿੰਗ ਅਤੇ ਵਪਾਰ ਕਰਨ ਵਾਲੇ ਡੋਗ ਬਰੀਡਰਜ਼ ਪਸ਼ੂ ਭਲਾਈ ਬੋਰਡ ਨਾਲ ਰਜਿਸਟਰੇਸ਼ਨ ਕਰਵਾਉਣ ਅਤੇ  ਰੂਲਾਂ ਦੀ ਪਾਲਣਾ ਲਈ ਪਾਬੰਦ ਹੋਣਗੇ। ਪਾਲਤੂ ਜਾਨਵਰ, ਪੰਛੀ ਵੇਚਣ ਵਾਲੀਆਂ ਦੁਕਾਨਾਂ, ਅਦਾਰਿਆਂ ਅਤੇ ਆਨਲਾਈਨ ਵਪਾਰੀਆਂ ਨੂੰ ਵੀ ਇਹਨਾਂ ਰੂਲਾਂ ਅਨੁਸਾਰ ਰਜਿਸਟਰੇਸ਼ਨ ਕਰਵਾਉਣੀ ਅਤੇ ਨਿਯਮਾਂ ਅਨੁਸਾਰ ਕਾਰੋਬਾਰ ਕਰਨਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ  ਨੇ ਦੱਸਿਆ ਕਿ ਰਜਿਸਟਰੇਸ਼ਨ ਲਈ ਤਹਿਸੀਲ ਪੱਧਰ ਅਤੇ ਜਿਲਾ ਪੱਧਰ ਤੇ ਇੰਸਪੈਕਸ਼ਨ ਕਮੇ...
ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

National, Politics, Punjab
ਮਲੋਟ 22 ਅਪ੍ਰੈਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ.ਜਸ਼ਨ ਸਿੰਘ ਬਰਾੜ , ਚੇਅਰਮੈਨ ਮਾਰਕੀਟ ਕਮੇਟੀ ਤੇ ਸ. ਜਗਦੇਵ ਸਿੰਘ ਬਾਮ, ਚੇਅਰਮੈਨ ਸਹਿਕਾਰਤਾ ਬੈਂਕ, ਪੰਜਾਬ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਵੀ ਹਾਜ਼ਰ ਸਨ । ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ, ਸਰਕਾਰੀ ਹਾਈ ਸਕੂਲ ਘੱਗਾ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਹਲਕਾ ਮਲੋਟ ਵਿਖੇ ਵੱਖ—ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ—ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ 56...
ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਜਾ-4 ਮੁਲਾਜਮਾਂ ਲਈ ਇਸ ਮਹੱਤਵਪੂਰਨ ਵਿੱਤੀ ਸਹਾਇਤਾ ਵਿੱਚ ਲਗਾਤਾਰ ਵਾਧਾ ਕਰਦਿਆਂ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 21.25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਇਸ ਅਗਾਂਹਵਧੂ ਪਹੁੰਚ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਇਸ ਵਰਗ ਦੀ ਅਣਦੇਖੀ ਕੀਤੀ ਜਾਂਦੀ ਰਹੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਉਦਾਸੀਨਤਾ ਲਈ ਪਿਛਲੀ ਕਾਂਗਰਸ ਦੀ ਅਗਵਾਈ...
ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

National, Politics, Punjab
ਹੁਸ਼ਿਆਰਪੁਰ, 22 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ ਹੈ। ਵਿਧਾਇਕ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਵਿੱਚ ਚਾਰਦੀਵਾਰੀ ਦੇ ਕੰਮ, ਨਵੇਂ ਬਣੇ ਕਲਾਸਰੂਮਾ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਦੂਜੇ ਰਾਜਾਂ ਲਈ ਵੀ ਇੱਕ ਮਿਸਾਲ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਬਜਟ ਵਿੱਚ 12 ਫੀਸਦੀ ਵਾਧਾ ਕੀਤਾ ਹੈ, ਜਿਸ ਨਾਲ ਸਕੂਲਾਂ ਦੇ ਸਰਵਪੱਖੀ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪ...
ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ

ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ

National, Politics, Punjab
ਹੁਸ਼ਿਆਰਪੁਰ, 22 ਅਪ੍ਰੈਲ: ਸਥਾਨਕ ਤਹਿਸੀਲ ਕੰਪਲੈਕਸ ਵਿਖੇ ਤਾਇਨਾਤ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਪ੍ਰੀਖਿਆ ਪਾਸ ਕਰਦਿਆਂ 936ਵਾਂ ਰੈਂਕ ਹਾਸਲ ਕੀਤਾ ਹੈ।           ਯੂ.ਪੀ.ਐਸ.ਸੀ. ਪ੍ਰੀਖਿਆ ਦਾ ਨਤੀਜਾ ਆਉਣ ‘ਤੇ ਤਹਿਸੀਲਦਾਰ ਲਾਰਸਨ ਸਿੰਗਲਾ ਨੇ ਆਪਣੀ ਪ੍ਰਾਪਤੀ ਦਾ ਸਿਹਰਾ ਦਾਦਾ-ਦਾਦੀ, ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਵਲੋਂ ਉਨ੍ਹਾਂ ਨੂੰ ਆਈ.ਏ.ਐਸ. ਬਣਾਉਣ ਦਾ ਸੁਪਨਾ ਸਾਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਪਾਸ ਕਰਨ ਪਿੱਛੇ ਸਮਰਪਣ ਭਾਵਨਾ ਅਤੇ ਸਖ਼ਤ ਮਿਹਨਤ ਰਹਿੰਦੀ ਹੈ ਜਿਸ ਸਦਕਾ ਯੂ.ਪੀ.ਐਸ.ਸੀ. ਕਲੀਅਰ ਹੋਇਆ ਹੈ।           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਤਹਿਸੀਲਦਾਰ ਲਾਰਸਨ ਸਿੰਗਲਾ ਨੂੰ ਇਸ ਪ੍ਰਾਪਤੀ ‘ਤੇ ਵਧਾਈਆਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਨ੍ਹਾਂ ‘ਤੇ ਮਾਣ ਹੈ ਜਿਨ੍ਹਾਂ ਨੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕੀਤਾ ਹੈ। ਲਾਰਸਨ ਸਿੰਗਲਾ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸੀਨੀਅਰ ਅਧਿਕ...
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 22 ਅਪ੍ਰੈਲ: ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਕੀਮਤੀ ਸਮੇਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 23.50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਦਿੱਤੀ। ਡਿਪਟੀ ਸਪੀਕਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਖੁਰਦ ਵਿੱਚ ਨਵੀਂ ਸਾਇੰਸ ਲੈਬ, ਸਰਕਾਰੀ ਪ੍ਰਾਇਮਰੀ ਸਕੂਲ ਅਕਾਲਗੜ੍ਹ ਵਿੱਚ ਸਕੂਲ ਦੀ ਇਮਾਰਤ ਦੀ ਮੁਰੰਮਤ, ਪ੍ਰਾਇਮਰੀ ਸਕੂਲ ਐਮਾਂ ਮਾਗਟ ਅਤੇ ਰਾਏਪੁਰ ਗੁੱਜਰਾਂ ਵਿੱਚ ਸਕੂਲਾਂ ਦੀ ਚਾਰਦੀਵਾਰੀ ਦੀ ਉਸਾਰੀ ਵਰਗੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

National, Politics, Punjab
ਫਾਜ਼ਿਲਕਾ, 22 ਅਪ੍ਰੈਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ  ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਅਤੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਫੀਲਡ ਅਫਸਰ ਰੂਪਾਲੀ ਟੰਡਨ ਪਹੁੰਚੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਕਰਨ ਦਾ ਪ੍ਰਣ ਲਿਆ ਇਸ ਮੌਕੇ ਬੋਲਦਿਆਂ ਸੀਐਮਐਫਓ ਰੂਪਾਲੀ ਟੰਡਨ ਨੇ ਕਿਹਾ ਕਿ ਸਾਨੂੰ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਬਿਹਤਰੀ ਲਈ ਨਸ਼ਿਆਂ ਖਿਲਾਫ ਲੜਾਈ ਜਿੰਮੇਵਾਰੀ ਨਾਲ ਲੜਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਵਿਦਿਆਰਥੀ ਆਪਣੀ ਖੁਰਾਕ ਚੰਗੀ ਰੱਖਣ, ਪੜ੍ਹਾਈ ਅਤੇ ਖੇਡਾਂ ਤੇ ਧਿਆਨ ਦੇਣ। ਉਹਨਾਂ ਨੇ ਕਿਹਾ ਕਿ ਹਰੇਕ ਵਿਦਿਆਰਥੀ ਘੱਟੋ ਘੱਟ ਇੱਕ ਖੇਡ ਜਰੂਰ ਚੁਣੇ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਨੇ ਕਿਹਾ ਕਿ ਸਾਡੇ ਬੱਚੇ ਆਉਣ ਵਾਲਾ ਭਵਿੱਖ ਹਨ। ਉਹਨਾਂ ਨੇ ਕਿਹਾ ਕਿ ਪੰਜਾਬ ਸੂਰਵੀਰਾਂ ਅਤੇ ਸ਼ਹੀਦਾਂ ਦੀ ਧਰਤੀ...
ਈ.ਆਰ.ਓ. ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਲਈ ਵੋਟਰਾਂ ਲਈ ਉਪਬੰਧ ਤਹਿਤ ਪੰਜਾਬ ਵਿੱਚ ਕੋਈ ਅਪੀਲ ਨਹੀਂ ਕੀਤੀ ਗਈ ਦਾਇਰ

ਈ.ਆਰ.ਓ. ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਲਈ ਵੋਟਰਾਂ ਲਈ ਉਪਬੰਧ ਤਹਿਤ ਪੰਜਾਬ ਵਿੱਚ ਕੋਈ ਅਪੀਲ ਨਹੀਂ ਕੀਤੀ ਗਈ ਦਾਇਰ

National, Politics, Punjab
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਦੱਸਿਆ ਗਿਆ ਹੈ ਕਿ ਵੋਟਰਾਂ ਨੂੰ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼) ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕਰਨ ਦਾ ਅਧਿਕਾਰ ਦੇਣ ਵਾਲੇ ਲੋਕ ਪ੍ਰਤੀਨਿਧਤਾ (ਆਰ.ਪੀ.) ਐਕਟ ਅਤੇ ਸਬੰਧਿਤ ਨਿਯਮਾਂ ਦੇ ਮਹੱਤਵਪੂਰਨ ਉਪਬੰਧ ਤਹਿਤ 01.01.2025 ਦੀ ਯੋਗਤਾ ਮਿਤੀ ਸਬੰਧੀ ਵੋਟਰ ਸੂਚੀ ਲਈ ਹਾਲ ਹੀ ਵਿੱਚ ਕੀਤੀ ਗਈ ਰਾਜ ਪੱਧਰੀ ਸੋਧ (ਵਿਸ਼ੇਸ਼ ਸੰਖੇਪ ਸੋਧ 2025) ਦੌਰਾਨ ਕੋਈ ਅਪੀਲ ਪ੍ਰਾਪਤ ਨਹੀਂ ਹੋਈ ਹੈ।  ਇਹ ਸੂਬੇ ਭਰ ਵਿੱਚ ਵੋਟਰ ਸੂਚੀ ਸੋਧ ਪ੍ਰਕਿਰਿਆ ਪ੍ਰਤੀ ਪਾਰਦਰਸ਼ਤਾ, ਸ਼ੁੱਧਤਾ ਅਤੇ ਸੂਬਾ ਵਾਸੀਆਂ ਦੀ ਸੰਤੁਸ਼ਟੀ ਨੂੰ ਦਰਸਾਉਂਦੀ ਹੈ। ਲੋਕ ਪ੍ਰਤੀਨਿਧਤਾ ਐਕਟ ਅਤੇ ਸਬੰਧਿਤ ਨਿਯਮਾਂ ਅਧੀਨ ਉਪਬੰਧਾਂ ਤਹਿਤ, ਕੋਈ ਵੀ ਵੋਟਰ ਜੋ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹੈ, ਜਿਸ ਵਿੱਚ ਵੋਟਰ ਸੂਚੀ ‘ਚ ਨਾਮ ਸ਼ਾਮਲ ਕਰਨ, ਹਟਾਉਣ ਜਾਂ ਸੋਧ ਕਰਨ ਨਾਲ ਸਬੰਧਤ ਹੋਵੇ, ਈ.ਆਰ.ਓ. ਦੇ ਆਦੇਸ਼ ਦੇ 15 ਦਿਨਾਂ ਦੇ ਅੰਦਰ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਕਮ ਡੀ.ਸੀ. ਕੋਲ ਅਪੀਲ ਦਾਇਰ ਕਰ ਸਕਦਾ ਹੈ ਅਤੇ ਡੀ.ਈ.ਓ. ਦੇ ...
ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਕਣਕ ਦੀ ਅਦਾਇਗੀ, ਹੁਣ ਤੱਕ 3,216 ਕਰੋੜ ਦਾ ਕੀਤਾ ਭੁਗਤਾਨ : ਲਾਲ ਚੰਦ ਕਟਾਰੂਚੱਕ

ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਕਣਕ ਦੀ ਅਦਾਇਗੀ, ਹੁਣ ਤੱਕ 3,216 ਕਰੋੜ ਦਾ ਕੀਤਾ ਭੁਗਤਾਨ : ਲਾਲ ਚੰਦ ਕਟਾਰੂਚੱਕ

National, Politics, Punjab
ਫਿਲੌਰ (ਜਲੰਧਰ), 21 ਅਪ੍ਰੈਲ: ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਹੋ ਰਹੀ ਹੈ ਅਤੇ ਰੋਜ਼ਾਨਾ ਪੰਜਾਬ ਭਰ ਵਿੱਚ ਔਸਤਨ 10 ਲੱਖ ਮੀਟ੍ਰਿਕ ਟਨ ਕਣਕ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕਣਕ ਦੇ ਖ਼ਰੀਦ ਸੀਜ਼ਨ ਨੂੰ ਕਿਸਾਨਾਂ ਦੀ ਸਹੂਲਤ ਨੂੰ ਪੂਰੀ ਤਵਜੋਂ ਦਿੰਦਿਆਂ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਫਿਲੌਰ ਦੀ ਦਾਣਾ ਮੰਡੀ ਵਿਖੇ ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਮੌਕੇ 'ਤੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਆਪਣੇ ਸਿਖ਼ਰ 'ਤੇ ਪਹੁੰਚ ਰਹੀ ਹੈ ਅਤੇ ਸੂਬੇ ਭਰ ਦੇ 1,864 ਨਿਰਧਾਰਿਤ ਖ਼ਰੀਦ ਕੇਂਦਰਾਂ 'ਤੇ 37 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਪਹਿਲਾਂ ਹੀ ਆ ਚੁੱਕੀ ਹੈ। ਇਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,425 ਰੁਪਏ ਪ੍ਰਤੀ ਕੁਇੰਟਲ 'ਤੇ 33.50 ਲੱਖ ...