Saturday, March 7
Shadow

Politics

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

ਆਪ ਪੰਜਾਬ ਨੇ ਅਰਵਿੰਦ ਕੇਜਰੀਵਾਲ ਅਤੇ ਆਪ ਆਗੂਆਂ ਦੇ ਹੱਕ ਵਿੱਚ ਅਦਾਲਤ ਦੇ ਫੈਸਲੇ ਦਾ ਚੰਡੀਗੜ੍ਹ ਵਿੱਚ ਮਨਾਇਆ ਜਸ਼ਨ

Politics
ਚੰਡੀਗੜ੍ਹ, 27 ਫਰਵਰੀ 2026 ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਬਰੀ ਕਰਨ ਦੇ ਫੈਸਲੇ ਤੋਂ ਬਾਅਦ, ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਬੜੇ ਉਤਸ਼ਾਹ ਨਾਲ ਇਸ ਫੈਸਲੇ ਦਾ ਜਸ਼ਨ ਮਨਾਇਆ। ਜਸ਼ਨਾਂ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਅਤੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਇਸ ਫੈਸਲੇ ਨੂੰ "ਸੱਚ ਅਤੇ ਇਮਾਨਦਾਰ ਰਾਜਨੀਤੀ ਦੀ ਜਿੱਤ" ਕਰਾਰ ਦਿੱਤਾ। ਇਸ ਮੌਕੇ ਸੀਨੀਅਰ ਆਗੂਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਅਤੇ ਹਰਜੋਤ ਬੈਂਸ ਦੇ ਨਾਲ ਸੈਂਕੜੇ ਪਾਰਟੀ ਵਰਕਰ ਮੌਜੂਦ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ‘ਆਪ’ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇਲਜ਼ਾਮਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਪਾਰਟੀ ਦਾ ਸਿ...
ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ  ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ

Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ । ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ...
ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਬੈਂਕਾਂ ਨਾਲ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਦਾ ਉਦੇਸ਼ ਪੈਨਸ਼ਨਰ ਸੇਵਾ ਪੋਰਟਲ (ਪੀ ਐਸ ਪੀ) 'ਤੇ ਲੰਬਿਤ ਪਏ ਮੁੱਦਿਆਂ ਨੂੰ ਹੱਲ ਕਰਨਾ ਸੀ। ਵਾਰ-ਵਾਰ ਹੋ ਰਹੀ ਦੇਰੀ ਅਤੇ ਸਮਾਂ-ਸੀਮਾਵਾਂ ਦੀ ਉਲੰਘਣਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਾਰੇ ਲੰਬਿਤ ਮਾਮਲਿਆਂ ਨੂੰ ਕਲੀਅਰ ਕਰਨ ਲਈ 31 ਮਾਰਚ, 2026 ਦੀ ਸਖ਼ਤ ਡੈੱਡਲਾਈਨ ਤੈਅ ਕੀਤੀ ਅਤੇ ਸਪੱਸ਼ਟ ਕੀਤਾ ਕਿ ਅੱਗੇ ਤੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੈਂਕ ਪਹਿਲਾਂ ਵੀ ਤੈਅ ਸਮਾਂ-ਸਾਰਣੀ ਦੀ ਪਾਲਣਾ ਕਰਨ ਵਿੱਚ ਅਸਫਲ ਰਹੇ ਸਨ, ਜਿਸ ਕਾਰਨ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਬੇਨਤੀ 'ਤੇ ਤਰੀਕਾਂ ਵਿੱਚ ਵਾਧਾ ਕਰਨਾ ਪਿਆ। ਉਨ੍ਹਾਂ ਕਿਹਾ, “ਇਨ੍ਹਾਂ ਛੋਟਾਂ ਦੇ ਬਾਵਜੂਦ, ਪ੍ਰਮੁੱਖ ਵਿੱਤੀ ਸੰਸਥਾਵਾਂ ਵਿੱਚ ਭਾਰੀ ਬੈਕਲਾਗ ਬਰਕਰਾਰ ਹੈ। ਇਹ ਸਥਿਤੀ ਨਾ-ਮਨਜ਼ੂਰ ਹੈ। ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਸਾ...
ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

ਆਪ ਸਰਕਾਰ ਅਧੀਨ ਪੰਜਾਬ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ: ਸੰਜੀਵ ਅਰੋੜਾ

Politics, Punjab
ਚੰਡੀਗੜ੍ਹ, 26 ਫ਼ਰਵਰੀ: ਪੰਜਾਬ ਸਰਕਾਰ ਦੀ ਉਦਯੋਗਿਕ ਵਿਕਾਸ ਅਤੇ ਨਿਵੇਸ਼ ਸਹੂਲਤ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇੰਡਸਟ੍ਰੀਅਲ ਪਾਰਕ, ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ₹300 ਕਰੋੜ ਦੀ ਲਾਗਤ ਨਾਲ ਸਥਾਪਿਤ ਕਾਰਗਿਲ ਪ੍ਰਾਈਵੇਟ ਲਿਮਿਟਡ ਦੇ ਨਵੇਂ ਡੇਅਰੀ ਫੀਡ ਪਲਾਂਟ ਦਾ ਉਦਘਾਟਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਮਾਣਯੋਗ ਰਾਸ਼ਟਰੀ ਸੰਯੋਜਕ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ “ਇਨਵੈਸਟ ਪੰਜਾਬ” ਪਹਲ ਰਾਹੀਂ ਰਾਜ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਹੋ ਰਹੇ ਹਨ। ਇਨ੍ਹਾਂ ਨਿਵੇਸ਼ਾਂ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋ ਰਹੇ ਹਨ ਅਤੇ ਰਾਜ ਦੇ ਸਮੂਹ ਆਰਥਿਕ ਵਿਕਾਸ ਨੂੰ ਗਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਧਦਾ ਨਿਵੇਸ਼ਕ ਭਰੋਸਾ ਦਰਸਾਉਂਦਾ ਹੈ ਕਿ ਪੰਜਾਬ ਖ਼ਾਸ ਤੌਰ ‘ਤੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪ...
ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ...
ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

Politics
ਚੰਡੀਗੜ੍ਹ , 25 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ 'ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਪਹਿਲੀ ਮੀਟਿੰਗ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ 'ਅੱਤਵਾਦੀ' ਐਲਾਨਿਆ ਜਾਵੇਗਾ। ਬੁੱਧਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਸ਼ਾਇਦ ਇਸ ਭੁਲੇਖੇ ਵਿੱਚ ਹਨ ਕਿ ਪੰਜਾਬ ਦੇ ਲੋਕ 2007 ਤੋਂ 2017 ਦੇ ਕਾਲੇ ਦੌਰ ਨੂੰ ਭੁੱਲ ਗਏ ਹਨ। ਸੱਚਾਈ ਇਹ ਹੈ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ (ਚਿੱਟੇ) ਅਤੇ ਗੈਂਗਸਟਰਵਾਦ ਦੇ ਬੀਜ ਅਕਾਲੀ-ਭਾਜਪਾ ਸਰਕਾਰ ਦੌਰਾਨ ਹੀ ਬੀਜੇ ਗਏ ਸਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਹੀ ਇਹ ਵਧੇ-ਫੁੱਲੇ। ਬਲਤੇਜ ਪੰਨੂ ਨੇ ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ 2007 ਤੋਂ ਪਹਿਲਾਂ ਪੰਜਾਬ ਨੇ ਕਦੇ 'ਗੈਂਗਸਟਰ' ਸ਼ਬਦ ਨਹੀਂ ਸੁਣਿਆ ਸੀ। ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਮਿਲੀ। ਅ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

Politics
ਮਖੂ, 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ...
ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 5358 ਲਾਭਪਾਤਰੀਆਂ ਨੂੰ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਗੁਰਮੀਤ ਖੁੱਡੀਆਂ

Politics
ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸੂਬੇ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਬਣਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਮਸ਼ੀਨਾਂ ਦੀ ਖਰੀਦ ਲਈ 395 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰਾਂ (ਸੀਐਚਸੀ), ਵਿਅਕਤੀਗਤ ਕਿਸਾਨਾਂ ਅਤੇ ਸਪਲਾਈ ਚੇਨਾਂ ਸਮੇਤ 5358 ਲਾਭਪਾਤਰੀਆਂ ਨੂੰ ਸੀਆਰਐਮ ਮਸ਼ੀਨਾਂ ਦੀ ਖਰੀਦ ਉਤੇ 50 ਫ਼ੀਸਦ ਤੋਂ 80 ਫ਼ੀਸਦ ਤੱਕ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ-ਸੀਟੂ ਅਤੇ ਐਕਸ-ਸੀਟੂ ਪ੍ਰਬੰਧਨ 'ਤੇ ਵਿਸ਼ੇਸ਼ ਧਿਆਨ ਕੇਂਦਰਤ ਦਿੱਤਾ ਗਿਆ ਹੈ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਪ੍ਰਤੀ ਸੂਬੇ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Politics, Punjab
ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਸ਼ਾਮਿਲ ਹਨ, ਨੇ ਅੱਜ ਆਉਣ ਵਾਲੇ ਕਣਕ ਖਰੀਦ ਸੀਜ਼ਨ 2026-27 ਦੀ ਵਿਆਪਕ ਸਮੀਖਿਆ ਕਰਨ ਲਈ ਮੀਟਿੰਗ ਕੀਤੀ। ਮੰਤਰੀ ਸਮੂਹ ਨੂੰ ਇਸ ਮੌਕੇ ਦੱਸਿਆ ਗਿਆ ਕਿ ਕਣਕ ਖ਼ਰੀਦ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵੱਲੋਂ ਵਿਭਾਗ ਲਗਭਗ 132 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਉਪਜ ਦੀ ਖ਼ਰੀਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਸਮੂਹ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਅਗਸਤ 2025 ਤੋਂ ਹੁਣ ਤੱਕ ਹਰ ਮਹੀਨੇ 5 ਐਲ.ਐਮ.ਟੀ. ਕਣਕ ਅਤੇ 5 ਐਲਐਮ...
ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਡਾ. ਬਲਬੀਰ ਸਿੰਘ ਵੱਲੋਂ ਨਵੇਂ ਪਦਉੱਨਤ ਹੋਏ ਐਸਐਮਓਜ਼ ਲਈ 2-ਦਿਨਾਂ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

Politics, Punjab
ਚੰਡੀਗੜ੍ਹ, 24 ਫਰਵਰੀ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵੇਂ ਪਦਉੱਨਤ ਹੋਏ ਸੀਨੀਅਰ ਮੈਡੀਕਲ ਅਫਸਰਾਂ (ਐਸ.ਐਮ.ਓ.) ਲਈ ਵਿਆਪਕ ਦੋ-ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ, ਜਿਸ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਜਨਤਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਉਨ੍ਹਾਂ ਦੀ ਪਦਉੱਨਤੀ ਉੱਤੇ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਿਖਲਾਈ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੀ ਪ੍ਰਸ਼ਾਸਕੀ, ਪ੍ਰਬੰਧਕੀ ਅਤੇ ਪ੍ਰੋਗਰਾਮ ਲਾਗੂ ਕਰਨ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਵਿਸ਼ਵਾਸ ਅਤੇ ਕੁਸ਼ਲਤਾ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪ੍ਰਮੁੱਖ ਸਿਹਤ ਪਹਿਲਕਦਮੀਆਂ ਦੀ ਸਫਲਤਾ ਜ਼ਮੀਨੀ ਪੱਧਰ 'ਤੇ ਇਨ੍ਹਾਂ ਅਧਿਕਾਰੀਆਂ ਦੀ ਅਗਵਾਈ, ਨਿਗਰਾਨੀ ਅਤੇ ਵਚਨਬੱਧਤਾ 'ਤੇ ਨਿਰਭਰ ਕਰਦੀ ਹੈ। ਸਿਹਤ ਮੰਤਰੀ ਨੇ ਐਸਐਮਓਜ਼...