Shadow

Politics

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ

National, Politics, Punjab
ਪਟਿਆਲਾ, 2 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 3.05 ਕਿਲੋਮੀਟਰ ਲੰਮੀ ਬਣਨ ਵਾਲੀ ਇਸ ਸੜਕਾਂ ਦਾ ਪਿੰਡ ਜੱਸੋਵਾਲ, ਸਿਊਣਾ, ਲੰਗ, ਰੌਗੰਲਾ, ਚਲੈਲਾ, ਅਮਾਮਪੁਰਾ ਤੇ ਫੱਗਣਮਾਜਰਾ ਦੇ ਵਸਨੀਕਾਂ ਤੋਂ ਇਲਾਵਾ ਭਾਦਸੋਂ ਰੋਡ ਤੋਂ ਸਰਹਿੰਦ ਰੋਡ ਜਾਣ ਵਾਲਿਆਂ ਨੂੰ ਵੱਡਾ ਲਾਭ ਹੋਵੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਹਿਲੀ ਸਰਕਾਰਾਂ ਸਮੇਂ ਸੜਕ ਬਣਨ ਤੋਂ ਕੁਝ ਮਹੀਨੇ ਬਾਅਦ ਹੀ ਟੁੱਟ ਜਾਂਦੀ ਸੀ ਅਤੇ ਇਲਾਕਾ ਨਿਵਾਸੀਆਂ ਨੂੰ ਸਾਲਾਂ ਤੱਕ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਸੀ, ਪਰ ਹੁਣ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਬਣਨ ਵਾਲੀ ਇਸ ਸੜਕ ਦੀ ਅੱਗੇ 5 ਸਾਲ ਸਾਂਭ ਸੰਭਾਲ ਵੀ ਬਣਾਉਣ ਵਾਲੇ ਠੇਕੇਦਾਰ ਨੂੰ ਦਿੱਤੀ ਗਈ ਹੈ, ਜਿਸ ਦਾ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਬਲਬੀਰ...
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ

National, Politics, Punjab
ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ  ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਗੈਰ ਸੰਚਾਰੀ ਰੋਗਾਂ ਦੀ ਮੁਢਲੀ ਜਾਂਚ ਦੇ ਮੰਤਵ ਨਾਲ ਵਿਸ਼ੇਸ਼ ਕਾਰਨਰ ਸਥਾਪਿਤ ਕੀਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਹਾਈਪਰਟੈਂਸ਼ਨ, ਡਾਇਬਟੀਜ ਅਤੇ ਤਿੰਨ ਪ੍ਰਕਾਰ ਦੇ ਕੈਂਸਰ (ਮੂੰਹ, ਛਾਤੀ ਅਤੇ ਸਰਵਾਈਕਲ) ਵਿਰੁੱਧ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਗੈਰ ਸੰਚਾਰੀ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਵੀ ਵਿਅਕਤੀ ਇਹਨਾਂ ਰੋਗਾਂ ਤੋਂ ਪੀੜਤ ਪਾਏ ਜਾਣਗੇ ਉਹਨਾਂ ਦਾ ਸਮੇਂ ਸ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ। ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕ...
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਪਿੰਡ ਵੜਿੰਗ ਸੂਬਾ ਸਿੰਘ ਦੇ ਵਸਨੀਕ ਗੁਰਬਾਜ਼ ਸਿੰਘ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ  ਇਰਾਦਾ ਕਤਲ , ਲੁੱਟ-ਖੋਹ, ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਲਗਭਗ ਅੱਠ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ  ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ  ਮਿਲੀ ਸੀ ਕਿ ਮੁਲਜ਼ਮ ਗੁਰਬਾਜ਼ ਸਿੰਘ ...
ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਐਸਏਐਸ ਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ ’ਤੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਦਿੱਤੀ। ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਕਾਰਕੁਨ ਹੈ ਅਤੇ ਉਨ੍ਹਾਂ ਦੇ ਇਸ਼ਾਰੇ ’ਤੇ ਜਬਰਨ ਵਸੂਲੀ ਰੈਕੇਟ ਚਲਾ ਰਿਹਾ ਸੀ। ਹਾਲ ਹੀ ਵਿੱਚ, ਮੈਕਸੀ ਅਤੇ ਉਸਦੇ ਸਾਥੀ ਸੰਦੀਪ ਉਰਫ਼ ਦੀਪ ਨੂੰ ਪਟਿਆਲਾ ਪੁਲਿਸ ਨੇ ਅਸਲਾ ਐਕਟ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ, ਦੋਵਾਂ ਨੂੰ ਐਸ.ਏ.ਐਸ. ਨਗਰ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਫ...
ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰ...
‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜ...
ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ 'ਤੇ ਮੁਕੰਮਲ ਰੋਕ ਲਗਾ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰ...
ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ

ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ

National, Politics, Punjab
ਫਾਜ਼ਿਲਕਾ 1 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ ਤਲਾਸੀ ਅਭਿਆਨ ਚਲਾਇਆ ਗਿਆ। ਇਸ ਦੀ ਨਿਗਰਾਨੀ ਲਈ ਸ੍ਰੀ ਬਲਜੋਤ ਸਿੰਘ ਰਾਠੌੜ ਆਈਪੀਐਸ ਆਈਜੀ ਜੀਆਰਪੀ ਪਟਿਆਲਾ ਵਿਸ਼ੇਸ਼ ਤੌਰ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਪਹੁੰਚੇ। ਜ਼ਿਲ੍ਹੇ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ 2 ਐਸਪੀ, 4 ਡੀਐਸਪੀ ਅਤੇ 13 ਥਾਣਾ ਮੁਖੀਆਂ ਨੇ ਵੱਡੀ ਪੁਲਿਸ ਫੋਰਸ ਨਾਲ ਜ਼ਿਲ੍ਹੇ ਵਿੱਚ ਦਰਜਨਾਂ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਦੌਰਾਨ ਆਈਜੀ ਸ਼੍ਰੀ ਬਲਜੋਤ ਸਿੰਘ ਰਾਠੋੜ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਫਾਜ਼ਿਲਕਾ ਅਤੇ ਜਲਾਲਾਬਾਦ ਇਲਾਕੇ ਵਿੱਚ ਚੱਲ ਰਹੀ ਇਸ ਮੁਹਿੰਮ ਦਾ ਮੌਕੇ ਤੇ ਜਾ ਕੇ ਜਾਇਜ਼ਾ ਲਿਆ। ਗਿਆ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈਜੀ ਸ਼੍...
ਕੇ.ਵੀ.ਕੇ.ਵਿਖੇ 24ਵੀਂ ਵਿਗਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਕੇ.ਵੀ.ਕੇ.ਵਿਖੇ 24ਵੀਂ ਵਿਗਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ 1 ਮਾਰਚ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਤਰਸੇਮ ਸਿੰਘ ਢਿੱਲੋਂ,ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿੱਚ ਆਯੋਜਿਤ ਹੋਈ। ਇਸ  ਮੀਟਿੰਗ ਵਿੱਚ ਡਾ. ਗੁਰਮੇਲ ਸਿੰਘ, ਡਿਪਟੀ ਡਾਇਰੈਕਟਰ (ਸਿਖਲਾਈ), ਕੇ ਵੀ ਕੇ ਫ਼ਿਰੋਜ਼ਪੁਰ,  ਡਾ ਜਗਦੀਸ਼ ਕੁਮਾਰ ਅਰੋੜਾ, ਜਿ਼ਲ੍ਹਾ ਪਸਾਰ ਵਿਗਿਆਨੀ (ਪੌਦ ਸੁਰੱਖਿਆ), ਫ਼ਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਅਤੇ ਡਾ. ਫ਼ਤਿਹਜੀਤ ਸਿੰਘ ਸੇਖੋਂ ਜਿ਼ਲ੍ਹਾ ਪਸਾਰ ਵਿਗਿਆਨ , ਫ਼ਾਰਮ ਸਲਾਹਕਾਰ ਸੇਵਾ ਕੇਂਦਰ, ਫ਼ਰੀਦਕੋਟ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ, ਸਹਿਕਾਰੀ ਸਭਾਵਾਂ, ਮੱਛੀ ਪਾਲਣ ਆਦਿ ਸਮੇਤ ਵੱਖ—ਵੱਖ ਸਹਾਇਕ ਵਿਭਾਗਾਂ ਦੇ ਜਿ਼ਲ੍ਹਾ ਮੁਖੀਆਂ ਦੇ ਨਾਲ—ਨਾਲ ਜਿ਼ਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ। ਡਾ. ਤਰਸੇਮ ਸਿੰਘ ਢਿੱਲੋਂ ਨੇ ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿ਼ਲ੍ਹੇ ਵਿੱਚ ਪਰਾਲੀ ਦੀ ਸਾਂਭ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਅਤੇ ਸਿੱਧੀ ਬਿਜਾਈ ਨੂੰ ਪ੍ਰਫੁ...