Wednesday, March 11
Shadow

Politics

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ

National, Politics, Punjab
ਬਰਨਾਲਾ, 14 ਦਸੰਬਰ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ. ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਪਿੰਡ ਰਾਏਸਰ ਪਟਿਆਲਾ,  ਮਹਿਲ ਕਲਾਂ ਵਿਖੇ ਪੰਚਾਇਤ ਸੰਮਤੀ ਜ਼ੋਨ ਦੀ ਚੋਣ ਲਈ ਬੂਥ ਨੰਬਰ 20 ਉੱਤੇ ਮਤਦਾਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪਰਿਸ਼ਦ ਜ਼ੋਨ ਦਾ ਮਤਦਾਨ ਇਸ ਬੂਥ ‘ਤੇ ਸੁਚਾਰੂ ਢੰਗ ਨਾਲ ਸੰਪੰਨ ਹੋਇਆ। ਸ਼੍ਰੀ ਬੈਨਿਥ ਨੇ ਦੱਸਿਆ ਕਿ ਬੈਲਟ ਪੇਪਰਾਂ ਦੀ ਗਲਤ ਛਪਾਈ ਹੋਣ ਕਾਰਨ ਮਤਦਾਨ ਰੱਦ ਕੀਤਾ ਗਿਆ ਹੈ। ਪੰਚਾਇਤ ਸੰਮਤੀ (ਜ਼ੋਨ 4 ਚੰਨਣਵਾਲ) ਲਈ ਦੁਬਾਰਾ ਮਤਦਾਨ 16 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਸੇ ਥਾਂ ‘ਤੇ ਕਰਵਾਇਆ ਜਾਵੇਗਾ ।\...
National, Politics, Punjab
ਹੁਸ਼ਿਆਰਪੁਰ, 14 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ। ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ...
ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

National, Politics, Punjab
ਮਾਲੇਰਕੋਟਲਾ 14 ਦਸੰਬਰ:       ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ ਸ਼ੁਰੂ ਹੋ ਕੇ ਸ਼ਾਮ 04 ਵਜੇ ਤੱਕ ਚੱਲੀ । ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ । ਲੋਕਾਂ ਨੇ ਚੋਣਾ ਦਾ ਪਰਵ ,ਦੇਸ਼ ਦਾ ਗੋਰਵ’ ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ । ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾਂ ਪਾਈਆਂ ਗਈਆਂ ।ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ ।    ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ `ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਸੈਮੀਨਾਰ

National, Politics, Punjab
ਹੁਸ਼ਿਆਰਪੁਰ, 14 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜਨਾਂ ਦੇ ਵੱਖ-ਵੱਖ ਪਿੰਡਾ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੇ ਮਨੋਰਥ ਨਾਲ ਜਾਗਰੂਕਤਾ ਸੈਮੀਨਾਰ ਗਏ। ਇਸ ਮੌਕੇ ਪੈਨਲ ਐਡਵੋਕੇਟ ਅਸ਼ੀਸ਼ ਜੋਤੀ, ਰੀਟੇਨਰ ਐਡਵੋਕੇਟ ਸਰਿਤਾ ਕਨਵਰ, ਪੈਨਲ ਐਡਵੋਕੇਟ ਬਰਜਿੰਦਰ ਸਿੰਘ, ਚੀਫ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ  ਕੁਮਾਰ ਅਤੇ  ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਸੰਦੀਪ ਵੱਲੋ ਜਾਗਰੂਕਤਾ ਸੈਮੀਨਾਰਾਂ ਦੀ ਪ੍ਰਧਾਨਗੀ ਕੀਤੀ ਗਈ। ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਭਾਈਚਾਰੇ ਨੂੰ ਇਸ ਮੁਹਿੰਮ ਬਾਰੇ ਦੱਸਦੇ ਹੋਏ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ...
ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ

National, Politics, Punjab
ਤਰਨ ਤਾਰਨ, 14 ਦਸੰਬਰ (       ) - ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8 ਪੰਚਾਇਤ ਸਮਿਤੀਆਂ ਦੇ 67 ਜੋਨਾਂ `ਚ 554 ਪੋਲਿੰਗ ਬੂਥਾਂ ਉੱਪਰ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ `ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਿਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਚੋਣ ਅਮਲੇ ਦੇ ਸਮੂਹ ਕਰਮਚਾਰੀਆ...
ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ‘ਤੇ ਲਿਆ ਗਿਆ ਜਾਇਜ਼ਾ

ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ : ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਵੱਲੋਂ ਵੱਖ ਵੱਖ ਪੋਲਿੰਗ ਬੂਥਾਂ ‘ਤੇ ਲਿਆ ਗਿਆ ਜਾਇਜ਼ਾ

National, Politics, Punjab
ਬਰਨਾਲਾ, 14 ਦਸੰਬਰ ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਅਮਨ ਕਾਨੂੰਨ ਦੀ ਸਥਿਤੀ ਤੋਂ ਬਰਕਰਾਰ ਰੱਖਦੇ ਹੋਏ ਭਾਈਚਾਰਕ ਸਾਂਝ ਨਾਲ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹੀਆਂ ਗਈਆਂ । ਜ਼ਿਲ੍ਹਾ ਪਰਿਸ਼ਦ ਬਰਨਾਲਾ ਦੇ 10 ਜ਼ੋਨਾਂ ਅਤੇ ਬਲਾਕ ਸੰਮਤੀ ਦੀਆਂ 65 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾਪੂਰਵਕ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਈ। ਇਨ੍ਹਾਂ ਚੋਣਾਂ ਲਈ ਵੋਟਰਾਂ ਉਤਸ਼ਾਹ ਨਾਲ ਸਵੇਰੇ 8 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਪਿੰਡਾਂ 369 ਪੋਲਿੰਗ ਬੂਥਾਂ ਵਿੱਚ ਜਾਕੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜ਼ਿਲ੍ਹਾ ਚੋਣ ਅਫਸਰ - ਕਮ- ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ ਸਰਫਾਰਜ਼ ਆਲਮ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਜ਼ਿਲ੍ਹੇ ਦੇ ਵੋਟਰਾਂ, ਚੋਣ ਲੜ੍ਹ ਰਹੇ ਉਮੀਦਵਾਰਾਂ ਅਤੇ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ 'ਚ ਲੱਗੇ ਸਮੂਹ ਰਿਟਰਨਿੰਗ ਅਧਿਕਾਰੀਆਂ ਸਮੇਤ ਹੋਰ ਅਮਲ...
ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ, ਚੈਕਿੰਗ ਦੌਰਾਨ 05 ਚਲਾਨ ਕੀਤੇ

National, Politics, Punjab
ਫਾਜ਼ਿਲਕਾ 12 ਦਸੰਬਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸ਼ਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਲਗਾਤਾਰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ ਅਤੇ ਖਰਾਬ ਬੱਸਾਂ ਨੂੰ ਜਬਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵੱਲੋ ਅਬੋਹਰ ਵਿਖੇ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਅਬੋਹਰ 05 ਚਲਾਨ ਕੀਤੇ ਗਏ। ਉਹਨਾਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਵੈਨ ਡਰਾਈਵਰਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਦੀ ਪਾਲਣਾ ਸਖਤੀ ਨਾਲ ਲਾਗੂ ਹੋ ਰਹੀ ਹੈ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਸਬੰਧੀ ਛੂਟ ਦੇਣ ਯੋਗ ਨਹੀਂ ਹੋਵੇਗੀ। ਬੱਚਿਆਂ ਦੇ ਪਰਿਵਾਰਾਂ ਅਤੇ ਸਕੂਲਾਂ ਨੂੰ ਅਪੀਲ ...
14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

14 ਤੋਂ 15 ਦਸੰਬਰ ਸਵੇਰੇ 10 ਵਜੇ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ

National, Politics, Punjab
ਹੁਸ਼ਿਆਰਪੁਰ, 12 ਦਸੰਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15 ਦਸੰਬਰ ਸਵੇਰੇ 10 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ ਪਿੰਡਾਂ, ਜਿਥੇ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਵਿਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 14 ਦਸੰਬਰ ਤੋਂ ਮਿਤੀ 15-12-2025 ਸਵੇਰੇ 10 ਵਜੇ ਤੱਕ ਬੰਦ ਰਹਿਣਗੇ। ਜਾਰੀ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਵਾਲੇ ਪਿੰਡਾਂ ਵਿੱਚ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹਣਗੇ ਅਤੇ ਨਾ ਹੀ ਇਨ੍ਹਾਂ ਪਿੰਡਾਂ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗ...
ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਤੋਂ ਕਰਵਾਇਆ ਜਾਣੂ

National, Politics, Punjab
ਹੁਸ਼ਿਆਰਪੁਰ, 12 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਹੁਕਮਾ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਿਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਅੱਜ ਯੂਨੀਵਰਸਲ ਸਿਹਤ ਕਵਰੇਜ ਦਿਵਸ ਦੇ ਮੌਕੇ ‘ਤੇ ਨਾਗਰਿਕਾਂ ਨੂੰ ਸਿਹਤ ਸਬੰਧੀ ਅਧਿਕਾਰਾਂ ਅਤੇ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਸ਼ਕਤ ਬਨਾਉਣ ਬਾਰੇ ਵੱਖ-ਵੱਖ ਪਿੰਡਾ ਅਤੇ ਸਕੂਲਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਅਤੇ ਓ.ਓ.ਏ.ਟੀ ਕੇਂਦਰ, ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਲਗਾਏ ਗਏ। ਇਨ੍ਹਾਂ ਪ੍ਰੋਗਰਾਮਾ ਦੇ ਮੌਕੇ ‘ਤੇ ਪੈਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕੌਂਸਲ ਵੱਲੋ ਪ੍ਰਧਾਨਗੀ ਕੀਤੀ ਗਈ। ਇਨ੍ਹਾਂ ਤੋਂ ਇਲਾਵਾ ਓ.ਓ.ਏ.ਟੀ ਕੇਂਦਰ ਚੱਬੇਵਾਲ ਅਤੇ ਸਿਵਲ ਹਸਪਤਾਲ, ਹੁਸ਼ਿਆਰਪੁਰ ਵਿਖੇ ਡਾਕਟਰ ਅਤੇ ਕਾਊਂਸਲਰਾਂ ਵੱਲੋ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਯੁਸ਼ਮਾਨ...
‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 12 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 305 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 286 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,187 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 863 ਗ੍ਰਾਮ ਹੈਰੋਇਨ, 352 ਨਸ਼ੀਲੀਆਂ ਗੋਲੀਆਂ ਅਤੇ 810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌ...