Shadow

Politics

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

National, Politics, Punjab, Trending
ਅੰਮ੍ਰਿਤਸਰ, 26 ਦਸੰਬਰ 2024 (      )-- ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ 26 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਇਸ ਸਬੰਧੀ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਸਿਮਰਨ ਸਿੰਘ ਢਿਲੋਂ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਦੌਰਾਨ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ।  ਇਸ ਤੋਂ ਬਾਅਦ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜ...
ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

ਪਲੇਸਮੈਂਟ ਕੈਂਪ 31 ਦਸੰਬਰ ਨੂੰ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 26 ਦਸੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 31 ਦਸੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।         ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਇੰਦਰਾ ਇੰਨਫਰਾਟੈਕ ਪ੍ਰਾਈਵੇਟ ਲਿਮਟਿਡ ਵੱਲੋਂ ਸੀਨੀਅਰ ਅਕਾਊਟੈਂਟ, ਲੀਗਲ ਅਸਿਸਟੈਂਟ, ਸਾਈਟ ਇੰਜੀਨੀਅਰ, ਅਕਾਊਂਟ ਅਸਿਸਟੈਂਟ, ਮੇਨਟੀਨੈਂਸ ਮੈਨੇਜਰ, ਸੀ.ਆਰ.ਐਮ. ਸੇਲਜ਼ ਐਗਜ਼ੀਕਿਊਟਿਵ, ਸੇਲਜ਼ ਕਲਰਕ, ਸਿਸਟਮ ਇੰਪਲੀਮੈਂਟਰ, ਕੰਪਿਊਟਰ ਅਪਰੇਟਰ ਦੀਆਂ ਅਸਾਮੀਆਂ ਲਈ ਲੜਕੇ ਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾ ਅਸਾਮੀਆਂ ਲਈ ਯੋਗਤਾ ਸਬੰਧਤ ਵਿਸ਼ੇ ਨਾਲ ਡਿਪਲੋਮਾ ਜਾਂ ਗਰੈਜੂਏਸ਼ਨ ਹੋਣੀ ਜ਼ਰੂਰੀ ਹੈ ਅਤੇ ਉਮਰ ਹੱਦ 22 ਤੋ...
ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ

National, Politics, Punjab, Trending
ਫਰੀਦਕੋਟ 26 ਦਸੰਬਰ,2024 ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਅਤੇ ਮਰੀਜਾਂ ਨੂੰ ਬੇਹਤਰ ਸਿਹਤ ਸੇਵਾਵਾਂ ਦੇਣ ਲਈ ਹਦਾਇਤਾਂ ਜਾਰੀ ਕੀਤੀਆਂ । ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ। ਡਾ. ਕੱਕੜ ਨੇ ਸਾਫ ਸਫਾਈ ਅਤੇ ਮਰੀਜਾਂ ਲਈ ਸਿਹਤ ਸੇਵਾਵਾਂ ਵਿੱਚ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ । ਉਹਨਾਂ ਕਿਹਾ ਕਿ ਸਿਹਤ ਸੇਵਾਵਾਂ ਦੀ ਕੁਵਾਲਟੀ ਨੂੰ ਬਿਹਤਰ ਬਣਾਉਣ ਲਈ ਸਾਫ ਸਫਾਈ ਅਤੇ ਜਨਤਕ ਸਹੂਲਤਾਂ ਉਚੇ ਦਰਜੇ ਦੀਆਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਨੇ ਹਸਪਤਾਲ ਦੇ ਲੇਬਰ ਰੂਮ, ਨਵੇਂ ਜਨਮੇ ਬੱਚਿਆਂ ਦੀ ਦੇਖਭਾਲ ਵਿੰਗ, ਲੈਬੋਰਟਰੀ, ਓਪਡੀ ਖੇਤਰ, ਪਾਰਕਿੰਗ ਖੇਤਰ ਅਤੇ ਜਨ ਔਸ਼ਧੀ ਦਵਾਈ ਦੀ ਦੁਕਾਨ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਸੇਵਾਵਾਂ ਅਤੇ ਸਥਾਨਕ ਹਸਪਤਾਲ ਦੀ ਸਫਾਈ ਅਤੇ ਜਨਤਕ ਸਹੂਲਤਾਂ ਦੇ ਮਾਮਲੇ ਵਿੱਚ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਵੱਖ ਵੱਖ ਬਲਾਕਾਂ ਵਿੱਚ ਸੁਧਾਰ ਲਿਆਉਣ ਲਈ ਸਫਾਈ ਅਤੇ ਭੀੜ...

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ  31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

ਪੈਂਟਾਵੈਲੈਂਟ ਟੀਕਾਕਰਨ ਮੁਹਿੰਮ 31 ਦਸੰਬਰ ਤੱਕ : ਡਾ. ਰਾਜਵਿੰਦਰ ਕੌਰ

National, Politics, Punjab, Trending
ਫ਼ਿਰੋਜ਼ਪੁਰ,26 ਦਸੰਬਰ (          ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੱਚਿਆਂ ਨੂੰ ਪੰਜ ਬਿਮਾਰੀਆਂ ਤੋਂ ਬਚਾਉਣ ਲਈ ਪੈਂਟਾਵੈਲੈਂਟ ਟੀਕੇ ਦੀ ਕਵਰੇਜ ਨੂੰ ਵਧਾਉਣ ਦੇ ਮਨੋਰਥ ਨਾਲ  ਵਿਸ਼ੇਸ਼ ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪੈਂਟਾਵੈਲੈਂਟ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ।              ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਇਸ ਤਹਿਤ ਪੈਂਟਾਵੈਲੈਂਟ ਦੇ ਨਾਲ-ਨਾਲ ਸਾਰੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਨੂੰ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾ ਰਿਹਾ ਹੈ ਤਾਂ ਕਿ ਬੱਚਿਆਂ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ।                ਜ਼ਿਲ੍ਹਾ ਮਾਸ ਮੀਡੀਆ ਅਫਸਰ  ਸੰਜੀਵ ਸ਼ਰਮਾ ਨੇ ਜ਼ਿ...
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਕੀਤੀ ਜਨ ਸੁਣਵਾਈ

National, Politics, Punjab, Trending
ਫਾਜ਼ਿਲਕਾ, 26 ਦਸੰਬਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਪਿੰਡ-ਪਿੰਡ ਜਾ ਕੇ ਜਣ ਸੁਣਵਾਈ ਕੀਤੀ ਜਾ ਰਹੀ ਹੈ। ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਜ਼ਿਲ੍ਹੇ ਦੇ ਪਿੰਡ ਲਾਲੋਵਾਲੀ,ਚਾਂਦਮਾਰੀ,ਨਵਾਂ ਰਾਣਾ,ਸੈਦੋ ਕੇ ਹਿਠਾੜ,ਵੱਲੇ ਸ਼ਾਹ ਓਤਾੜ, ਨਵਾ ਹਸਤਾ, ਗੁਰੂਸੰਦਰ ਨਗਰ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਣ ਸੁਣਵਾਈ ਕੀਤੀ ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ । ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਸਮੱਸਿਆਵਾਂ ਦਾ ਹਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ...
ਪੰਜਾਬ ਸਰਕਾਰ ਵੱਲੋਂ  1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ: ਡਾ. ਬਲਜੀਤ ਕੌਰ

National, Politics, Punjab, Trending
 ਚੰਡੀਗੜ੍ਹ, 26 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ   ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ।  ਉਹਨਾਂ ਦੱਸਿਆ ਕਿ  ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ।  ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ, ਬਿਜਲੀਕਰਨ ਅਤੇ ਲੱਕੜ ਦਾ ਕੰਮ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਗਨਰੇਗਾ ਸਕੀਮ ਤਹਿਤ ਉਸਾਰੀ ਦਾ ਕੰਮ ਪੇਂਡੂ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਹੈ।  ਏਕੀਕ੍ਰਿਤ ਬਾਲ ਵਿਕਾਸ ਯੋਜਨਾ ਦਿ...
ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਚਾਈਨਾ ਡੋਰ ਦੇ ਦੁਸ਼ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

National, Politics, Punjab, Trending
ਮੋਗਾ, 26 ਦਸੰਬਰ,           ਚਾਈਨਾ ਡੋਰ ਨੂੰ ਵੇਚਣਾ, ਖਰੀਦਣਾ ਤੇ ਇਸਦੀ ਵਰਤੋਂ ਉਪਰ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ ਕਿਉਂਕਿ ਇਸ ਨਾਲ ਪੰਛੀਆਂ ਦੀ ਜਾਨ ਨੂੰ ਖਤਰਾ ਹੋਣ ਦੇ ਨਾਲ ਨਾਲ ਇਸ ਨਾਲ ਹੋਰ ਹਾਦਸੇ ਵੀ ਵਾਪਰਨ ਦਾ ਖਤਰਾ ਰਹਿੰਦਾ ਹੈ।           ਸਕੂਲੀ ਬੱਚਿਆਂ ਨੂੰ ਇਸਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਨੇ ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿੱਚ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਦੇ ਐਸ.ਡੀ.ਓ. ਸ੍ਰ. ਸ਼ਮਸ਼ੇਰ ਸਿੰਘ ਨੇ ਸੰਬੋਧਨ ਕੀਤਾ।           ਉਹਨਾਂ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਇਹ ਡੋਰ ਪਲਾਸਟਿਕ ਦੇ ਧਾਗੇ ਅਤੇ ਮਟੈਲਿਕ ਪਾਉਡਰ ਨਾਲ ਤਿਆਰ ਕੀਤੀ ਜਾਂਦੀ ਹੈ, ਜਿਹੜਾ ਕਿ ਖਤਰਨਾਲ ਸੁਮੇਲ ਹੈ। ਪਲਾਸਟਿਕ ਦਾ ਧਾਗਾ ਟੁੱਟਣ ਵਿੱਚ ਔਖਾ ਹੁੰਦਾ ਹੈ, ਇਸ ਦੀ ਲਪੇਟ ਵਿੱਚ ਆਉਣ ਵਾਲੇ ਵਿਅਕਤੀ, ਡੋਰ ਵਿੱਚ ਉਲਝ ਕੇ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਤੇ ਲੱਗਿਆ ਮਟੈਲਿਕ ਪਾਉਡਰ ਬਿਜਲੀ ਦੀ ਤਾਰ ਨੂੰ ਛੂਹਣ ਤੇ ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ

National, Politics, Punjab, Trending
ਫ਼ਿਰੋਜ਼ਪੁਰ, 26 ਦਸੰਬਰ 2024: ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੇ ਮੌਕੇ ਸ਼ਹਿਰ ਵਿਚ ਸਥਿਤ ਸ਼ਹੀਦ ਊਧਮ ਸਿੰਘ ਚੌਕ ਵਿਖੇ ਮਹਾਨ ਕ੍ਰਾਂਤੀਕਾਰੀ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜ਼ਿਲ੍ਹਾ ਵਾਸੀਆਂ ਨੂੰ ਮਹਾਨ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਭਗਤੀ ਦੇ ਜਜ਼ਬੇ ਦੀ ਜੋ ਅਨੋਖੀ ਮਿਸਾਲ ਕਾਇਮ ਕੀਤੀ ਹੈ ਉਹ ਅੱਜ ਵੀ ਦੇਸ਼ ਵਾਸੀਆਂ ਨੂੰ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੇ ਸਾਕੇ ਦਾ 21 ਸਾਲ ਬਾਅਦ ਬਦਲਾ ਲਿਆ ਅਤੇ ਜ਼ਬਰ ਜ਼ੁਲਮ ਦੇ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਅਨੇਕਾਂ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਸਰਕਾਰ ਦੇ ਨਾਲ ਹਰ ਨਾਗਰਿਕ ਦਾ ਵੀ ...
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab, Trending
ਚੰਡੀਗੜ੍ਹ, 26 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪਸ਼ੂ ਪਾਲਣ ਵਿਭਾਗ ਵਿੱਚ ਭਰਤੀ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ ਸੱਤ ਵੈਟਰਨਰੀ ਇੰਸਪੈਕਟਰ, ਤਿੰਨ ਸਟੈਨੋ ਟਾਈਪਿਸਟ ਅਤੇ ਇੱਕ ਦਰਜਾ ਚਾਰ ਕਰਮਚਾਰੀ ਸ਼ਾਮਲ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 33 ਮਹੀਨਿਆਂ ਵਿੱਚ ਤਕਰੀਬਨ 50,000 ਨੌਜਵਾਨਾਂ ਨੂੰ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਅਤੇ ਪਾਰਦਰਸ਼ੀ ਤੇ...