Shadow

Politics

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

National, Politics, Punjab
ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ ਵਿੱਚ ਸਹਾਈ ਹੋਵੇਗੀ ਕਿਉਂਕਿ ਇਹ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦੇ ਹੱਲ ਲਈ ਬਹੁ-ਪੱਖੀ ਪਹੁੰਚ ਦੀ ਲੋੜ ਹੈ। ਅਦਾਲਤਾਂ ਵਿੱਚ ਮੁਕੱਦਮਿਆਂ ਦਾ ਇੱਕ ਵੱਡਾ ਹਿੱਸਾ ਅਜਿਹੀਆਂ ਸੰਸਥਾਵਾਂ ਦੇ ਵਿਰੁੱਧ ਹੁੰਦਾ ਹੈ ਜੋ ਭਾਰਤ ਦੇ ਸੰਵਿਧਾਨ ਦੇ ਅਨੁਛੇਦ 12 ਵਿੱਚ ਰਾਜ ਦੀ ਪਰਿਭਾਸ਼ਾ ਦੇ ਅਧੀਨ ਆਉਂਦੀਆਂ ਹਨ, ਜਿਹਨਾਂ ਵਿੱਚ ਸਰਕਾਰ, ਜਨਤਕ ਖੇਤਰ ਦੇ ਅਦਾਰੇ, ਵਿਧਾਨਕ ਕਾਰਪੋਰੇਸ਼ਨਾਂ, ਸਰਕਾਰੀ ਕੰਪਨੀਆਂ ਆਦਿ ਅਤੇ ਅਜਿਹੀਆਂ ਹੋਰ ਸੰਸਥਾਵਾਂ ਸ਼ਾਮਲ ਹਨ। ਇਸ ਲਈ ਪੰਜਾਬ ਸਰਕਾਰ ਦੁਆਰਾ ਇਹ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ ਤਿਆਰ ਕੀਤੀ ਗਈ ਹੈ ਕਿਉਂਕਿ ਇਹ ਜਾਣਦੀ ਹੈ ਕਿ ਸਰਕਾਰ ਅਤੇ ਅਜਿਹੀਆਂ ਰਾਜ ਸੰਸ...
ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ-ਡੀਸੀ ਕੁਲਵੰਤ ਸਿੰਘ

ਕੁਦਰਤ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਹੈ-ਡੀਸੀ ਕੁਲਵੰਤ ਸਿੰਘ

National, Politics, Punjab
ਮਾਨਸਾ, 07 ਨਵੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਅਤੇ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾ ਕੇ ਸਾਨੂੰ ਵਾਤਾਵਰਣ ਪ੍ਰਦੂਸ਼ਿਤ ਨਹੀਂ ਕਰਨਾ ਚਾਹੀਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ। ਅੱਜ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਸਾਂਝੇ ਤੌਰ ’ਤੇ ਪਿੰਡ ਭੁਪਾਲ, ਜੋਗਾ ਅਤੇ ਅਕਲੀਆ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਪਰਾਲੀ ਨੂੰ ਲੱਗੀ ਅੱਗ ਬੁਝਾਈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁਣ ਅਤੇ ਇਸ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਦਰਤੀ ਸਰੋਤਾਂ ਨੂੰ ਬਚਾਉ...
ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਲਗਾਈਆਂ ਜਾ ਰਹੀਆਂ ਹਨ ਮੁਫ਼ਤ ਯੋਗਾ ਕਲਾਸਾਂ-ਜ਼ਿਲ੍ਹਾ ਕੋਆਡੀਨੇਟਰ

National, Politics, Punjab
ਮਾਨਸਾ, 07 ਨਵੰਬਰ : ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਸ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਲਿਆ ਜਾ ਰਿਹਾ ਹੈ। ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮੈਡਮ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਵੇਰੇ ਅਤੇ ਸ਼ਾਮ ਨੂੰ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਢਲਾਡਾ ਦੇ ਯੋਗਾ ਟ੍ਰੇਨਰ ਸ਼੍ਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੁਢਲਾਡਾ ਵਿਖੇ ਮਾਤਾ ਕਾਲੀ ਦੇਵੀ ਮੰਦਿਰ ਵਿਖੇ ਯੋਗਾ ਦੀਆਂ ਲਗਾਤਾਰ ਕਲਾਸਾਂ ਚੱਲ ਰਹੀਆ...
ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਆਯੋਜਿਤ

National, Politics, Punjab
ਮਾਨਸਾ, 07 ਨਵੰਬਰ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ ਪ੍ਰਇਮਰੀ ਸਕੂਲ ਜਵਾਹਰਕੇ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਆਧਿਆਪਕਾਂ ਨੂੰ ਬੱਚਿਆਂ ਨਾਲ ਕੁੱਟਮਾਰ ਤੇ ਸਰੀਰਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ...
ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਏ.ਐਨ.ਟੀ.ਐਫ. ਦੀ ਤਰਫ਼ੋਂ ਰਿਸ਼ਵਤ ਮੰਗਣ ਵਾਲੇ ਵਿਅਕਤੀ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

National, Politics, Punjab
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ.ਐਨ.ਟੀ.ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕ...
ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ – ਰਾਜਪਾਲ

ਫੈਕਟਰੀਆਂ ਵਿੱਚੋਂ ਨਿਕਲਣ ਵਾਲਾ ਗੰਧਲਾ ਪਾਣੀ ਦਰਿਆ ਵਿੱਚ ਨਾ ਪਾਇਆ ਜਾਵੇ – ਰਾਜਪਾਲ

National, Politics, Punjab
ਹਰੀਕੇ /ਫ਼ਿਰੋਜ਼ਪੁਰ, 06 ਨਵੰਬਰ 2024: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹਰੀਕੇ ਪੱਤਣ ਵਿਖੇ ਪੈਂਦੇ ਸਤਲੁਜ ਤੇ ਬਿਆਸ ਦਰਿਆ ਦੇ ਸੰਗਮ ਦੇ ਨਿਰੀਖਣ ਉਪਰੰਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਰਿਆ ਵਿੱਚ ਫੈਕਟਰੀਆਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਫੈਕਟਰੀਆਂ ਦਾ ਗੰਧਲਾ ਪਾਣੀ ਦਰਿਆ ਦੇ ਵਿੱਚ ਨਾ ਪਾਇਆ ਜਾਵੇ। ਸਿਰਫ਼ ਸਾਫ਼ ਸੁਥਰਾ ਤੇ ਕੁਦਰਤੀ ਪਾਣੀ ਹੀ ਦਰਿਆ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਸ ਨਾਲ ਪ੍ਰਦੂਸ਼ਣ ਵੱਧ ਰਿਹਾ ਹੈ ਅਤੇ ਦਰਿਆ ਦਾ ਪਾਣੀ ਵੀ ਲਗਾਤਾਰ ਗੰਧਲਾ ਹੋ ਰਿਹਾ ਹੈ। ਗੰਧਲਾ ਪਾਣੀ ਦਰਿਆ ਵਿੱਚ ਰਹਿਣ ਵਾਲੇ ਜੀਵ-ਜੰਤੂਆਂ ਅਤੇ ਦਰਿਆ ਤੇ ਨਿਰਭਰ ਪਸ਼ੂ-ਪੰਛੀਆਂ ਲਈ ਵੀ ਖਤਰਾ ਪੈਦਾ ਕਰਦਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੁਦਰਤੀ ਤੌਰ ’ਤੇ ਇਹ ਜਗ੍ਹਾ ਬਹੁਤ ਸੁੰਦਰ ਹੈ ਅਤੇ ਇਸ ਦਾ ਵਿਸ਼ਵ ਪੱਧਰ ’ਤੇ ਪ੍ਰਚਾਰ ਕੀਤਾ ਜਾਵੇ ਤਾਂ ਜੋ ਦੁਨੀਆਂ ਤੋਂ ਸੈਲਾਨੀ ਭਾਰੀ ਸੰਖਿਆ ਵਿੱਚ ਇਸ ਜਗ੍ਹਾ ’ਤੇ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਸੈਲਾਨੀਆਂ ਦੇ ਰਹਿਣ ਸਹਿਣ ਅਤੇ ਸੈਰ-ਸਪਾਟੇ ਨੂੰ ਵਿਕਸਿਤ ਕਰਨ ਦੇ ਲਈ...
ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ

ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ

National, Politics, Punjab
ਮੋਗਾ, 6 ਨਵੰਬਰ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸਦੇ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਵੀ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਮਾਂ ਬਾਪ ਨੂੰ ਪਰਾਲੀ ਨਾ ਸਾੜਨ ਲਈ ਦੱਸਣ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਅਤੇ ਚੁਗਾਵਾਂ ਵਿੱਚ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਜ਼ਿਲ੍ਹਾ ਸਿਖਲਾਈ ਅਫ਼ਸਰ ਮੋਗਾ ਨੇ ਦੱਸਿਆ ਕਿ ਫਸਲਾਂ ਦੀ ਰਹਿੰਦ-ਖਹੂੰਦ ਜਿਵੇਂ ਝੋਨੇ/ਬਾਸਮਤੀ ਦੀ ਪਰਾਲੀ ਜਮੀਨ ਲਈ ਬਹੁਤ ਅਨਮੋਲ ਖਜਾਨਾ ਹੈ, ਜਿਸ ਨੂੰ ਅੱਗ ਲਾ ਕੇ ਅਸੀਂ ਮਹੱਤਵਪੂਰਨ ਤੱਤਾਂ, ਜੀਵਾਂ, ਦਰੱਖਤਾਂ ਵਗੈਰਾ ਨੂੰ ਸਾੜ ਲੈਂਦੇ ਹਾਂ। ਧੂੰਏ ਨਾਲ ਹਵਾ ਖਰਾਬ ਹੁੰਦੀ ਹੈ, ਜਿਸ ਨਾਲ ਬਹੁਤ ਬਿਮਾਰੀਆਂ ਲੱਗਦੀਆਂ ਹਨ ਅਤੇ ਐਕਸੀਡੈਂਟ ਦਾ ਕਾਰਨ ਵੀ ਬਣਦੇ ਹਨ। ਕਿਸਾਨਾਂ ਨੂੰ ਪਰਾਲੀ ਨੂੰ ਜਮੀਨ ਵਿੱਚ ਵਾਹ ਕੇ ਸੁਪਰਸੀਡਰ, ਹੈਪੀਸੀਡਰ ਵਗੈਰਾ ਨਾਲ ਕਣਕ ਦੀ ਬਿਜਾਈ ਕਰਨੀ ਚਾਹੀਦਾ ਹੈ ਜਾਂ ਪਰਾਲੀ ਗੱਠਾਂ ਬਣਾ ਕੇ ਬਾਹਰ ਕੱਢ ਦੇਣੀ ਚਾਹੀਦੀ ਹੈ। ਅ...
ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼

ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਕੀਤਾ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼

National, Politics, Punjab
ਫਾਜਿਲਕਾ 6 ਨਵੰਬਰ ਸ੍ਰ ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਨਸ਼ੇ ਤੋਂ ਮੁਕਤ ਕਰਵਾਉਣ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ  ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਨਸ਼ੇ ਤੋਂ ਮੁਕਤੀ ਦਵਾਉਣ ਲਈ ਨਸ਼ਾ ਛੁਡਾਊ ਕੇਂਦਰ, ਪੁਨਰਵਾਸ ਕੇਂਦਰ, ਓਟ ਸੈਂਟਰ ਚੱਲ ਰਹੇ ਹਨ।  ਪੰਜਾਬ ਰਾਜ ਨੋ ਤੰਬਾਕੂ ਦਿਵਸ ਦੇ ਸਬੰਧ ਵਿੱਚ ਦਫ਼ਤਰ ਸਿਵਲ ਸਰਜਨ ਵਿਖੇ ਸਟਾਫ਼ ਵੱਲੋਂ ਤੰਬਾਕੁ ਦਾ ਸੇਵਨ ਨਾ ਕਰਨ ਦਾ ਪ੍ਰਣ ਲਿਆ ਗਿਆ ਅਤੇ ਜਾਗਰੂਕਤਾ ਪ੍ਰਿੰਟਿੰਗ ਮੈਟੀਰੀਅਲ ਰਲੀਜ਼ ਕੀਤਾ ਗਿਆ। ਇਸ ਸਮੇਂ ਡਾ ਐਰਿਕ, ਵਿਪਨ ਕੁਮਾਰ, ਰੋਹਿਤ ਸਟੈਨੋ, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ,  ਰਾਜੇਸ਼ ਕੁਮਾਰ ਡੀ ਪੀ ਐਮ ਸਟੈਨੋ ਰੋਹਿਤ ਸਚਦੇਵਾ ਹਾਜ਼ਰ ਸਨ। ਡਾ ਕਵਿਤਾ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਲੋਕਾਂ ਵਿੱਚ ਤੰਬਾਕੂ ਦੇ ਬੁਰੇ ਪ੍ਰਭਾਵਾਂ, ਤੰਬਾਕੂ ਐਕਟ ਅਤੇ ਇਨ੍ਹਾਂ ਤ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 6 ਨਵੰਬਰ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 26 ਨਵੰਬਰ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚ...
ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

National, Politics, Punjab
ਫਰੀਦਕੋਟ, 6 ਨਵੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰ...