Friday, March 13
Shadow

Politics

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾਲਿਆ

National, Politics, Punjab
ਲੁਧਿਆਣਾ, 14 ਸਤੰਬਰ (000) - 2014 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਨੀਵਾਰ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ।  ਉਹਨਾਂ ਨੂੰ ਸੂਬੇ ਦੇ ਸਭ ਤੋਂ ਵੱਡੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਅਹੁੱਦਾ ਸੰਭਾਲਣ ਦਾ ਮਾਣ ਪ੍ਰਾਪਤ ਹੋਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਅਤੇ ਬੇਟੀ ਵੀ ਸ਼ਾਮਲ ਸਨ। ਸ੍ਰੀ ਜਤਿੰਦਰ ਜੋਰਵਾਲ ਇਸ ਤੋਂ ਪਹਿਲਾਂ ਥਤੌਰ ਡਿਪਟੀ ਕਮਿਸ਼ਨਰ ਸੰਗਰੂਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਚੁੱਕੇ ਹਨ। ਸ੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੂਰੀ ਜਵਾਬਦੇਹੀ ਤੇ ਪਾਰਦਰਸ਼ੀ ਵਾਲਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਜਿਵੇਂ ਕਿ ਆਵਾਜਾਈ, ਵਾਤਾਵਰਣ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਆਦਿ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਰਸਮੀ ਤੌਰ ਉਤੇ ਆਪਣਾ ਅਹੁਦਾ ਸੰਭਾਲਣ ਮਗਰੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵ...
ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

ਬਰਸਾਤ ਦੇ ਮੌਸਮ ਕਾਰਨ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ

National, Politics, Punjab
ਫਾਜ਼ਿਲਕਾ 14 ਸਤੰਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ  ਦੇ ਦਿਸਾ ਨਿਰਦੇਸਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਨਰਸਿੰਗ ਅਤੇ ਵਿਦਿਅਕ ਅਦਾਰਿਆਂ ਦੇ ਹੋਸਟਲਾਂ ਚ ਅਤੇ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਏਰਿਕ ਵੱਲੋਂ ਕੀਤਾ ਗਿਆ। ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਨੇ ਦੱਸਿਆ ਕਿ ਡੇਂਗੂ  ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂੑ ,ਵਰਕਸਾਪਾਂ ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਅਰਨੀਵਾਲਾ ਸ਼ੇਖ ਸੁਭਾ ਨ ਦੇ ਸਰਕਾਰੀ ਸਕੁਲ ਵਿਖੇ ਆਯੋਜਿਤ ਜਾਗਰੁਕਤਾ ਪ੍ਰੋਗ੍ਰਾਮ ਵਿੱਚ ਉਹਨਾਂ ਨੇ ਦੱਸਿਆ ਕਿ ...
ਜ਼ਿਲ੍ਹੇ  ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕਿਸਾਨ ਅਤੇ ਆਮ ਨਾਗਰਿਕ ਅਹਿਮ ਭੂਮਿਕਾ ਨਿਭਾਉਣ: ਡਾ.ਅਮਰੀਕ ਸਿੰਘ

National, Politics, Punjab
ਫਰੀਦਕੋਟ :14 ਸਤੰਬਰ 2024 (     ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਪਿਛਲੇ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੇ ਵੱਧ ਮਾਮਲਿਆਂ ਵਾਲੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸੰਭਾਲਣ  ਬਾਰੇ ਜਾਗਰੁਕ ਕਰਨ ਲਈ   ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸੇ ਲੜੀ ਤਹਿਤ ਪਿੰਡ ਅਰਾਈਆਂਵਾਲਾ ਕਲਾਂ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਸ. ਸ਼ਮਸ਼ੇਰ ਸਿੰਘ ਸ਼ੇਰਗਿੱਲ ਉਪ ਪੁਲਿਸ ਕਪਤਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ। ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 30 ਅਜਿਹੇ ਪਿੰਡਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੰਨਾਂ ਵਿੱਚ ਸਾਲ 2023-24 ਦੌਰਾਨ ਸੈਟੇਲਾਈਟ ਰਾਹੀਂ 20 ਜਾਂ 20 ਤੋਂ ਵੱਧ ਪਰਾਲੀ ਨੂੰ ਅੱਗ ਲੱਗਣ ਦੇ ਵਾਕਿਆ ਦਰਜ਼ ਕੀਤੇ ਗਏ ਸਨ।       ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਵਲੋਂ ਕਿਸਾਨਾਂ ਖਾਸ ਕਰਕੇ ਪਿਛਲੇ ਸਾਲ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨਾਲ ਗੱਲ ਕਰਕੇ, ਉਨ੍ਹਾਂ ...
ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

ਵਾਤਾਵਰਣ ਪ੍ਰਦੂਸ਼ਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਸੰਭਾਲ ਜਰੂਰੀ

National, Politics, Punjab
 ਜੈਤੋ 14 ਸਤੰਬਰ 2024 ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜੈਤੋ ਦੇ ਪਿੰਡ ਰਾਮੇਆਣਾ ਵਿਖੇ ਸੀ.ਆਰ.ਐਮ ਸਕੀਮ  ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਐਸ.ਪੀ. ਸ .ਬਲਜੀਤ ਸਿੰਘ ਹੈਡਕੁਆਟਰ ਫਰੀਦਕੋਟ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ   ਬਲਾਕ ਖੇਤੀ ਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ  ਕਿਹਾ ਕੇ ਇੱਕ ਏਕੜ ਖੇਤ ਵਿਚੋਂ ਲਗਪਗ 25-30 ਕੁਇੰਟਲ ਪਰਾਲੀ ਬਣਦੀ ਹੈ ਇੱਕ 10 ਕੁਇੰਟਲ ਪਰਾਲੀ ਸਾੜਨ ਨਾਲ 400 ਕਿਲੋ ਗ੍ਰਾਮ ਜੈਵਿਕ  ਕਾਰਬਨ 25 ਕਿਲੋ ਪੋਟਾਸ਼ਿਮ 1.2 ਗੰਧਕ ਦਾ ਨੁਕਸਾਨ ਹੋ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਦੀ  ਪਰਾਲੀ ਦੀ ਰਹਿੰਦ ਖੂਹੰਦ ਨੂੰ ਖੇਤ ਵਿਚ ਹੀ ਵਾਹੁਣ । ਇਸ ਮੌਕੇ ਐਸ ਪੀ ਹੈਡਕੁਆਟਰ ਸ.ਬਲਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਨਾਲ ਹੀ ਜੀਵ ਜੰਤੂ ਵੀ ਮਰਦੇ ਹਨ ਅਤੇ ਜਾਨੀ ਨੁਕਸਾਨ ਵੀ ਹੁੰਦੇ ਹਨ ...

32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ

National, Politics, Punjab
ਫਿਰੋਜ਼ਪੁਰ 14 ਸਤੰਬਰ () 11 ਤੋਂ 13 ਸਤੰਬਰ ਤੱਕ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਮਾਹੀਆਂ ਵਾਲਾ ਕਲਾ, ਫਿਰੋਜ਼ਪੁਰ ਵਿਖ਼ੇ ਕਰਵਾਈ ਗਈ 32ਵੀਂ ਐਨ.ਵੀ.ਐਸ. ਨੈਸ਼ਨਲ ਲੈਵਲ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਖੇਤਰ ਦੀ ਟੀਮ ਦਾ ਪੂਰਾ ਦੱਬਦਬਾ ਰਿਹਾ| ਇਸ ਖੇਡ ਮੁਕਾਬਲੇ ਵਿੱਚ ਦਨੇਸ਼ਵਰ(ਸ਼ਿਲੌਂਗ), ਸ਼ਿਆਮਲੀ (ਪਟਨਾ),ਅਮਨ (ਚੰਡੀਗੜ੍ਹ), ਜਯੋਤੀ (ਚੰਡੀਗੜ੍ਹ),ਸੁਸ਼ਾਂਤ (ਪਟਨਾ) ਆਂਚਲ (ਚੰਡੀਗੜ੍ਹ) ਦਾ ਖੇਡ ਪ੍ਰਦਰਸ਼ਨ ਖਿੱਚ ਦਾ ਕੇਂਦਰ ਰਿਹਾ| ਇਸ ਮੁਕਾਬਲਿਆਂ ਦੇ ਇਨਾਮ ਵੰਡ ਸਮਰੋਹ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ (ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਵਿਭਾਗ) ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਖਿਡਾਰੀਆਂ ਦੀ ਹੌਂਸਲਾਅਫ਼ਜਾਈ ਕੀਤੀ ਅਤੇ ਉਨਾਂ ਨੂੰ ਸਨਮਾਨਿਤ ਵੀਂ ਕੀਤਾ| ਉਨਾ ਖਿਡਾਰੀਆਂ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ| ਇਸ ਮੌਕੇ ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ ਅਤੇ ਸਹਾਇਕ ਕਮਿਸ਼ਨਰ ਡੀ.ਡੀ ਸ਼ਰਮਾ ਐਨ.ਵੀ.ਐਸ ਰੀਜ਼ਨਲ ਦਫਤਰ ਚ...
ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ  ਪੀ.ਏ.ਯੂ ਲੁਧਿਆਣਾ  ਮੇਲਾ ਵਿਖਾਇਆ  ਗਿਆ

ਖੇਤੀਬਾੜੀ ਵਿਭਾਗ ਬਲਾਕ ਕੋਟਕਪੂਰਾ ਵੱਲੋ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਮੇਲਾ ਵਿਖਾਇਆ ਗਿਆ

National, Politics, Punjab, Trending
ਕੋਟਕਪੂਰਾ 14 ਸਤੰਬਰ 2024 ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਯੋਗ ਅਗਵਾਈ ਹੇਠ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋ ਆਤਮਾ ਤਹਿਤ ਪੀ.ਏ.ਯੂ ਲੁਧਿਆਣਾ ਵਿਖੇ ਲੱਗ ਰਹੇ ਕਿਸਾਨ ਮੇਲੇ ਦੌਰਾਨ  ਦਫਤਰ ਕੋਟਕਪੂਰਾ ਤੋ ਪੀ.ਏ.ਯੂ ਲੁਧਿਆਣਾ  ਮੇਲੇ ਤੇ ਬੱਸ ਭੇਜੀ ਗਈ ਜਿਸ ਵਿੱਚ ਸ੍ਰੀ ਰਾਜਾ ਸਿੰਘ ਸਹਾਇਕ ਟੈਕਨੋਲੋਜੀ ਮਨੈਜਰ ਦੀ ਡਿਊਟੀ ਦੌਰਾਨ 65 ਕਿਸਾਨਾਂ ਨੂੰ ਮੇਲੇ ਤੇ ਲਿਜਾਇਆ ਗਿਆ। ਕਿਸਾਨਾਂ ਨੇ ਮੇਲੇ ਵਿੱਚ ਪਰਾਲੀ ਪ੍ਰਬੰਧਣ ਸਬੰਧੀ ਵੱਖ-ਵੱਖ ਪ੍ਰਕਾਰ ਦੀ ਮਸੀਨਰੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਮਸ਼ੀਨਰੀ ਦੀ ਹਰੇਕ ਸਟਾਲ ਤੋ ਜਾਣਕਾਰੀ ਪ੍ਰਾਪਤ ਕੀਤੀ ਕਿ ਕਿਸ ਮਸ਼ੀਨਰੀ ਨਾਲ ਤੇ ਕਿਸ ਵਿਧੀ ਨਾਲ ਝੋਨੇ ਦੀ ਪਰਾਲੀ ਨੂੰ ਸੋਖਿਆ ਹੀ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਕੀਤੀ ਜਾ ਸਕੇ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ ।  ਇਸ ਤੋ ਬਾਅਦ ਕਿਸਾਨਾਂ ਨੂੰ ਪੀ.ਏ.ਯੂ ਵੱਲੋ ਲਗਾਏ ਝੋਨੇ ਦੇ ਵੱਖ ਵੱਖ ਪ੍ਰਕਾਰ ਦੇ ਟਰੈਲਾਂ ਦੇ ਡੈਮੋ ਵੀ ਦਿਖਾਏ ਗਏ ਜਿਸ ਦੌਰਾਨ ਕਿਸਾਨਾਂ ਲਈ ਜਿਆਦਾ ਖਿੱੱਚ ਦਾ ਕੇਂਦਰ...
ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ

ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ

Politics, Punjab
ਫ਼ਿਰੋਜ਼ਪੁਰ, 14 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਦੱਸਿਆ ਕਿ  ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਅਫਸਰਾਂ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਹੜਤਾਲ ਕੀਤੀ ਜਾ ਰਹੀ ਹੈ ਪਰ ਹੜਤਾਲ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਐਮਰਜਂਸੀ ਸੇਵਾਵਾਂ ਲਈ ਆ ਰਹੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲੇ ਦੀਆਂ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਐਮਰਜੈਂਸੀ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਡਾਕਟਰਾਂ ਵੱਲੋਂ ਐਮਰਜੈਂਸੀ ਵਿੱਚ ਆ ਰਹੇ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਐਮਰਜੈਂਸੀ ਦੇ ਵਿੱਚ ਮੈਡੀਕਲ ਅਫਸਰਾਂ ਦੇ ਨਾਲ ਨਾਲ ਸਪੈਸ਼ਲੀਸਟ ਡਾਕਟਰਾਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।                   ਸਿਵਲ ਹਸ...
ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ

National, Politics, Punjab
ਫਿਰੋਜ਼ਪੁਰ, 14 ਸਤੰਬਰ 2024 ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ।                  ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।                    ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼...
32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ

32ਵੀਂ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਨੇ ਮਾਰੀ ਬਾਜੀ

National, Politics, Punjab
ਫਿਰੋਜ਼ਪੁਰ 14 ਸਤੰਬਰ : 11 ਤੋਂ 13 ਸਤੰਬਰ ਤੱਕ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਫ਼ਿਰੋਜ਼ਪੁਰ ਵਿਖ਼ੇ ਕਰਵਾਈ ਗਈ 32ਵੀਂ ਐਨ.ਵੀ.ਐਸ. ਨੈਸ਼ਨਲ ਲੈਵਲ ਬਾਸਕਟ-ਬਾਲ ਚੈਂਪੀਅਨਸ਼ਿਪ ਵਿੱਚ ਪਟਨਾ ਖੇਤਰ ਦੀ ਟੀਮ ਦਾ ਪੂਰਾ ਦੱਬਦਬਾ ਰਿਹਾ। ਇਸ ਖੇਡ ਮੁਕਾਬਲੇ ਵਿੱਚ ਦਨੇਸ਼ਵਰ(ਸ਼ਿਲੌਂਗ), ਸ਼ਿਆਮਲੀ (ਪਟਨਾ), ਅਮਨ (ਚੰਡੀਗੜ੍ਹ), ਜਯੋਤੀ (ਚੰਡੀਗੜ੍ਹ), ਸੁਸ਼ਾਂਤ (ਪਟਨਾ), ਆਂਚਲ (ਚੰਡੀਗੜ੍ਹ) ਦਾ ਖੇਡ ਪ੍ਰਦਰਸ਼ਨ ਖਿੱਚ ਦਾ ਕੇਂਦਰ ਰਿਹਾ। ਇਸ ਮੁਕਾਬਲਿਆਂ ਦੇ ਇਨਾਮ ਵੰਡ ਸਮਰੋਹ ਵਿੱਚ ਪੰਜਾਬ ਦੇ ਕੈਬਿਨੇਟ ਮੰਤਰੀ (ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਵਿਭਾਗ) ਸ. ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਖਿਡਾਰੀਆਂ ਦੀ ਹੌਂਸਲਾਅਫ਼ਜਾਈ ਕੀਤੀ ਅਤੇ ਉਨਾਂ ਨੂੰ ਸਨਮਾਨਿਤ ਵੀਂ ਕੀਤਾ| ਉਨਾ ਖਿਡਾਰੀਆਂ ਦੀ ਕਾਰਗੁਜ਼ਾਰੀ ਤੋਂ ਖੁਸ਼ ਹੋ ਕੇ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ| ਇਸ ਮੌਕੇ ਵਿਧਾਇਕ ਜੀਰਾ ਸ਼੍ਰੀ ਨਰੇਸ਼ ਕਟਾਰੀਆ ਅਤੇ ਸਹਾਇਕ ਕਮਿਸ਼ਨਰ ਡੀ.ਡੀ ਸ਼ਰਮਾ ਐਨ.ਵੀ.ਐਸ ਰੀਜ਼ਨਲ ...
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ  ਨਹਿਰੂ ਸੇਟਡੀਅਮ ਵਿਚ ਜਾਰੀ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ

National, Politics, Punjab
ਫ਼ਰੀਦਕੋਟ 14 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ ਰਹੀਆਂ ਹਨ। ਇਨ੍ਹਾ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਦੀਆਂ ਗੇਮਾ ਇਹਨਾਂ ਖੇਡਾ ਵਿੱਚ ਐਮ.ਐਲ.ਏ ਜੈਤੋ  ਸ.ਅਮੋਲਕ ਸਿੰਘ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ। ਉਹਨਾਂ ਦੇ ਨਾਲ ਸ. ਪਰਮਿੰਦਰ ਸਿੰਘ ਸਹਾਇਕ ਡਾਇਰੈਕਟਰ ਸਪੋਰਟਸ, ਸਿਮਰਨਜੀਤ ਸਿੰਘ ਟਰੱਕ ਯੂਨੀਅਨ ਪ੍ਰਧਾਨ, ਲਛਮਣ ਸਿੰਘ ਭੱਗਤੂਆਣਾ ਮਾਰਕਿਟ ਕਮੇਟੀ ਚੇਅਰਮੈਨ ,ਜਸਬੀਰ ਜੱਸੀ ਅਤੇ ਹੋਰ ਵੀ ਵਿਸ਼ੇਸ ਮਹਿਮਾਨ ਵਜੋ ਹਾਜ਼ਰ ਸਨ। ਐਮ.ਐਲ.ਏ ਅਮੋਲਕ ਸਿੰਘ ਨੇ ਅੰ: 14 ਅਤੇ 17 ਦੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਨਾਲ ਜੁੜਨ ਲਈ ਪ੍ਰੇਰਿਤ ਕੀਤ...