Friday, March 13
Shadow

Politics

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਹੋਟਲ ਮਾਲਕਾਂ ਨਾਲ ਬੈਠਕ

National, Politics, Punjab
ਲੁਧਿਆਣਾ, 11 ਸਤੰਬਰ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਹੋਟਲ ਗ੍ਰੀਨ ਵਿਖੇ ਵੱਖ-ਵੱਖ ਹੋਟਲ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿਧਾਇਕ ਬੱਗਾ ਵੱਲੋਂ ਹੋਟਲ ਮਾਲਕਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਵਟਾਂਦਰੇ ਕੀਤੇ ਗਏ  ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀ ਵਰਗ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਅਤੇ ਹੋਟਲ ਉਦਯੋਗ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ।...
ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ

ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਹੈ ਅਣਮੁੱਲੀ ਦਾਤ-ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 11 ਸਤੰਬਰ: ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਅਤੇ ਇਸ ਦੇ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਪਿੰਡ ਝੇਰਿਆਂਵਾਲੀ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਗਾਏ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਹਿਲਾਂ ਤੋਂ ਹੀ ਕੀਤੇ ਜਾ ਰਹੇ ਵਧੀਆ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ, ਹਵਾ ਤੇ ਸ਼ੁੱਧ ਵਾਤਾਵਰਣ ਸਾਡੇ ਜੀਵਨ ਅਤੇ ਆਉਣ ਵਾਲੀ ਪੀੜ੍ਹੀ ਲਈ ਅਣਮੁੱਲੀ ਦਾਤ ਹੈ, ਜਿਸ ਦੇ ਲਈ ਸਾਨੂੰ ਹੁਣੇ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੀਆਂ ਫਸਲਾਂ ਲਈ ਜ਼ਰੂਰੀ ਤੱਤ ਮਰ ਜਾਂਦੇ ਹਨ, ਜਿਸ ਦਾ ਕੁੱਲ ਮਿਲਾ ਕੇ ਨੁਕਸਾਨ ਕਿਸਾਨ ਨੂੰ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸ...
ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

National, Politics, Punjab
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਮਹਿਲਾ ਸਸ਼ਕਤੀਕਰਨ ਲਈ ਅਪਣਾਏ ਦ੍ਰਿਸ਼ਟੀਕੋਣ ਵੱਲ ਅਹਿਮ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੱਜ ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਔਰਤਾਂ ਲਈ ਤਿੰਨ ਮੈਗਾ ਪਲੇਸਮੈਂਟ ਕੈਂਪ ਲਗਾਏ। ਇਹਨਾਂ ਕੈਪਾਂ ਵਿੱਚ ਕੁੱਲ 1223 ਔਰਤਾਂ ਨੂੰ ਨੌਕਰੀ ਲਈ ਚੁਣਿਆ ਗਿਆ ਅਤੇ 50 ਹੋਰ ਔਰਤਾਂ ਦੀ ਚੋਣ ਸਵੈ-ਰੁਜ਼ਗਾਰ ਸਹਾਇਤਾ ਲਈ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦਿੱਤੀ। ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਲਗਾਏ  ਗਏ ਇਨ੍ਹਾਂ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2829 ਅੌਰਤਾਂ ਨੇ ਹਿੱਸਾ ਲਿਆ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 41 ਰੁਜ਼ਗਾਰਦਾਤਾਵਾਂ ਨੇ ਹਿੱਸਾ ਲਿਆ ਅਤੇ 1223 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ। ਇਨ੍ਹਾਂ ਕੈਂਪਾਂ ਵਿੱਚ ਮਾਈਕ੍ਰੋਸਾਫਟ ਅਤੇ ਆਈ.ਬੀ.ਐਮ. ਨੇ ਡਿਜੀਟਲ ਹੁਨਰ ਵਿਕਾਸ...
ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

National, Politics, Punjab
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦਹੁਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ, ਸਿਹਤ ਮੰਤਰੀ ਅੱਜ ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀਜ਼/ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ, ਐਮਡੀ ਪੀਐਚਐਸਸੀ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਸਿਹਤ...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

National, Politics, Punjab
ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ। ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।  ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।  ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁ...
ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

ਵਿਜੀਲੈਂਸ ਬਿਊਰੋ ਨੇ 5,000 ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਦਬੋਚਿਆ

National, Politics, Punjab
ਚੰਡੀਗੜ, 10 ਸਤੰਬਰ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ...
ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

National, Politics, Punjab
ਅੰਮ੍ਰਿਤਸਰ, 10 ਸਤੰਬਰ 2024--- ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ।      ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਿ  11 ਸਤੰਬਰ ਨੂੰ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਪਿੰਡ ਰਾਜਪੁਰ ਬੁਤਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਗਗੜਭਾਣਾ ਰੋਡ ਵਿਖੇ ਕੈਂਪ ਲੱਗੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਬਤਾਲਾ,  ਟਪਿਆਲਾ, ਸੱਤੋਵਾਲ, ਕਰਤਾਰਪੁਰ, ਕੰਮੋਕੇ, ਸ਼ਾਹਪੁਰ, ਦੇਵੀਦਾਸ ਪੁਰ, ਖਾਨਕੋਟ, ਜਮਾਲਪੁਰ ਅਤੇ ਟਕਾਪੁਰ ਤਹਿਸੀਲ ਬਾਬਾ ਬਕਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ।  ਉਨਾਂ ਦੱਸਿਆ ਕਿ ਇਸੇ ਤਰ੍ਹਾਂ 12 ਸਤੰਬਰ ਨੂੰ ਰਾਜਾਸਾਂਸੀ, ਬਲਾਕ ਹਰਸ਼ਾ ਛੀਨਾ ਦੇ ਵਾਰਡ ਨੰਬਰ 1 ਤੋਂ 1...
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ ਗਵਰਨਿੰਗ ਬਾਡੀ ਦੀ ਮੀਟਿੰਗ

National, Politics, Punjab
ਚੰਡੀਗੜ੍ਹ, 10 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਪਸ਼ੂਆਂ ਦੀ ਢੁਕਵੀਂ ਸਾਂਭ ਸੰਭਾਲ ਲਈ ਤੇਜ਼ੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੰਤਵ ਤਹਿਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਸੈਕਟਰ 68, ਫੋਰੈਸਟ ਕੰਪਲੈਕਸ ਬਿਲਡਿੰਗ ਐਸ ਏ ਐਸ (ਮੋਹਾਲੀ)  ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ। ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊ ਧੰਨ ਦੀ ਸੇਵਾ ਅਤੇ ਸਾਂਭ-ਸੰਭਾਲ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ।  ੳਨ੍ਹਾਂ ਕਿਹਾ ਕਿ ਸੂਬੇ ਵਿੱਚ ਬੇਸਹਾਰਾਂ ਪਸ਼ੂਆਂ ਦੀ ਗਿਣਤੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਪਸ਼ੂਆਂ ਕਾਰਣ ਅਕਸਰ ਦੁਰਘਟਨਾਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਹਨਾਂ ਪਸ਼ੂਆਂ ਦੇ ਯੋਗ ਪ੍ਰਬੰਧਨ ਲਈ ਠੋਸ ਉਪਰਾਲੇ ਕੀਤੇ ਜਾਣੇ ਜ਼ਰੂਰੀ ਹਨ।  ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਗਊ ਭਲਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਸਬੰਧੀ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਮੀਟਿੰਗ ਦੌਰਾਨ ਮੁ...
ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਪ੍ਰੀਗਾਬਾਲਿਨ 75 ਐਮ.ਜੀ ਤੋਂ ਉੱਪਰ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

National, Politics, Punjab
ਫਰੀਦਕੋਟ 10 ਸਤੰਬਰ , 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਹਿੱਤ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਾ ਕੇ ਇਸ ਦਵਾਈ (ਪ੍ਰੀਗਾਬਾਲਿਨ 75 ਐਮ.ਜੀ ਤੋਂ ਵੱਧ) ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਵਿੱਚ ਹੋਲਸੇਲਰ, ਰਿਟੇਲਰ, ਕੈਮਿਸਟ, ਮੈਡੀਕਲ ਸਟੋਰ ਮਾਲਕ, ਹਸਪਤਾਲ ਵਿੱਚ ਫਾਰਮਸਿਸਟ ਅਤੇ ਹੋਰ ਕੋਈ ਵੀ ਵਿਅਕਤੀ ਪ੍ਰੀਗਾਬਾਲਿਨ 75 ਐਮ.ਜੀ ਬਿਨਾਂ ਅਸਲ ਪਰਚੀ ਦੇ ਨਹੀਂ ਵੇਚੇਗਾ। ਇਸ ਤੋਂ ਇਲਾਵਾ ਹੁਕਮਾਂ ਅਨੁਸਾਰ ਵੇਚਣ ਵਾਲੇ ਇਸ ਗੱਲ ਵੀ ਯਕੀਨੀ ਬਣਾਉਣਗੇ ਕਿ ਪ੍ਰੀਗਾਬਾਲਿਨ 75 ਐਮ.ਜੀ ਤੱਕ ਵੇਚੀ ਗਈ ਗੋਲੀ ਅਤੇ ਕੈਪਸੂਲ ਦ...
ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ

ਪਿੰਡ ਪੱਕਾ ਵਿਖੇ ਹੋਇਆ 6 ਲੱਖ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ- ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 9 ਸਤੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਛੱਡ ਰਹੀ, ਉੱਥੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਪੱਕਾ ਵਿਖੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੇ ਮਾਨਸਿਕ ਵਿਕਾਸ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਮਨੋਰੰਜਨ ਵਾਲਾ ਮਾਹੋਲ ਦੇਣ ਲਈ ਮਗਨਰੇਗਾ ਅਧੀਨ 06 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ ਨੂੰ ਸਕੂਲ ਦੇ ਵਿੱਚ ਪੜ੍ਹਾਈ ਦੇ ਗਿਆਨ ਦੇ ਨਾਲ ਨਾਲ ਉਨ੍ਹਾਂ ਦੀ ਸਰੀਰਕ ਸਿਹਤ ਤੰਦਰੁਸਤ ਹੋਵੇਗੀ। ਇਸ ਪਾਰਕ ਦੇ ਬਣਨ ਨਾਲ ਹੁਣ ਬੱਚੇ ਪਾਰਕ ਵਿੱਚ ਬੈਠ ਕੇ ਖਾਣਾ ਖਾਂਦੇ ਹਨ ਅਤੇ ਖੇਡਾਂ ਖੇਡਦੇ ਹਨ, ਜਿਸ ਨਾਲ ਉਨ੍ਹਾਂ  ਦਾ ਮਾਨਸਿਕ ਵਿਕਾਸ ਤੇ ਸਰੀਰਕ ਵਿਕਾਸ ਹੁੰਦਾ ਹੈ।  ਉਨ...