Friday, March 13
Shadow

Politics

ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

ਗਾਧੀ ਨਗਰ ਫਾਜਿਲਕਾ ਵਿਖੇ ਗਣਪਤੀ ਮਹਾਰਾਜ ਜੀ ਦੀ ਮੂਰਤੀ ਨੂੰ ਕੀਤਾ ਗਿਆ ਸਥਾਪਿਤ

National, Politics, Punjab
ਫਾਜਿਲਕਾ 7 ਸਤੰਬਰ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਗਣਪਤੀ ਮਹਾਰਾਜ ਦੀ ਮੂਰਤੀ ਦਾ ਫਾਜਿਲਕਾ ਦੇ ਗਾਧੀ ਨਗਰ ਮੁਹੱਲੇ ਵਿਖੇ ਸਥਾਪਿਤ ਕੀਤਾ ਗਿਆ। ਸ਼ਹਿਰ ਦੀ ਵੱਖ-ਵੱਖ ਮੁਹੱਲੇ ਵਿਚੋ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਦੌਰਾਨ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੂਲੀਅਤ ਕੀਤੀ ਗਈ। ਇਸ ਦੌਰਾਨ ਸ਼ਹਿਰ ਦੇ ਸਮਾਜ ਸੇਵੀ ਸੰਸਥਾਵਾਂ,ਸ਼ਹਿਰ ਦੇ ਲੋਕਾਂ ਆਦਿ ਵੱਲੋਂ ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ  ਨਾਲ ਗਣਪਤੀ ਮਹਾਰਾਜ ਦੀ ਸੋਭਾ ਯਾਤਰਾ ਵਿਚ ਹਿੱਸਾ ਲਿਆ ਗਿਆ। ਲੋਕਾ ਵੱਲੋਂ ਸੋਭਾ ਯਾਤਰਾ ਦੌਰਾਨ ਫੁੱਲਾ ਦੀ ਵਰਖਾ,ਨਾਚ-ਗਾਇਨ, ਲੱਡੂਆ ਦਾ ਪ੍ਰਸਾਦ ਆਦਿ ਰਾਹੀਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।...
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

National, Politics, Punjab
ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ ਦੀ ਇੱਕ ਵੱਡੀ ਕੰਪਨੀ ਨੈਬੁਲਾ ਗਰੁੱਪ ਨੂੰ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਕੇ ਸੂਬੇ ਦੇ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ। ਗਰੁੱਪ ਦੇ ਪ੍ਰਧਾਨ ਅਤੇ ਚੇਅਰਮੈਨ ਰਮਨ ਖਟੜਾ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕੰਪਨੀ ਨੇ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ ਜਿੱਥੇ ਟਮਾਟਰ, ਨਿੰਬੂ ਜਾਤੀ ਦੇ ਫਲਾਂ, ਜੂਸ, ਆਲੂ ਨੂੰ 10,000 ਹੈਕਟੇਅਰ ਦੇ ਆਲੇ-ਦੁਆਲੇ ਦੇ ਖੇਤਰ ਤੋਂ ਇਕੱਠਾ ਕੀਤਾ ਜਾਵੇਗਾ ਜਿਸ ਨਾਲ ਓਜ਼ੋਨ ਦੀ ਵਰਤੋਂ ਨਾਲ ਜੰਮੇ ਹੋਏ ਅਤੇ ਤਾਜ਼ੇ ਭੋਜਨ ਉਤਪਾਦਾਂ ਦੀ ਉਮਰ ਵਧੇਗੀ।  ਉਨ੍ਹਾਂ ਕਿਹਾ ਕਿ ਕੰਪਨੀ ਓਜ਼ੋਨ ਤਕਨੀਕ ਦੀ ਮਦਦ ਨਾਲ ਖਰਾਬ ਹੋਣ ਵਾਲੀਆਂ ਅਤੇ ਤਾਜ਼ੀਆਂ ਵਸਤਾਂ ਦੀ ਸ਼ੈਲਫ ਲਾਈਫ ਵਧਾ ਕੇ ਉਨ੍ਹਾਂ ਨੂੰ ਬਰਾਮਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਲਾਭ ਪਹੁੰਚਾਉਣ ਲਈ ਮਾਰਕਫੈੱਡ ਅਤੇ ਪੰਜਾਬ ਐਗਰੋ ਨਾਲ ਸਾਂਝ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਕੰਪਨੀ ਵੱਲੋਂ ਦੋਰ...
ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ

ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ

National, Politics, Punjab
ਅੰਮ੍ਰਿਤਸਰ 7 ਸਤੰਬਰ   ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਤਰਸਿੱਕਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ  ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਖੇਡਾਂ ਵਿੱਚ ਵਧੀਆ ਨਾਮਣਾ ਖੱ...
ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

National, Politics, Punjab
ਮਲੋਟ, 7 ਸਤੰਬਰ ਅੱਜ ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਨਮਾਨ ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮਲੋਟ ਹਲਕੇ ਦੇ ਪਿੰਡ ਭਾਗਸਰ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਚੰਗਾ ਕੰਮ ਕਰ ਰਹੀ ਹੈ। ਆਮ ਆਦਮੀ ਦੇ ਕਲੀਨਿਕ ਖੁੱਲ੍ਹ ਰਹੇ ਹਨ। ਹਰ ਕਿਸੇ ਨੂੰ 300 ਯੂਨਿਟ ਬਿਜਲੀ ਮੁਫਤ ਮਿਲ ਰਹੀ ਹੈ। ਇਹ ਸਰਕਾਰ ਦਾ ਵੱਡਾ ਸੱਚ ਹੈ। 'ਆਪ' ਸਰਕਾਰ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਗੱਲ ਕਰ ਰਹੀ ਹੈ। ਉਹਨਾਂ ਕਿਹਾ ਕਿ 'ਆਪ' ਸਰਕਾਰ ਸੂਬੇ ...
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ,7 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ  ਦੱਸਿਆ ਕਿ ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਵਿਦਿਆਰਥੀਆਂ ਨੂੰ ਪੂਰਵ ਇਮਤਿਹਾਨ ਦੀ ਕੋਚਿੰਗ ਦੇਣ ਲਈ ਬੁਲਾਏ ਜਾਂਦੇ ਗੈਸਟ ਫੈਕਲਟੀ ਮੈਂਬਰਾਂ ਨੂੰ ਦਿੱਤੇ ਜਾਂਦੇ ਮਾਣਭੱਤੇ ਦੀ ਦਰ ਵਿੱਚ ਵਾਧਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਹਿਲਾਂ ਗੈਸਟ ਫੈਕਲਟੀ ਮੈਂਬਰਾਂ ਨੂੰ  750/- ਰੁਪਏ ਪ੍ਰਤੀ ਘੰਟਾ ਮਾਣਭੱਤਾ ਦਿੱਤਾ ਜਾਂਦਾ ਸੀ। ਹੁਣ ਇਹ ਮਾਣ ਭੱਤਾ  750/- ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1500/- ਰੁਪਏ ਪ੍ਰਤੀ ਘੰਟਾ ਦਿੱਤਾ ਜਾਵੇਗਾ।ਇਹ ਕਦਮ ਸਿੱਖਿਆ ਦੇ ਮਿਆਰ ਨੂੰ ਉੱਚਾ ...
ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜ਼ਿਲ੍ਹਾ ਅਤੇ ਸੈਸ਼ਨ ਜੱਜ

National, Politics, Punjab
ਫਿਰੋਜ਼ਪੁਰ 7 ਸਤੰਬਰ 2024      ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ ਸੰਬੰਧੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਨਵਲ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰ, ਡਿਪਟੀ ਸੁਪਰਡੈਂਟ ਆਫ ਪੁਲਿਸ ਫਿਰੋਜਪੁਰ ਸ੍ਰੀ ਰਵਿੰਦਰ ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਸ੍ਰੀ ਰਸ਼ਪਾਲ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਹਾਜ਼ਰ ਸਨ!  ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਜਿਲ੍ਹੇ ਦੀਆਂ ਅਦਾਲਤਾਂ ਵਿੱਚ 14 ਸਤੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ। ਉਨ੍ਹਾਂ ਲੋਕਾਂ ਨੂੰ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਲੋਕ ਅਦਾਲਤ ’ਚ ਪ੍ਰੀ-ਲੀਟੀਗੇਟਿਵ ਕੇਸਾਂ (ਜੋ ਕਿ ਅਜੇ ਤੱਕ ਅਦਾਲਤ ’ਚ ਦਾਇਰ ਨਹੀਂ ਹੋਏ) ਦੀ ਵੀ ਸੁਣਵਾਈ ਕਰਦੇ ਨਿਪਟਾਰਾ ਕੀ...
ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜ੍ਹਿਆ- ਜਿਲ੍ਹਾ ਪ੍ਰੋਗਰਾਮ ਅਫਸਰ

ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜ੍ਹਿਆ- ਜਿਲ੍ਹਾ ਪ੍ਰੋਗਰਾਮ ਅਫਸਰ

National, Politics, Punjab
ਫਿਰੋਜ਼ਪੁਰ 7 ਸਤੰਬਰ 2024...      ਸਮਾਜਿਕ ਸੁਰੱਖਿਆ ਅਤੇ  ਇਸਤਰੀ ਤੇ ਬਾਲ ਵਿਕਾਸ ਵਿਭਾਗ  ਵੱਲੋਂ ਪੋਸ਼ਣ ਅਭਿਆਨ ਦੇ ਤਹਿਤ ਹਰ ਸਾਲ ਸਤੰਬਰ ਮਹੀਨੇ ਵਿੱਚ ਪੋਸ਼ਣ ਮਾਹ ਮਨਾਇਆ ਜਾਂਦਾ ਹੈ। ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰਿਚਿਕਾ ਨੰਦਾ ਦੀ ਯੋਗ ਅਗਵਾਈ ਹੇਠ ਪੋਸ਼ਣ ਮਾਹ ਦਾ ਪਹਿਲਾ ਹਫ਼ਤਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ।  ਜਿਲਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਇੱਕ ਜਾਗਰੂਕਤਾ ਅਭਿਆਨ ਹੈ, ਜਿਸ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ  ਆਂਗਨਵਾੜੀ ਸੈਂਟਰਾਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਪਹਿਲੇ ਦਿਨ ਬੱਚਿਆਂ, ਕਿਸ਼ੋਰੀਆਂ ਅਤੇ ਔਰਤਾਂ ਨੂੰ ਕੁਪੋਸ਼ਣ ਮੁਕਤ , ਸਵਸਥ ਅਤੇ ਮਜ਼ਬੂਤ ਬਣਾਉਣ ਸਬੰਧੀ ਸਹੁੰ ਚੁਕਾਈ ਗਈ ਅਤੇ ਆਂਗਨਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ, ਏ ਐੱਨ ਐੱਮ ਅਤੇ ਬੱਚਿਆਂ ਨਾਲ ਪੋਸ਼ਣ ਰੈਲੀ ਵੀ ਕੀਤੀ ਗਈ । ਦੂਸਰੇ ਦਿਨ ਨਵਜੰਮੇ ਬੱਚਿਆਂ ਦੀ ਦੇਖਭਾਲ ਅਤੇ ਪਰਿਵਾਰ ਨਿਯੋਜਨ ਲਈ ਮਾਰਗਦਰਸ਼ਨ ਅਤੇ ਹੋਮ ਡਿਲੀਵਰੀ ਲਈ ਜਨਮ ਦੀ ਤਿਆਰੀ ਬਾਰੇ ਜਾਗਰੂਕਤਾ ਫੈਲਾਈ ਗਈ। ਤੀਸਰੇ ਦਿਨ ਅਨੀਮੀਆ ਦਿ...
ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

National, Politics, Punjab
ਮੋਗਾ, 7 ਸੰਤਬਰ ਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ ਸਿਖਲਾਈ ਮਿਸ਼ਨ ਦੀ ਟੀਮ ਨੂੰ ਜੋੜਦੇ ਹੋਏ ਹੁਨਰ ਸਿਖਲਾਈ ਅਤੇ ਰੋਜ਼ਗਾਰ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਨੌਜਵਾਨ ਬਿਹਤਰ ਜੀਵਨ ਦੇ ਮੌਕੇ ਪ੍ਰਾਪਤ ਕਰ ਸਕਣ ਅਤੇ ਉਸਾਰੂ ਸਮਾਜ ਵਿੱਚ ਇੱਕ ਚੰਗਾ ਰੋਲ ਅਦਾ ਕਰ ਸਕਣ। ਇਹਨਾਂ ਸ਼ਬਦਾਂ ਦੀ ਪ੍ਰਗਟਾਵਾ ਐਸ.ਐਸ. ਪੀ ਮੋਗਾ ਸ੍ਰੀ ਅੰਕੁਰ ਗੁਪਤਾ ਨੇ ਹੁਨਰ ਵਿਕਾਸ ਮਿਸ਼ਨ ਮੋਗਾ ਦੀ ਟੀਮ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਐਸ ਪੀ ਹੈਡਕੁਆਟਰ ਸ਼੍ਰੀ ਗੁਰਸ਼ਰਨਜੀਤ ਸਿੰਘ ਸੰਧੂ ਵੀ ਸ਼ਾਮਿਲ ਸਨ।ਉਹਨਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਦੀ ਟੀਮ ਜੇਕਰ ਪੁਲਿਸ ਪ੍ਰਸ਼ਾਸ਼ਨ ਦੇ ਤਾਲਮੇਲ ਨਾਲ ਕੰਮ ਕਰੇਗੀ ਤਾਂ ਨੌਜਵਾਨਾਂ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਚੰਗੇ ਰਾਹਾਂ ਉਪਰ ਤੋਰਿਆ ਜਾ ਸਕੇਗਾ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ...
ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ ਕਰਵਾਈ “ਖੇਡਾਂ ਵਤਨ ਪੰਜਾਬ 2024”  ਦੇ ਬਲਾਕ ਧਰਮਕੋਟ ਦੇ ਮੁਕਾਬਲਿਆਂ ਦੀ ਰਸਮੀ ਸ਼ੁਰੂਆਤਧਰਮਕੋਟ 7 ਸਤੰਬਰ, ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਚੰਗੀ ਸੋਚ ਸਦਕਾ ਹੀ ਅੱਜ ਸਾਰੇ ਜ਼ਿਲਿਆਂ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਖੇਡਾਂ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਧਰਮਕੋਟ ਦੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਵਿੱਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ ਸ਼ਾਮਿਲ ਹਨ।  ਉਹਨਾਂ ਦੱਸਿਆ ਕਿ ਬਲਾਕ ਧਰਮਕੋਟ ਦੀਆਂ ਖੇਡਾਂ ਸ਼ਹੀਦ ਜੈਮਲ ਸਿੰਘ ਸਰਕਾਰੀ ਸਕੂਲ ਗਲੋਟੀ ਵਿਖੇ 8 ਸਤੰਬਰ ਤੱਕ ਚੱਲਣਗੀਆਂ। ਮੋਗਾ-1 ਤੇ ਮੋਗਾ-2 ਦੀਆਂ ਬਲਾਕ ਪੱਧਰੀ ਖੇਡਾਂ ਗੋਧੇਵਾਲਾ ਇੰਨਡੋਰ ਸਟੇਡੀਅਮ ਅਤੇ ਗੁਰੂ ਨਾਨਕ ਕਾਲਜ ਮੋਗਾ ਵਿਖੇ 9 ਤੋਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਇਹਨਾਂ ਖੇਡਾਂ ਵਿੱਚ ਖਿਡਾਰੀਆਂ ਲਈ ਉੱਚ ਦਰਜੇ ਦੀ ਡਾਈਟ ਅਤੇ ਖੇਡ ਮੈਦਾਨਾਂ ਵਿੱਚ ਹਰ ਯੋਗ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਖਿਡਾਰੀ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲੈ ਸਕਣ ਅਤੇ ਨੌਜਵਾਨ ਅਜਿਹਾ ਕਰ ਵੀ ਰਹੇ ਹਨ।

ਧਰਮਕੋਟ 7 ਸਤੰਬਰ, ਪੰਜਾਬ ਸਰਕਾਰ ਨੇ ਖੇਡਾਂ ਨਾਲ ਜੁੜੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਦੇ ਯਤਨਾਂ ਦੀ ਲੜੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਰਾਜ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਪਿਛਲੇ ਸਾਲ ਵਾਂਗ ਕਰੋੜਾਂ ਦੇ ਇਨਾਮਾਂ ਦੀ ਵੰਡ ਵੀ ਕਰੇਗੀ ਤਾਂ ਕਿ ਉਹਨਾਂ ਦੇ ਮਨੋਬਲ ਨੂੰ ਵਧਾ ਕੇ ਨਸ਼ਿਆਂ ਤੋਂ ਰੋਕਿਆ ਜਾ ਸਕੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਚੰਗੀ ਸੋਚ ਸਦਕਾ ਹੀ ਅੱਜ ਸਾਰੇ ਜ਼ਿਲਿਆਂ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹੁਣ ਖੇਡਾਂ ਨਾਲ ਜੁੜ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਧਰਮਕੋਟ ਦੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਲਈ ਪ੍ਰੇਰਿਆ। ਜ਼ਿਲ੍ਹਾ ਖੇਡ ਅਫਸਰ ਮੋਗਾ ਸ਼੍ਰੀ ਸ਼ਾਸਵੰਤ ਰਾਜਦਾਨ ਨੇ ਦੱਸਿਆ ਕਿ ਇਹਨਾਂ ਖੇਡ...
ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ

National, Politics, Punjab
ਚੰਡੀਗੜ੍ਹ, 7 ਸਤੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ। ਲੈਫਟੀਨੈਂਟ ਪੱਲਵੀ ਰਾਜਪੂਤ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕ...