ਬਲਾਕ ਮਲੋਟਵਿਖੇ “ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3” ਤਹਿਤ ਬਲਾਕ ਪੱਧਰੀ ਖੇਡਾਂ ਅੰ—14, ਅੰ—17 ਅਤੇ ਅੰ—21 ਦੇ ਨਤੀਜੇ ਰਹੇ ਸ਼ਾਨਦਾਰ
ਮਲੋਟ / ਸ੍ਰੀ ਮੁਕਤਸਰ ਸਾਹਿਬ 7 ਸਤੰਬਰ
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ—3 ਤਹਿਤ ਬਲਾਕ ਮਲੋਟ ਦੇ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਦੂਜੇ ਜਾਰੀ ਰਹੇ।
ਇਸ ਸਬੰਧੀ ਸ਼੍ਰੀਮਤੀ ਅਨਿੰਦਰਵੀਰ ਕੌਰ ,ਜਿਲ੍ਹਾ ਖੇਡ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਲਾਕ ਮਲੋਟ ਵਿਖੇ ਪਹਿਲੇ ਅਤੇ ਦੂਜੇ ਦਿਨ ਅੰ—14, ਅੰ—17 ਅਤੇ ਅੰ—21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਦੇ ਖੇਡ ਮੁਕਾਬਲੇ ਕਰਵਾਏ ਗਏ।ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ(ਸ਼ੂਟਿੰਗ/ਸਮੇਸ਼ਿੰਗ), ਖੋ—ਖੋ,ਕਬੱਡੀ (ਸਰਕਲ/ ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇਕਰਵਾਏ ਗਏ।ਇਨ੍ਹਾਂ ਖੇਡਾਂ ਵਿੱਚ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਾਲੇ ਖਿਡਾਰੀ ਜਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ।ਇਨ੍ਹਾਂ ਖੇਡਾਂ ਵਿੱਚ ਖਿਡਾਰੀਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਅਥਲੈਟਿਕਸ ਅੰ—21 ਗਰਲਜ ਸ਼ਾਟਪੁੱਟ ਈਵੇਂਟ ਵਿੱਚ ਬਲਜੀਤ ਕੌਰ ਨੇ ਪਹਿਲਾ ਸਥਾਨ , ਰਮਨਦੀਪ ਕੌਰ ਨੇ ਦੂਜਾ ਸਥਾਨ, ਹ...








