Tuesday, March 10
Shadow

Politics

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

14 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਵੱਖ-ਵੱਖ ਮੀਟਿੰਗਾਂ ਦਾ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 07 ਅਗਸਤ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ –ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਬੀਤੇ ਕੱਲ੍ਹ ਅਤੇ ਅੱਜ 14 ਸਤੰਬਰ 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਵੱਲੋਂ ਪੈਨਲ ਵਕੀਲ ਸਾਹਿਬਾਨਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਕੀਲਾਂ, ਮੀਡਿਏਟਰਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਵੱਖ-ਵੱਖ ਬੈਂਕਾਂ ਦੇ ਮੈਨਜ਼ਰਾਂ ਨੂੰ ਅਪੀਲ ਕੀਤੀ ਕਿ ਕਿ ਉਹ ਵੱਧ ਤੋਂ ਵੱਧ ਆਮ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਲੱਗ ਰਹੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਰਵਾਉਣ ਲਈ ਸਬੰਧਤ ਅਦਾਲਤ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਇਸ  ਲੋਕ ਅਦਾਲਤ ਵਿਚ ਲੈਂਡ ਐਜੂਕੈਸ਼ਨ ਕੇਸ, ਲੇਬਰ ਕੋਰਟ ਦੇ  ਕੇਸ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਬੈਂਕ ਕ...
ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ- ਡਿਪਟੀ ਕਮਿਸ਼ਨਰ

ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ- ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ 7 ਅਗਸਤ 2024…. ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਗਮ ਮਨਾਇਆ ਜਾਵੇਗਾ। ਸਮਾਗਮ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੱਕ ਦੀਆਂ ਕੀਤੀਆਂ ਤਿਆਰੀਆਂ ਬਾਰੇ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ, ਐੱਸ.ਡੀ.ਐੱਮ. ਫਾਜ਼ਿਲਕਾ ਵਿਪਨ ਭੰਡਾਰੀ ਅਤੇ ਐੱਸ.ਡੀ.ਐੱਮ ਅਬੋਹਰ ਪੰਕਜ ਬਾਂਸਲ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਨੂੰ ਵਧੀਆ ਤਰੀਕੇ ਨਾਲ ਕਰਨ ਦੇ ਲਈ ਸਮੂਹ ਵਿਭਾਗਾਂ ਵੱਲੋਂ ਆਪਣੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਨਗਰ ਕੌਂਸਲ, ਸਿੱਖਿਆ ਵਿਭਾਗ, ਸਿਹਤ ਵਿਭਾਗ, ਪੀ.ਡਬਲਯੂ.ਡੀ. ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਬਾਗ਼ਬਾਨੀ ਵਿਭਾਗ, ਡੇਅਰੀ ਵਿਭਾਗ, ਖੇਡ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ...
ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ

ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਨਸ਼ੀਲੇ ਪਦਾਰਥ ਬਰਾਮਦ

National, Politics, Punjab, Trending
ਮਾਨਸਾ, 07 ਅਗਸਤ:   ਐਸ ਐਸ ਪੀ, ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ, ਜਿਸ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਸਪੈਸ਼ਲ  ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਆਦੇਸ਼ਾਂ 'ਤੇ ਜ਼ਿਲ੍ਹਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਅਪਰੇਸ਼ਨ ਈਗਲ-ਵੀ ਤਹਿਤ ਡਰੱਗ ਹੌਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੰਦਾ ਹੈ) ਨੂੰ Cordon ਕਰਕੇ PAIS ਐਪ ਅਤੇ ਸਨੈਫਰ ਡੌਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ  ਥਾਵਾਂ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।    ਉਨ੍ਹਾਂ ਦੱਸਿਆ ਕਿ ਇਸ ਸਰਚ ਅਪਰੇਸ਼ਨ ਜਿਸ ਵਿਚ 24 ਪੁਲਿਸ ਪਾਰਟੀਆਂ ਜਿੰਨਾ ਵਿਚ 4 ਡੀ.ਐਸ.ਪੀ, 12 ਮੁੱਖ ਅਫਸਰਾਨ, ਇੰਚਾਰਜ ਸੀ ਆਈ ਏ ਸਟਾਫ ਮਾਨਸਾ ਸ਼ਾਮਿਲ ਸਨ, ਦੌਰਾਨ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ 03 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ ਭਂ...
2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

National, Politics, Punjab
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਸਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਾਸਤੇ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ ਜ...
ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

National, Politics, Punjab
ਚੰਡੀਗੜ੍ਹ, 6 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।  ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਅੱਤਿਆਚਾਰ ਐਕਟ, 1989 ਨੂੰ ਲਾਗੂ ਕਰਨ ਅਤੇ ਹਾਸ਼ੀਏ 'ਤੇ ਪਏ ਭਾਈਚਾਰਿਆਂ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਬੁਲਾਈ।  ਮੀਟਿੰਗ ਵਿੱਚ ਪੁਲਿਸ ਵਿਭਾਗ ਦੇ ਵਧੀਕ ਇੰਸਪੈਕਟਰ ਜਨਰਲ (ਏਆਈਜੀ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਡਾ: ਬਲਜੀਤ ਕੌਰ ਨੇ ਹਦਾਇਤ ਕੀਤੀ ਕਿ ਐਟ੍ਰੋਸਿਟੀ ਐਕਟ, 1989 ਤਹਿਤ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਰਾਜ ਪੱਧਰ ਤੇ ਇਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ 'ਤੇ ਵੀ  ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀ.) ਰੈਂਕ ਦਾ ਇੱਕ ਨੋਡਲ ਅਫ਼ਸਰ ਨਿਯੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲਾਅ ਅਫਸਰ ਵੀ ਨਿਯੁਕਤ ਕੀਤੇ ਜਾਣ, ਤਾਂ ਜੋ ਪੀੜਤਾਂ ਨੂੰ ਸਹੂਲਤ ਮਿਲ ਸਕੇ। ਉਨ੍ਹ...
ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

National, Politics, Punjab
ਚੰਡੀਗੜ੍ਹ, 6 ਅਗਸਤ: ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ ਵਿਸ਼ੇਸ਼ ਪ੍ਰਾਪਤੀ ਬਾਰੇ ਦੱਸਦਿਆਂ ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਇਹ ਦਰਜਾਬੰਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂ.ਟੀ.) ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਭਾਰਤ ਸਰਕਾਰ ਵੱਲੋਂ ਵਿਕਸਤ ਕੀਤੇ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਇੰਡੈਕਸ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਚੋਣ ਦੋ ਮੁੱਖ ਪਹਿਲੂਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਨਿਪਟਾਰੇ ਦੀ ਗੁਣਵੱਤਾ ਦੇ ਆਧਾਰ 'ਤੇ ਕੀਤੀ ਗਈ ਹੈ ਅਤੇ ਇੰਡੈਕਸ ਲਈ 1 ਜਨਵਰੀ, 2024 ਤੋਂ 30 ਜੂਨ, 2024 ਤੱਕ ਦੀ ਮਿਆਦ ਦਾ ਡਾਟਾ ਵਰਤਿਆ ਗਿਆ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕਾਂ ਦੀਆਂ ਸਮੱਸਿਆਵ...
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ

International, National, Politics, Punjab, Trending
ਹੁਸ਼ਿਆਰਪੁਰ, 6 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ। ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾ...
ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ  ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਉਂ ਵਿਖੇ ਵਾਪਰੇ ਭਿਆਨਕ ਸਕੂਲ ਬੱਸ ਹਾਦਸੇ ਦਾ ਲਿਆ ਗੰਭੀਰ ਨੋਟਿਸ

Politics, Punjab
ਚੰਡੀਗੜ੍ਹ, ਅਗਸਤ 6 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਜਗਰਾਉਂ 'ਚ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਕਾਰਨ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਅਤੇ ਦੋ ਵਿਦਿਆਰਥੀਆਂ ਦੇ ਜਖ਼ਮੀ ਹੋਣ ਦੇ ਮਾਮਲੇ ਸਬੰਧੀ ਮੀਡੀਆ ਦੀ ਖ਼ਬਰ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ, ਜਗਰਾਓ ਨੂੰ ਪੱਤਰ ਜਾਰੀ ਕਰਦੇ ਹੋਏ ਸਕੂਲ ਦੀ ਬੱਸ ਦੇ ਐਕਸੀਡੈਂਟ ਹੋਣ ਸਬੰਧੀ ਕਰਨਾ ਦੀ ਰਿਪੋਰਟ 8 ਅਗਸਤ ਤੱਕ ਮੰਗੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਜਗਰਾਉਂ 'ਚ ਸਕੂਲੀ ਬੱਸ ਦੇ ਐਕਸੀਡੈਂਟ ਹੋਣ ਕਾਰਣ ਪਹਿਲੀ ਜਮਾਤ ਦੇ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀਆਂ ਜਖ਼ਮੀ ਹੋ ਗਏ ਹਨ।   ਉਨ੍ਹਾਂ ਕਿਹਾ ਕਿ ਸਕੂਲ ਬੱਸਾਂ ਸੇਫ਼ ਸਕੂਲ ਵਾਹਨ ਸਕੀਮ ਅਨੁਸਾਰ ਸਾਰੀਆਂ ਸ਼ਰਤਾਂ ਪੂਰੀਆਂ ਕਰਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਇਹਨਾਂ ਸ਼ਰਤਾਂ ਪੂਰੀਆਂ ਕਰਦੇ ਵਾਹਨਾਂ ਨੂੰ ਹੀ ਵਰਤਣਾ ਸਬੰਧਤ ਸਕੂਲ ਦੇ ਪ੍ਹਿੰਸੀਪਲ ਦੀ ਜ਼ਿੰਮੇਵਾਰੀ ਹੈ। ਚੇਅਰ...
ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

ਪੰਜਾਬ ਨੇ ਰਾਜ ਮਾਰਗਾਂ ‘ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

National, Politics, Punjab
ਚੰਡੀਗੜ੍ਹ, 6 ਅਗਸਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ।  ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰ...
ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ

ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਜੀ.ਓਜ, ਐਸ.ਐਚ.ਓਜ ਅਤੇ ਚੌਂਕੀ ਇਚਾਰਜਾਂ ਨਾਲ ਕੀਤੀ ਕ੍ਰਾਈਮ ਮੀਟਿੰਗ

Politics, Punjab
ਫ਼ਰੀਦਕੋਟ 6 ਅਗਸਤ, ਡਾ. ਪ੍ਰਗਿਆ ਜੈਨ, ਆਈ.ਪੀ.ਐਸ. ਐਸ.ਐਸ.ਪੀ ਫਰੀਦਕੋਟ ਵੱਲੋ ਜ਼ਿਲ੍ਹੇ ਦੇ ਸਾਰੇ ਗਜ਼ਟਿਡ ਅਫਸਰਾਂ (ਜੀ.ਓ), ਐਸ.ਐਚ.ਓਜ਼ ਅਤੇ ਇੰਚਾਰਜਾ ਦੇ ਨਾਲ ਕਰਾਈਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੇਂ ਸਿਰ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਚੱਲ ਰਹੀਆਂ ਜਾਂਚਾਂ ਲਈ ਬਾਰੀਕੀ ਨਾਲ ਸਮੀਖਿਆ ਕੀਤੀ ਗਈ। ਅਣਸੁਲਝੇ ਕੇਸਾਂ ਨੂੰ ਹੱਲ ਕਰਨ ਲਈ ਨਵੀਆਂ ਲੀਡਾਂ ਅਤੇ ਰਣਨੀਤੀਆਂ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ ਜਾਂਚ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਪੈਡਿੰਗ ਪਈਆਂ ਸ਼ਿਕਾਇਤਾਂ  ਦਾ ਤੁਰੰਤ ਅਤੇ ਕੁਸ਼ਲਤਾ ਨਾਲ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਅਪਰਾਧਾਂ 'ਤੇ ਕਾਰਵਾਈ ਨੂੰ ਮਜ਼ਬੂਤ ਕਰਨ ਲਈ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ। ਐਸ.ਐਸ.ਪੀ. ਫਰੀਦਕੋਟ ਨੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੇਸ਼ੇਵਰ ਅਤੇ ਕੁਸ਼ਲ ਪੁਲਿਸਿੰਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਇਨ੍ਹਾਂ ਟੀਚਿਆਂ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।...