Shadow

Punjab

ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ

ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ ਵਿਸ਼ਵ ਗਲੋਕੋਮਾ ਹਫ਼ਤਾ

Punjab
ਸ੍ਰੀ ਮੁਕਤਸਰ ਸਾਹਿਬ 12 ਮਾਰਚ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।ਇਸ ਸਬੰਧ ਵਿਚ ਸਿਹਤ ਵਿਭਾਗ ਵਲੋਂ 10 ਮਾਰਚ ਤੋਂ 16 ਤੱਕ ਵਿਸ਼ਵ ਗਲੋਕੋਮਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿਚ ਡਾ. ਨਵਜੋਤ ਕੋਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ  ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਸਮਾਗਮ ਕੀਤਾ ਗਿਆ।ਜਿਸ ਵਿਚ ਡਾ ਹਰਸ਼ਪ੍ਰੀਤ ਕੋਰ ਅੱਖਾਂ ਦੇ ਮਾਹਿਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ,ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਸੰਦੀਪ ਕੋਰ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਸ਼ਿਵਪਾਲ ਸਿੰਘ ਡੀ.ਸੀ.ਐਮ., ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਤੋਂ ਇਲਾਵਾ ਵੱਖ ਵੱਖ ਬਲਾਕਾਂ ਤੋਂ ਆਸ਼ਾ ਨੇ ਵੀ ਭਾਗ ਲਿਆ।ਇਸ ਮੌਕੇ ਡਾ. ਨਵਜੋਤ ਕੋਰ ਸਿਵਲ ਸਰਜਨ  ਨੇ ਦੱਸਿਆ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮਿਤੀ 10 ਤੋਂ 16 ਮਾਰਚ ਤੱਕ ਵਿਸ਼ਵ ਗਲੋਕੋਮਾ ਸਪਤਾਹ ਮਨਾਇਆ ਜਾ ਰਿਹਾ ਹੈ।ਇਸ ਸਪਤਾਹ ਦੌਰਾਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਆਮ ਲੋਕਾਂ ਨੂੰ ਅੱਖਾਂ ਦੀਆਂ ਬਿਮਾ...
ਡਿਪਟੀ ਕਮਿਸ਼ਨਰ ਨੇ ਪੀ.ਐਮ ਸੂਰਜ ਪੋਰਟਲ ਦੇ ਵਰਚੂਅਲ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਪੀ.ਐਮ ਸੂਰਜ ਪੋਰਟਲ ਦੇ ਵਰਚੂਅਲ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜਾ

Punjab
ਫਿਰੋਜ਼ਪੁਰ 12 ਮਾਰਚ (          ) 13 ਮਾਰਚ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੀ.ਐਮ ਸੂਰਜ ਪੋਰਟਲ ਜਾਰੀ ਕੀਤਾ ਜਾਵੇਗਾ, ਜਿਸ ਦਾ ਵਰਚੂਅਲ ਪ੍ਰੋਗਰਾਮ  ਜੈਨਸਿਸ ਡੈਂਟਲ ਕਾਲਜ ਫਿਰੋਜ਼ਪੁਰ ਵਿਖੇ ਆਯੋਜਿਤ ਕੀਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਗਰਵਰਨਰ ਸ੍ਰੀ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਤੌਰ ਪਹੁਚੰਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਦਿੱਤੀ। ਇਸ ਮੌਕੇ ਐਸ.ਐਸ.ਪੀ ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦੇ ਉਭਰਦੇ ਉਦਮੀਆਂ ਨੂੰ ਕਰੈਡਿਟ ਸਪੋਰਟ ਦੇਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੀ.ਐਮ ਸੂਰਜ ਪੋਰਟਲ ਜਾਰੀ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਦਮੀਆਂ ਨੂੰ ਰਿਆਤੀ ਵਿਆਜ ਦਰਾਂ ਤੇ (3.5% ਤੋਂ 9%)  ਕਰਜਾ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਵਰਚੂਅਲ ਪ੍ਰੋਗਰਾਮ ਰਾਹੀਂ ਸਫਾਈ ਸੇਵਕਾਂ ਨੂੰ ਆਯੂਸ਼ਮਾਨ ਹੈਲਥ ਕਾਰਡ ਵੀ ਵੰਡੇ ਜਾਣੇ ਹਨ ਅਤੇ ਉਨ੍ਹਾਂ ਨੂੰ ਪੀ.ਪੀ.ਈ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣੀਆਂ ਹਨ। ਉਨ੍ਹਾ ਦ...
ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਚੈਕ ਤਕਸੀਮ ਕੀਤੇ ਗਏ

ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਚੈਕ ਤਕਸੀਮ ਕੀਤੇ ਗਏ

Punjab
ਫ਼ਰੀਦਕੋਟ 12 ਮਾਰਚ 2024 ਸ਼੍ਰੀ ਅਮਨਦੀਪ ਸਿੰਘ (ਬਾਬਾ) ਚੇਅਰਮੈਨ ਮਾਰਕੀਟ ਕਮੇਟੀ, ਫਰੀਦਕੋਟ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਕਿਸਾਨ ਮਜਦੂਰ ਹਾਦਸਾ ਭਲਾਈ ਯੋਜਨਾ ਤਹਿਤ ਵੱਖ-ਵੱਖ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਦੇਣ ਯੋਗ ਵਿੱਤੀ ਸਹਾਇਤਾ ਦੇ ਚੈਕ ਤਕਸੀਮ ਕੀਤੇ ਗਏ। ਉਨ੍ਹਾਂ  ਵੱਲੋਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਟੀਚਾ ਰਿਹਾ ਹੈ ਕਿ ਪੰਜਾਬ ਦੇ ਹਰ ਵਰਗ ਦੀ ਹਰ ਪੱਖ ਤੋਂ ਸਹਾਇਤਾ ਕੀਤੀ ਜਾਵੇ। ਉਸ ਦੇ ਲਈ ਪੰਜਾਬ ਸਰਕਾਰ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਸੂਬੇ ਦੇ ਕਿਸਾਨਾ ਅਤੇ ਮਜਦੂਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਹਰ ਸਮੇਂ ਉਨ੍ਹਾਂ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਆਮ ਆਦਮੀ ਵੱਲੋਂ ਚੁਣੀ ਗਈ, ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰ ਇੱਕ ਲੋੜਵੰਦ ਇਨਸਾਨ ਦੀ ਲੋੜ ਮੁਤਾਬਿਕ ਮਦਦ ਕੀਤੀ ਜਾ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਅੱਜ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਕਿਸਾਨ ਮਜਦੂਰ ਹਾਦਸਾ ਭਲਾਈ ਯੋਜਨਾ ਤਹਿਤ ਵੱਖ-ਵੱ...
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 12 ਮਾਰਚ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ...
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ 'ਜ਼ੀਰੋ ਬਿਜਲੀ ਬਿੱਲ' ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ। ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ...
ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

ਸਰਕਾਰ-ਵਪਾਰ ਮਿਲਣੀਆਂ’ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ

Punjab
ਹੁਸ਼ਿਆਰਪੁਰ, 12 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ। ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ। ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚ...
ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ‘ਚ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲੀਆਂ

Punjab
ਲੁਧਿਆਣਾ, 12 ਮਾਰਚ (000) - ਜ਼ਿਲ੍ਹਾ ਪ੍ਰਸ਼ਾਸਨ ਨੇ ਵੋਟਰਾਂ ਦੀ ਸਹੂਲਤ ਲਈ ਆਗਾਮੀ ਲੋਕ ਸਭਾ ਚੋਣਾਂ ਲਈ ਅੱਠ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਬਦਲ ਦਿੱਤੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਬਦਲੀਆਂ ਇਮਾਰਤਾਂ ਸਾਹਨੇਵਾਲ ਅਤੇ ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੀਆਂ ਹਨ। ਬੀਤੀ ਸ਼ਾਮ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ-ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹਲਕਾ ਸਾਹਨੇਵਾਲ ਵਿੱਚ ਚਾਈਲਡ ਹਾਰਟ ਡੇਅ ਬੋਰਡਿੰਗ ਸਕੂਲ ਵਿੱਚ ਬਣੇ ਪੋਲਿੰਗ ਸਟੇਸ਼ਨ (104, 105, 106) ਨੂੰ ਕਰਤਾਰ ਕਾਨਵੈਂਟ ਸਕੂਲ, ਗਲੀ ਨੰਬਰ 1 ਪ੍ਰਿੰਸ ਕਲੋਨੀ, 33 ਫੁੱਟ ਰੋਡ, ਮੁੰਡੀਆ ਕਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਰਵਿਦਾਸ ਧਰਮਸ਼ਾਲਾ, ਨੰਦਪੁਰ ਦੇ ਪੋਲਿੰਗ ਸਟੇਸ਼ਨ (207, 208) ਨੂੰ ਸਰਕਾਰੀ ਪ੍ਰਾਇਮਰੀ ਸਕੂਲ ਨੰਦਪੁਰ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਲੁਧਿਆਣਾ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪੋਲਿੰਗ ਸਟੇਸ਼ਨਾਂ (29, 30) ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਡ...
ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਸੀ ਮੁਕਤਸਰ ਸਾਹਿਬ ਪੁਲਿਸ ਵੱਲੋਂ 100 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

Punjab
ਮੁਕਤਸਰ ਸਾਹਿਬ 12 ਮਾਰਚ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ, ਸ. ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ, ਆਈ. ਜੀ.ਪੀ. ਫਰੀਦਕੋਟ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ  ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ) ਅਤੇ ਐਸ.ਆਈ ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਤੇ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲ ਕੀਤੀ ਕਿ ਜਦੋਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਿਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪਿੰਡ ਪੱਕੀ ਟਿੱਬੀ ਮੌਜੂਦ ਸੀ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਰਾਮ ਸਿੰਘ ਉਰਫ ਰਾਮੂ ਪੁੱਤਰ ਅਰੂੜ ਸਿੰਘ ਵਾਸੀ ਪੀਰਾਂਵਾਲੀ ਹਿਸਾਰ (ਹਰਿਆਣਾ) ਦੱਸਿਆ। ਜਿਸ ਦੀ ਸ਼ੱਕ ਦੇ ਬਿਨਾਂ ਪਰ ਤਲਾਸ਼ੀ ਲੈਣ ਤੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੇ ਥਾਣਾ ਕਬਰਵਾਲਾ ਪੁਲਿਸ ਵੱਲੋਂ ਮੁਕੱਦਮ...
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ, 12 ਮਾਰਚ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਬੈਠਕ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਚੋਣ ਮਟੀਰੀਅਲ ਬਾਰੇ ਵੀ ਅਧਿਕਾਰੀਆਂ ਕੋਲੋਂ ਤਾਜ਼ੀ ਸਥਿਤੀ ਹਾਸਲ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਬੈਠਕ ਕੀਤੀ। ਉਨ੍ਹਾਂ ਮਾਲ ਵਿਭਾਗ  ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇ...
ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 12 ਮਾਰਚ  : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s Grab ielts 100 ft road Ghoda wala chowk Bathinda ਦੇ ਨਾਮ ਤੇ ਸ੍ਰੀ ਅਰਸ਼ਦੀਪ ਸਿੰਘ ਪੁੱਤਰ ਸ਼੍ਰੀ ਗੁਰਨੈਬ ਸਿੰਘ ਵਾਸੀ ਮਕਾਨ ਨੰਬਰ 650 ਪਿੰਡ ਕੋਟ ਸਮੀਰ ਜ਼ਿਲ੍ਹਾ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 65/ਸੀ.ਈ.ਏ ਮਿਤੀ 11-12-2018 ਨੂੰ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 10-12-2023 ਤੱਕ ਸੀ। ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਅਰਸ਼ਦੀਪ ਸਿੰਘ ਵੱਲੋਂ 5 ਫ਼ਰਵਰੀ 2024 ਨੂੰ ਲਿਖਤੀ ਤੌਰ ਤੇ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਇਹ ਇੰਸਟੀਚਿਊਟ ਬੰਦ ਕਰ ਦਿੱਤਾ ਹੈ ਅਤੇ ਬਾਹਰ ਸਿਫ਼ਟ ਹੋ ਗਿਆ ਹੈ। ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦਾ। ਇਸ ਲਈ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਲਈ ਪ੍ਰ...