Sunday, March 15
Shadow

Punjab

ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸਟ

ਫਾਜ਼ਿਲਕਾ ਪੁਲਿਸ ਵੱਲੋਂ ਹੀਰੋਇਨ, ਪੋਸਤ ਤੇ ਨਸੀਲੀਆਂ ਗੋਲੀਆਂ ਨੂੰ ਕੀਤਾ ਗਿਆ ਨਸਟ

Punjab
ਫਾਜ਼ਿਲਕਾ 23 ਫਰਵਰੀ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਣਜੀਤ ਸਿੰਘ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ ਫਿਰੋਜ਼ਪੁਰ ਰੇਂਜ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀਪੀਐਸ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪੁਲਿਸ ਵੱਲੋਂ ਵੱਖ-ਵੱਖ ਮੁਕਦਮਿਆਂ ਵਿੱਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ। ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਂਬਰ ਪ੍ਰਦੀਪ ਸਿੰਘ ਪੀਪੀਐਸ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਅਤੇ ਰਛਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫਾਜ਼ਿਲਕਾ ਵੱਲੋਂ ਐਨਡੀਪੀਐਸ ਐਕਟ ਦੇ ਕੁੱਲ 40 ਮਾਮਲਿਆਂ ਵਿੱਚ ਫੜਿਆ ਗਿਆ ਨਸ਼ੀਲਾ ਪਦਾਰਥ ਨਸ਼ਟ ਕੀਤਾ ਗਿਆ। ਨਸ਼ਟ ਕੀਤੇ ਗਏ ਸਮਾਨ ਵਿੱਚ 7.933 ਕਿਲੋਗ੍ਰਾਮ ਹੈਰੋਇਨ 157.450 ਕਿਲੋਗ੍ਰਾਮ ਪੋਸਤ 4662 ਨਸ਼ੀਲੀਆਂ ਗੋਲੀਆਂ ਅਤੇ 38 ਗ੍ਰਾਮ ਸਮੈਕ ਸ਼ਾਮਿਲ ਹ...
ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਬਣਾਏ ਜਾਣ ਯਕੀਨੀ : ਡਿਪਟੀ ਕਮਿਸ਼ਨਰ

Punjab
ਬਠਿੰਡਾ, 23 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਅਤੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਜਲ ਸਰੋਤ ਵਿਭਾਗ (ਪ੍ਰੋਜੈਕਟ ਸ਼ਾਖਾ) ਵੱਲੋਂ ਪ੍ਰਾਪਤ ਪੱਤਰ ਦੀ ਪਾਲਣਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਚ ਖੁੱਲ੍ਹੇ ਪਏ ਬੋਰਵੈੱਲਾਂ ਤੇ ਟਿਊਬਵੈੱਲਾਂ ਨੂੰ ਭਰਨ (ਪਲੱਗ ਕਰਨ) ਲਈ ਤੁਰੰਤ ਲੋੜੀਂਦੇ ਉਪਾਅ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਸ਼ਹਿਰ ਜਾਂ ਪਿੰਡਾਂ ਅੰਦਰ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਜ਼ਮੀਨ ਮਾਲਕ ਵੱਲੋਂ ਅਜਿਹੇ ਬੋਰਵੈੱਲ ਨੂੰ ਇੱਕ ਮਹੀਨੇ ਦੀ ਮਿਆਦ ਦੇ ਅੰਦਰ ਬੰਦ/ਅਨਪਲੱਗਡ ਨਾ ਕਰਵਾਇਆ ਜਾਵੇ ਤਾਂ ਉਸ ਵਿਰੁੱਧ ਅਪਰਾਧਿਕ ਕਰਵਾਈ ਕੀਤੀ ਜਾਵੇ। ਜੇਕਰ ਇਨ੍ਹਾਂ ਬੋਰਵੈੱਲਾਂ ਕਾਰਨ ਕੋਈ ਵੀ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਜ਼ਮੀਨ ਮਾਲਕ ਖਿਲਾਫ ਜੁਰਮਾਨਾ ਅਤੇ ਅਜਿਹੇ ਵਿਅਕਤੀ ਵਿਰੁੱਧ ਭਾਰਤੀ ਪੈਨਲ ਕੋਡ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।   ਜਾਰੀ ਹੁਕਮ ਅਨੁਸਾਰ ਡਿਪਟੀ ਕਮਿਸ਼ਨਰ ...
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ  ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ

Punjab
ਚੰਡੀਗੜ੍ਹ, 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।   ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ,  ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ।   ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।...
23 ਫਰਵਰੀ ਤੋਂ ਪੰਜਾਬ ਵਿੱਚ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ 23 ਫਰਵਰੀ ਤੋਂ ਪੰਜਾਬ ਵਿੱਚ

23 ਫਰਵਰੀ ਤੋਂ ਪੰਜਾਬ ਵਿੱਚ 7 ਰੋਜ਼ਾ ਮੈਗਾ ‘ਰੰਗਲਾ ਪੰਜਾਬ’ ਸਮਾਗਮ 23 ਫਰਵਰੀ ਤੋਂ ਪੰਜਾਬ ਵਿੱਚ

Punjab
ਚੰਡੀਗੜ੍ਹ, 22 ਫਰਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਅੰਮ੍ਰਿਤਸਰ ਦੇ ਇਤਿਹਾਸਕ ਸ਼ਹਿਰ ਵਿੱਚ 23 ਫਰਵਰੀ ਤੋਂ 29 ਫਰਵਰੀ ਤੱਕ ਕਰਵਾਏ ਜਾ ਰਹੇ ਪਹਿਲੇ ਸੈਰ-ਸਪਾਟਾ ਨਿਵੇਸ਼ਕ ਸੰਮੇਲਨ ਵਿੱਚ "ਰੰਗਲਾ ਪੰਜਾਬ" ਪਹਿਲਕਦਮੀ ਜ਼ਰੀਏ ਸੂਬੇ ਦੀਆਂ ਜੀਵੰਤ ਪਰੰਪਰਾਵਾਂ, ਕਲਾਵਾਂ ਅਤੇ ਰੀਤੀ-ਰਿਵਾਜਾਂ ਦੀ ਝਲਕ ਪੇਸ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੱਭਿਆਚਾਰਕ ਕੇਂਦਰ ਅੰਮ੍ਰਿਤਸਰ ਵਿਖੇ 7 ਦਿਨਾਂ ਤੱਕ ਚੱਲਣ ਵਾਲੇ ਇਸ ਵਿਸ਼ਾਲ ਸਮਾਗਮ ਦਾ ਉਦਘਾਟਨ 23 ਫਰਵਰੀ, 2024 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਾਮ ਨੂੰ ਕੀਤਾ ਜਾਵੇਗਾ, ਜੋ ਪੰਜਾਬ ਦੀ ਅਮੀਰ ਵਿਰਾਸਤ ਨੂੰ ਦੇਸ਼ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਾਹਿਤ, ਭੋਜਨ ਪਦਾਰਥਾਂ, ਸੰਗੀਤ, ਜੋਸ਼ ਤੇ ਜਜ਼ਬੇ ਅਤੇ ਪੰਜਾਬ ਦੀ ‘ਸੇਵਾ ਭਾਵਨਾ’ ਵਰਗੇ ਵਿਸ਼ਿਆਂ ‘ਤੇ ਕੇਂਦਰਿਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਟੂਰਿਜ਼ਮ ...
ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ   ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ  ਦਿੱਤੀ। ਇਹ ਗਿਰੋਹ ਦੇ  ‘ਟੈਲੀਗ੍ਰਾਮ ’ ਮੋਬਾਈਲ ਐਪ ਦੇ ਗਰੁੱਪਾਂ ਦੀ ਵਰਤੋਂ ਕਰਕੇ  “ਵਰਕ ਫਰਾਮ ਹੋਮ ’’ਦੀਆਂ ਨੌਕਰੀਆਂ ਦੀ ਪੇਸ਼ਕਸ਼ ਕਰਕੇ ਭੋਲੇ-ਭਾਲੇ ਵਿਅਕਤੀਆਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ।  ”ਡੀਜੀਪੀ ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰ  ਭਰੋਸਾ ਹਾਸਲ ਕਰਨ ਲਈ  ਪਹਿਲਾਂ ਪੀੜਤਾਂ ਨੂੰ ਛੋਟੇ-ਮੋਟੇ ਕੰਮ ਕਰਨ ਬਦਲੇ ਥੋੜ੍ਹੀ ਜਿਹੀ ਰਕਮ ਅਦਾ ਕਰਦੇ ਸਨ। ਬਾਅਦ ਵਿੱਚ, ਪੀੜਤ ਨੂੰ ਵੱਡੀ ਰਕਮ ਵਾਪਸ ਕਰਨ ਦਾ ਲਾਲਚ ਦੇ ਕੇ  ਵੱਖ-ਵੱਖ ਬਹਾਨਿਆਂ ਨਾਲ ਪੈਸੇ ਠੱਗਦੇ ਸਨ । ਉਨ੍ਹਾਂ ਕਿਹਾ ਕਿ ਇਹਨਾਂ ਗ੍ਰਿਫਤਾਰੀਆਂ ਨਾ...
ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ : ਜਸਪ੍ਰੀਤ ਸਿੰਘ

Punjab
ਬਠਿੰਡਾ, 22 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਦੇ ਵਿਸਥਾਰ ਲਈ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਉਦਯੋਗਿਕ ਇਕਾਈਆਂ ਤੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।         ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਜ਼ਿਲ੍ਹੇ ਅੰਦਰ ਵਪਾਰ ਅਤੇ ਉਦਯੋਗ ਨੂੰ ਹੋਰ ਉਨਤ ਕਰਨ ਲਈ ਮੌਜੂਦ ਨੁਮਾਇੰਦਿਆਂ ਕੋਲੋਂ ਜਿੱਥੇ ਲੋੜੀਂਦੇ ਸੁਝਾਅ ਲਏ ਗਏ, ਉਥੇ ਹੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਵੀ ਵਿਚਾਰ ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀਆਂ ਹਰ ਯੋਗ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਬਹੁਮੁੱਲੇ ਸੁਝਾਵਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਜ਼ਿਲ੍ਹੇ ਅੰਦਰ ਉਦਯੋਗ ਤੇ...
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ, ਕੇਂਦਰ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਦੀ ਕੀਤੀ ਅਪੀਲ

Punjab
ਚੰਡੀਗੜ੍ਹ, 22 ਫਰਵਰੀ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਵੱਲੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਕਥਿਤ ਤੌਰ 'ਤੇ ਹੱਤਿਆ ਕੀਤੇ ਜਾਣ 'ਤੇ ਰੋਸ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਨਿੰਦਾ ਕਰਦੇ ਹੋਏ ਕਿਹਾ, “ਇਹ ਬਹੁਤ ਹੀ ਚਿੰਤਾਜਨਕ ਹੈ ਕਿ ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖਿਲਾਫ ਉਸ ਸਮੇਂ ਹਿੰਸਾ ਕੀਤੀ ਜਦੋਂ ਉਨ੍ਹਾਂ ਦੀ ਲੀਡਰਸ਼ਿਪ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਅਰਜੁਨ ਮੁੰਡਾ ਦੇ ਗੱਲਬਾਤ ਦੇ ਸੱਦੇ 'ਤੇ ਵਿਚਾਰ ਕਰਨ ਲਈ ਮੀਟਿੰਗ ਕਰ ਰਹੀ ਸੀ।“ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਕਿਸਾਨਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਜਮਹੂਰੀ ਹੱਕ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਵੰਡਣ ਦੀਆਂ ਕੋਸ਼ਿਸ਼ਾਂ ਇਸ ਖੇਤਰ ਦੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੀਆਂ ਹਨ। ਉਨ੍ਹਾਂ ਕਿਹਾ, "ਕਿਸਾਨਾਂ ਦੀਆਂ ਮੰਗਾਂ ਖੇਤਰ...
ਕੈਬਨਿਟ ਮੰਤਰੀ ਈ.ਟੀ.ਓ ਵੱਲੋਂ ਹਰਿਆਣਾ ਪੁਲਿਸ ਦੀ ਬੇਰਹਿਮੀ ਦੀ ਕਰੜੀ ਨਿੰਦਾ

ਡਿਪਟੀ ਕਮਿਸ਼ਨਰ ਵੱਲੋਂ ‘ਸੋਸਾਇਟੀ ਫਾਰ ਪ੍ਰੀਵੈਂਨਸ਼ਨ ਆਫ ਕਰੂਲਟੀ ਟੂ ਐਨੀਮਲਜ਼’ ਦੇ ਕੰਮਕਾਜ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ‘ਸੋਸਾਇਟੀ ਫਾਰ ਪ੍ਰੀਵੈਂਨਸ਼ਨ ਆਫ ਕਰੂਲਟੀ ਟੂ ਐਨੀਮਲਜ਼’ ਦੇ ਕੰਮਕਾਜ ਦੀ ਸਮੀਖਿਆ

Punjab
ਲੁਧਿਆਣਾ, 22 ਫਰਵਰੀ  - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, 'ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪਸ਼ੂ ਜਨਮ ਨਿਯੰਤਰਣ ਕੇਂਦਰ ਵਿੱਚ ਇੱਕ ਓਟੀ ਬਣਾਉਣ, ਪਸ਼ੂਆਂ ਦੇ ਡਾਕਟਰਾਂ ਦੀ ਤਾਇਨਾਤੀ, ਲੋੜੀਂਦੇ ਸਾਜ਼ੋ-ਸਾਮਾਨ, ਦਵਾਈਆਂ ਦੀ ਨਿਯਮਤ ਸਪਲਾਈ, ਗਊ ਫੜਨ ਵਾਲਿਆਂ ਦੀ ਨਿਯੁਕਤੀ, ਆਵਰਤੀ ਖਰਚਿਆਂ ਦੇ ਪ੍ਰਬੰਧਨ ਲਈ ਫੰਡਾਂ ਅਤੇ ਹੋਰਾਂ ਦੇ ਪ੍ਰਸਤਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਪਸ਼ੂ ਭਲਾਈ ਲਈ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਗਤੀਵਿਧੀਆਂ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਨਿਗਮ ਦੇ ਕਾਰਜਕਾਰੀ ਇੰਜੀਨੀਅਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਪਸ਼ੂ ਅਤੇ ਪੰਛੀ ਨੂੰ ਡਾਕਟਰੀ ਸਹਾਇਤਾ ਦੀ ਲੋੜ ਹੈ ਤ...
ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ

ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ

Punjab
ਅੰਮ੍ਰਿਤਸਰ 22 ਫਰਵਰੀ 2024:-- ਸਰਕਾਰੀ ਕਾਲਜ ਅਜਨਾਲਾ ਵਿਖੇ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਹ ਸੈਮੀਨਾਰ ਕਾਲਜ ਦੇ ਪਲੇਸਮੈਟ ਸੈੱਲ ਵੱਲੋਂ ਪਿ੍ਰੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਇੰਡੀਅਨ ਆਰਮੀ ਦੇ ਕਰਨਲ ਚੇਤਨ ਪਾਂਡੇ ਨੇ ਅਗਨੀ ਵੀਰ ਸਕੀਮ ਤਹਿਤ ਭਰਤੀ ਬਾਰੇ ਵਿਦਿਆਰਥੀਆਂ ਦੇ ਮਨ ਵਿੱਚ ਫੈਲੀਆਂ ਗਲਤ ਧਾਰਨਾਵਾਂ ਅਤੇ ਖਦਸ਼ਿਆ ਨੂੰ ਦੂਰ ਕਰਦਿਆ ਭਰਤੀ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਸ੍ਰੀ ਨਰੇਸ਼ ਕੁਮਾਰ ਪੀ.ਸੀ.ਐਸ ਨੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆ ਅਤੇ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ  ਸਕੀਮਾ ਅਤ ਲਘੂ ਉਦਯੋਗ ਸ਼ੁਰੂ ਕਰਨ ਬਾਰੇ ਜਾਣਕਾਰੀ ਮੁਹਾਈਆ ਕਰਵਾਈ । ਇਸ ਲੜੀ ਤਹਿਤ ਡਿਪਟੀ ਸੀ.ਈ.ਓ ਸ. ਤੀਰਥਪਾਲ ਸਿੰਘ ਨੇ ਆਪਣੀ ਜ਼ਿੰਦਗੀ ਦੇ ਸਫਲਤਾ ਅਤੇ ਅਸਫਲਤਾ ਦੀ ਜਾਣਕਾਰੀ ਦਿੰਦੀਆਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਦੀ ਸ਼ੁਰੂਆਤ ਲਈ ਸਹੀ  ਦਿਸ਼ਾਵਾਂ ਨੂੰ ਚੁਣਨ ਲਈ ਵਿਭਾਗ ਨਾਲ ਜੁੜੇ ਰਹਿਣਾ ਜਰੂਰੀ ਦਸਿਆ । ਦਿਹਾਤੀ ਟਰੈਫਿਕ ਇੰਚਾ...