Sunday, March 15
Shadow

Punjab

ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ-ਡਿਪਟੀ ਕਮਿਸ਼ਨਰ

ਲੋੜਵੰਦ ਬੱਚਿਆਂ ਨੂੰ ਸਪੋਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੀ ਸੁਵਿਧਾ-ਡਿਪਟੀ ਕਮਿਸ਼ਨਰ

Punjab
ਮਾਨਸਾ, 21 ਫਰਵਰੀ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮਿਸ਼ਨ ਵਤਸੱਲਿਆ ਸਕੀਮ ਦੇ ਚੈਪਟਰ ਨੰਬਰ 04 ਅਧੀਨ ਨਿਯਮਾਂ ਅਨੁਸਾਰ ਜਿੰਨ੍ਹਾਂ ਬੱਚਿਆ ਦੇ ਮਾਤਾ—ਪਿਤਾ ਜਾਂ ਪਿਤਾ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਬੱਚਿਆ ਨੂੰ ਸਪੋਂਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜੁਵੇਨਾਇਲ ਜ਼ਸਟਿਸ ਐਕਟ ਦੀ ਧਾਰਾ 2(58) ਦੇ ਅਨੁਸਾਰ ਜ਼ਿਲ੍ਹੇ ਵਿੱਚ ਲੋੜਵੰਦ ਬੱਚਿਆਂ ਨੂੰ ਸਪੋਂਸ਼ਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦੁਆਰਾ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜ਼ੋ ਕਿ 4000/— ਰੁਪਏ ਪ੍ਰਤੀ ਮਹੀਨਾ ਹੈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀਮਤੀ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੇ ਦਫ਼ਤਰ ਕੋਲ ਕੁੱਲ 49 ਦਰਖਾਸਤਾਂ ਪ੍ਰਾਪਤ ਹੋਈਆਂ ਹਨ। ਇੰਨ੍ਹਾਂ ਦਰਖ਼ਾਸਤਾਂ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਸਟਾਫ ਵੱਲੋ ਹੋਮ ਵਿਜਟ ਕਰਕੇ ਬੱਚਿਆਂ ਦੀ ਸਟੱਡੀ ਰਿਪੋਰਟ, ਅਧਾਰ ਕਾਰਡ, ਆ...
20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਬੈਂਕ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ, 21 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜਸ਼ਨਦੀਪ ਸਿੰਘ, ਸਹਾਇਕ ਮੈਨੇਜਰ (ਫੀਲਡ ਅਫਸਰ) ਸਟੇਟ ਬੈਂਕ ਆਫ ਇੰਡੀਆ, ਨੂਰਪੁਰਬੇਦੀ, ਜ਼ਿਲ੍ਹਾ ਰੂਪਨਗਰ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨੰਦ ਲਾਲ ਵਾਸੀ ਪਿੰਡ ਬੁੰਗੜੀ, ਤਹਿਸੀਲ ਨੂਰਪੁਰਬੇਦੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਜਸ਼ਨਦੀਪ ਸਿੰਘ ਉਸ ਵੱਲੋਂ ਉਤਾਰੇ ਜਾ ਚੁੱਕੇ ਲੋਨ ਦਾ ਇਤਰਾਜ਼ਹੀਣਤਾ ਸਰਟੀਫੀਕੇਟ ਜਾਰੀ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਐਸ.ਬੀ.ਆਈ., ਨੂਰਪੁਰਬੇਦੀ ਤੋਂ ਕਰਜ਼ਾ ਲਿਆ ਸੀ ਪਰ ਸਮੇਂ ਸਿਰ ਉਸ ਦੀ ਅਦਾਇਗੀ ਨਹੀਂ ਕਰ ਸਕਿਆ, ਜਿਸ ’ਤੇ ਐਸ.ਬੀ.ਆਈ. ਨੂਰਪੁਰਬੇਦੀ ਨੇ ਉਸਦੇ ਖਿਲਾਫ਼ ਸ੍ਰੀ ਅਨੰਦਪ...
10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 21 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ  10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅ...
ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

ਪਿੰਡ ਆਜ਼ਮ ਵਾਲਾ ਵਿੱਚ ਸਰਕਾਰ ਨੇ ਬਣਾਈ ਲਾਈਬ੍ਰੇਰੀ

Punjab
ਫਾਜ਼ਿਲਕਾ, 21 ਫ਼ਰਵਰੀ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਆਜ਼ਮ ਵਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਲਾਈਬ੍ਰੇਰੀ ਬਣਾਈ ਗਈ ਹੈ। ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਲਾਈਬ੍ਰੇਰੀ ਪਿੰਡ ਦੇ ਨੌਜਵਾਨਾਂ ਲਈ ਰਾਹ ਦਸੇਰਾ ਬਣੇਗੀ। ਉਨਾਂ ਨੇ ਇਸ ਦਾ ਉਦਘਾਟਨ ਬਲਾਕ ਪ੍ਰਧਾਨ ਮਨੋਜ ਸੁਰੇਨ ਤੋਂ ਰੀਬਨ ਕਟਵਾ ਕੇ ਕਰਵਾਇਆ। ਇਸ ਮੌਕੇ ਉਨਾਂ ਨੇ ਪਿੰਡ ਦੇ ਨੌਜਵਾਨਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ਤੇ ਉਪਰਾਲੇ ਕਰ ਰਹੀ ਹੈ ਕਿ ਸਾਡੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ  ਮੁਹਈਆ ਕਰਵਾਈਆਂ ਜਾ ਸਕਣ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ 40 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਪੰਜਾਬ ਸਰਕਾਰ ਮੁਹਈਆ ਕਰਵਾ ਚੁੱਕੀ ਹੈ। ਉਹਨਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਲਾਇਬ੍ਰੇਰੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਬਹੁਤ ਸਹਾਈ ਸਿੱਧ ਹੋਣਗੀਆਂ । ਉਹਨਾਂ ਨੇ ਕਿਹਾ ਕਿ ਸਾਡੀ ਸਰਕਾਰ ਮਨੁੱਖੀ ਸ਼ਕਤੀ ਦੇ ਵਿਕਾਸ ਤੇ ...
ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ

ਸਿੰਚਾਈ ਲਈ ਅੰਡਰ ਗਰਾਉਂਡ ਪਾਇਪ ਪਾਉਣ ਲਈ ਸਰਕਾਰ ਦਿੰਦੀ ਹੈ 90 ਫੀਸਦੀ ਤੱਕ ਸਬਸਿਡੀ

Punjab
ਫਾਜ਼ਿਲਕਾ 21 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਭੁਮੀ ਰੱਖਿਆ ਵਿਭਾਗ ਦੇ ਕੰਮਕਾਜ ਸਬੰਧੀ ਸਮੀਖਿਆ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਲਈ ਕਿਸਾਨਾਂ ਵੱਲੋਂ ਸਮੂਹਿਕ ਤੌਰ ਤੇ ਜਮੀਨ ਦੋਜ਼ ਪਾਇਪ ਲਾਇਨ ਪਾਉਣ ਲਈ 90 ਫੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭੂਮੀ ਰੱਖਿਆ ਵਿਭਾਗ ਨੂੰ 51 ਕੇਸ ਪ੍ਰਾਪਤ ਹੋਏ ਸਨ ਜਿਸ ਵਿਚੋਂ 40 ਕੇਸਾਂ ਨੂੰ ਮੌਕੇ *ਤੇ ਪ੍ਰਵਾਨ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜ਼ੈਕਟ ਤਹਿਤ ਕਿਸਾਨ ਮਿਲ ਕੇ ਆਪਣੀ ਸਿੰਚਾਈ ਪਾਣੀ ਦੀਆਂ ਜਰੂਰਤਾਂ ਲਈ ਪਾਇਪ ਪਾ ਸਕਦੇ ਹਨ। ਇਸ ਸਾਂਝੇ ਪ੍ਰੋਜ਼ੈਕਟ ਦੀ ਲਾਗਤ ਦਾ 90 ਫੀਸਦੀ ਸਰਕਾਰ ਅਦਾ ਕਰਦੀ ਹੈ ਅਤੇ ਕਿਸਾਨਾਂ ਦੇ ਸਮੂਹ ਨੇ ਸਿਰਫ 10 ਫੀਸਦੀ ਹਿੱਸੇਦਾਰੀ ਹੀ ਪਾਉਣੀ ਹੁੰਦੀ ਹੈ। ਉਨ੍ਹਾਂ ਨੇ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਇਸ ਤਰੀਕੇ ਨਾਲ ਸਿੰਚਾਈ ਲਈ ਖੇਤਾਂ ਤੱਕ ਪੂਰਾ ਪਾਣੀ ਪਹੁੰਚਦਾ ਹੈ ਅਤੇ ਕਿਸਾਨਾਂ ਦੀ ਆਮਦਨ ਵੱਧਦੀ ਹੈ। ਮੰਡਲ ਭੁਮੀ ਰੱਖਿਆ ਅਫ਼ਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਭੂਮੀ ਰੱ...
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ : ਜਸਪ੍ਰੀਤ ਸਿੰਘ

Punjab
ਬਠਿੰਡਾ,21 ਫਰਵਰੀ: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਬੈਠਕ ਦੌਰਾਨ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ, ਸਿੱਖਿਆ ਵਿਭਾਗ, ਅਰਬਨ ਡਿਪੈਲਮੈਂਟ, ਪੇਂਡੂ ਵਿਕਾਸ ਕਮੇਟੀ, ਉਦਯੋਗ ਵਿਭਾਗ, ਭੂਮੀ ਰੱਖਿਆ ਵਿਭਾਗ, ਸੀਵਰੇਜ਼ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ, ਲੇਬਰ ਵਿਭਾਗ, ਪੀ.ਐਸ.ਪੀ.ਸੀ.ਐਲ ਵਿਭਾਗ, ਡਾਇਰੀ ਵਿਭਾਗ, ਖੇਤੀਬਾੜੀ ਵਿਭਾਗ, ਬਾਗਵਾਨੀ ਵਿਭਾਗ, ਸਹਿਕਾਰੀ ਸੇਵਾਵਾਂ, ਡੀ.ਐਮ.ਡੀ.ਆਈ.ਸੀ, ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਆਦਿ ਵਿਭਾਗਾਂ ਨਾਲ ਸਬੰਧਤ ਜ਼ਿਲ੍ਹੇ ‘ਚ ਵੱਖ-ਵੱਖ ਤਰ੍ਹਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਅਧਿਕਾਰੀਆ ਕੋਲੋਂ ਬਾਰੀਕੀ ਨਾਲ ਜਾਣਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦ...
ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

ਪੁਲਿਸ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ਤੇ ਕੀਤੀ ਨਾਕਾਬੰਦੀ

Punjab
ਫਾਜਿਲਕਾ 21 ਫਰਵਰੀ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਫਾਜਿਲਕਾ ਦੇ ਮਹੱਤਵਪੂਰਨ ਪੁਆਇੰਟਾਂ ਪਰ ਸਖਤ ਨਾਕਾਬੰਦੀ ਕੀਤੀ ਗਈ ਹੈ। ਇਸ ਦੌਰਾਨ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ  ਅਤੇ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਵੱਲੋਂ ਨਾਕਾਬੰਦੀ ਦੀ ਚੈਕਿੰਗ ਕੀਤੀ ਗਈ ਅਤੇ ਨਾਕਾ ਡਿਊਟੀ ਤੇ ਲਗਾਏ ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਅਤੇ ਕਿਹਾ ਕਿ ਬਾਹਰਲੇ ਜਿਲ੍ਹਿਆਂ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਸ਼ੱਕੀ ਵਹੀਕਲਾਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾਵੇ ਅਤੇ ਵਾਹਨ ਚਾਲਕਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ ਤਾਂ ਕਿ ਕੋਈ ਨਸ਼ਾ ਤਸਕਰ ਜਾਂ ਸ਼ਰਾਰਤੀ ਅਨਸਰ ਕੋਈ ਨਸ਼ੀਲੀ ਵਸਤੂ ਜਾਂ ਹਥਿਆਰ ਲੈ ਕੇ ਜਿਲ੍ਹਾ ਵਿੱਚ ਦਾਖਲ ਨਾ ਹੋ ਸਕੇ, ਤਾਂ ਕਿ ਕੋਈ ਸ਼ੱਕੀ ਜਿਲ੍ਹਾ ਵਿੱਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

Punjab
ਲੁਧਿਆਣਾ, 21 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ) ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਨਿਰਮਾਣ ਵਿਭਾਗ ਵੱਲੋਂ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਜਾਇਜ਼ਾ ਲਿਆ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਮਾਛੀਵਾੜਾ-ਰਾਹੋਂ ਸੜਕ, ਲਾਇਬ੍ਰੇਰੀਆਂ ਦੀ ਉਸਾਰੀ, ਸਰਕਾਰੀ ਕਾਲਜ ਵਿੱਚ ਆਡੀਟੋਰੀਅਮ, ਆਰ.ਓ.ਬੀ., ਹੋਰ ਪ੍ਰੋਜੈਕਟਾਂ ਦੀ ਜ਼ਮੀਨ ਐਕਵਾਇਰ ਆਦਿ ਸਮੇਤ ਵੱਖ-ਵੱਖ ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਕਾਰਜਕਾਰੀ ਇੰਜਨੀਅਰਾਂ (ਐਕਸ.ਈ.ਐਨ.) ਨੂੰ ਕਿਹਾ ਗਿਆ ਕਿ ਉਹ ਸਾਰੇ ਚੱਲ ਰਹੇ ਕੰਮਾਂ ਦੀ ਰਫਤਾਰ ਵਿੱਚ ਤੇਜ਼ੀ ਲਿਆਉਣ ਤਾਂ ਜੋ ਸਮਾਂਬੱਧ ਢੰਗ ਨਾਲ ਸਾਰੇ ਪ੍ਰੋਜੈਕਟ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਚੱਲ ਰਹੇ ਕਾਰਜ਼ਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁੱਖਤਾ ਪ੍ਰਬੰਧ ...
ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

ਭਾਸ਼ਾ ਵਿਭਾਗ ਲੁਧਿਆਣਾ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਮੌਕੇ ਵਿਸ਼ੇਸ਼ ਸਮਾਗਮ

Punjab
ਲੁਧਿਆਣਾ, 21 ਫਰਵਰੀ (000) - ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਵਿੱਚ ਭਾਸ਼ਾ ਵਿਭਾਗ, ਪੰਜਾਬ ਲਗਾਤਾਰ ਸਾਹਿਤ ਅਤੇ ਭਾਸ਼ਾ ਦੇ ਖੇਤਰ ਵਿੱਚ ਅਨੇਕ ਤਰਾਂ ਦੀਆਂ ਗਤੀਵਿਧੀਆਂ ਕਰ ਰਿਹਾ ਹੈ। ਵਿਭਾਗ ਦੁਆਰਾ ਪੰਜਾਬੀ ਭਾਸ਼ਾ ਦੀ ਬਿਹਤਰੀ ਲਈ ਵਿਸ਼ੇਸ਼ ਤੌਰ ਉੱਤੇ  ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਮਾਲਵਾ ਸੈਂਟਰਲ ਕਾਲਜ ਆੱਫ ਐਜੂਕੇਸ਼ਨ ਫਾਰ ਵੂਮੈਨ ਵਿਖੇ ਅੰਤਰ ਰਾਸ਼ਟਰੀ ਮਾਂ ਬੋਲੀ ਦਿਹਾੜੇ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਜੈਨਕੋ ਲਿਮਟਡ ਬੋਰਡ ਦੇ ਚੇਅਰਮੈਨ ਤੇ ਪੰਜਾਬ ਦੇ ਸੱਭਿਆਚਾਰ ਤੇ ਵਿਰਾਸਤ ਦੀ ਸੰਭਾਲ ਲਈ ਵੱਡੇ ਉੱਦਮ ਕਰ ਰਹੇ ਨਵਜੋਤ ਸਿੰਘ ਜਰਗ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੌਰ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੋਤੀਆਂ ਨੂੰ ...
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਕਾਨਫਰੰਸ ਸਮਾਪਤ ਹੋ ਗਈ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਕਾਨਫਰੰਸ ਸਮਾਪਤ ਹੋ ਗਈ

Punjab
ਬਠਿੰਡਾ, 21 ਫਰਵਰੀ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਪੰਜਾਬ। ਹਰਜੋਤ ਸਿੰਘ ਬੈਂਸ, ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ, ਸ੍ਰੀਮਤੀ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਕਰਵਾਏ ਗਏ ਸੂਫ਼ੀ ਗਾਇਕੀ ਦੇ ਪ੍ਰੋਗਰਾਮ ਵਿੱਚ ਸੂਫ਼ੀ ਗਾਇਕ ਰਾਜਾ, ਨੂੰ ਸਮਰਪਿਤ ਦੋ ਰੋਜ਼ਾ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ। ਆਡੀਟੋਰੀਅਮ ਸਰਕਾਰੀ ਕਾਲਜ ਰਜਿੰਦਰਾ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਰਣਜੋਧ ਨੇ ਆਪਣੇ ਰੰਗ ਬਿਖੇਰੇ।   ਇਸ ਸਮਾਗਮ ਮੌਕੇ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਸਹਾਇਕ ਕਮਿਸ਼ਨਰ ਸ੍ਰੀ ਪੰਕਜ ਕੁਮਾਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਅਤੇ ਸਹਾਇਕ ਸੈਂਟਰ ਡਾਇਰੈਕਟਰ ਸ਼੍ਰੀ ਬਲਜੀਤ ਸ਼ਰਮਾ, ਐੱਫ. ਐੱਮ. ਬਠਿੰਡਾ ਨੇ ਸਨਮਾਨਤ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।   ਇਸ ਮੌਕੇ ਐੱਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਹਮੇਸ਼ਾ ਹੀ ਫੈਸਲੇ ਲੈਂਦੀ ਰਹੀ ਹੈ ...