Thursday, March 12
Shadow

Punjab

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ

International, National, Politics, Punjab
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ (Chandigarh Mayor Elections) ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ,ਕੇਜਰੀਵਾਲ ਕਿਹਾ ਕਿ ਭਾਜਪਾ ਨੇ ਇਹ ਸਾਰਾ ਕੁਝ ਸੋਚੀ-ਸਮਝੀ ਰਣਨੀਤੀ ਤਹਿਤ ਕੀਤਾ ਹੈ,ਗਿਣਤੀ ਦੌਰਾਨ ਏਜੰਟ ਨੂੰ ਕੋਲ ਨਹੀਂ ਖੜ੍ਹਾ ਕੀਤਾ ਗਿਆ ਜਦੋਂ ਕਿ ਪਿਛਲੀਆਂ ਚੋਣਾਂ ਵਿਚ ਏਜੰਟ ਨੂੰਵੋਟ ਦਿਖਾਏ ਜਾਂਦੇ ਸਨ,ਵੋਟ ਇਨਵੈਲਿਡ ਕਿਉਂ ਐਲਾਨੇ ਗਏ,ਇਸ ਬਾਰੇ ਕੁਝ ਨਹੀਂ ਦੱਸਿਆ ਗਿਆ ਤੇ ਨਾ ਹੀ ਕੋਈ ਕਾਰਨ ਦੱਸਿਆ ਗਿਆ,‘ਆਪ’ ਸੁਪਰੀਮੋ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਾਨੂੰਨ ਪ੍ਰਕਿਰਿਆ ਨੂੰ ਅਪਣਾਏਗੀ ਤੇ ਹਾਈਕੋਰਟ ਦਾ ਰੁਖ਼ ਕਰੇਗੀ,ਇਸ ਵਾਰ ਭਾਜਪਾ ਦਾ ਅਸਰੀ ਚਿਹਰਾ ਦੇਸ਼ ਦੇ ਸਾਹਮਣੇ ਆਏਗਾ ਕਿਉਂਕਿ ਸਾਰੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਹਾ ਕਿ ਚੋਣਾਂ ਵਿਚ ਦਿਨ-ਦਿਹਾੜੇ ਜਿਸ ਤਰ੍ਹਾਂ ਬੇਇਮਾਨੀ ਕੀਤੀ ਗਈ ਹੈ,ਉਹ ਬੇਹੱਦ ਚਿੰਤਾਜਨਕ ਹੈ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਹਾ ਕਿ ਜੇਕਰ ਇਕ ਮੇਅਰ ਚੋਣ ਵਿਚ ਇਹ ਲੋਕ ਇੰਨਾ ਡਿੱਗ ਸਕਦੇ ਹਨ ਤਾਂ ਦੇਸ਼ ਦੀਆਂ ਚੋਣਾਂ ਵਿਚ ਤਾਂ ਇਹ ਕ...
ਚੰਡੀਗੜ੍ਹ ‘ਚ ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ,BJP ‘ਤੇ ਗੰਭੀਰ ਦੋਸ਼ ਲਗਾਏ

ਚੰਡੀਗੜ੍ਹ ‘ਚ ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ,BJP ‘ਤੇ ਗੰਭੀਰ ਦੋਸ਼ ਲਗਾਏ

International, National, Politics, Punjab
ਚੰਡੀਗੜ੍ਹ ਮੇਅਰ ਚੋਣਾਂ ਅੱਜ ਸਖਤ ਸੁਰੱਖਿਆ ਵਿਚ ਸੰਪੰਨ ਹੋਈਆਂ, ਨਤੀਜਿਆਂ ਵਿਚ ਭਾਜਪਾ ਦੀ ਜਿੱਤ ਦੇ ਬਾਅਦ I.N.D.I.A ਗਠਜੋੜ ਤੇ ਭਾਜਪਾ ਫਿਰ ਤੋਂ ਆਹਮੋ-ਸਾਹਮਣੇ ਆ ਗਏ ਹਨ ਤੇ ਦੋਵਾਂ ਵਿਚ ਘਮਾਸਾਨ ਮਚ ਗਿਆ ਹੈ,ਭਾਜਪਾ ਦੀ ਜਿੱਤ ਮਗਰੋਂ ਸਾਂਸਦ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕੀਤੀ,ਸਾਂਸਦ ਰਾਘਵ ਚੱਢਾ ਨੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ,ਉਨ੍ਹਾਂ ਕਿਹਾ ਕਿ ਫਰਜ਼ੀਵਾੜੇ ਨਾਲ ਹੋਈ ਜਿੱਤ ਕੋਈ ਮਾਇਨੇ ਨਹੀਂ ਰੱਖਦੀ,ਰਾਘਵ ਚੱਢਾ ਨੇ ਚੋਣਾਂ ਨੂੰ ਦੁਬਾਰਾ ਤੋਂ ਕਰਾਉਣ ਦਾ ਪ੍ਰਸਤਾਵ ਰੱਖਿਆ,ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਮੇਅਰ ਦੀਆਂ ਚੋਣਾਂ ਵਿਚ 20 ਵੋਟ ਇੰਡੀਆ ਗਠਜੋੜ ਕੋਲ ਸਨ ਤੇ ਸਿਰਫ 16 ਵੋਟ ਭਾਜਪਾ ਕੋਲ ਸਨ। ਜਿਸ ਕਾਰਨ ਆਮ ਆਦਮੀ ਪਾਰਟੀ (Aam Aadmi Party) ਤੇ ਕਾਂਗਰਸੀ ਗਠਜੋੜ ਦਾ ਜਿੱਤਣਾ ਤੈਅ ਸੀ ਪਰ ਸਾਜ਼ਿਸ਼ਾਂ ਰਚੀਆਂ ਗਈਆਂ,18 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਵਿਚ ਪ੍ਰੀਜਾਈਡਿੰਗ ਅਫਸਰ (Presiding Officer) ਨੂੰ ਬੀਮਾਰ ਕਰਕੇ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ ਤਾਂ ਕਿ ਉਸ ਦਿਨ ਚੋਣਾਂ ਨਾ ਹੋਣ ਤੇ ਇਸ ਤੋਂ ਬਾਅਦ ਹਾਈਕੋਰਟ ਵੱਲੋਂ ਨਵੀਂ ਤਰੀਕ ਆਈ,ਅੱਜ ਚੋਣਾਂ ਵਿਚ ਜਦੋਂ ਵ...
Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਜਮਾਇਕਾ ਨੂੰ 13-0 ਨਾਲ ਹਰਾਇਆ

Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਜਮਾਇਕਾ ਨੂੰ 13-0 ਨਾਲ ਹਰਾਇਆ

International, National, Punjab, Sports
Hockey-5 World Cup: ਮਨਿੰਦਰ ਸਿੰਘ ਦੇ ਚਾਰ ਗੋਲਾਂ ਦੀ ਮਦਦ ਨਾਲ ਭਾਰਤ ਨੇ ਤੀਜੇ ਅਤੇ ਆਖਰੀ ਪੂਲ ਮੈਚ ਵਿਚ ਜਮਾਇਕਾ ਨੂੰ 13-0 ਨਾਲ ਹਰਾ ਕੇ ਐਫਆਈਐਚ ਹਾਕੀ 5 ਪੁਰਸ਼ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ। ਦੂਜੇ ਮਿੰਟ ਵਿਚ ਦੋ ਗੋਲ ਕਰਨ ਤੋਂ ਬਾਅਦ ਮਨਿੰਦਰ ਨੇ 28ਵੇਂ ਅਤੇ 29ਵੇਂ ਮਿੰਟ ਵਿਚ ਗੋਲ ਕੀਤੇ। ਇਹ ਚਾਰੇ ਮੈਦਾਨੀ ਗੋਲ ਸਨ। ਇਸ ਤੋਂ ਇਲਾਵਾ ਮਨਜੀਤ (5ਵੇਂ ਅਤੇ 24ਵੇਂ), ਰਾਹਿਲ ਮੁਹੰਮਦ (16ਵੇਂ ਅਤੇ 27ਵੇਂ) ਅਤੇ ਮਨਦੀਪ ਮੋਰ (23ਵੇਂ ਅਤੇ 27ਵੇਂ) ਨੇ ਦੋ-ਦੋ ਗੋਲ ਕੀਤੇ ਜਦਕਿ ਉੱਤਮ ਸਿੰਘ (5ਵੇਂ), ਪਵਨ ਰਾਜਭਰ (9ਵੇਂ) ਅਤੇ ਗੁਰਜੋਤ ਸਿੰਘ (14ਵੇਂ) ਨੇ ਇਕ-ਇਕ ਗੋਲ ਕੀਤਾ।ਭਾਰਤ ਨੇ ਪਹਿਲੇ ਹੀ ਮਿੰਟ ਤੋਂ ਹਮਲਾਵਰ ਹਾਕੀ ਦਿਖਾਈ ਅਤੇ ਮਨਿੰਦਰ ਸਿੰਘ ਨੇ ਲਗਾਤਾਰ ਦੋ ਗੋਲ ਕੀਤੇ। ਇਸ ਤੋਂ ਬਾਅਦ ਪਹਿਲੇ ਛੇ ਮਿੰਟਾਂ ਵਿਚ ਹੀ ਉੱਤਮ ਅਤੇ ਮਨਜੀਤ ਦੇ ਇਕ-ਇਕ ਗੋਲ ਨਾਲ ਸਕੋਰ 4-0 ਹੋ ਗਿਆ। ਚੰਗੀ ਲੀਡ ਲੈਣ ਤੋਂ ਬਾਅਦ ਵੀ ਭਾਰਤੀ ਖਿਡਾਰੀ ਹਮਲੇ ਕਰਨ ਤੋਂ ਨਹੀਂ ਹਟੇ। ਅੱਧੇ ਸਮੇਂ ਤਕ ਪਵਨ ਅਤੇ ਗੁਰਜੋਤ ਨੇ ਗੋਲ ਕਰਕੇ ਸਕੋਰ 6-0 ਕਰ ਦਿਤਾ। ਦੂਜੇ ਅੱਧ 'ਚ ਵੀ ਕਹਾਣੀ ਇਹ...
ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

ਅਮਰੀਕਾ ’ਚ ਭਾਰਤੀ ਵਿਦਿਆਰਥੀ ਦੀ ਹਤਿਆ ਦਾ ਮਾਮਲਾ; ਜਿਸ ਬੇਘਰ ਨੂੰ ਦਿਤੀ ਸ਼ਰਨ, ਉਸੇ ਨੇ ਲਈ ਜਾਨ

Crime, International, National, Punjab
ਅਮਰੀਕਾ ਦੇ ਜਾਰਜੀਆ ਦੇ ਸ਼ਹਿਰ ਲਿਥੋਨੀਆ ਵਿਚ ਇਕ ਬੇਘਰੇ ਨਸ਼ੇੜੀ ਨੇ ਇਕ 25 ਸਾਲਾ ਭਾਰਤੀ ਵਿਦਿਆਰਥੀ ਦੇ ਸਿਰ 'ਤੇ ਹਥੌੜੇ ਨਾਲ ਕਰੀਬ 50 ਵਾਰ ਹਮਲਾ ਕਰ ਦਿਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਕੈਮਰੇ 'ਚ ਕੈਦ ਹੋ ਗਈ ਹੈ, ਜਿਸ 'ਚ ਹਮਲਾਵਰ ਜੂਲੀਅਨ ਫਾਕਨਰ ਭਾਰਤੀ ਵਿਦਿਆਰਥੀ ਵਿਵੇਕ ਸੈਣੀ ਦੇ ਸਿਰ 'ਤੇ ਹਥੌੜੇ ਨਾਲ 50 ਵਾਰ ਬੇਰਹਿਮੀ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ। ਇਕ ਮੀਡੀਆ ਰੀਪੋਰਟ ਅਨੁਸਾਰ ਵਿਵੇਕ ਸੈਣੀ ਫਾਕਨਰ ਦੇ ਸਟੋਰ 'ਤੇ ਪਾਰਟ-ਟਾਈਮ ਕਲਰਕ ਵਜੋਂ ਕੰਮ ਕਰਦਾ ਸੀ। ਚੈਨਲ ਨੇ ਕਿਹਾ ਕਿ ਸੈਣੀ ਨੇ ਫਾਕਨਰ ਨੂੰ ਚਿਪਸ, ਕੋਕ, ਪਾਣੀ ਅਤੇ ਇਕ ਜੈਕਟ ਦੇ ਕੇ ਮਦਦ ਕੀਤੀ, ਪਰ ਬਾਅਦ ਵਿਚ ਸੁਰੱਖਿਆ ਚਿੰਤਾਵਾਂ ਦੇ ਕਾਰਨ ਉਸ ਨੇ ਫਾਕਨਰ ਨੂੰ ਜਾਣ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਨਹੀਂ ਤਾਂ ਉਹ ਪੁਲਿਸ ਨਾਲ ਸੰਪਰਕ ਕਰੇਗਾ। ਇਸ ਮਗਰੋਂ ਵਿਵੇਕ ਸੈਣੀ 16 ਜਨਵਰੀ ਨੂੰ ਅਪਣੇ ਘਰ ਜਾ ਰਿਹਾ ਸੀ ਕਿ ਫਾਕਨਰ ਨੇ ਉਸ 'ਤੇ ਹਮਲਾ ਕਰ ਦਿਤਾ। ਪੁਲਿਸ ਨੇ ਸੈਣੀ ਦੀ ਲਾਸ਼ 'ਤੇ ਫਾਕਨਰ ਨੂੰ ਮੌਕੇ 'ਤੇ ਖੜ੍ਹਾ ਪਾਇਆ। ਬੀ.ਟੈਕ. ਕਰਨ ਤੋਂ ਬਾਅਦ ਦੋ ਸਾਲ ਪਹਿਲਾਂ ਅਮਰੀਕਾ ਆਏ...
Canada News: ਕੈਨੇਡਾ ’ਚ ਪੜ੍ਹਾਈ ਦੇ ਚਾਹਵਾਨਾਂ ਲਈ ਇਕ ਹੋਰ ਝਟਕਾ, ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਨੇ ਕੀਤਾ ਨਵਾਂ ਐਲਾਨ

Canada News: ਕੈਨੇਡਾ ’ਚ ਪੜ੍ਹਾਈ ਦੇ ਚਾਹਵਾਨਾਂ ਲਈ ਇਕ ਹੋਰ ਝਟਕਾ, ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਨੇ ਕੀਤਾ ਨਵਾਂ ਐਲਾਨ

International, National, Politics, Punjab
Canada News: ਕੈਨੇਡਾ ਦੇ ਇਕ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇੱਛਾ ਰੱਖਣ ਵਾਲੇ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ’ਤੇ ਦੋ ਸਾਲ ਦੀ ਰੋਕ ਲਗਾਉਣ ਦਾ ਐਲਾਨ ਕੀਤਾ ਹੈ, ਜੋ ਫਰਵਰੀ 2026 ਤਕ ਅਸਰਦਾਰ ਰਹੇਗਾ। ਇਹ ਫੈਸਲਾ ਕੌਮਾਂਤਰੀ ਵਿਦਿਆਰਥੀਆਂ ਨੂੰ ਸੋਸ਼ਣ ਤੋਂ ਬਚਾਉਣ ਅਤੇ ਸੈਕੰਡਰੀ ਤੋਂ ਬਾਅਦ ਦੀ ਸਿੱਖਿਆ ਦੇ ਮਿਆਰ ’ਚ ਸੁਧਾਰ ਕਰਨ ਦੀ ਕੋਸ਼ਿਸ਼ ਦਾ ਹਿੱਸਾ ਹੈ। ਸੂਬਾ ਨਿੱਜੀ ਸਿਖਲਾਈ ਸੰਸਥਾਵਾਂ ’ਚ ਘੱਟੋ-ਘੱਟ ਭਾਸ਼ਾ ਦੀਆਂ ਲੋੜਾਂ ਨੂੰ ਪੇਸ਼ ਕਰਨ ਅਤੇ ਕਿਰਤ ਬਾਜ਼ਾਰ ਦੀਆਂ ਜ਼ਰੂਰਤਾਂ ਅਤੇ ਡਿਗਰੀ ਦੇ ਮਿਆਰ ਲਈ ਉੱਚ ਮਾਪਦੰਡ ਨਿਰਧਾਰਤ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਦੀ ਸੈਕੰਡਰੀ ਸਿੱਖਿਆ ਮੰਤਰੀ ਸੇਲੀਨਾ ਰੌਬਿਨਸਨ ਨੇ ਕਿਹਾ ਕਿ ਕੌਮਾਂਤਰੀ ਸਿੱਖਿਆ ਪ੍ਰਣਾਲੀ ਵਿਚ ਖਾਮੀਆਂ ਨੂੰ ਠੀਕ ਕਰਨ ਲਈ ਇਹ ਰੋਕ ਜ਼ਰੂਰੀ ਹੈ। ਰੌਬਿਨਸਨ ਨੇ ਕਿਹਾ ਕਿ ਸੂਬੇ ਨੇ ਪਿਛਲੇ ਸਾਲ ਮਾਰਚ ਵਿਚ ਇਸ ਪ੍ਰਣਾਲੀ ਦੀ ਜਾਂਚ ਸ਼ੁਰੂ ਕੀਤੀ ਸੀ ਅਤੇ ਕੁੱਝ ਨਿੱਜੀ ਸੰਸਥਾਵਾਂ ਵਲੋਂ ਰਸਮੀ ਸ਼ਿਕਾਇਤਾਂ ਦਰਜ ਕਰਵਾਉਣ ਤੋਂ ਵਿਦਿਆਰਥੀਆਂ ਨੂੰ ਡਰਾਉਣ ਦੀਆਂ ਉਦ...
ਭਾਜਪਾ ਦਾ ਖੜਗੇ ’ਤੇ ਮੋੜਵਾਂ ਵਾਰ, ਕਿਹਾ ‘ਲੋਕਤੰਤਰ ਨਹੀਂ ਵੰਸ਼ਵਾਦੀ ਸਿਆਸਤ ਖ਼ਤਮ ਹੋ ਰਹੀ ਹੈ’

ਭਾਜਪਾ ਦਾ ਖੜਗੇ ’ਤੇ ਮੋੜਵਾਂ ਵਾਰ, ਕਿਹਾ ‘ਲੋਕਤੰਤਰ ਨਹੀਂ ਵੰਸ਼ਵਾਦੀ ਸਿਆਸਤ ਖ਼ਤਮ ਹੋ ਰਹੀ ਹੈ’

National, Politics, Punjab
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਇਕ ਬਿਆਨ ਨੂੰ ਲੈ ਕੇ ਉਨ੍ਹਾਂ ’ਤੇ ਪਲਟਵਾਰ ਕੀਤਾ ਅਤੇ ਕਿਹਾ ਸੀ ਕਿ ਦੇਸ਼ ’ਚ ਵੰਸ਼ਵਾਦੀ ਸਿਆਸਤ ਖ਼ਤਮ ਹੋ ਰਹੀ ਹੈ ਤੇ ਸੱਚਾ ਲੋਕਤੰਤਰ ਉੱਭਰ ਰਿਹਾ ਹੈ। ਖੜਗੇ ਨੇ ਸੋਮਵਾਰ ਨੂੰ ਓਡੀਸ਼ਾ ’ਚ ਪਾਰਟੀ ਦੀ ਇਕ ਬੈਠਕ ’ਚ ਦਾਅਵਾ ਕੀਤਾ ਸੀ ਕਿ ਜੇਕਰ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਮੁੜ ਜਿੱਤਦੀ ਹੈ ਤਾਂ ਦੇਸ਼ ’ਚ ਚੋਣਾਂ ਨਹੀਂ ਹੋਣਗੀਆਂ ਅਤੇ ਤਾਨਾਸ਼ਾਹੀ ਆਵੇਗੀ। ਭਾਜਪਾ ਦੇ ਬੁਲਾਰੇ ਸੁਧਾਂਸ਼ੂ ਤ੍ਰਿਵੇਦੀ ਨੇ ਖੜਗੇ ਦੀ ਟਿਪਣੀ ’ਤੇ ਪਲਟਵਾਰ ਕਰਦਿਆਂ ਕਿਹਾ, ‘‘ਲੋਕਤੰਤਰ ਦੇ ਨਾਂ ’ਤੇ ਵੰਸ਼ਵਾਦੀ ਸਿਆਸਤ ਖਤਮ ਹੋ ਰਹੀ ਹੈ ਅਤੇ ਉਹ ਸੋਚ ਰਹੇ ਹਨ ਕਿ ਉਨ੍ਹਾਂ ਦਾ ਭਵਿੱਖ ਕੀ ਹੋਵੇਗਾ।’’ ਤ੍ਰਿਵੇਦੀ ਨੇ ਕਿਹਾ, ‘‘ਭਾਵੇਂ ਜੰਮੂ-ਕਸ਼ਮੀਰ ’ਚ ਅਬਦੁੱਲਾ ਅਤੇ ਮੁਫਤੀ ਪਰਵਾਰ ਹੋਣ ਜਾਂ ਪੰਜਾਬ ’ਚ ਬਾਦਲ, ਹਰਿਆਣਾ ’ਚ ਹੁੱਡਾ, ਉਹ ਸਾਰੇ ਚੋਣਾਂ ਹਾਰ ਗਏ। ਅਸ਼ੋਕ ਗਹਿਲੋਤ ਦੇ ਬੇਟੇ ਵੀ ਚੋਣ ਹਾਰ ਗਏ। ਲਾਲੂ ਪ੍ਰਸਾਦ ਯਾਦਵ ਦੀ ਬੇਟੀ ਬਿਹਾਰ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਵੰਸ਼ਵਾਦੀ ਸਿਆ...
ਅੱਜ ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਫੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ

ਅੱਜ ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਫੈਸਲਿਆਂ ਨੂੰ ਮਨਜ਼ੂਰੀ ਮਿਲ ਸਕਦੀ ਹੈ

Crime, Politics, Punjab
ਹਰਿਆਣਾ ਸਰਕਾਰ ਥੈਲੇਸੀਮੀਆ-ਹੀਮੋਫਿਲੀਆ ਦੇ ਮਰੀਜ਼ਾਂ ਨੂੰ ਅਪੰਗ ਪੈਨਸ਼ਨ ਯੋਜਨਾ ਵਿੱਚ ਸ਼ਾਮਲ ਕਰੇਗੀ। ਸਰਕਾਰ ਇਸ ਪ੍ਰਸਤਾਵ ਨੂੰ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਿਆਵੇਗੀ। ਇਸ ਦੇ ਨਾਲ ਹੀ 14 ਤਰ੍ਹਾਂ ਦੇ ਸਮਾਜਿਕ ਪੈਨਸ਼ਨ ਵਾਧੇ ਦੇ ਪ੍ਰਸਤਾਵ ਵੀ ਕੈਬਨਿਟ ਵਿੱਚ ਰੱਖੇ ਜਾਣਗੇ। ਹਾਲਾਂਕਿ ਸਰਕਾਰ ਪਹਿਲਾਂ ਹੀ ਪੈਨਸ਼ਨ ਵਧਾਉਣ ਦਾ ਐਲਾਨ ਕਰ ਚੁੱਕੀ ਹੈ। ਹੁਣ ਇਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦਿੱਤੀ ਜਾਵੇਗੀ। ਵਧੀ ਹੋਈ ਪੈਨਸ਼ਨ ਜਨਵਰੀ ਤੋਂ ਹੀ ਮਿਲ ਜਾਵੇਗੀ। ਮੁੱਖ ਮੰਤਰੀ ਪਹਿਲਾਂ ਹੀ ਸਮਾਜਿਕ ਪੈਨਸ਼ਨ ਵਧਾ ਕੇ 3,000 ਰੁਪਏ ਕਰਨ ਦਾ ਐਲਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਮਨੋਹਰ ਕੈਬਨਿਟ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਤਰੀਕ ਨੂੰ ਮਨਜ਼ੂਰੀ ਦੇ ਸਕਦੀ ਹੈ। ਸੂਬਾ ਸਰਕਾਰ ਲੋਕ ਸਭਾ ਚੋਣਾਂ ਦਾ ਬਜਟ ਫਰਵਰੀ 'ਚ ਹੀ ਪੇਸ਼ ਕਰ ਸਕਦੀ ਹੈ। ਇਜਲਾਸ ਦੀ ਤਰੀਕ ਕੈਬਨਿਟ ਵਿੱਚ ਤੈਅ ਹੋ ਸਕਦੀ ਹੈ। ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਇਸ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਮਨੋਹਰ ਲਾਲ ਕਰਨਗੇ। ਇਸ ਮੀਟਿੰਗ ਵਿੱਚ ਸਮਾਜਿਕ ਸੰਸਥਾਵਾਂ ਨੂੰ ਜ਼ਮੀਨਾਂ ਦੀ ਵੰਡ ਸਬੰਧੀ ਪ੍ਰਸਤਾਵ ਵੀ...
ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 30 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ। ਇਹ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਐਸ. ਸਿੱਧੂ ਨੇ 01.09.2023 ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਪ੍ਰਾਪਤ ਕਰ ਲਈ। ਹਾਲਾਂਕਿ, ਬਿਊਰੋ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਅਤੇ ਉਸਦੀ ਹਿਰਾਸਤੀ ਪੁੱਛਗਿੱਛ ਲਈ ਲੰਮੀਆਂ ਅਤੇ ਵਿਸਤ੍ਰਿਤ ਦਲੀਲਾਂ ਦੌਰਾਨ ਜਵਾਬ ਵਜੋਂ 3 ਹਲਫਨਾਮੇ/ਜਵਾਬੀ ਹਲਫਨਾਮੇ ਦਾਇਰ ਕੀਤੇ। ਵਿਜੀਲੈਂਸ ਬਿਊਰੋ ਨੇ ਜੇ.ਐਸ. ਸਿੱਧੂ ਦੇ ਹੋਰ ਮੁਲਜ਼ਮ ਲਾਭਪਾਤਰੀਆਂ ਨਾਲ ਸਬੰਧ ਦਰਸਾਉਂਦੇ ਕਾਲ ਰਿਕਾਰਡ, ਵੱਖ-ਵੱਖ ਗਵਾਹਾਂ ਦੇ ਬਿਆਨ, ਛੇੜਛਾੜ ਕੀਤੇ ਤੇ ਜਾਅਲੀ ਦਸਤਾਵੇਜ਼ੀ ਰਿਕਾਰਡ ਅਤੇ ਗਮਾਡਾ ਕੋਲ ਪੇਸ਼ ਕੀਤੀ ਗਈ ਰਿਪੋਰਟ ਅਤੇ ਸੂਬੇ ਦੇ ਬਾਗਬਾਨੀ ਵਿਭਾਗ ਕੋਲ ਉਸੇ ਰਿਪੋਰਟ ਦੀ ਦਫ਼ਤਰ...
ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਵੱਧ ਤੋਂ ਵੱਧ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

Punjab
ਲੁਧਿਆਣਾ, 30 ਜਨਵਰੀ - ਨਵ-ਨਿਯੁਕਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਅਧਿਕਾਰੀਆਂ ਨੂੰ ਘਰ ਬੈਠੇ ਸੇਵਾਵਾਂ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਅੱਜ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਸਰਕਾਰੀ ਸਕੀਮਾਂ ਜਿਵੇਂ ਕਿ ਸਰਕਾਰ ਤੁਹਾਡੇ ਦੁਆਰ, ਘਰ-ਘਰ ਸੇਵਾਵਾਂ ਪ੍ਰਦਾਨ ਕਰਨ ਆਦਿ ਦੀ ਪ੍ਰਗਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਾਗਰਿਕ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀ...
ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

National, Politics, Punjab
ਪ੍ਰੀਜ਼ਾਈਡਿੰਗ ਅਫ਼ਸਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਜਮਹੂਰੀਅਤ ਦੀਆਂ ਧੱਜੀਆਂ ਉਡਾਈਆਂ ਹਨ। ਇੱਥੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਨੂੰ ਸਾਡੀ ਜਮਹੂਰੀਅਤ ਦੇ ਇਤਿਹਾਸ ਵਿੱਚ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਮਹੀਨੇ ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ ਤਾਂ ਇਸੇ ਮਹੀਨੇ ਨੂੰ ਭਾਜਪਾ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣ ਲਈ ਚੁਣਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਆਦਤ ਹੈ ਕਿਉਂਕਿ ਉਸ ਨੇ ਪਹਿਲਾਂ ਵੀ ਮੱਧ ਪ੍ਰਦੇਸ਼, ਕਰਨਾਟਕ, ਗੋਆ, ਮਹਾਰਾਸ਼ਟਰ ਤੇ ਹੋਰ ਸੂਬਿਆਂ ਵਿੱਚ ਜਮਹੂਰੀ ਤਰੀਕੇ ਨਾਲ ਚੁਣੀਆਂ ਸਰਕਾਰਾਂ ਦਾ ਤਖ਼ਤਾ ਪਲਟਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਿਰਫ਼ 36 ਵੋਟ...