Wednesday, March 11
Shadow

Punjab

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

National, Punjab
ਚੰਡੀਗੜ੍ਹ, 28 ਜਨਵਰੀ:   ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।   ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਬੀਬੀ ਹਰਜੀਤਇੰਦਰ ਕੌਰ, ਸੁਪਤਨੀ ਸ. ਜਗਜੀਤ ਸਿੰਘ ਡੱਲੇਵਾਲ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਸ.ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨੀ ਸੰਘਰਸ਼ ਵਿਚ ਯਾਦਗਾਰੀ ਸੇਵਾਵਾਂ ਨਿਭਾਈਆਂ ਸਨ ਜਿਸ ਨੂੰ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ।  Read more:ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

45 ਲੱਖ ਲਾਗਤ ਦੀ ਨਾਲ ਬਦਲੇਗੀ ਥਾਣਾ ਟਿੱਬਾ ਦੀ ਨੁਹਾਰ

Punjab
ਲੁਧਿਆਣਾ, 28 ਜਨਵਰੀ - ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ  ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਅਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ ਹੋਰ ਵਿਭਾਗਾਂ ਦੀਆਂ ਬਿਲਡਿੰਗਾਂ ਨੂੰ ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ  Also read:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਉਨ੍ਹਾਂ ਅੱਗੇ ਕਿਹਾ ਕਿ ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਵਰ੍ਹਦਿਆਂ ਕਿਹਾ ਕ...
ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

ਜ਼ਿਲ੍ਹਾ ਐਸ.ਏ.ਐਸ.ਨਗਰ ਦੀਆਂ ਸੜਕਾਂ ‘ਤੇ ਪੰਜਾਬ ਦੇ ਯੋਧਿਆਂ, ਮਾਈ ਭਾਗੋ-ਮਹਿਲਾ ਸ਼ਕਤੀਕਰਣ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀ ਝਾਕੀਆਂ ਨੇ ਲੋਕਾਂ ਨੂੰ ਮੋਹਿਆ

Punjab
ਕੁਰਾਲੀ/ਖਰੜ, 28 ਜਨਵਰੀ, 2024: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।      ਕੁਰਾਲੀ ਵਿੱਚ ਦਾਖ਼ਲ ਹੋਣ ’ਤੇ ਸ. ਜੋਧਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) ਦੀ ਅਗਵਾਈ ਵਿੱਚ ਸਥਾਨਕ ਲੋਕਾਂ ਵੱਲੋਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ ਅਤੇ ਇਸ ਨੂੰ ਕੋਈ ਵੀ ਘਟਾ ਕੇ ਨਹੀਂ ਦੇਖ ਸਕਦਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। Also read: Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼       ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ; ਸ਼ਹੀਦ ਕਰਤ...
ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ – ਹਰਜੋਤ ਸਿੰਘ ਬੈਂਸ

ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ – ਹਰਜੋਤ ਸਿੰਘ ਬੈਂਸ

Punjab
ਢੁੱਡੀਕੇ (ਮੋਗਾ),28 ਜਨਵਰੀ - ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ। ਜਦਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੇ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਅਤੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੀਤਾ ਦਰਸ਼ੀ, ਐੱਸ ਡੀ ਐੱਮ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਹਰਮਨਦੀਪ ਸਿੰਘ ਬਰਾੜ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ ਅਤੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱ...
ਅਬੋਹਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਤਿਆਰ, ਜਲਦ ਕੀਤੀ ਜਾਵੇਗੀ ਬਚਿਆ ਨੂੰ ਅਰਪਣ-ਡਿਪਟੀ ਕਮਿਸ਼ਨਰ

ਅਬੋਹਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਤਿਆਰ, ਜਲਦ ਕੀਤੀ ਜਾਵੇਗੀ ਬਚਿਆ ਨੂੰ ਅਰਪਣ-ਡਿਪਟੀ ਕਮਿਸ਼ਨਰ

Punjab
ਅਬੋਹਰ   28 ਜਨਵਰੀ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਬੀਤੇ ਸਮੇਂ ਵਿਚ ਅਬੋਹਰ ਸ਼ਹਿਰ ਦੇ ਬੱਚਿਆ ਦੇ ਪੜ੍ਹਣ ਲਈ ਇਕ ਲਾਇਬ੍ਰੇਰੀ ਬਣਾਉਣ ਦੀ ਤਜਵੀਜ਼ ਉਲੀਕੀ ਗਈ ਸੀ ਜਿਸ ਨੂੰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਧੁਨਿਕ ਸਹੂਲਤਾਂ ਨਾਲ ਲੈਸ ਕਰਦਿਆਂ ਤਿਆਰ ਕਰ ਲਿਆ ਗਿਆ ਹੈ ਤੇ ਜਲਦ ਹੀ ਇਹ ਗਿਆਨ ਦੇ ਭੰਡਾਰ ਨੂੰ ਬਚਿਆਂ ਨੂੰ ਅਰਪਣ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁੱਲ ਅਨੁਮਾਨਤ ਲਾਗਤ 3.42 ਕਰੋੜ ਰੁਪੈ ਵਿਚੋਂ 2.15  ਕਰੋੜ ਦੀ ਸਪੈਸ਼ਲ ਪੈਕੇਜ਼ ਆਫ ਬਾਰਡਰ ਏਰੀਆ ਫੰਡ ਤਹਿਤ ਗਰਾਂਟ ਨਾਲ ਇਸ ਲਾਇਬ੍ਰੇਰੀ ਦੀ ਉਸਾਰੀ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਚੇ ਕਿਤਾਬੀ ਗਿਆਨ ਹਾਸਲ ਕਰਕੇ ਆਪਦੇ ਭਵਿੱਖ ਨੂੰ ਚਮਕਾ ਸਕਦੇ ਹਨ ਤੇ ਉਚਾਈਆਂ ਵੱਲ ਲਿਜਾ ਸਕਦੇ ਹਨ। ਆਭਾ ਸਿਟੀ ਸਕੇਅਰ ਵਿਚ ਬਣੀ ਇਸ ਲਾਇਬ੍ਰੇਰੀ ਵਿਚ ਬੱਚਿਆ ਲਈ ਪੜ੍ਹਣ ਯੋਗ ਕਿਤਾਬਾਂ ਜਿੰਨਾਂ ਵਿਚ ਵੱਖ ਵੱਖ ਵਿਸ਼ਿਆਂ, ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਸਬੰਧੀ, ਕੰਪਿਊਟਰ ਦੀ ਜਾਣਕਾਰੀ ਸਬੰਧੀ ਅਤੇ ਅਖਬਾਰਾ ਰਾਹੀਂ ਜਾਣਕਾਰੀਆ ਹਾਸਲ ਕਰਕੇ ਵਿਦਿ...
ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਝਾਕੀਆਂ ਕਲ੍ਹ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ

ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਝਾਕੀਆਂ ਕਲ੍ਹ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ- ਔਰਤਾਂ ਦਾ ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਕਲ੍ਹ 28 ਜਨਵਰੀ ਨੂੰ ਕੁਰਾਲੀ ਤੋਂ ਜ਼ਿਲ੍ਹੇ ਚ ਦਾਖਲ ਹੋਣਗੀਆਂ।      ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ 28 ਜਨਵਰੀ ਨੂੰ ਸਵੇਰੇ 8 ਵਜੇ ਕੁਰਾਲੀ ਸ਼ਹਿਰ ਵਿੱਚ ਦਿਖਾਏ ਜਾਣ ਤੋਂ ਬਾਅਦ ਸਵੇਰੇ 9.00 ਵਜੇ ਪਿੰਡ ਕਨੋੜਾ, ਦੁਸਾਰਨਾ, 9.30 ਵਜੇ ਫਤਿਹਗੜ, 10.00 ਵਜੇ ਬੜੋਦੀ, 10.30 ਵਜੇ ਚੰਦਪੁਰ,11.00 ਵਜੇ ਬਲਾਕ ਮਾਜਰੀ, 11.30 ਵਜੇ ਖੇੜਾ, ਸਿਆਲਬਾ, 12.00 ਵਜੇ ਖਿਜਰਾਬਾਦ, 12.30 ਵਜੇ ਕੁਬਾਹੇੜੀ, ਅਭੀਪੁਰ, 1.00 ਵਜੇ ਦੁਲਵਾਂ, 1.30 ਵਜੇ ਪੱਲਣਪੁਰ, 2.00 ਵਜੇ ਭੜੋਜੀਆਂ, ਫਿਰੋਜਪੁਰ, 2.30 ਵਜੇ ਮੁੱਲਾਪੁਰ, 3.00 ਵਜੇ ਖਰੜ, 4.30 ਵਜੇ ਸੰਤੇਮਾਜਰਾ ਵਿਖੇ ਦੇਖੀਆਂ ਜਾ ਸਕਣਗੀਆਂ। Also read: Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼       29 ਜਨਵਰੀ ਨੂੰ ਝਾਕੀਆਂ ਮੋਹਾਲੀ ਸਬ ਡਵੀਜ਼ਨ ਵਿੱਚ ਪਿੰਡ ਚੱਪੜ...
Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼

Canada ‘ਚ ਪੰਜਾਬ ਦੀ ਕੁੜੀ ਦੀ ਮੌਤ, ਹਾਲੇ ਸਵਾ ਮਹੀਨਾਂ ਪਹਿਲਾਂ ਗਈ ਸੀ ਵਿਦੇਸ਼

International, National, Punjab
ਫਰੀਦਕੋਟ ਦੀ ਬਲਬੀਰ ਬਸਤੀ ਦੀ ਰਹਿਣ ਵਾਲੀ ਨਵਨੀਤ ਕੌਰ ਪੁੱਤਰੀ ਗੁਰਪ੍ਰਤਾਪ ਸਿੰਘ ਜਿਸਦੀ ਸ਼ਾਦੀ ਅਕਤੂਬਰ ਮਹੀਨੇ ਚ ਹੋਈ ਸੀ ਅਤੇ ਦਿਸੰਬਰ ਦੇ ਦੂਜੇ ਹਫ਼ਤੇ ਕਰੀਬ ਸਵਾ ਮਹੀਨਾ ਪਹਿਲਾ ਪੜ੍ਹਾਈ ਲਈ ਚਾਵਾਂ ਨਾਲ ਕਨੇਡਾ ਭੇਜੀ ਧੀ ਦੀ ਮਰਨ ਦੀ ਖਬਰ ਪੁੱਜਣ ਨਾਲ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋ ਰਿਆ ਹੈ ਜੋ ਆਪਣੇ ਸਾਰੇ ਸੁਪਨੇ ਟੁੱਟੇ ਦੇਖ ਰਿਹਾ ਹੈ ਜੋ ਉਨ੍ਹਾਂ ਨੇ ਧੀ ਨੂੰ ਲੈਕੇ ਸਜਾਏ ਸਨ। ਜਾਣਕਾਰੀ ਦਿੰਦੇ ਹੋਏ ਨਵਨੀਤ ਦੇ ਪਿਤਾ ਗੁਰਪ੍ਰਤਾਨ ਸਿੰਘ ਜੋ ਕੇ ਆਟੋ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਹੈ ਨੇ ਦੱਸਿਆ ਕਿ ਨਵਨੀਤ ਦੀ ਮੌਤ ਤੋਂ ਦੋ ਦਿਨ ਪਹਿਲਾਂ ਇਸ ਨਾਲ ਫੋਨ ਤੇ ਗਲਬਾਤ ਹੁੰਦੀ ਰਹੀ ਪਰ ਉਸਤੋਂ ਬਾਅਦ ਅਚਾਨਕ ਫ਼ੋਨ ਤੇ ਗਲਬਾਤ ਨਾ ਹੋ ਸਕੀ ਜਿਸ ਤੋਂ ਘਬਰਾ ਕੇ ਪਹਿਲਾਂ ਉਨ੍ਹਾਂ ਵੱਲੋਂ ਉਸਦੀ ਸਾਥਣ ਲੜਕੀ ਨਾਲ ਗੱਲ ਕਰ ਪਤਾ ਕਰਨ ਨੂੰ ਕਿਹਾ ਅਤੇ ਜਦ ਉਸਦੀ ਸਾਥੀ ਲੜਕੀ ਉਸਦੇ ਪੀ.ਜੀ ਤੇ ਗਈ ਤਾਂ ਨਾਲ ਦੇ ਕਮਰੇ ਚ ਰਹਿਣ ਵਾਲੇ ਲੜਕੇ ਦੀ ਮਦਦ ਨਾਲ ਉਸਦਾ ਦਰਵਾਜ਼ਾ ਖੁਲਵਾਉਣ ਦੀ ਕੋਸ਼ਿਸ਼ ਕੀਤੀ ਪਰ ਜਦ ਕੋਈ ਜਵਾਬ ਨਾ ਮਿਲਿਆ ਤਾਂ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਅਤੇ ਜਦ ਪੁਲ...
ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ‘ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ‘ਚ 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ

Punjab
ਲੁਧਿਆਣਾ, 26 ਜਨਵਰੀ - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿੱਚ, 75ਵੇਂ ਗਣਤੰਤਰਤਾ ਦਿਵਸ ਨੂੰ ਸਮਰਪਿਤ ਸਮਾਰੋਹ ਆਯੋਜਿਤ ਕੀਤੇ ਗਏ ਜਿੱਥੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਵਲੋਂ ਹਲਕਾ ਨਿਵਾਸੀਆਂ ਨੂੰ 75ਵੇਂ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਉਹ ਹਲਕੇ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਕਿਉਂਕਿ ਕਿਸੇ ਵੀ ਹਲਕੇ ਜਾਂ ਖਿੱਤੇ ਦਾ ਵਿਕਾਸ ਲੋਕਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਇਲਾਕਾ ਨਿਵਾਸੀ ਨੂੰ ਕੋਈ ਵੀ ਮੁਸ਼ਕਿਲ ਹੋਵੇ ਉਹ ਖੁੱਲ ਕੇ ਦੱਸ ਸਕਦੇ ਹਨ ਕਿਉਂਕਿ ਜੇਕਰ ਉਨ੍ਹਾਂ ਨੂੰ ਆਪਣੀ ਪਰੇਸ਼ਾਨੀ ਤੋਂ ਜਾਣੂ ਨਹੀਂ ਕਰਵਾਇਆ ਗਿਆ ਤਾਂ ਉਹ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ 100 ਫੀਸਦ ਨਿਪਟਾਰਾ ਕਿਵੇਂ ਕਰ ਸਕਦੇ ਹਨ। ਉਨ੍ਹਾਂ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਪੂਰਾ ਵੇਰਵਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ...
ਸੂਬੇ ਦੀਆਂ ਝਾਂਕੀਆਂ ਦਾ ਹਲਕਾ ਪੂਰਬੀ ‘ਚ ਭਰਵਾਂ ਸੁਆਗਤ

ਸੂਬੇ ਦੀਆਂ ਝਾਂਕੀਆਂ ਦਾ ਹਲਕਾ ਪੂਰਬੀ ‘ਚ ਭਰਵਾਂ ਸੁਆਗਤ

Punjab
ਲੁਧਿਆਣਾ, 27 ਜਨਵਰੀ (000) - ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ, ਪੰਜਾਬ ਸੂਬੇ ਦੇ ਇਤਿਹਾਸ, ਸੱਭਿਆਚਾਰ ਅਤੇ ਗੌਰਵ ਨੂੰ ਦਰਸਾਉਂਦੀਆਂ ਅਤੇ ਨਾਰੀ ਸਸ਼ਕਤੀਕਰਨ (ਮਾਈ ਭਾਗੋ) ਨੂੰ ਪ੍ਰਗਟਾਉਂਦੀਆਂ ਝਾਕੀਆਂ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿੱਚ ਪਹੁੰਚੀਆਂ ਜਿੱਥੇ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ।   ਜਿਕਰਯੋਗ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਪਰੇਡ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਲ ਨਾ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀਆਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਹਰ ਹਲਕੇ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਇਹਨਾਂ ਝਾਕੀਆਂ ਦੀ ਝਲਕ ਪਾ ਸਕਣ। ਇਸ ਮੌਕੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਤੋਂ ਇਲਾਵਾ ਵੱਡੀ ਗਿਣਤੀ ਹਲਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਸਮਝ ਤੋਂ...
ਵਿਧਾਇਕ ਬੱਗਾ ਵਲੋਂ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਸ਼ੁਰੂਆਤ ਰਿਕਸ਼ਾ ਚਾਲਕ ਕੋਲੋਂ ਕਰਵਾਈ ਗਈ

ਵਿਧਾਇਕ ਬੱਗਾ ਵਲੋਂ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਸ਼ੁਰੂਆਤ ਰਿਕਸ਼ਾ ਚਾਲਕ ਕੋਲੋਂ ਕਰਵਾਈ ਗਈ

Punjab
ਲੁਧਿਆਣਾ, 27 ਜਨਵਰੀ (000) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਸਥਾਨਕ ਚਾਂਦ ਸਿਨੇਮਾ ਨੇੜੇ ਬੁੱਢੇ ਦਰਿਆ ਦੇ ਬੰਦ ਹੋਏ ਪੁਲ ਦੇ ਨਵੀਨੀਕਰਣ ਕਾਰਜ਼ਾਂ ਦੀ ਰਸਮੀ ਸ਼ੁਰੂਆਤ ਆਮ ਆਦਮੀ (ਰਿਕਸ਼ਾ ਚਾਲਕ) ਕੋਲੋ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਵੀ ਆਮ ਲੋਕਾਂ ਦੇ ਸਹਿਯੋਗ ਨਾਲ ਰੱਖੇ ਜਾ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਜਲੰਧਰ ਬਾਈ ਪਾਸ ਤੋਂ ਸ਼ਹਿਰ ਵਿੱਚ ਦਾਖਲ ਹੋਣ ਲਈ ਚਾਂਦ ਸਿਨੇਮਾ ਨੇੜਲੇ ਇਸ ਪੁਲ ਰਾਹੀਂ ਲੱਖਾਂ ਲੋਕਾਂ ਵਲੋਂ ਆਵਾਜਾਈ ਕੀਤੀ ਜਾਂਦੀ ਹੈ ਜਿਸ ਨੂੰ ਪਿਛਲੇ ਕਰੀਬ 10 ਸਾਲਾਂ ਤੋਂ ਅਸੁਰੱਖਿਅਤ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪਿਛਲੇ 5 ਸਾਲਾਂ ਤੋਂ ਭਾਰੀ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਲਈ ਇਸ ਪੁਲ ਤੋਂ ਬਦਲਵਾਂ ਰਸਤਾ ਅਪਣਾਇਆ ਜਾ ਰਿਹਾ ਹੈ ਜਿਸ ਕਾਰਨ ਅਕਸਰ ਲੋਕਾਂ ਨੂੰ ਲੰਬੇ ਜਾਮ ਦੀ ਸਮੱਸਿਆ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭ...