Shadow

Punjab

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024:   ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ 'ਤੇ ਮਾਣ ਹੈ। ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ...
ਫ਼ੁਟਬਾਲ ਦੇ ਨੁਮਾਇਸ਼ੀ ਮੈਚ ਵਿੱਚ ਸੇਂਟ ਸਟੀਫ਼ਨ ਦੀ ਟੀਮ ਜੇਤੂ ਰਹੀ

ਫ਼ੁਟਬਾਲ ਦੇ ਨੁਮਾਇਸ਼ੀ ਮੈਚ ਵਿੱਚ ਸੇਂਟ ਸਟੀਫ਼ਨ ਦੀ ਟੀਮ ਜੇਤੂ ਰਹੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2024: ਖੇਡ ਵਿਭਾਗ ਵੱਲੋਂ ਖੇਡ ਭਵਨ ਸੈਕਟਰ 78, ਮੁਹਾਲੀ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਫੁੱਟਬਾਲ ਦਾ ਨੁਮਾਇਸ਼ੀ ਮੈਚ ਕੋਚਿੰਗ ਸੈਂਟਰ, ਸੈਕਟਰ 78 ਦੀ ਟੀਮ ਅਤੇ ਸੇਂਟ ਸਟੀਫ਼ਨ ਫੁੱਟਬਾਲ ਅਕੈਡਮੀ, ਚੰਡੀਗੜ੍ਹ ਵਿਚਕਾਰ ਕਰਵਾਇਆ ਗਿਆ।     ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸੇਂਟ ਸਟੀਫ਼ਨ ਦੀ ਟੀਮ 1-0 ਨਾਲ਼ ਜੇਤੂ ਰਹੀ। ਇਸ ਤੋਂ ਇਲਾਵਾ ਰਿਲੇਅ ਰੇਸ4×100 ਦੇ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਕੋਚਿੰਗ ਸੈਂਟਰ ਚ ਅਭਿਆਸ ਕਰਦੇ ਖਿਡਾਰੀਆਂ ਤੇ ਅਧਾਰਿਤ ਟੀਮਾਂ ਬਣਾਈਆਂ ਗਈਆਂ ਸਨ।...
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- 1 ਫਰਵਰੀ ਨੂੰ ਵਿਸ਼ੇਸ਼ ਬੱਸ ਧਰਮਕੋਟ ਤੋਂ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਲਈ ਹੋਵੇਗੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- 1 ਫਰਵਰੀ ਨੂੰ ਵਿਸ਼ੇਸ਼ ਬੱਸ ਧਰਮਕੋਟ ਤੋਂ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਲਈ ਹੋਵੇਗੀ ਰਵਾਨਾ

Punjab
ਧਰਮਕੋਟ, 27 ਜਨਵਰੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਸ਼ੇਸ਼ ਬੱਸ ਮਿਤੀ 1 ਫਰਵਰੀ,2024 ਨੂੰ ਧਰਮਕੋਟ ਤੋਂ ਮਾਤਾ ਨੈਣਾ ਦੇਵੀ-ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਲਈ ਰਵਾਨਾ ਹੋਵੇਗੀ। ਐੱਸ.ਡੀ.ਐਮ. ਧਰਮਕੋਟ ਸ਼੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਸਕੀਮ ਤਹਿਤ ਚਲਦੀਆਂ ਇਹਨਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਹਲਕੇ ਤੋਂ  ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਕੀਤੀਆਂ ਜਾਂਦੀਆਂ ਹਨ।  ਚਾਹਵਾਨ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ । ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰ...
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਰਮੀਰਾ ਮੋਟਰਜ਼ ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕਤਾ

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਰਮੀਰਾ ਮੋਟਰਜ਼ ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕਤਾ

Punjab
ਮੋਗਾ 27 ਜਨਵਰੀ: ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਰਮੀਰਾ ਮੋਟਰ ਮੋਗਾ ਦੇ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ । ਏ ਐਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕਰਦਿਆਂ ਕਿਹਾ ਕਿ  ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ  ਰਹਿਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵ...
ਨਗਰ ਨਿਗਮ ਮੋਗਾ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਨਗਰ ਨਿਗਮ ਮੋਗਾ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

Punjab
ਮੋਗਾ : 26 ਜਨਵਰੀ 2024 ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਦਫਤਰ ਨਗਰ ਨਿਗਮ ਮੋਗਾ ਵਿੱਚ ਸਮਾਗਮ ਦਾ ਆਯੋਜਨ ਕੀਤਾ ਗਿਆ ।ਸਮਾਗਮ ਦੇ ਲਈ ਪੂਰੇ ਦਫਤਰ ਦੀ ਰਾਸ਼ਟਰੀ ਝੰਡੇ ਲਗਾ ਕੇ ਸਜਾਵਟ ਕੀਤੀ ਗਈ। ਸਮਾਗਮ ਵਿੱਚ ਸ ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਮੋਗਾ, ਪਰਵੀਨ ਕੁਮਾਰ ਸ਼ਰਮਾ ਸੀਨੀਅਰ ਡਿਪਟੀ ਮੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੁੱਖ ਮਹਿਮਾਨਾਂ ਦਾ ਸਮਾਗਮ ਵਿੱਚ ਪੁੱਜਣ ਤੇ ਦਫਤਰੀ ਮੁਲਾਜਮਾਂ ਵੱਲੋ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆ ਕਿਹਾ। ਬਲਜੀਤ ਸਿੰਘ ਚਾਨੀ  ਵੱਲੋ ਰਾਸ਼ਟਰੀ ਝੰਡਾ ਲਹਿਰਾ ਕੇ ਪੁਲਿਸ ਅਤੇ ਫਾਇਰ ਸ਼ਾਖਾ ਦੇ ਕਰਮਚਾਰੀਆਂ ਵੱਲੋ ਦਿੱਤੀ ਗਾਰਦ ਪਰੇਡ ਦਾ ਮੁਆਇਨਾ ਕੀਤਾ ਗਿਆ ਇਸ ਸਮਾਗਮ ਵਿੱਚ ਆਪਣੇ ਸੰਬੋਧਨ ਵਿੱਚ ਮੇਅਰ ਵੱਲੋ ਸਮੂਹ ਸ਼ਹਿਰ ਵਾਸਿਆ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਦਫਤਰੀ ਅਧਿਕਾਰੀਆਂ ਦੇ ਇਸ ਸ਼ਾਨਦਾਰ ਪ੍ਰੰਬਧ ਦੀ ਸ਼ਲਾਘਾ ਕੀਤੀ ਅਤੇ ਨਗਰ ਨਿਗਮ ਦੇ ਸਮੂਹ ਕਰਮਚਾਰੀ ਸਫਾਈ ਸੇਵਕ, ਸੀਵਰਮੈਨਾਂ ਆਦਿ ਨੂੰ ਆਪਣੀ ਆਪਣੀ ਡਿਊਟੀ ਸਹੀ ਢੰਗ ਨਾਲ ਕਰਨ ਲਈ ਪ੍ਰੇਰਿਆ। ਸਰਕਾਰੀ ਭੀਮ ਨਗਰ ਕੈਂਪ ਸਕੂਲ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤਾ ਗਾਇਆ ...
ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ

Punjab
ਬਠਿੰਡਾ, 27 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ...
ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 12ਵੀਂ ਬੱਸ ਨੂੰ ਰਵਾਨਾ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ, 2024: ਪੰਜਾਬ ਦੇ ਲੋਕਾਂ ਦੀ ਇੱਛਾ ਅਨੁਸਾਰ ਸੇਵਾ ਕਰਨ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦਾ 12ਵਾਂ ਜੱਥਾ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ।       ਅੱਜ ਜ਼ੀਰਕਪੁਰ ਦੇ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਆਪਣੇ ਵਚਨਾਂ ਦੇ ਪੱਕੇ ਵਿਅਕਤੀ ਵਜੋਂ ਜਾਣੇ ਜਾਂਦੇ ਹਨ। ਰਾਜ ਅਤੇ ਇਸ ਦੇ ਵਸਨੀਕਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਵਚਨਬੱਧਤਾ ਦੇ ਅਨੁਸਾਰ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ, 600 ਯੂਨਿਟ ਤੱਕ ਮੁਫਤ ਘਰੇਲੂ ਬਿਜਲੀ ਅਤੇ ਲਗਭਗ 41000 ਨੌਜਵਾਨਾਂ ਨੂੰ ਯੋਗਤਾ ਅਤੇ ਕਾਬਲੀਅਤ ਦੇ ਆਧਾਰ 'ਤੇ ਨੌਕਰੀਆਂ ਮਹਿਜ਼ 24 ਮਹੀਨਿਆਂ ਦੇ ਕਾਰਜਕਾਲ ਵਿੱਚ ਪੂਰੇ ਕੀਤੇ ਗਏ ਵਾਅਦੇ ਹਨ।      ਉ...
ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024:   ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਅਤੇ ਲਾਲਾ ਲਾਜਪਤ ਰਾਏ ਅਤੇ ਸਾਡੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਦੇ ਯੋਗਦਾਨ ਨੂੰ ਸਲਾਮ ਕਰਦਿਆਂ ਕਿਹਾ ਕਿ ਸਾਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਕੁਰਬਾਨੀਆਂ ਦਾ 80 ਪ੍ਰਤੀਸ਼ਤ ਤੋਂ ਵੱਧ ਹਿੱਸਾ ਪੰਜਾਬੀਆਂ ਹਿੱਸੇ ਆਉਣ 'ਤੇ ਮਾਣ ਹੈ। ਉਨ੍ਹਾਂ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਈਆਂ ਗਦਰ ਲਹਿਰ, ਬੱਬਰ ਅਕਾਲੀ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਕਾਮਾਗਾਟਾਮਾਰੂ ਅਤੇ ਪਗੜੀ ਸੰਭਾਲ ਜੱਟਾਂ ਵਰਗੀਆਂ ਲਹਿਰਾਂ ਨੂੰ ਆਜ਼ਾਦੀ ਦੀ ਲਹਿਰ ਦੀ ਮਜ਼ਬੂਤ ਨੀਂਹ ਵਜੋਂ ਯਾਦ ਕਰਦਿਆਂ ਕਿਹਾ ਕਿ ਆਜ਼ਾਦੀ ਬਾਅਦ ਕਰੜਾ ...
ਅਬੋਹਰ ਵਿਖੇ ਡਿਪਟੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਨਰਮਾ ਉਤਪਾਦਕਾਂ ਦਾ ਪ੍ਰਦਰਸ਼ਨ ਸਮਾਪਤ

ਅਬੋਹਰ ਵਿਖੇ ਡਿਪਟੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਨਰਮਾ ਉਤਪਾਦਕਾਂ ਦਾ ਪ੍ਰਦਰਸ਼ਨ ਸਮਾਪਤ

Punjab
ਅਬੋਹਰ 26 ਜਨਵਰੀ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਨਰਮੇ ਸਮੇਤ ਹੋਰ ਫਸਲਾਂ ਦੇ ਮੰਡੀਕਰਨ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤ ਹੈ ਕਿ ਕਿਸਾਨਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਫਸਲ ਦੀ ਭਵਿੱਖ ਵਿੱਚ ਨਿਯਮਿਤ ਤੌਰ ਤੇ ਖਰੀਦ ਹੁੰਦੀ ਰਹੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ ਸੁਥਰੀ...
ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

Punjab
ਲੁਧਿਆਣਾ, 26 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਵੱਖ-ਵੱਖ ਵਰਗਾਂ ਦੇ ਹੋਰ ਲੋਕਾਂ ਨੂੰ ਵਧਾਈ ਦਿੱਤੀ। ਭਗਵੰਤ ਸਿੰਘ ਮਾਨ ਨੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਜਲੰਧਰ ਦੇ ਐਸ.ਐਸ.ਪੀ. ਮੁਖਵਿੰਦਰ ਸਿੰਘ, ਕਮਾਂਡੈਂਟ ਆਰ.ਟੀ.ਸੀ. ਮਨਦੀਪ ਸਿੰਘ, ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਤੇ ਸਿਮਰਜੀਤ ਸਿੰਘ, ਸਬ-ਇੰਸਪੈਕਟਰ ਸੁਖਵਿੰਦਰ ਸਿੰਘ, ਭੁਪਿੰਦਰ ਸਿੰਘ, ਮੇਜਰ ਸਿੰਘ, ਜਸਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ ਅਤੇ ਅਮਨਦੀਪ ਵਰਮਾ, ਐਸਿਸਟੈਂਟ ਸਬ-ਇੰਸਪੈਕਟਰ ਮਹਿੰਦਰਪਾਲ ਸਿੰਘ ਅਤੇ ਸੀਨੀਅਰ ਕਾਂਸਟੇਬਲ ਪ੍ਰਭਦੀਪ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਆਕਰਸ਼ੀ ਜੈਨ, ਸੈਕਿੰਡ ਕਮਾਂਡਰ ਆਈ.ਪੀ.ਐਸ. ਬਬਨਦੀਪ ਸਿੰਘ, ਪਲਟੂਨ ਕਮਾਂਡਰ-1 ਏ.ਐਸ.ਆਈ. ਪਵਨ ਕੁਮਾਰ, ਪਲਟੂਨ ਕਮਾਂ...