Shadow

Punjab

ਫਾਜ਼ਿਲਕਾ ਵਾਸੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਲੱਗ ਰਹੀਆਂ ਯੋਗਾ ਕਲਾਸਾਂ ਦਾ ਜ਼ਰੂਰ ਲੈਣ ਲਾਭ-ਡਿਪਟੀ ਕਮਿਸ਼ਨਰ

ਫਾਜ਼ਿਲਕਾ ਵਾਸੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਲੱਗ ਰਹੀਆਂ ਯੋਗਾ ਕਲਾਸਾਂ ਦਾ ਜ਼ਰੂਰ ਲੈਣ ਲਾਭ-ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ 20 ਜਨਵਰੀ 2024 ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸਯ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ।ਐਮ। ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਫਾਜ਼ਿਲਕਾ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 55 ਥਾਵਾਂ ਤੇ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਫਾਜ਼ਿਲਕਾ ਵਾਸੀ ਜ਼ਰੂਰ ਲਾਭ ਉਠਾਉਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੀ ਭਜ-ਦੋੜ ਦੀ ਜਿੰਦਗੀ ਵਿਚ ਆਪਣੇ ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਕਸਰਤ ਜਾਂ ਯੋਗ ਅਭਿਆਸ ਕਰਨ ਦੀ ਸਮੇਂ ਦੀ ਮੁੱਖ ਲੋੜ ਜਾਪਦੀ ਹੈ। ਉਨ੍ਹਾਂ ਕਿਹਾ ਕਿ ਕਸਰਤ ਜਾਂ ਯੋਗ ਕਰਨ ਨਾਲ ਸ਼ਰੀਰ ਫੁਰਤੀ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸਵੇਰੇੑਸਵੇਰੇ ਜਲਦੀ ਉਠ ਕੇ ਯੋਗਾ ਕਰਨ ਨਾਲ ਜਿਥੇ ਸਾਰਾ ਦਿਨ ਸ਼ਰੀਰ ਅੰਦਰ ਐਨਰਜੀ ਰਹਿੰਦੀ ਹੈ ਉਥੇ ਸਾਡੀ ਯਾਦ ਸ਼ਕਤੀ ਵੀ ਵਧਦੀ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਵਿੱਚ ਅਰੋੜਵੰਸ ਪਾਰਕ, ਬੀਕਾਨੇਰ ਰੋਡ, ਬਾਰਡਰ ਰੋਡ, ਬ੍ਰਹਮ ਕੁਮਾਰੀ ਆਸ਼ਰਮ, ਸਿਵਲ ਹਸਪਤਾਲ, ਡੀਸੀ ਦਫਤਰ, ਡੀਸੀ ਰੈਜੀਡੈਂਸ, ਦਿਵਿਆ ਜੋਤੀ ਪਾਰ...
ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ – ਨੋਡਲ ਅਫਸਰ ਸਵੀਪ

ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰੋਫੈਸ਼ਨਲ ਮੋਟਰ ਸਾਈਕਲ ਸਵਾਰ ਅਤੇ ਟਰੈਕਟਰ ਰੈਲੀ ਹੋਵੇਗੀ ਖਿੱਚ ਦਾ ਕੇਂਦਰ – ਨੋਡਲ ਅਫਸਰ ਸਵੀਪ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 19 ਜਨਵਰੀ 2024 :- ਮੁੱਖ ਚੋਣ ਅਫਸਰ ਪੰਜਾਬ ਵੱਲੋ ਰਾਸ਼ਟਰੀ ਵੋਟਰ ਦਿਵਸ ਇਸ ਸਾਲ 25 ਜਨਵਰੀ 2024 ਨੂੰ ਅਮਿਟੀ ਯੂਨੀਵਰਸਿਟੀ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਇਸ ਪ੍ਰੋਗਰਾਮ ਦੇ ਪ੍ਰਬੰਧਾਂ ਸਬੰਧੀ ਅੱਜ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਮੀਟਿੰਗ ਕੀਤੀ ਗਈ |           ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਵੋਟਰਾਂ ਨੂੰ ਲੋਕਤੰਤਰੀ ਰਵਾਇਤਾਂ ਤੋਂ ਜਾਣੂ ਕਰਵਾਉਣ ਅਤੇ ਚੋਣਾਂ ਵਿੱਚ ਵੱਖ-ਵੱਖ ਵਰਗਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਅਮਿਟੀ ਯੂਨੀਵਰਸਿਟੀ ਤੱਕ ਟਰੈਕਟਰ ਅਤੇ ਮੋਟਰਸਾਈਕਲ ਰੈਲੀ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀ...
ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

Punjab
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਸ੍ਰੀ ਆਦਿਲ ਆਜ਼...
ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ 19 ਜਨਵਰੀ 2024: ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਨਾ ਚਾਹੀਦਾ ਹੈ ਅਤੇ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਤਾਂ ਜੋ ਸਮਾਜ ਵਿੱਚ ਇਨਾਂ ਦਾ ਰੁਤਬਾ ਉੱਚਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ । ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਨਿਰਦੇਸ਼ਾਂ ਅਨੁਸਾਰ“ਬੇਟੀ ਬਚਾਓ, ਬੇਟੀ ਪੜਾਓ “ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ  ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਸ ਨਵੇਕਲੀ ਪਹਿਲ ਦੌਰਾਨ 70 ਦੇ ਕਰੀਬ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੇ ਕਾਬਲ ਬਣਾਉਣ ਲਈ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਨ ਲਈ ਤਿਆਰੀ ਕਰਵਾਈ ਜਾਵੇਗੀ। ਉਨਾਂ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਮਿਹਨਤ ਲਗਾ ਕੇ ਇਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰੋ ਤਾਂ ਜੋ ਤੁਸੀਂ ਵੀ ਸਰਕਾਰੀ ਨੌਕਰੀ ਵਿ...
ਈ ਆਟੋ ਚਾਲਕਾਂ ਲਈ ਵੱਡੀ ਖਬਰ, ਸ਼ਹਿਰ ਨੂੰ ਜਨਵਰੀ, 2024 ਦੇ ਅੰਤ ਤੱਕ 19 ਈਵੀ ਚਾਰਜਿੰਗ ਸਟੇਸ਼ਨ ਮਿਲਣਗੇ – ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ

ਈ ਆਟੋ ਚਾਲਕਾਂ ਲਈ ਵੱਡੀ ਖਬਰ, ਸ਼ਹਿਰ ਨੂੰ ਜਨਵਰੀ, 2024 ਦੇ ਅੰਤ ਤੱਕ 19 ਈਵੀ ਚਾਰਜਿੰਗ ਸਟੇਸ਼ਨ ਮਿਲਣਗੇ – ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ

Punjab
ਅੰਮ੍ਰਿਤਸਰ 19 ਜਨਵਰੀ 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਈ ਆਟੋ ਡਰਾਈਵਰਾਂ ਲਈ ਇੱਕ ਵੱਡੀ ਖਬਰ ਹੈ ਕਿਉਂਕਿ ਸ਼ਹਿਰ ਵਿੱਚ 19 ਈਵੀ ਚਾਰਜਿੰਗ ਸਟੇਸ਼ਨ ਜਨਵਰੀ 2024 ਦੇ ਅੰਤ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੇ। ਇਸ ਸਬੰਧੀ ਅੱਜ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਪੰਜਾਬ  ਸ੍ਰੀ ਅਜੋਏ ਸ਼ਰਮਾ ਦੀ ਪ੍ਰਧਾਨਗੀ ਹੇਠ ਰਾਹੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੀਡਿਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸੀ.ਈ.ਓ. ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਸ਼. ਘਨਸ਼ਿਆਮ ਥੋਰੀ, ਸੰਯੁਕਤ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਅਤੇ ਪ੍ਰੋਜੈਕਟ ਇੰਚਾਰਜ ਰਾਹੀ ਪ੍ਰੋਜੈਕਟ ਸ: ਹਰਦੀਪ ਸਿੰਘ, ਸਕੱਤਰ ਆਰ.ਟੀ.ਏ ਸ: ਅਰਸ਼ਦੀਪ ਸਿੰਘ ਲੁਬਾਣਾ ਹਾਜ਼ਰ ਸਨ। ਮੀਟਿੰਗ ਵਿੱਚ ਸ੍ਰੀ ਥੋਰੀ ਨੇ ਦੱਸਿਆ ਕਿ ਕੰਪਨੀ ਬਾਗ ਪਾਰਕਿੰਗ, ਰੇਲਵੇ ਸਟੇਸ਼ਨ ਚੁੰਗੀ, ਕੋਟ ਖਾਲਸਾ ਟਿਊਬਵੈੱਲ, ਜ਼ੋਨ ਨੰਬਰ 8 ਛੇਹਰਟਾ, ਰਾਮ ਤਲਾਈ ਚੌਕ, ਗੁਰੂ ਨਾਨਕ ਭਵਨ ਪਾਰਕਿੰਗ, ਬੱਸ ਸਟੈਂਡ ਦੇ ਅੰਦਰ, ਬੁਲਾਰੀਆ ਪਾਰਕ,...
22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਅਲਿਮਕੋ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਨੂੰ ਵੰਡੇ ਜਾਣਗੇ ਸਹਾਇਕ ਉਪਕਰਨ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 19 ਜਨਵਰੀ 2024-- ਅਲਿਮਕੋ ਵਲੋਂ ਜਿਲ੍ਹਾ ਪ੍ਰਸਾਸ਼ਨ ਦੀ ਸਹਾਇਤਾ ਨਾਲ ਦਿਵਿਆਂਗਜਨਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈਸਮੈਂਟ ਕੈਂਪ 16 ਅਕਤੂਬਰ ਤੋਂ 22 ਅਕਤੂਬਰ 2023 ਨੂੰ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਨ ਅਤੇ ਇਸ ਮੌਕੇ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੇ ਲਗਾਏ ਗਏ ਕੈਂਪਾਂ ਵਿੱਚ ਜਿਨ੍ਹਾਂ ਦਿਵਿਆਂਗਜਨਾਂ ਅਤੇ ਬਜ਼ੁਰਗਾਂ ਦੀ ਮੈਡੀਕਲ ਅਸੈਸਮੈਂਟ ਕੀਤੀ ਗਈ ਸੀ ਨੂੰ ਹੁਣ 22 ਤੋਂ 24 ਜਨਵਰੀ ਤੱਕ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲਬਾਗ, ਅਟਾਰੀ ਅਤੇ ਮਜੀਠਾ ਵਿਖੇ ਲਗਾਏ ਗਏ ਅਸੈਸਮੈਂਟ ਕੈਂਪ ਧਾਰਕਾਂ ਨੂੰ 22 ਜਨਵਰੀ ਨੂੰ ਸਰਕਾਰੀ ਸੀਨੀਅਰ ਸਕੂਲ ਸੈਕੰਡਰੀ ਗੋਲਬਾਗ ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ      ਅਤੇ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਦੇ ਅਸੈਸਮੈਂਟ ਧਾਰਕਾਂ ...
ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

ਅੰਮ੍ਰਿਤਸਰ ਵਿਚ ਸੈਰ ਸਪਾਟੇ ਨੂੰ ਵਧਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸ਼ੋਸ਼ਲ ਮੀਡੀਆ ਬਲੌਗਰ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ

Punjab
ਅੰਮ੍ਰਿਤਸਰ, 19 ਜਨਵਰੀ 2024 (    )- ਅੰਮ੍ਰਿਤਸਰ ਵਿੱਚ ਸੈਰ ਸਪਾਟਾ ਸਨਅਤ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸ਼ੋਸ਼ਲ ਮੀਡੀਆ ਬਲੌਗਰ ਅਤੇ ਇੰਨਫਲੂਂਸਰ (ਪ੍ਰਭਾਵਕ) ਨੂੰ ਸੱਦਾ ਦਿੱਤਾ ਹੈ ਕਿ ਉਹ ਅੱਗੇ ਆਉਣ ਤਾਂ ਜੋ ਅੰਮ੍ਰਿਤਸਰ ਨੂੰ ਸੈਰ ਸਪਾਟਾ ਸਨਅੱਤ ਵਿੱਚ ਹੋਰ ਉੱਪਰ ਚੁੱਕਿਆ ਜਾ ਸਕੇ। ਉਨਾਂ ਕਿਹਾ ਕਿ ਅੰਮ੍ਰਿਤਸਰ ਇਕ ਧਾਰਮਿਕ ਤੇ ਇਤਿਹਾਸਿਕ ਸ਼ਹਿਰ ਹੈ ਅਤੇ ਅੰਮ੍ਰਿਤਸਰ ਵਿੱਚ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਪਰ ਦਰਸ਼ਨ ਕਰਕੇ ਦੂਸਰੇ ਦਿਨ ਹੀ ਵਾਪਸ ਚਲੇ ਜਾਂਦੇ ਹਨ ਕਿਉਂਕਿ ਉਨਾਂ ਨੂੰ ਅੰਮ੍ਰਿਤਸਰ ਦੀਆਂ ਹੋਰ ਇਤਿਹਾਸਿਕ ਥਾਵਾਂ ਬਾਰੇ ਇੰਨੀ ਜਾਣਕਾਰੀ ਪ੍ਰਾਪਤ ਨਹੀਂ ਹੁੰਦੀ। ਉਨਾਂ ਕਿਹਾ ਕਿ ਅੱਜ ਦਾ ਯੁੱਗ ਸ਼ੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਸ਼ੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋਕਾਂ ਨੂੰ ਅੰÇ੍ਰਤਸਰ ਦੀਆਂ ਹੋਰ ਇਤਿਹਾਸਿਕ ਥਾਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਸ਼ੋਸ਼ਲ ਮੀਡੀਆ ਬਲੌਗਰ ਪ੍ਰਸ਼ਾਸਨ ਵਲੋਂ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਮੋਬਾਇਲ ਫੋਨ ਨੰਬਰ 9115639012 (ਸਕਸ਼ਮ ਨਾਲ) ’ਤੇ ਸੰਪਰਕ ਕਰ ...
ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

Punjab
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 23 ਸਾਲਾ ਫੌਜੀ ਜਵਾਨ ਅਜੈ ਸਿੰਘ ਦੀ ਡਿਊਟੀ ਨਿਭਾਉਂਦੇ ਸਮੇਂ ਹੋਈ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਗਨੀਵੀਰ ਅਜੈ ਸਿੰਘ, ਜੋ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਰਹਿਣ ਵਾਲਾ ਸੀ, ਇਕ ਬਾਰੂਦੀ ਸੁਰੰਗ ਧਮਾਕੇ ਵਿੱਚ ਸ਼ਹੀਦ ਹੋ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪ...
ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ

Punjab
ਚੰਡੀਗੜ੍ਹ, 19 ਜਨਵਰੀ: ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਬਾਰੇ ਇੱਕ ਦੇਸ਼ ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਅਜਿਹਾ ਜਾਗਰੂਕਤਾ ਪ੍ਰੋਗਰਾਮ ਹਰੇਕ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਰਵਾਇਆ ਜਾਂਦਾ ਹੈ। ਇਹ ਪ੍ਰੋਗਰਾਮ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦੇਣ, ਵੋਟ ਪਾਉਣ ਸਬੰਧੀ ਪੜਾਅ-ਦਰ-ਪੜਾਅ ਪ੍ਰਕਿਰਿਆ ਨੂੰ ਸਮਝਾਉਣ ਅਤੇ ਵੋਟਰਾਂ ਨੂੰ ਵੀ.ਵੀ.ਪੈਟ. ਸਲਿੱਪ ਰਾਹੀਂ ਉਨ੍ਹਾਂ ਦੀਆਂ ਚੋਣਾਂ ਦੀ ਪੁਸ਼ਟੀ ਕਰਨ ਬਾਰੇ ਜਾਗਰੂਕ ਕਰਨ 'ਤੇ ਕੇਂਦਰਿਤ ਹੁੰਦਾ ਹੈ। ਇਸ ਜ਼ਰੀਏ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਟ ਦੀ ਕਾਰਜਕੁਸ਼ਲਤਾ ਸਮਝ ਆਉਂਦੀ ਹੈ। ਇਸ ਤੋਂ ਇਲਾਵਾ ਇਹ ਪ੍ਰੋਗਰਾਮ ਗਲਤ ਧਾਰਨਾਵਾਂ ਨੂੰ ਦੂਰ ਕਰਨ, ਵੋਟਰਾਂ ਦੇ ਵਿ...
ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

Punjab
ਬਠਿੰਡਾ, 19 ਜਨਵਰੀ : ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ 26 ਜਨਵਰੀ 2024 ਨੂੰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਣਤੰਤਰਤਾ ਦਿਵਸ ਸਬੰਧੀ ਆਪੋ-ਆਪਣੀ ਡਿਊਟੀ ਪੂਰੀ ਜਿੰਮਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।           ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ...