Shadow

Punjab

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

Punjab
ਐਸ.ਏ.ਐਸ.ਨਗਰ, 09 ਜਨਵਰੀ, 2024; ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਦੀ ਮੇਜ਼ਬਾਨੀ ਕਰੇਗਾ।  ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਕੀਤਾ। ਵੱਖ-ਵੱਖ ਵਿਭਾਗਾਂ ਨਾਲ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਲੈ ਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਪ੍ਰਤੀ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ।  ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦਾ ਚੋਣ ਕਮਿਸ਼ਨ ਹਮੇਸ਼ਾਂ ਹੀ ਲੋਕਤੰਤਰ ਦੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ 'ਤੇ ਜ਼ੋਰ ਦਿੰਦਾ ਹੈ, ਇਸ ਲਈ ਇਹ ਪ੍ਰੋਗਰਾਮ ਵੋਟਰਾਂ ਤੱਕ ਵੀ ਉਨ੍ਹਾਂ ਦਾ ਸੰਦੇਸ਼ ਪਹੁੰਚਾਏਗਾ।  ਉਨ੍ਹਾਂ ਦੱਸਿਆ ਕਿ ਇਸ ਪ੍ਰਮੁੱਖ ਸਮਾਗਮ ਤੋਂ ਇਲਾਵਾ ਸਕੂਲ/ਕਾਲਜ ਪੱਧਰ ਅਤੇ ਬੂਥ ਪੱਧਰ 'ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਤੀਕਾਤਮਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸ...
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 646 ਲੰਬਿਤ ਇੰਤਕਾਲਾਂ  ਦਾ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 646 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ

Punjab
ਮਾਨਸਾ, 09 ਜਨਵਰੀ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ’ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਨਸਾ ਵਿਖੇ 144 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਸਰਦੂਲਗੜ੍ਹ ਵਿਖੇ 70, ਤਹਿਸੀਲ ਬੁਢਲਾਡਾ ਵਿਖੇ 213, ਸਬ ਤਹਿਸੀਲ ਭੀਖੀ ਵਿਖੇ 50, ਸਬ ਤਹਿਸੀਲ ਜੋਗਾ ਵਿਖੇ 91, ਸਬ ਤਹਿਸੀਲ ਝੁਨੀਰ 15 ਅਤੇ ਸਬ ਤਹਿਸੀਲ ਬਰੇਟਾ ਵਿਖੇ 63 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿ...
ਬੀਜ ਵਾਲੇ ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ

ਬੀਜ ਵਾਲੇ ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ

Punjab
ਮਾਨਸਾ, 09 ਜਨਵਰੀ: ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਜੇਕਰ ਇਸ ਦਾ ਹੱਲਾ ਆਲੂਆਂ ਦੀ ਫਸਲ ’ਤੇ ਸ਼ੁਰੂ ਹੋ ਜਾਵੇ ਤਾਂ ਅਨੁਕੂਲ ਮੌਸਮ ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ’ਤੇ ਮਾੜਾ ਅਸਰ ਪੈ ਜਾਂਦਾ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ’ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ’ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਜਿਆਦਾ ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱੱਕ ਕੇ ਬਾਰਿਸ਼ ਪੈਣਾ) ਦੌਰਾਨ ਇਹ ਰੋਗ ਬਹੁਤ ਤੇਜੀ ਨਾਲ ਫੈਲਦਾ ਹੈ ਅਤੇ ਅਜਿਹੇ ਮੌਸਮ ਵਿੱਚ 7 ਤੋਂ 10 ਦਿਨ੍ਹਾਂ ਦੇ ਵਿੱਚ ਹੀ ਫਸਲ ਤਬਾਹ ਕਰ ਦਿੰਦਾ ਹੈ, ਜਿਸ ਕਰਕੇ ਖੇਤ ਦੂਰੋਂ ਹੀ ਝੁਲਸੇ ਹੋਏ ਨਜ਼ਰ ਆਉਂਦੇ ਹਨ। ਪੌਦਾ ਰੋਗ ਵਿਭਾਗ ਦੇ ਮੁਖੀ, ਡਾ. ਪ੍ਰਭਜੋਧ ਸਿੰਘ ਸੰਧੂ ਨੇ ਆਲੂਆਂ ਦੇ ਪਿਛੇਤੇ ਝੁਲਸ ਰੋਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਲਗਾਇਆ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਲਗਾਇਆ

Punjab
ਮਾਨਸਾ 9 ਜਨਵਰੀ: ਕਾਰਜਕਾਰੀ ਸਿਵਲ ਸਰਜਨ ਡਾ.ਗੁਰਚੇਤਨ ਪ੍ਰਕਾਸ਼ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ .ਬਲਜੀਤ ਕੌਰ ਐਸ.ਐਮ. ਓ. ਇੰਚ.ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ. ਸੀ. ਐਚ) ਮਾਨਸਾ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ। ਇਸ ਮੌਕੇ ਡਾ.ਰਸ਼ਮੀ ਅਤੇ ਡਾ. ਜੋਤੀ ਸ਼ਾਰਦਾ ਐਮ.ਡੀ.(ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ, ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ਼ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਬਰਾੜ ਨੇ ਦੱ...
ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ

ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ

Punjab
ਮੋਗਾ, 9 ਜਨਵਰੀ (000) - ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਦੇ ਡਿਜ਼ੀਟਲਾਇਜ਼ੇਸ਼ਨ ਕਰਨ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ 166 ਸਹਿਕਾਰੀ ਸਭਾਵਾਂ ਨੂੰ ਕੰਪਿਊਟਰ ਦੀ ਸਹੂਲਤ ਨਾਲ ਜੋੜ੍ਹ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਪੰਜਾਬ ਸਰਕਾਰ ਅਤੇ ਨਾਬਾਰਡ ਦੀ ਸਹਾਇਤਾ ਨਾਲ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 166 ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਹੋਣ ਨਾਲ ਸਭਾਵਾਂ ਦੇ ਨਿੱਤ ਦਿਨ ਦੇ ਕੰਮਾਂ ਵਿੱਚ ਤੇਜੀ ਅਤੇ ਪਾਰਦਰਸ਼ਤਾ ਆਵੇਗੀ। ਇਸ ਮੌਕੇ ਉਹਨਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਅਤੇ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸਨਰ ਮੋਗਾ ਸਰਦਾਰ ਕੁਲਵੰਤ ਸਿੰਘ (ਆਈ.ਏ.ਐੱਸ.) ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਡਾ. ਗੁਰਜੋਤ ਸਿੰਘ ਡਿਪਟੀ ਰਜਿਸ...
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

Politics, Punjab
ਲੁਧਿਆਣਾ, 09 ਜਨਵਰੀ (000) - ਲੁਧਿਆਣਾ ਤੋਂ ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਦ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਜੋ ਕਿ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੇ ਚੇਅਰਮੈਨ ਵੀ ਹਨ, ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ,  ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸ਼ਰਨਪਾਲ ਸਿੰਘ ਮੱਕੜ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰ ਸਿੰਘ ਤੋਂ ਇਲਾਵਾ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀ ਅਤੇ ਹੋਰ ਵ...
‘ਖੇਤਰੀ ਸਰਸ ਮੇਲੇ’ ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ – ਡਿਪਟੀ ਕਮਿਸ਼ਨਰ

‘ਖੇਤਰੀ ਸਰਸ ਮੇਲੇ’ ਦੀ ਪਹਿਲੀ ਵਾਰ ਮੇਜ਼ਬਾਨੀ ਕਰੇਗਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ – ਡਿਪਟੀ ਕਮਿਸ਼ਨਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜਨਵਰੀ, 2024- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇਸ਼ ਅਤੇ ਵਿਦੇਸ਼ਾਂ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ 'ਖੇਤਰੀ ਸਰਸ ਮੇਲਾ' ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਦੇਸ਼ ਦੇ ਵੱਡੇ-ਵੱਡੇ ਸ਼ਹਿਰਾਂ ਵਿੱਚ ਲੱਗਣ ਵਾਲੇ ਇਸ ਮੇਲੇ ਦੀ ਮੇਜ਼ਬਾਨੀ ਕਰਨ ਦਾ ਸਾਡੇ ਜ਼ਿਲ੍ਹੇ ਨੂੰ ਪਹਿਲੀ ਵਾਰ ਅਵਸਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਸਥਾਨਕ ਸੈਕਟਰ 88 ਵਿਖੇ 16 ਫ਼ਰਵਰੀ ਤੋਂ 25 ਫ਼ਰਵਰੀ, 2024 ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਈ ਸੂਬਿਆਂ ਦੇ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣਗੇ, ਜਦਕਿ ਰੋਜ਼ਾਨਾ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਣਨਗੇ। ਉਨ੍ਹਾਂ ਇਸ ਮੇਜ਼ਬਾਨੀ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਡਿਪਟੀ ਕਮਿਸ਼ਨਰ ਵੱਲੋਂ ਇਸ 'ਖੇਤਰੀ ਸਰਸ ਮੇਲੇ' ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਸਮੇਂ ਸਿਰ ਨੇਪਰੇ ਚਾੜਨ ਲਈ ਜ਼ਿਲ੍ਹੇ  ਦੇ ਉੱਚ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਗਠਿਤ ਕਰਕੇ ਕ...
ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ

ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਦੇ ਜੇਤੂਆਂ ਦਾ ਐਲਾਨ

Punjab
ਲੁਧਿਆਣਾ, 9 ਜਨਵਰੀ (000) - ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਦਿਵਾਲੀ ਬੰਪਰ ਡਰਾਅ ਵਿਸ਼ੇਸ਼ ਮੁਹਿੰਮ ਦਾ ਡਰਾਅ ਸਥਾਨਕ ਪੰਜਾਬ ਰਾਜ ਲਾਟਰੀਜ਼ ਦੇ ਕੈਂਪ ਦਫ਼ਤਰ, ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਲੁਧਿਆਣਾ ਵਿਖੇ ਕੱਢਿਆ ਗਿਆ। ਇਹ ਡਰਾਅ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ (ਲੁਧਿਆਣਾ) ਮੇਜਰ ਅਮਿਤ ਸਰੀਨ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਲੁਧਿਆਣਾ ਡਾ. ਅਮਰਜੀਤ ਕੌਰ ਦੀ ਅਗਵਾਈ ਹੇਠ ਕੱਢਿਆ ਗਿਆ। ਇਸ ਡਰਾਅ ਦੌਰਾਨ 1 ਲੱਖ ਰੁਪਏ ਦਾ ਪਹਿਲਾ ਇਨਾਮ ਸੀਰੀਅਲ ਨੰਬਰ 268624 ਨੇ ਜਿੱਤਿਆ, 50000 ਰੁਪਏ ਦਾ ਦੂਜਾ ਇਨਾਮ ਸੀਰੀਅਲ ਨੰਬਰ 412856 ਨੇ ਜਿੱਤਿਆ, 25000 ਰੁਪਏ ਦਾ ਤੀਜਾ ਇਨਾਮ ਸੀਰੀਅਲ ਨੰਬਰ 205356 ਨੇ ਜਿੱਤਿਆ, 10000 ਰੁਪਏ ਦਾ ਚੌਥਾ ਇਨਾਮ ਸੀਰੀਅਲ ਨੰਬਰ 140396 ਨੇ ਜਿੱਤਿਆ, 8000 ਰੁਪਏ ਦਾ ਪੰਜਵਾਂ ਇਨਾਮ ਸੀਰੀਅਲ ਨੰਬਰ 111925 ਨੇ ਜਿੱਤਿਆ, 5000 ਰੁਪਏ ਦੇ ਛੇਵੇਂ ਤੋਂ ਦਸਵੇਂ ਇਨਾਮ ਸੀਰੀਅਲ ਨੰਬਰ 307089, 398039, 348963, 107122, 412640 ਨੇ ਕ੍ਰਮਵਾਰ ਜਿੱਤੇ। ਇਹ ਸੀਰੀਅਲ ਨ...
ਸਰਕਾਰ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ: ਸਿਵਲ ਸਰਜਨ

ਸਰਕਾਰ ਵਲੋਂ ਮੁਹੱਈਆ ਕਰਵਾਈਆ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ: ਸਿਵਲ ਸਰਜਨ

Punjab
ਫਿਰੋਜ਼ਪੁਰ, 9 ਜਨਵਰੀ 2024.           ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਜੋ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਮੌਕੇ ਕੀਤਾ।           ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਪਿਛਲੇ ਮਹੀਨੇ ਦੀ ਕਾਰਗੁਜ਼ਾਰੀ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ 'ਤੇ ਚਰਚਾ ਕੀਤੀ ਗਈ। ਮਹੀਨੇਵਾਰ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਸਿਹਤ ਸਹੂਲਤਾਂ ਸਬੰਧੀ ਰੀਵਿਊ ਕੀਤਾ ਗਿਆ।    ਇਸ ਦੌਰਾਨ ਪਰਿਵਾਰ ਨਿਯੋਜਨ, ਟੀ.ਬੀ, ਡੈਂਟਲ ਸਰਵਿਸਜ਼, ਡਰਗ-ਡੀਅਡੀਕਸ਼ਨ, ਲੈਪਰੋਸੀ, ਐਮ.ਸੀ.ਐਚ ਪ੍ਰੋਗਰਾਮ, ਜੇਐਸਐਸਕੇ,ਆਰਬੀਐਸਕੇ ਅਤੇ ਟੀਕਾਕਰਨ ਪ੍ਰੋਗਰਾਮ ਸਮੇਤ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਹੀ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਹੇਠਲੇ ਪੱਧਰ ਤੱਕ ਚਲ...
ਮੈਗਸੀਪਾ ਵੱਲੋਂ ਫਿਰੋਜ਼ਪੁਰ ਵਿਖੇ ਸੂਚਨਾ ਅਧਿਕਾਰ ਐਕਟ ਸਬੰਧੀ ਜਾਣਕਾਰੀ ਦੇਣ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੈਗਸੀਪਾ ਵੱਲੋਂ ਫਿਰੋਜ਼ਪੁਰ ਵਿਖੇ ਸੂਚਨਾ ਅਧਿਕਾਰ ਐਕਟ ਸਬੰਧੀ ਜਾਣਕਾਰੀ ਦੇਣ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ

Punjab
ਫਿਰੋਜ਼ਪੁਰ, 09 ਜਨਵਰੀ 2024:             ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਣ ਅਤੇ ਲੋਕਰਾਜ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦੇ ਉਦੇਸ਼ ਨਾਲ ‘ਸੂਚਨਾ ਅਧਿਕਾਰ ਐਕਟ 2005’ ਰਾਹੀਂ ਜਾਗਰੂਕਤਾ ਲਿਆਉਣ ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਟਰੇਸ਼ਨ ਰੀਜਨਲ ਸੈਂਟਰ ਬਠਿੰਡਾ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਪੀ.ਆਈ.ਓ., ਏ.ਪੀ.ਆਈ.ਓ., ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਇਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।             ਇਸ ਮੌਕੇ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੂਚਨਾ ਅਧਿਕਾਰ ਐਕਟ ਲੋਕ ਹਿਤਾਂ ਦੀ ਪੂਰਤੀ ਲਈ ਬਣਾਇਆ ਗਿਆ ਹੈ, ਜਿਸ ਦਾ ਮੁੱਖ ਮੰਤਵ ਪਾਰਦਰਸ਼ੀ ਅਤੇ ਲੋਕਾਂ ਪ੍ਰਤੀ ਜਵਾਬਦੇਹੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਐਕਟ ਅਧੀਨ ਮੰਗੀ ਗਈ ਸੂਚਨਾ ਨਿਸ਼ਚਿਤ ਸਮੇਂ ਵਿੱਚ ਮੁਹੱਈਆ ਕਰਵਾਉਣਾ ਹਰੇਕ ਲੋਕ ਸੂਚਨਾ ਅਫ਼ਸਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਇਹ ...