ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ 28 ਜੁਲਾਈ ਤੋਂ 21 ਅਗਸਤ ਤੱਕ ਕੀਤਾ ਜਾਵੇਗਾ ਆਯੂਸ਼ (ਮੈਡੀਕਲ) ਕੈਂਪਾਂ ਦਾ ਆਯੋਜਨ- ਡਿਪਟੀ ਕਮਿਸ਼ਨਰ
ਤਰਨ ਤਾਰਨ, 26 ਜੁਲਾਈ:
ਆਯੂਰਵੈਦਿਕ ਵਿਭਾਗ ਵੱਲੋਂ ਜਿਲ੍ਹਾ ਤਰਨ ਤਾਰਨ ਵਿਖੇ ਵੱਖ-ਵੱਖ ਸਥਾਨਾਂ 'ਤੇ ਮਿਤੀ 28 ਜੁਲਾਈ 2025 ਤੋਂ 21 ਅਗਸਤ 2025 ਤੱਕ 15 ਆਯੂਸ਼ ਕੈਂਪਾਂ (ਮੈਡੀਕਲ) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਵੇਰਵਾ ਵਿਭਾਗ ਦੀ ਵੈਬਸਾਈਟ 'ਤੇ https://tarntaran.nic.in ਇਵੇਂਟ ਕਾਲਮ ਤੇ ਜਾ ਕੇ ਦੇਖਿਆ ਜਾ ਸਕਦਾ ਹੈ ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ 28 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਕੰਗ, 29 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸਰਲੀ ਕਲ੍ਹਾਂ, 30 ਜੁਲਾਈ ਨੂੰ ਆਯੂਸ਼ਮਾਨ ਆਰੋਗਯ ਕੇਂਦਰ (ਹੋਮਿਓਪੈਥਿਕ) ਖਡੂਰ ਸਾਹਿਬ, 05 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਸ਼ੇਖ, 06 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਮਾਣੌਚਾਹਲ, 07 ਅਗਸਤ ਨੂੰ ਆਯੂਸ਼ਮਾਨ ਆਰੋਗਯ ਕੇਂਦਰ ਚੂਸਲੇਵੜ 08 ਅਗਸਤ ਨੂੰ ਗੁਰਦੂਆਰਾ ਲਕੀਰ ਸਾਹਿਬ, ਫਤਿਹਚੱਕ, ਤਰਨ ਤਾਰਨ, 11 ਅਗਸਤ ਨੂੰ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ, ਨੌਸ਼ਹਿਰਾ ਢਾਲਾ, 12 ਅਗਸਤ ਨੂੰ ਸਰਕਾਰੀ ਆਰਯੁਰਵੈਦਿਕ ਡਿਸਪੈਂਸਰੀ, ਏਕਲ ਗੱਡਾ, 13 ਅਗਸਤ ਨੂੰ ਸਰਕਾਰੀ ਆਯੁਰਵੈਦਿਕ ...








