Shadow

Punjab

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

Punjab
ਚੰਡੀਗੜ੍ਹ , ਫਰਵਰੀ 24 :  ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁ...
ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

Punjab
ਮਾਨਸਾ, 24 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ `ਤੇ ...
ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ,...
ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਚੰਡੀਗੜ੍ਹ, 23 ਫਰਵਰੀ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ  ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐ...
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

Punjab
ਚੰਡੀਗੜ੍ਹ, 23 ਫਰਵਰੀ ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ "ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ "ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦ...
ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

ਮਾਲੇਰਕੋਟਲਾ ਪੁਲਿਸ ਵੱਲੋਂ 8 ਮੋਬਾਇਲ ਤੇ 3 ਲੈਪਟਾਪ ਚੋਰੀ ਮਾਮਲੇ ਵਿੱਚ ਦੋ ਦੋਸ਼ੀ ਗ੍ਰਿਫਤਾਰ

Punjab
ਮਾਲੇਰਕੋਟਲਾ, 23 ਫਰਵਰੀ: ਡੀ.ਐਸ.ਪੀ ਮਾਨਵਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-1 ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਨੰਬਰ 38 ਮਿਤੀ 13 ਫਰਵਰੀ ਅਧੀਨ ਧਾਰਾ 305, 331(3) BNS ਤਹਿਤ ਦਰਜ ਮਾਮਲੇ ਵਿੱਚ ਦੋਸ਼ੀ ਮੁਹੰਮਦ ਸਹਿਬਾਜ਼ ਉਰਫ ਜੈਂਗੋ ਪੁੱਤਰ ਮੁਹੰਮਦ ਨਦੀਮ ਵਾਸੀ ਮੰਡਿਆਲਾ ਰੋਡ, ਜਮਾਲਪੁਰਾ ਨੂੰ ਗ੍ਰਿਫਤਾਰ ਕੀਤਾ ਗਿਆ। ਡੀ. ਐਸ. ਪੀ ਨੇ ਦੱਸਿਆ ਕਿ ਦੋਸ਼ੀ ਵੱਲੋਂ ਜੈਨ ਮੰਦਰ ਵਿੱਚੋਂ ਚੋਰੀ ਕੀਤਾ ਮੋਬਾਇਲ ਫੋਨ ਬਰਾਮਦ ਕਰਵਾਇਆ ਗਿਆ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਵਿੱਚ ਹੋਰ ਦੋ ਹੋਰ ਵਿਅਕਤੀਆਂ— ਮੁਹੰਮਦ ਸਹਿਬਾਜ਼ ਉਰਫ ਬੂਚਾ ਪੁੱਤਰ ਯਾਮੀਨ ਵਾਸੀ ਮੁਹੱਲਾ ਕਸਾਈਆਂ ਵਾਲਾ ਪੱਕਾ ਦਰਵਾਜ਼ਾ ਜਮਾਲਪੁਰਾ ਅਤੇ ਮੁਹੰਮਦ ਸਾਹਿਲ ਪੁੱਤਰ ਤਾਜੂ ਏਜੰਟ ਵਾਸੀ ਨੇੜੇ ਹੈਦਰ ਸ਼ੇਖ, ਮਾਲੇਰਕੋਟਲਾ — ਨੂੰ ਵੀ ਨਾਮਜ਼ਦ ਕੀਤਾ ਗਿਆ।        ਤਫਤੀਸ਼ ਦੌਰਾਨ ਮੁੱਖ ਦੋਸ਼ੀ ਪ...
ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

ਓ.ਐਸ.ਡੀ. ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ

Punjab
ਧੂਰੀ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਇਥੇ ਸਥਿਤ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਹਲਕੇ ਦੇ ਵਸਨੀਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਤੋਂ ਪਹੁੰਚੇ ਲੋਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵਿਕਾਸ ਕੰਮਾਂ, ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ ਅਤੇ ਬਿਜਲੀ ਸਪਲਾਈ ਸਬੰਧੀ ਮੁੱਦੇ ਧਿਆਨ ਵਿੱਚ ਲਿਆਂਦੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਮੌਕੇ ‘ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਕਿਹਾ ਕਿ ਹਰ ਇਕ ਅਰਜ਼ੀ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਲੋਕ-ਕੇਂਦਰਿਤ ਪ੍ਰਸ਼ਾਸਨ ਹੈ ਅਤੇ ਆਮ ਆਦਮੀ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਮੌਕੇ ‘ਤੇ ਹੀ ਕਈ ਮਾਮਲਿਆਂ ਦੀ ਪ੍ਰਗਤੀ ਬਾਰੇ ਜਾਣਕਾਰੀ...
ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

ਪਿੰਡ ਪੱਧਰ ‘ਤੇ ਚੌਕਸੀ ਨਾਲ ਨਸ਼ਾ ਤਸਕਰੀ ’ਤੇ ਲੱਗ ਸਕਦੀ ਹੈ ਰੋਕ: ਗੁਲਾਬ ਚੰਦ ਕਟਾਰੀਆ

Punjab
ਮੁਕੇਰੀਆਂ/ਹੁਸ਼ਿਆਰਪੁਰ, 23 ਫ਼ਰਵਰੀ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਪਿੰਡ ਪੱਧਰ ’ਤੇ ਨਸ਼ਾ ਰੋਕਥਾਮ, ਭਾਈਚਾਰਕ ਚੌਕਸੀ ਅਤੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਸੰਬੰਧੀ ਰਣਨੀਤੀਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਚੁਣੌਤੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਰਕਾਰ ਦੇ ਨਾਲ-ਨਾਲ ਸਮਾਜਕ ਭਾਗੀਦਾਰੀ ਵੀ ਲਾਜ਼ਮੀ ਹੈ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ’ਤੇ ਸਰਗਰਮ ਅਤੇ ਜਾਗਰੂਕ ਨਾਗਰਿਕ ਨੈੱਟਵਰਕ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦੇਣ ਅਤੇ ਆਪਣੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਉਣ। ਮੀਟਿੰਗ ਦੌਰਾਨ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ’ਤ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ

Politics, Punjab
ਚੰਡੀਗੜ੍ਹ, 23 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਪੰਜਾਬ ਦੀਆਂ ਐਸ.ਸੀ ਮੁਲਾਜ਼ਮ ਜਥੇਬੰਦੀਆਂ ਦੀਆਂ ਸਮੱਸਿਆਵਾਂ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਲਾਗੂ ਕਰਵਾਉਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਦੀਆਂ ਜ਼ਿਆਦਾਤਰ ਐਸ.ਸੀ. ਮੁਲਾਜ਼ਮ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਜੱਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਮੀਟਿੰਗ ਦੌਰਾਨ ਰਾਖਵਾਂਕਰਨ/ਪ੍ਰਤੀਨਿਧਤਾ ਸਬੰਧੀ ਪੰਜਾਬ ਵਿੱਚ ਲਾਗੂ ਨਿਯਮਾਂ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਰਾਜ ਵਿੱਚ ਰਾਖਵਾਂਕਰਨ ਨੀਤੀ 1971 ਦੇ ਮਰਦਮਸ਼ੁਮਾਰੀ ਅਨੁਸਾਰ ਤੈਅ ਕੀਤੀ ਗਈ ਸੀ, ਜਿਸ ਵਿੱਚ 50 ਸਾਲ ਬੀਤਣ ਦੇ ਬਾਵਜੂਦ ਦੀ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਜਦਕਿ ਪੰਜਾਬ ਰਾਜ ਵਿੱਚ ਦਲਿਤ ਆਬਾਦੀ 38 ਫੀਸਦ ਤੋਂ ਜ਼ਿਆਦਾ ਹੋ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਆਗੂਆਂ ਵੱਲੋਂ 85ਵੀਂ ਸੰਵਿਧਾਨਕ ਸੋਧ ਲਾਗੂ ਕਰਨ, 10-10-2014 ਨੂੰ ਜਾਰੀ ਕੀਤੇ...