Wednesday, November 4
Shadow

Punjab

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਨੂਰਪੁਰ ਬੇਦੀ ਦੇ ਪਹਾੜੀ ਖੇਤਰ ਨੂੰ ਸਿੰਜਾਈਯੋਗ ਪਾਣੀ ਦੇਣ ਸਬੰਧੀ ਦੋ ਕੰਪਨੀਆਂ ਦੀ ਪ੍ਰਾਜੈਕਟ ਰਿਪੋਰਟ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਦੇ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ 'ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰੋਪੜ ਤੋਂ ਵਿਧਾਇਕ ਸ੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਪੁੱਛੇ ਗਏ ਸਵਾਲ ਕਿ ਜ਼ਿਲ੍ਹਾ ਰੋਪੜ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਕੀਤੀ ਜਾਣ ਵਾਲੀ ਫ਼ਿਜ਼ੀਬਿਲਟੀ ਸਟਡੀ ਦਾ ਕੀ ਸਟੇਟਸ ਹੈ, ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਦੋ ਏਜੰਸੀਆਂ ਵੱਲੋਂ ਰੁਚੀ ਦੀ ਅਭਿਵਿਅਕਤੀ (ਈ.ਆਈ.ਓ) ਪ੍ਰਸਤਾਵ ਪੇਸ਼ ਕੀਤੇ ਗਏ ਹਨ, ਜੋ ਅੰਤਿਮ ਫ਼ੈਸਲੇ ਲਈ ਉੱਚ ਅਧਿਕਾਰੀਆਂ ਦੀ ਕਮੇਟੀ ਕੋਲ ਸਮੀਖਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਸੰਭਾਵਨਾ ਅਤੇ ਫੰਡਾਂ ਦੀ ਉਪਲਬਧਤਾ ਅਨੁਸਾਰ ਅੱਗੇ ਲੋੜੀਂਦੀ ਕਾਰਵਾਈ ਕਰਕੇ ਇਸ ਸਬੰਧੀ ਕੇਂਦਰੀ ਜਲ ਕਮਿਸ਼ਨ ਵੱਲੋਂ ਪ੍ਰਵਾਨਗੀ ਲਈ ਜਾਵੇਗੀ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪ੍...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.99 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 24 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ,  ਹੁਸ਼ਿਆਰਪੁਰ,  ਜਲੰਧਰ, ਕਪੂਰਥਲਾ, ਮਾਨਸਾ,  ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ,  ਸੰਗਰੂਰ,  ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 2549 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 2549 ਲਾਭਪਾਤਰੀਆਂ ਨੂੰ ਕਵਰ ਕਰਨ ...
ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ

Politics, Punjab
ਚੰਡੀਗੜ, 24 ਮਾਰਚ: ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲਿਸ ਹਿਰਾਸਤ ਚੋਂ ਰਿਹਾਅ ਕੀਤੇ ਜਾ ਚੁੱਕੇ ਹਨ।ਉਨਾਂ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ, “ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।"ਕਿਸਾਨਾਂ ਦੀ ਉਨਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ...
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪਲੇਸਮੈਂਟ ਕੈਂਪ ਲਗਾਇਆ

National, Politics, Punjab
ਪਟਿਆਲਾ, 24 ਮਾਰਚ: ਸਰਕਾਰੀ ਬਹੁਤਕਨੀਕੀ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਜਗਦੇਵ ਸਿੰਘ ਕਾਲੇਕਾ ਦੀ ਰਹਿਨੁਮਾਈ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਵੱਲੋਂ ਵੱਖ–ਵੱਖ ਮਲਟੀ–ਨੈਸ਼ਨਲ ਕੰਪਨੀਆਂ ਲਈ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੀ ਸ਼ੁਰੂਆਤ ਪ੍ਰੀ–ਪਲੇਸਮੈਂਟ ਟਾਕ ਨਾਲ ਹੋਈ ਜਿਸ ਵਿੱਚ ਵੈਸਟਰਨ ਰਿਕਰੂਟਮੈਂਟ ਗਰੁੱਪ ਦੇ ਨੁਮਾਇੰਦਿਆਂ ਵੱਲੋਂ ਵਿਦਿਆਰਥੀਆਂ ਨੂੰ ਕੰਪਨੀਆਂ ਬਾਰੇ ਜਾਣੂ ਕਰਵਾਇਆ ਗਿਆ, ਜੌਬ ਪ੍ਰੋਫਾਈਲ ਸਮਝਾਈ ਗਈ ਅਤੇ ਨੌਕਰੀ ਪ੍ਰਾਪਤ ਕਰਨ ਲਈ ਜ਼ਰੂਰੀ ਯੋਗਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪਲੇਸਮੈਂਟ ਕੈਂਪ ਵਿੱਚ ਮੇਜ਼ਬਾਨ ਸੰਸਥਾ ਤੋਂ ਇਲਾਵਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ, ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਆਦਿ ਦੇ ਇੰਜੀਨੀਅਰਿੰਗ ਡਿਪਲੋਮਾ ਦੇ ਆਖਰੀ ਸਾਲ ਦੇ ਕੁੱਲ 88 ਵਿਦਿਆਰਥੀਆਂ ਨੇ ਹਿੱਸਾ ਲਿਆ। ਸੰਸਥਾ ਦੇ ਪ੍ਰਿੰਸੀਪਲ ਸ: ਜਗਦੇਵ ਸਿੰਘ ਕਾਲੇਕਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਉਦੇਸ਼ ਸੰਸਥਾ ਵਿੱਚ ਪੜ੍ਹ ਰਹੇ ਸਭ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸ...
ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

National, Politics, Punjab
ਸ੍ਰੀ ਮੁਕਤਸਰ ਸਾਹਿਬ 24 ਮਾਰਚ   ਡਾ: ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ।  ਡਾ: ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਣੀ ਦੀ ਬੱਚਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਸਬੰਧੀ ਫ਼ਸਲੀ ਵਿਭਿੰਨਤਾ ਤਹਿਤ ਨਰਮਾਂ, ਮੱਕੀ ਦਾ ਰਕਬਾ ਵਧਾਉਣਾ, ਫਸਲਾਂ ਦੀ ਰਹਿੰਦ—ਖੂੰਹਦ ਦੀ ਸੰਭਾਲ, ਮਿਆਰੀ ਖੇਤੀ ਵਸਤਾਂ ਦੀ ਵਿਕਰੀ ਕਰਵਾਉਣਾ ਆਦਿ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੌਂਪੇ ਟੀਚਿਆਂ ਨੂੰ ਪੂਰਾ ਕਰਨ ਦੇ ਨਾਲ— ਨਾਲ ਕਿਸਾਨੀ ਦੀ ਭਲਾਈ 'ਚ ਨਵੀਂ ਵਿਉਂਤਬੰਦੀ ਬਣਾ ਕੇ ਉਸ' ਤੇ ਕੰਮ ਕਰਨਾ ਜਿਵੇਂ ਪਲਾਂਟ ਕਲੀਨਿਕ, ਜ਼ਿਲ੍ਹੇ ਦਾ ਯੂ.ਟਿਊਬ ਚੈਨਲ, ਸਰਕਲ ਪੱਧਰ ਤੇ ਵਾਟਸਐਪ ਗਰੁੱਪਾਂ ਚ ਵੱਧ ਤੋਂ ਵੱਧ ਕਿਸਾਨ ਸ਼ਾਮਿਲ ਕਰਨਾ, ਖੇਤੀ ਸਬੰਧੀ ਹਰ ਤਰ੍ਹਾਂ ਦੇ ਆਰਟੀਕਲ ਅਖ਼ਬਾਰਾਂ, ਰਸਾਲਿਆਂ ਚ  ਪ੍ਰਕਾਸ਼ਤ ਕਰਵਾਉਣਾ, ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਨਾ ਅਹਿਮ ਪ੍ਰੋਗਰਾਮ ਹਨ। ਡਾ: ਕਰਨਜੀਤ ਸਿੰਘ ਗਿੱਲ ਨੇ ਸਾਲ 1996 ‘ਚ ਪੀ.ਏ.ਯੂ. ਤੋਂ ਐਮ.ਐਸ.ਸ...
ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸ਼ਨ ਜ਼ਿਲ੍ਹੇ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ – ਵਧੀਕ ਡਿਪਟੀ ਕਮਿਸ਼ਨਰ

National, Politics, Punjab
ਰੂਪਨਗਰ, 24 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਅਧੀਨ ਕਾਰਗੁਜ਼ਾਰੀ ਦਾ ਰੀਵਿਊ ਕਰਨ ਲਈ ਜ਼ਿਲ੍ਹੇ ਦੇ ਸਮੂਹ ਕਾਲਜਾਂ/ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਿੰਸੀਪਲਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਜ) ਰੂਪਨਗਰ ਵੱਲੋਂ ਪ੍ਰਧਾਨ ਮੰਤਰੀ ਇੰਨਟਰਨਸ਼ਿਪ ਸਕੀਮ ਅਧੀਨ ਸਮੂਹ ਕਾਲਜ਼ਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਦਿੱਤੇ ਗਏ ਟੀਚਿਆਂ ਅਨੁਸਾਰ ਕਾਰਗੁਜ਼ਾਰੀ ਦਾ ਰੀਵਿਊ ਕੀਤਾ ਗਿਆ ਅਤੇ ਸਮੂਹ ਅਧਿਕਾਰੀਆਂ ਨੂੰ ਇਸ ਸਕੀਮ ਸਬੰਧੀ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਜਾਗਰੂਕ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦੇ ਵੱਧ ਤੋਂ ਵੱਧ ਪ੍ਰਚਾਰ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕਰਨ ਲਈ ਕਿਹਾ ਗਿਆ ਤਾਂ ਜੋ ਜ਼ਿਲ੍ਹੇ...
ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

National, Politics, Punjab
ਬਰਨਾਲਾ,  24 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ  ਪਿੰਡਾਂ ਵਿੱਚ ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਠੀਕਰੀਵਾਲ ਅਤੇ ਨਾਈਵਾਲ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੀ। ਜਾਂਚ ਦੌਰਾਨ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ ਵੱਧ ਪਾਈ ਗਈ ਅਤੇ ਮਾਤਰਾ ਵੱਧ ਹੋਣ ਕਾਰਨ ਪਾਣੀ ਪੀਣ ਯੋਗ ਨਹੀਂ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ, ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਪਿਉਰੀਫਾਇਰ ਵਰਤਣ ਅਤੇ ਸਾਫ਼-ਸੁਥਰਾ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ 'ਤੇ ਇੱਕ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਾਣੀ ਦੀ ਬਚਤ ਅਤੇ ਇਸਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਪਾਣੀ ਦੀ ਬਚਤ ਅਤੇ ਪਾਣੀ ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾ...
ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਵਿੱਚ ਸ਼ਹੀਦੀ ਦਿਵਸ ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

National, Politics, Punjab
ਫਿਰੋਜ਼ਪੁਰ, 24 ਮਾਰਚ ਸਥਾਨਿਕ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ ਸ਼ੁਸ਼ੀਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਨੀਵਰਸਿਟੀ ਰਜਿਸਟਰਾਰ ਡਾ ਗਜ਼ਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਸੁਸਾਇਟੀ ਵੱਲੋਂ  ਸ਼ਹੀਦੀ ਦਿਵਸ ਤੇ ਕੈਂਪਸ ਵਿੱਚ ਸਥਾਪਿਤ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਦਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਦੇਸ਼ ਭਗਤੀ ਦੀਆਂ ਕਵਿਤਾਵਾਂ ਤੇ ਗੀਤ ਪ੍ਰਸਤੁਤ ਕੀਤੇ ਗਏ । ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀ ਨੌਜਵਾਨਾਂ ਚ ਫੈਲ ਰਹੇ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਇੱਕ ਪ੍ਰਭਾਵਸ਼ਾਲੀ ਪੇਸ਼ਕਾਰੀ ਪੇਸ਼ ਕੀਤੀ । ਕੈਂਪਸ ਰਜਿਸਟਰਾਰ ਨੇ ਵਿਦਿਆਰਥੀਆਂ ਨੂੰ ਸ. ਭਗਤ ਸਿੰਘ ਤੇ ਉਨ੍ਹਾਂ  ਦੇ ਸਾਥੀਆਂ ਵੱਲੋਂ ਦੇਸ਼ ਲਈ ਦਿੱਤੇ ਬਲੀਦਾਨ ਤੇ ਚਾਨਣਾ ਪਾਉਂਦਿਆਂ ਕਿਹਾ ਕੇ ਉਹ ਸ. ਭਗਤ ਸਿੰਘ ਹੋਰਾਂ ਦੀ ਸੋਚ ਨੂੰ ਅਪਣਾਉਣ।        ਇਸ ਮੌਕੇ ਸ਼ਹੀਦ ਭਗਤ ਸਿੰਘ ਸੁਸਾਇਟੀ ਦੇ ਇੰਚਾਰਜ ਡਾ. ਸੁਨੀਲ ਬਹਿਲ, ਯਸ਼ਪਾਲ, ਗੁਰਪ੍ਰੀਤ ਸਿੰਘ ਤੇ ਹਰਪਿੰਦਰ ਪਾਲ ਸਿੰਘ ਮਜੂਦ ਸਨ ।...
‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
Information and Public Relations Department, Punjab   ‘YUDH NASHIAN VIRUDH’: ON DAY 23, PUNJAB POLICE ARRESTS 109 DRUG SMUGGLERS; 8.6KG HEROIN, ₹2.9L DRUG MONEY RECOVERED   — PUNJAB POLICE COMMITTED TO MAKING PUNJAB A DRUG-FREE STATE AS PER DIRECTIONS OF CM BHAGWANT SINGH MANN   — OVER 220 POLICE TEAMS LED BY 87 SP/DSP RANK OFFICERS CHECKED 512 SUSPICIOUS PERSONS: SPL DGP ARPIT SHUKLA   CHANDIGARH, March 23:   With the war against drugs “Yudh Nashian Virudh” waged on the directions of Chief Minister Bhagwant Singh Mann to eradicate drug menace from state entered 23rd day, Punjab Police on Sunday arrested 109 drug smugglers and recovered 8.6 kg heroin, 3.3 kg opium, 40 kg poppy husk and ₹2.9 lakhs drug money from their possession. With this,...
ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ

ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ

National, Politics, Punjab
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਪਰ ਲਿਜਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਿਅਕਤੀ ਸਿੱਖਿਆ ਹਾਸਲ ਕਰਕੇ ਬਿਹਤਰ ਜਿੰਦਗੀ ਬਤੀਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਸਰਦਾਰ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਦੇਦੜਾਂ ਵਿਖੇ 7 ਲੱਖ 96 ਹਜਾਰ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਸਕੂਲ ਆਫ ਐਮੀਨੈਂਸ ਬਣਾ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਉਸੇ ਤਰ੍ਹਾਂ ਆਂਗਣਵਾੜੀ ਸੈਂਟਰਾਂ ਰਾਹੀਂ ਪਿੰਡਾਂ ਦੇ ਨਵਜੰਮੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਪੌਸਟਿਕ ਖੁਰਾਕ ਮੁਹੱਈਆ ਕਰਵਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾਵੇਗੀ। ਵਿਧਾਇਕ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਉਚੇਰੀ ਸਿੱਖਿਆ ਤੇ ਵਿਸ਼ੇਸ਼ ਧਿਆਨ ਦੇਣ ਤਾਂ ਜੋ ਉਹਨਾਂ ਦੇ ਬੱਚੇ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੂਬੇ ਦਾ ਨਾਮ ਰੋਸ਼ਨ ਕ...