Wednesday, November 4
Shadow

Punjab

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

National, Politics, Punjab
ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਇਹ ਦੋਆਬਾ ਖੇਤਰ ਵਿੱਚ ਤੀਜਾ ਮੈਡੀਕਲ ਕਾਲਜ ਹੈ ਕਿਉਂਕਿ ਮੁੱਖ ਮੰਤਰੀ ਨੇ ਪਹਿਲਾਂ ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਿਆ ਸੀ। ਮੁੱਖ ਮੰਤਰੀ ਦੀ ਦੂਰਦਰਸ਼ੀ ਪਹੁੰਚ ਕਾਰਨ ਦੋਆਬਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚੋਂ ਤਿੰਨ ਭਾਵ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਹੁਣ ਸਰਕਾਰੀ ਮੈਡੀਕਲ ਕਾਲਜ ਹੋਣਗੇ। ਨਵਾਂ ਸਰਕਾਰੀ ਮੈਡੀਕਲ ਕਾਲਜ ਸਿਵਲ ਹਸਪਤਾਲ ਨਾਲ ਜੁੜੇਗਾ। ਇਸ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਅਤੇ ਇਹ ਸੰਸਥਾ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੈ। ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 50 ਸੀਟਾਂ ਹੋਣਗੀਆਂ, ਜਿਸ ਨਾਲ ਮੈਡੀਕਲ ਸਿੱਖਿਆ ਇਸ ਖੇਤਰ...
ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

National, Politics, Punjab
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਇੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਸਮਾਗਮ ਨਹੀਂ ਹੈ ਸਗੋਂ ਅੱਜ ਦਾ ਇਹ ਅਹਿਮ ਮੌਕਾ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਾ ਹੈ ਜਿਨ੍ਹਾਂ ਨੇ ਆਪਣੀ ਮਾਤ ਭੂਮੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਮਹਾਨ ਸ਼ਹੀਦਾਂ ਦੀ ਵਿਰਾਸਤ ਦੇ ਪਾਸਾਰ ਲਈ ਸੂਬਾ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਿਮਾਣੇ ਜਿਹੇ ਯਤਨ ਵਜੋਂ 300 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਭਗਤ ਸਿੰਘ...
ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

National, Politics, Punjab
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਾਨੂੰ ਸਭਨਾਂ ਨੂੰ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਤੋਂ ਸੇਧ ਲੈਣੀ ਚਾਹੀਦੀ ਹੈ, ਜਿਨ੍ਹਾਂ  ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਲਈ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਨੂੰ ਉਨਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਅਤੇ ਦ੍ਰਿੜਤਾ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਸਾਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਸੂਬਾ, ਸਾਡਾ ਦੇਸ਼ ਹੋਰ ਤਰੱਕੀ ਕਰ ਸਕੇ। ਉਨ...
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ

National, Politics, Punjab
ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ 'ਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਦੇ ਨਾਲ-ਨਾਲ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ, ਸੀਵਰੇਜ ਸਿਸਟਮ ਅਤੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ। ਚੇਅਰਮੈਨ ਰਿੰਟੂ ਨੇ ਕਿਹਾ ਕਿ 5 ਸਾਲ ਨਗਰ ਨਿਗਮ ਦੇ ਮੇਅਰ ਰਹਿਣ ਦਾ ਤਜਰਬਾ ਹੋਣ ਕਰਕੇ, ਸ਼ਹਿਰ ਦੇ ਵਿਧਾਇਕਾਂ, ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਅਧਿਕਾਰੀਆਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਨਾ...
ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 22 ਮਾਰਚ ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਹੱਸਦਾ ਵੱਸਦਾ ਤੇ ਪ੍ਰਫੁੱਲਿਤ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਕੈਂਸਰ ਲਗਾਤਾਰ ਫੈਲਦਾ ਜਾ ਰਿਹਾ ਹੈ, ਇਸ ਦੀ ਰੋਕਥਾਮ ਲਈ ਪਿੰਡਾਂ ਵਿੱਚ ਮੁਫਤ ਕੈਂਪ ਲਗਾਏ ਜਾਣਗੇ ਅਤੇ ਪਿੰਡ ਸੰਧਵਾਂ ਵਿਖੇ 29 ਮਾਰਚ ਨੂੰ ਇਹ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੈਂਸਰ ਸਬੰਧੀ...
ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ

National, Politics, Punjab
ਫ਼ਤਹਿਗੜ੍ਹ ਸਾਹਿਬ, 22 ਮਾਰਚ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ 'ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਵੇਚੇ ਗਏ ਕੈਪਸੂਲ/ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ ਮੇਨਟੇਨ ਕਰਨ ਅਤੇ ਸਿਰਫ ਡਾਕਟਰ ਦੀ ਤਜਵੀਜ਼ ਸਲਿੱਪ ਰਾਹੀਂ ਹੀ ਵੇਚਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਇਹ ਹੁਕਮ ਅ/ਧ 163 ਬੀ.ਐਨ.ਐਸ.ਐਸ. ਅਧੀਨ ਜਾਰੀ ਕੀਤਾ ਗਿਆ ਹੈ। ਜਿਕਰਯੋਗ  ਹੈ ਕਿ ਸੀਨੀਅਰ ਕਪਤਾਨ ਪੁਲਿਸ,ਫਤਹਿਗੜ੍ਹ ਸਾਹਿਬ ਦੇ ਦਫਤਰ ਦੇ ਪੱਤਰ ਨੰ. 1490/ਏ.ਸੀ-3 ਮਿਤੀ 23-7-2024 ਰਾਹੀਂ ਬੇਨਤੀ ਕੀਤੀ ਗਈ ਸੀ ਕਿ ਨਸ਼ੇ ਤਸਕਰਾਂ ਖਿਲਾਫ ਐਸ.ਟੀ.ਐਫ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਸਾਹਮਣੇ ਆਇਆ ਹੈ ਕਿ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਦੀ ਵਰਤੋਂ ਲੋਕਾਂ ਵਲੋਂ ਨਸ਼ੇ ਦੇ ਤੌਰ 'ਤੇ ਕੀਤੀ ਜਾ ਰਹੀ ਹੈ ਇਹ ਸਾਲਟ ਫਿਲਹਾਲ ਐਨ....
ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

National, Politics, Punjab
ਮਾਲੇਰਕੋਟਲਾ 22 ਮਾਰਚ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ । ਇਸ ਤੋਂ ਇਲਾ...
ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ  ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ

ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ

National, Politics, Punjab
ਫਾਜ਼ਿਲਕਾ 22 ਮਾਰਚ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼), ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਫ਼ਾਜ਼ਿਲਕਾ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲਾਂ ਦੇ ਪ੍ਰਿੰਸੀਪਲ ਕਮ ਨਵ - ਨਿਯੁਕਤ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਜਿੰਵੇ ਕਿ ਪੋਕਸੋ ਐਕਟ 2012, ਜੇ.ਜੇ.ਬੀ ਐਕਟ, 2015 ਅਤੇ ਬਾਲ ਵਿਆਹ ਐਕਟ, 2015 ਆਦਿ ਸਬੰਧੀ ਟ੍ਰੇਨਿੰਗ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ। ਇਸ ਦੌਰਾਨ ਟ੍ਰੇਨਿੰਗ ਵਿੱਚ ਸਾਮਿਲ ਹੋਣ ਵਾਲੇ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਟ੍ਰੇਨਿੰਗ ਵਿੱਚ ਆਏ ਰਿਸੋਰਸ ਪਰਸਨ   ਵਜੋਂ ਐਡਵੋਕੇਟ ਮੀਨੂ ਬਜਾਜ ਵੱਲੋਂ ਨਵ - ਨਿਯੁਕਤ ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਜਿੰਵੇ ਕਿ ਪੋਕਸੋ ਐਕਟ 2012, ਜੇ.ਜੇ.ਬੀ ਐਕਟ, 2015 ਅਤੇ ਬਾਲ ਵਿਆਹ ਐਕਟ, 2015 ਆਦਿ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੈਂਟਰ ਐਡਮਿਨ...
ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

National, Politics, Punjab
ਨੰਗਲ 22 ਮਾਰਚ () ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ ਦੱਸਿਆਂ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਆਈਟੀਆਈ ਨੰਗਲ ਵਿਖੇ ਕਬੱਡੀ, ਵਾਲੀਵਾਲ,ਬੈਡਮਿੰਟਨ,ਫੁੱਟਬਾਲ, ਐਥਲੈਟਿਕਸ ਅਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ ਹਨ।ਉਨਾਂ ਦੱਸਿਆਂ ਕਿ ਇਸ ਸਬੰਧੀ ਵੱਖ ਵੱਖ ਟੀਮਾਂ ਦੀ ਚੌਣ ਕਰਕੇ ਕਰਮਚਾਰੀਆਂ ਦੀ ਡਿਊਟੀਆਂ ਲਗਾ ਦਿੱਤੀਆਂ ਹਨ। ਉਨਾਂ ਦੱਸਿਆਂ ਕਿ ਸੰਸਥਾਂ ਪੱਧਰ ਤੇ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਜੋਨਲ ਪੱਧਰ ਤੇ ਖੇਡਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਜੋਨਲ ਪੱਧਰ ਜੇਤੂ ਟੀਮਾਂ ਸੂਬਾ ਪੱਧਰ ਦੇ ਮੁਕਾਬਲੇ ਚ ਭਾਗ ਲੈ ਸਕਦੀਆਂ ਹਨ।ਸੂਬਾ ਪੱਧਰ ਤੇ ਜੇਤੂਆਂ ਨੂੰ ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਰੂਪ ਚ ਸਨਮਾਨਿਤ ਕ...
ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

National, Politics, Punjab
ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਸਬੰਧੀ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਡੱਬਵਾਲਾ ਕਲਾ ਦੇ ਓਟ ਸੈਂਟਰ ਦਾ ਨਿਰੀਖਣ ਕੀਤਾ  ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਫਾਜ਼ਿਲਕਾ ਦੇ ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ ਨੇ ਸੀਐਚਸੀ ਵਿੱਚ ਚੱਲ ਰਹੇ ਸਰਕਾਰੀ ਓਟ ਸੈਂਟਰ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਜੱਚਾ-ਬੱਚਾ ਵਾਰਡ ਅਤੇ ਲੇਬਰ ਰੂਮ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਮੌਕੇ 'ਤੇ ਮੌਜੂਦ ਸਟਾਫ਼ ਤੋਂ ਉੱਥੇ ਦਾਖ਼ਲ ਮਰੀਜ਼ਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਖਾਣ-ਪੀਣ ਸਬੰਧੀ ਵੀ ਜਾਣ...