Shadow

Punjab

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 25 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 125ਵੇਂ ਦਿਨ ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,957 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿ...
हिमाचल के सरकारी स्कूलों को बनाया जाएगा देश में सर्वश्रेष्ठ: मुख्यमंत्री

हिमाचल के सरकारी स्कूलों को बनाया जाएगा देश में सर्वश्रेष्ठ: मुख्यमंत्री

Punjab
मुख्यमंत्री ठाकुर सुखविन्द्र सिंह सुक्खू ने आज नव स्तरोन्न्त सीबीएसई राजकीय वरिष्ठ माध्यमिक विद्यालय, छोटा शिमला में विद्यार्थियों के साथ संवाद किया। संवाद के दौरान मुख्यमंत्री ने विद्यार्थियों के प्रश्नों का सहजता से उत्तर दिया। मुख्यमंत्री ने कहा कि राज्य सरकार ने शिक्षा व्यवस्था में व्यापक स्तर पर बदलाव किए हैं और इनके सकारात्मक परिणाम सामने आ रहे हैं। उन्होंने कहा कि वे यहां भाषण देने नहीं, बल्कि विद्यार्थियों के साथ बातचीत करने आए हैं ताकि शिक्षा व्यवस्था की कमियों की पहचान कर उन्हें प्रभावी ढंग से दूर किया जा सके। वर्तमान राज्य सरकार हिमाचल प्रदेश के सरकारी स्कूलों को देश के सर्वश्रेष्ठ स्कूल बनाने की दिशा में कार्य कर रही है ताकि विद्यार्थियों को सरकारी संस्थानों में गुणवत्तापूर्ण शिक्षा मिल सके। सरकारी स्कूलों के शिक्षक अत्यंत सक्षम, मेहनती होते हैं और उनकी नियुक्ति प्रतियोगी परीक...
ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ

breaking news, Punjab
ਚੰਡੀਗੜ੍ਹ/ਅਮ੍ਰਿਤਸਰ, 18 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਮਰੀਕਾ ਦੇ ਹੱਥਾਂ ਵਿੱਚ ਗਿਰਵੀ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਭਾਰਤ ਵਿਚਾਲੇ ਹੋਈ ਹਾਲੀਆ ਵਪਾਰਕ ਡੀਲ (ਟ੍ਰੇਡ ਡੀਲ) ਤਹਿਤ ਮੋਦੀ ਸਰਕਾਰ ਨੇ ਦੇਸ਼ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਸ ਡੀਲ ਦੀ ਸਭ ਤੋਂ ਘਾਤਕ ਅਤੇ ਮੁੱਖ ਸ਼ਰਤ ਇਹ ਸੀ ਕਿ ਭਾਰਤ ਰੂਸ ਤੋਂ ਸਸਤਾ ਤੇਲ ਖਰੀਦਣਾ ਬੰਦ ਕਰੇਗਾ ਅਤੇ ਇਸ ਦੀ ਬਜਾਏ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਤੋਂ ਮਹਿੰਗਾ ਤੇਲ ਖਰੀਦੇਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਪਹਿਲਾਂ ਭਾਰਤ ਨੂੰ ਰੂਸ ਤੋਂ ਤੇਲ ਖਰੀਦਣ ਲਈ 30 ਦਿਨਾਂ ਦੀ ਮੋਹਲਤ ਦਿੱਤੀ, ਫਿਰ ਇਸ ਨੂੰ ਘਟਾ ਕੇ ਕਦੇ 10 ਦਿਨ ਤੇ ਕਦੇ 8 ਦਿਨ ਕੀਤਾ ਅਤੇ ਹੁਣ ਬੀਤੀ 16 ਮਈ ਤੋਂ ਭਾਰਤ 'ਤੇ ਪੂਰੀ ਤਰ੍ਹਾਂ ਨਕੇਲ ਕੱਸ ਦਿੱਤੀ ਹੈ ਕਿ ਰੂਸ ਤੋਂ ਤੇਲ ਦੀ ਖਰੀਦ ਨੂੰ ਘੱਟੋ-ਘੱਟ ਪੱਧਰ 'ਤੇ ਲਿਆਂਦਾ ਜਾਵੇ। ਵਿਧਾਇਕ ਧਾ...
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

Punjab
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ। ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50 ਸਾਲਾਂ ਤੋਂ ਚਲੀ ਆ ਰਹੀ ਇੱਕ ਸਥਾਪਿਤ ਪਰੰਪਰਾ ਹੈ...
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

Punjab
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...
ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ

hot news, Punjab
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਅਤੇ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ। ਅਮਨ ਅਰੋੜਾ ਨੇ ਦੱਸਿਆ ਕਿ ਉਹ ਬੁੱਧਵਾਰ ਸਵੇਰੇ ਹੋਈ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈਸੀਯੂ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਮੈਨੂੰ ਛਾ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

Politics, Punjab
*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ ਲਗਭਗ 60 ਸਾਲ ਪੁਰਾਣੀ ਹੋਣ ਕਾਰਨ ਇਸ ਦੀ ਲਾਈਨਿੰਗ ਕਾਫ਼ੀ ਖਸਤਾਹਾਲ ਹੋ ਚੁੱਕੀ ਸੀ। ਪਿਛਲੇ ਸਮੇਂ ਦੌਰਾਨ ਰਾਜਸਥਾਨ ਫੀਡਰ ਨਹਿਰ ਅਤੇ ਸਰਹਿੰਦ ਫੀਡਰ ਦੇ ਕਾਮਨ ਬੈਂਕ ਟੁੱਟਣ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਸੀ। ਇਸ ਨੁਕਸਾਨ ਨੂੰ ਰੋਕਣ ਦੇ ਮੱਦੇਨਜ਼ਰ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹਿੰਦ ਫੀਡਰ ਨਹਿਰ ਦੀ ਮੁੜ ਉਸਾਰੀ ਦਾ ਕੰਮ 800 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਹੁਣ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਪੂਰੀ ਹੋਣ ਨਾਲ ਦੋਵੇਂ ਨਹਿਰਾਂ ਦੇ ਨਾਲ ਲਗਦੇ ਪਿੰਡਾਂ ਅਤੇ ਸ਼ਹਿਰਾਂ ਦਾ ਸੰਭਾਵਿਤ ਜਾਨੀ-ਮਾਲੀ ਨੁਕਸਾਨ ...
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 6 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 106ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 308 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 27,037 ਹੋ ਗਈਆਂ ਬਨ। ਇਸ ਤੋਂ ਇਲਾਵਾ 57 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 21 ਵਿਅਕਤੀਆਂ ਨੂੰ ...
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ਰਹਿੰਦ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

Politics, Punjab
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ...