Thursday, November 5
Shadow

Punjab

ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ-ਸੰਧਵਾਂ

ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ-ਸੰਧਵਾਂ

National, Politics, Punjab, Trending
ਪਿੰਡ ਮੱਲੇਵਾਲਾ ਸ਼ਹੀਦ ਨੈਬ ਸਿੰਘ ਗਿੱਲ ਦੀ ਬਰਸੀ ਵਿੱਚ ਕੀਤੀ ਸ਼ਿਰਕਤ ਫਰੀਦਕੋਟ 4 ਦਸੰਬਰ () ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਲਾਸਾਨੀ ਕੁਰਬਾਨੀਆਂ ਕਾਰਨ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਨ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਮੱਲੇਵਾਲਾ ਵਿਖੇ ਸ਼ਹੀਦ ਨੈਬ ਸਿੰਘ ਗਿੱਲ ਜੀ (ਵੀਰ ਚੱਕਰ ਵਿਜੇਤਾ) ਹਿੰਦ-ਪਾਕਿ ਯੁੱਧ ਸਾਲ 1971 ਦੇ 53ਵਾਂ ਸ਼ਹੀਦੀ ਦਿਵਸ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਦਾਸ ਜੀ ਦੀ 14ਵੀਂ ਸਾਲਾਨਾ ਬਰਸੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਹੀ ਪੰਜਾਬੀਆਂ ਦੇ ਬਲੀਦਾਨ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕਦੇ ਵੀ ਇਨ੍ਹਾਂ ਦੀ ਕੁਰਬਾਨੀ ਨੂੰ ਅੱਖੋਂ ਪਰੋਖੇ ਨਹੀਂ ਕਰ ਸਕਦੇ। ਜਿਕਰਯੋਗ ਹੈ ਕਿ ਸ਼ਹੀਦ ਨੈਬ ਸਿੰਘ ਗਿੱਲ (ਵੀਰ ਚੱਕਰ ਵਿਜੇਤਾ) ਹਿੰਦ-ਪਾਕਿ ਯੁੱਧ 1971 ਦੇ ਦੌਰਾਨ ਪੁੰਛ ਸੈਕਟਰ ਵਿੱਚ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਹੋਇਆ 4 ਦਸੰਬਰ 1971 ਦੀ ਰਾਤ ਨੂੰ ਸ਼ਹੀਦੀ ਪ੍ਰਾਪਤ ਕਰ ਗਏ ਸਨ ਪਰ ਦੁਸ਼ਮਣ ਨੂੰ ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab, Trending
ਫ਼ਰੀਦਕੋਟ 04 ਦਸੰਬਰ  ( ) :- ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ   ਰੂਬਰੂ ਹੋਕੇ ਉਨ੍ਹਾਂ ਦਰਪੇਸ਼ ਮੁਸ਼ਕਿਲਾਂ/ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ।         ਸ. ਕੁਲਤਾਰ ਸੰਧਵਾਂ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਜਿੱਥੇ ਸਰਕਾਰ ਵੱਲੋਂ ਸਿਖਿਆ, ਵਿਕਾਸ ਅਤੇ ਸਿਹਤ ਦੇ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ। ਉਥੇ ਉਨ੍ਹਾਂ ਨੂੰ ਵੱਲੋਂ ਸਮੇਂ ਸਮੇਂ ਤੇ ਲੋਕਾਂ ਦੇ ਰੂਬਰੂ ਹੋ ਕੇ ਲੋਕਾਂ ਨੂੰ ਸਰਕਾਰੀ ਕੰਮ ਕਾਜ ਵਿੱਚ ਦਰਪੇਸ਼ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਆਪਣੀਆਂ ਮ...
ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਫ਼ਸਲਾ ਤੇ ਕੀੜਿਆਂ ‘ਤੇ ਬਿਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

National, Politics, Punjab, Trending
ਐਸ.ਏ.ਐਸ.ਨਗਰ, 04 ਦਸੰਬਰ, 2024: ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਫ਼ਸਲਾ ਤੇ ਹਮਲਾ ਕਰਨ ਵਾਲੇ ਕੀੜਿਆਂ ਤੇ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਲਈ ਸਰਕਾਰ ਵੱਲੋਂ ਤਿਆਰ ਕੀਤੇ ਵਟਸਅੱਪ ਐਪ ਨੈਸ਼ਨਲ ਸਟ ਸਰਵੇਲੈਂਸ ਸਿਸਟਮ (NPSS) ਸਬੰਧੀ ਜ਼ਿਲ੍ਹੇ ਦੇ ਅਗਾਹਵਧੂ ਕਿਸਾਨਾਂ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਹਾਜਰੀ ਵਿੱਚ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਸੈਂਟਰਲ ਇੰਟਾਗਰੇਟਿਡ ਪੈਸਟ ਮੈਨੇਜਮੈਂਟ ਸੈਂਟਰ ਜਲੰਧਰ ਦੇ ਪਲਾਂਟ ਪ੍ਰੋਟੈਕਸ਼ਨ ਅਫਸਰ ਚੇਤਨ ਅਤੇ ਚੰਦਰ ਭਾਨ ਤੋਂ ਇਲਾਵਾ ਰਾਜਭਰ ਸਿੰਘ ਐੱਸ.ਏ. ਨੇ ਐਪ ਦੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਇਸ ਐਪ ਦੀ ਵਰਤੋਂ ਨਾਲ ਕਿਸਾਨ ਭਰਾ ਫ਼ਸਲਾਂ ਤੇ ਕੀੜਿਆਂ ਅਤੇ ਬਿਮਾਰੀਆਂ ਦੀ ਆਪਣੇ ਮੋਬਾਇਲ ਰਾਹੀਂ ਫੋਟੋ ਲੈ ਕੇ ਪਹਿਚਾਣ ਅਤੇ ਰੋਕਥਾਮ ਕਰ ਸਕਦੇ ਹਨ। ਉਨ੍ਹਾਂ ਨੇ ਕਣਕ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਵੀ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਇਸ ਸੁੰਡੀ ਦਾ ਹਮਲਾ ਮਾਨਸਾ, ਫਿਰੋਜਪੁਰ, ਮੋਗਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱ...
ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਸੁਖਦੇਵ ਸਿੰਘ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਰ ਰਿਹੈ ਕਣਕ ਦੀ ਬਿਜਾਈ—ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮਾਨਸਾ, 04 ਦਸੰਬਰ : ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਕੈਂਪ ਜਾਂ ਸੈਮੀਨਾਰ ਲਗਾ ਕੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਉਸਦਾ ਯੋਗ ਪ੍ਰਬੰਧਨ ਕਰਕੇ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਜਿਸ ਸਦਕਾ ਅਗਾਂਹਵਧੂ ਕਿਸਾਨ ਰਹਿੰਦ-ਖੂਹੰਦ ਨੂੰ ਬਿਨ੍ਹਾਂ ਅੱਗ ਲਗਾਏ ਬਿਜਾਈ ਕਰਨ ਨੂੰ ਤਰਜੀਹ ਦਿੰਦੇ ਹਨ। ਇਸੇ ਤਰ੍ਹਾਂ ਦੇ ਇੱਕ ਅਗਾਂਹਵਧੂ ਕਿਸਾਨ ਪਿੰਡ ਉਭਾ ਬਲਾਕ ਮਾਨਸਾ ਦੇ ਵਸਨੀਕ ਸ਼੍ਰੀ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਹਨ ਜੋ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਸੁਖਦੇਵ ਸਿੰਘ ਪਿਛਲੇ ਸੱਤ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਕਿਸਾਨ ਨੇ ਆਪਣੀ 38 ਏਕੜ ਰਕਬੇ ਵਿੱਚ 2016 ਤੋਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਕੇ ਪਿੰਡ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਤਰ੍ਹਾਂ ਇਸ ਕਿਸਾਨ ਨੇ ਵਹਾਈ ਦਾ ਖਰਚਾ ਵੀ ਘੱਟ ਕਰਦੇ ਹੋਏ ਆ...
ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

ਜੇਲ੍ਹ ਵਿਚੋਂ ਕੈਦੀ/ ਹਵਾਲਾਤੀ ਵੀਡੀਓ ਕਾਨਫਰੰਸ ਰਾਹੀਂ ਕੇਸ ਬਾਰੇ ਆਪਣੇ ਵਕੀਲ ਨਾਲ ਕਰ ਸਕਣਗੇ ਰਾਬਤਾ

National, Politics, Punjab, Trending
ਫਿਰੋਜ਼ਪੁਰ 04 ਦਸੰਬਰ, 2024 —           ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਕੈਦੀਆਂ /ਹਵਾਲਾਤੀਆਂ ਲਈ "ਸੰਵਾਦ" ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਹ ਸਕੀਮ ਪੂਰੇ ਪੰਜਾਬ ਵਿਚ ਸਿਰਫ ਜ਼ਿਲਾ ਫਿਰੋਜ਼ਪੁਰ ਵਿੱਚ ਲਾਗੂ ਕੀਤੀ ਗਈ ਅਤੇ ਸਕੀਮ ਸੰਬੰਧੀ ਇਕ ਕਿਤਾਬਚਾ (ਬੁੱਕਲੈਟ) ਜਾਰੀ ਕਰਦਿਆਂ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ—ਕਮ—ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਸੰਵਾਦ ਸਕੀਮ ਦੇ ਤਹਿਤ ਜੇਲ੍ਹ ਵਿੱਚ ਬੰਦ ਕੈਦੀ/ਹਵਾਲਾਤੀ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਆਪਣੇ ਕੇਸ ਬਾਬਤ ਵੀਡੀਓ ਕਾਨਫਰੰਸ ਰਾਹੀਂ ਆਪਣੇ ਵਕੀਲ ਨਾਲ ਗੱਲਬਾਤ ਕਰ ਸਕਦੇ ਹਨ।           ਉਨ੍ਹਾਂ ਦੱਸਿਆ ਕਿ ਇਹ ਸੰਵਾਦ ਸਕੀਮ ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਵੇਗੀ। ਇਹ ਸਕੀਮ ਪੂਰੇ ਪੰਜਾਬ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੀ ਜ਼ਰੂਰਤ ਜ਼ੇਲ੍ਹ ਦੌਰੇ ਦੌਰਾਨ ਉਦੋਂ ਮਹਿਸੂਸ ਹੋਈ ਜਦੋ ਦੇ...
ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

ਐੱਸ ਐਲ ਬੀ ਸੀ ਪੰਜਾਬ ਨੇ ਮੋਹਾਲੀ ਵਿੱਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ

National, Politics, Punjab, Trending
ਐਸ.ਏ.ਐਸ.ਨਗਰ, 04 ਦਸੰਬਰ, 2024: ਪੰਜਾਬ ਨੈਸ਼ਨਲ ਬੈਂਕ, ਐਸ.ਐਲ.ਬੀ.ਸੀ ਪੰਜਾਬ ਅਤੇ ਐਲ.ਡੀ.ਐਮ ਮੋਹਾਲੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਪਿੰਡ ਰਾਣੀਮਾਜਰਾ ਬਲਾਕ ਮਾਜਰੀ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਦੇ ਨਾਮਾਂਕਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੀ ਜੀ ਐਮ ਐਸ ਐਲ ਬੀ ਸੀ ਪੰਜਾਬ ਆਰ ਕੇ ਮੀਨਾ ਮੁੱਖ ਮਹਿਮਾਨ ਸਨ। ਐਲ ਡੀ ਐਮ ਮੁਹਾਲੀ ਸ੍ਰੀ ਐਮ ਕੇ ਭਾਰਦਵਾਜ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਬਾਰੇ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਇਸ ਬਾਰੇ ਵੀ ਜਾਗਰੂਕ ਕੀਤਾ ਕਿ ਉਹ ਸਾਈਬਰ ਕਰਾਈਮ ਦਾ ਸ਼ਿਕਾਰ ਹੋਣ ਤੋਂ ਕਿਵੇਂ ਬਚ ਸਕਦੇ ਹਨ। ਮੀਨਾ ਨੇ ਪੰਜਾਬ ਰਾਜ ਦੇ ਆਰਥਿਕ ਵਿਕਾਸ ਵਿੱਚ ਬੈਂਕਾਂ ਦੀ ਭੂਮਿਕਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਸਾਰੀਆਂ ਸਰਕਾਰੀ ਸਪਾਂਸਰਡ ਸਕੀਮਾਂ ਦਾ ਲਾਭ ਲੈਣ। ਮੀਨਾ ਨੇ ਆਮ ਲੋਕਾਂ ਨੂੰ ਚੰਗੇ ਸਿਬਿਲ ਸਕੋਰ ਨੂੰ ਬਣਾਈ ਰੱਖਣ ਲਈ ਬੈਂਕ ਲੋਨ ਫੰਡਾਂ ਦੀ ਸਮ...
ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ

ਐਜੂਕੇਟ ਪੰਜਾਬ ਪ੍ਰੋਜੈਕਟ ਦੇ ਸਹਿਯੋਗ ਨਾਲ ਸਰਕਾਰੀ ਸਕੂਲ ਭਾਂਗਰ ਨੇ ਪੰਜਾਬ ਪੱਧਰੀ ਖੇਡਾਂ ‘ ਚ ਗੋਲਡ ਤੇ ਸਿਲਵਰ ਮੈਡਲ ਪ੍ਰਾਪਤ ਕੀਤਾ

National, Politics, Punjab, Trending
ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਗਈਆਂ ਪੰਜਾਬ ਪੱਧਰੀ ਖੇਡਾਂ 'ਚ ਭਾਂਗਰ ਸਕੂਲ ਨੇ ਗੋਲਡ ਤੇ ਸਿਲਵਰ ਮੈਡਲ ਜਿੱਤਿਆ। 400 ਮੀਟਰ ਨੇ ਕਰਮਜੀਤ ਕੌਰ ਗੋਲਡ ਤੇ 600 ਮੀਟਰ ਸਿਲਵਰ ਪ੍ਰਾਪਤ ਕੀਤਾ। ਬਾਕੀ ਖਿਡਾਰੀਆਂ ਨੇ ਚੰਗੀ ਕਾਰਗੁਜ਼ਾਰੀ ਦਾ ਪ੍ਦਰਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਸਟੇਟ ਐਵਾਰਡੀ ਮਹਿਲ ਸਿੰਘ ਭਾਂਗਰ ਕਿਹਾ ਕਿ ਉਨ੍ਹਾਂ ਲਈ ਬੜੇ ਮਾਣ ਦੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਕਰਮਜੀਤ ਕੌਰ ਦਾ ਜਿੱਤ ਦਾ ਸਿਹਰਾ ਵਿਦਿਆਰਥੀ ਅਤੇ ਉਹਨਾਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਵੱਲੋਂ ਦਿੱਤੇ ਸਹਿਯੋਗ ਨੂੰ ਦਿੱਤਾ ਅਤੇ ਉਨ੍ਹਾਂ ਅੱਗੇ ਕਿਹਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਦਿਆਰਥੀ ਖੇਡਾਂ ਵਿਚ ਸਟੇਟ ਪੱਧਰ ਤੱਕ ਮੱਲਾਂ ਮਾਰ ਰਹੇ ਹਨ ਜੋ ਕਿ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆ ਨੂੰ ਜਿੱਥੇ ਪੜ੍ਹਾਈ ਲਈ ਵਧੀਆ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਉਥੇ ਖੇਡਾਂ ਵਿੱਚ ਵੀ ਸਕੂਲ ਵੱਲੋਂ ਵੱਖ-ਵੱਖ ਖੇਡਾਂ ਦੇ ਵਧੀਆ ਖੇਡ ਦੇ ਮੈਦਾਨ ਉਪਲਬਧ ਹਨ ਜਿਸ ਦੇ ਨਤੀਜੇ ਵਜੋਂ ਬੱਚੇ ਰਾਜ ਪੱਧਰ ਦੀਆ ਖੇਡਾਂ ਤੱਕ ਭਾਗ ਲੈ ਕੇ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਸਰ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 92 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

National, Politics, Punjab, Trending
ਚੰਡੀਗੜ੍ਹ, 4 ਦਸੰਬਰ: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਦੇ ਤਹਿਤ ਸਰਕਾਰੀ ਸੰਸਥਾਵਾਂ ਲਈ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ 92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਤਹਿਤ ਸਾਲ 2017-18 ਤੋਂ 2019-20 ਤੱਕ ਦੀ ਬਕਾਇਆ ਰਹਿੰਦੀ ਅਦਾਇਗੀ ਲਈ ਸਾਲ 2023-24 ਦੌਰਾਨ 366.00 ਕਰੋੜ ਰੁਪਏ ਜਾਰੀ ਕੀਤੇ ਗਏ ਸਨ ਹੁਣ ਸਰਕਾਰੀ ਸੰਸਥਾਵਾਂ ਨੂੰ ਇਸ ਸਮੇਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜੋ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਪੜ੍ਹ ਰਹੇ ਹਨ ਜਾਂ ਜਿਨ੍ਹਾਂ ਨੇ ਦੂਜੇ ਰਾਜਾਂ ਦੀਆ...
8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

National, Politics, Punjab, Trending
ਮੋਗਾ 4 ਦਸੰਬਰ: 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9-10 ਦਸੰਬਰ ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼...
ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

National, Politics, Punjab, Trending
ਮੋਗਾ, 4 ਦਸੰਬਰ (000) - ਕੇਂਦਰੀ ਯੋਜਨਾ ' ਮਗਨਰੇਗਾ ' ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀ...