Thursday, November 5
Shadow

Punjab

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

ਸੇਬੀ ਅਤੇ ਐਨ.ਐਸ.ਈ. ਵੱਲੋਂ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ

National, Politics, Punjab
ਲੁਧਿਆਣਾ, 21 ਅਗਸਤ (000) - ਭਾਰਤੀ ਸਕਿਓਰਿਟੀਜ ਅਤੇ ਐਕਸਚੇਂਜ ਬੋਰਡ (ਸੇਬੀ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨ.ਐਸ.ਈ.) ਦੀ ਅਗਵਾਈ ਹੇਠ ਨਿਵੇਸ਼ਕਾਂ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਸੈਮੀਨਾਰ ਦੇ ਆਯੋਜਨ ਦਾ ਮੁੱਖ ਉਦੇਸ਼ ਸੇਬੀ ਵੱਲੋਂ ਨਿਵੇਸ਼ਕਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਬਾਰੇ ਚਾਨਣਾ ਪਾਉਣਾ ਅਤੇ ਸਹੀ ਵਿੱਤੀ ਯੋਜਨਾਵਾਂ ਤਿਆਰ ਕਰਕੇ ਸਕਿਓਰਿਟੀਜ ਬਾਰੇ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦਾ ਆਗਾਜ਼ ਨੈਸ਼ਨਲ ਐਕਸਚੇਂਜ ਤੋਂ ਸ਼ਿਵਮ ਜਿੰਦਲ, ਉਪ ਪ੍ਰਬੰਧਕ, ਨਿਆਮਕ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਸ਼ਿਵ ਜਿੰਦਲ ਵੱਲੋਂ ਜਿੰਦਗੀ ਦੇ ਵੱਖ-ਵੱਖ ਪੜਾਵਾਂ 'ਤੇ ਬੱਚਤ ਦੇ ਢੰਗ-ਤਰੀਕੇ ਅਤੇ ਨਿਵੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸੇਬੀ ਦੁਆਰਾ ਨਿਵੇਸ਼ਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਪ੍ਰਤੀਭੂਤੀ ਬਾਜ਼ਾਰ ਵਿੱਚ ਕਿਸੇ ਵੀ ਏਜੰਟ, ਦਲਾਲ, ਕੰਪਨੀ, ਮਰਚੈਂਟ ਬੈਂਕ ਆਦਿ ਦੁਆਰਾ ਨਿਵੇਸ਼ਕਾਂ ਨਾਲ ਧੋਖਾਧੜੀ ਕੀਤੇ ਜਾਣ 'ਤੇ ਵੀ ਸੇਬੀ ਵੱਲੋ ...
27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ

27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਲਗੇਗਾ “ਆਪ ਦੀ ਸਰਕਾਰ ਆਪ ਦੇ ਦੁਆਰ ” ਤਹਿਤ ਸੁਵਿਧਾ ਕੈਂਪ

National, Politics, Punjab
ਫਾਜ਼ਿਲਕਾ, 21 ਅਗਸਤ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਪਿੰਡ, ਵਾਰਡ ਪੱਧਰ ਤੇ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 27 ਅਗਸਤ ਨੂੰ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੀ ਦਾਣਾ ਮੰਡੀ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ ਹਲ ਲਈ ਪਹੁੰਚ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਆਦਿ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸੰਬਧਤ ਰੈਜੀਡੈਂਸ  ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁੜਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬ...
ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਸਬੰਧੀ ਕੀਤੇ ਜਾਣ ਯੋਗ ਉਪਰਾਲੇ-ਡਿਪਟੀ ਕਮਿਸ਼ਨਰ

National, Politics, Punjab
  ਅੰਮ੍ਰਿਤਸਰ 21 ਅਗਸਤ:-- ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ  ਵੱਲੋ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਅੰਮ੍ਰਿਤਸਰ ਵਿਖੇ ਸਵੱਛ ਭਾਰਤ ਮਿਸ਼ਨ ਫੇਜ਼-2 ਤਹਿਤ ਚਲ ਰਹੇ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਅਤੇ ਜਿਲ੍ਹੇ ਨੂੰ ਓ.ਡੀ.ਐਫ ਪਲੱਸ ਮਾਡਲ ਬਣਾਉਣ ਲਈ ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮ ਕਰਵਾਏ ਜਾਣ ਅਤੇ ਉਹਨਾ ਵੱਲੋ ਹਰ ਬਲਾਕ ਵਿੱਚ ਘੱਟ ਤੋ ਘੱਟ 10 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ ਦੇ ਕੰਮਾਂ ਦੀ ਉਸਾਰੀ ਤੁਰੰਤ ਸੁਰੂ ਕਰਨ ਲਈ ਹਦਾਇਤ ਕੀਤੀ ਤਾਂ ਜੋ ਪਿੰਡਾਂ ਨੂੰ ਓ.ਡੀ.ਐਫ ਪਲੱਸ ਮਾਡਲ ਘੋਸਿ਼ਤ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ  ਇਕੱਠਾ ਕੀਤਾ ਜਾਵੇ।           ਇਸ ਮੌਕੇ ਸੈਕਟਰੀ, ਜਲ ਸਕਤੀ ਮੰਤਰਾਲਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਭਾਰਤ ਸਰਕਾਰ ਵੱਲੋ ਓ.ਡੀ.ਐਫ ਪਲੱਸ ਮਾਡਲ ਦੀ ਪ੍ਰਾਪਤੀ ਲਈ ਅਲੱਗ-ਅਲੱਗ 8 ਰਾਜਾਂ(states) ਦੇ 54 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ...
ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

National, Politics, Punjab
ਅੰਮ੍ਰਿਤਸਰ 21 ਅਗਸਤ 2024---ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।        ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜਾਵੇਗੀ, ਜਦ ਕਿ ਸਾਲ ਦੇ ਅੰਤ ਤੱਕ ਲਗਭਗ 100 ਫੀਸਦੀ ਘਰਾਂ ਤੱਕ ਇਹ ਪ੍ਰਬੰਧ ਕਰ ਲਿਆ ਜ...
ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਪਿੰਡ ਨਥੇਹਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

Punjab
ਨਥੇਹਾ (ਬਠਿੰਡਾ), 20 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਨੇ ਪਿੰਡ ਨਥੇਹਾ ਵਿਖੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਜਨ ਸੁਣਵਾਈ ਕੈਂਪ ਦੌਰਾਨ ਸਾਂਝੀ ਕੀਤੀ। ਇਸ ਮੌਕੇ ਐਸਡੀਐਮ ਸ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦ...
ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

Punjab
ਸ੍ਰੀ ਮੁਕਤਸਰ ਸਾਹਿਬ 20 ਅਗਸਤ ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਭਲਾਈਆਣਾ ਵਿਖੇ 22 ਅਗਸਤ ਤੋਂ 24 ਅਗਸਤ 2024 ਤੱਕ ਤੀਆਂ ਦਾ ਸਭਿਆਚਾਰਕ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਪੁਰਾਤਨ ਸਭਿਆਚਾਰਕ ਨੂੰ ਦਰਸਾਉਂਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪੁਰਾਤਨ ਸਭਿਆਚਾਰਕ ਪ੍ਰਤੀ ਜਾਣਕਾਰੀ ਮਿਲ ਸਕੇ। ਉਹਨਾਂ ਦੱਸਿਆਂ ਕਿ ਇਸ ਤੀਆਂ ਦੇ ਮੇਲੇ ਦੌਰਾਨ ਗਿੱਧਾ, ਭੰਗੜਾ ਖੇਡਾਂ ਅਤੇ ਬੱਚਿਆਂ ਅਤੇ ਲੜਕੀਆਂ ਦੇ ਮਨੋਰਜਨ ਲਈ ਪੀਘਾਂ, ਝੂਲਿਆਂ ਦਾ ਵਿਸ਼ੇਸ਼ ਤੌਰ ਤੇ ਪ੍ਰਬੰਧ ਕੀਤਾ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਭਿਆਚਾਰਕ ਮੇਲੇ ਨੂੰ ਨੇ...
ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਗੁਪਤਾ

Punjab
ਅੰਮ੍ਰਿਤਸਰ 20 ਅਗਸਤ ( ) : ਗੁਰੂ ਨਾਨਕ ਹਸਪਤਾਲ  ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿਲੋਂ ਵੱਲੋਂ ਦੌਰਾ ਕੀਤਾ ਗਿਆ ਅਤੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਤੁਹਾਡੇ ਨਾਲ ਹੈ। ਵਿਧਾਇਕ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੇ ਡਾਕਟਰਾਂ ਵੱਲੋਂ ਰੋਸ ਵਜੋਂ ਕੀਤੀ ਹੜਤਾਲ ਕਾਰਨ ਪੈਦਾ ਹੋਏ ਤਨਾਅ ਨੂੰ ਦੂਰ ਕਰਨ ਲਈ ਇਥੇ ਪਹੁੰਚੇ ਹਨ। ਉਨ੍ਹਾਂ ਕਿਹਾ ਕੋਲਕਾਤਾ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਅਤੇ ਡਕਾਟਰਾਂ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।   ਇਸ ਮੌਕੇ ਡਾਕਟਰਾਂ ਵੱਲੋਂ ਦੱਸੀਆਂ ਮੰਗਾਂ ’ਤੇ ਬੋਲਦਿਆਂ ਵਿਧਾਇਕ ਡਾ  ਗੁਪਤਾ  ਨੇ  ਵਿਸ਼ਵਾਸ਼ ਦਿਵਾਇਆ ਕਿ ਅਸੀਂ ਵੀ ਕਿਸੇ ਦੇ ਪੁੱਤ ਅਤੇ ਭਰਾ ਹਾਂ। ਇਸ ਲ...
ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਕੈਬਿਨਟ ਮੰਤਰੀ ਈ. ਟੀ. ਓ ਨੇ ਤਰਸ ਤੇ ਆਧਾਰ ਤੇ 5 ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

Punjab
ਅੰਮ੍ਰਿਤਸਰ 20 ਅਗਸਤ 2024:--- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੋਰਾਨ 46 ਹ਼ਜਾਰ ਤੋ ਵੱਧ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾ ਕੇ ਇਕ ਨਵਾਂ ਰਿਕਾਰਡ ਸਥਾਪਤ ਕੀਤਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ: ਹਰਭਜਨ ਸਿੰਘ ਈ. ਟੀ. ਓ ਨੇ ਜੰਡਿਆਲਾ ਗੁਰੂ ਵਿਖੇ ਤਰਸ ਦੇ ਆਧਾਰ ਤੇ ਪੀ  ਐਸ ਪੀ ਸੀ ਐਲ ਵਿਚ 5 ਬੱਚਿਆਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਸਮੇ ਕੀਤਾ। ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਦੇਸ਼ ਵਿਚ ਪਹਿਲੀ ਸਰਕਾਰ ਨੇ ਜਿਸਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਤੋ ਹੀ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾੳਣ ਦੇ ਯਤਨ ਸ਼ੁਰੂ ਕਰ ਦਿੱਤੇ ਸਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਅਖੀਰਲੇ ਮਹੀਨਿਆਂ ਵਿਚ ਇਹ ਕੰਮ ਕਰਦੀਆਂ ਸਨ ਪਰ ਸਾਡੀ ਸਰਕਾਰ ਨੇ ਆਪਣੇ ਪਹਿਲੇ ਸਾਲ ਤੋ ਹੀ ਲੋਕਾਂ ਨਾਲ ਜਾ ਗਾਰੰਟੀਆਂ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿੱਖਿਆ,ਸਿਹਤ ਅਤੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ...
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

Punjab
ਲੁਧਿਆਣਾ, 20 ਅਗਸਤ (000) -  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਥਾਨਕ ਪੁਲਿਸ ਲਾਈਨਜ ਵਿਖੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਗਿੱਲ ਨੇ ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ 'ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਮੁੱਖ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਹੈ। ਚੇਅਰਪਰਸਨ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਹੰਗਾਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ...
ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਜ਼ਿਲ੍ਹਾ ਪੱਧਰ ‘ਤੇ ਘੱਟੋ-ਘੱਟ ਇਕ ਸਰਕਾਰੀ ਸਕੂਲ ‘ਚ 10 ਮੀਟਰ ਦੀ ਸ਼ੂਟਿੰਗ ਰੇਂਜ ਬਣਾਏਗੀ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab
ਐਸ.ਏ.ਐਸ.ਨਗਰ, 20 ਅਗਸਤ, 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਮੁਹਾਲੀ ਸ਼ੂਟਿੰਗ ਰੇਂਜ ਵਿਖੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਰੇਕ ਜ਼ਿਲ੍ਹੇ ਦੇ ਘੱਟੋ-ਘੱਟ ਇੱਕ ਸਕੂਲ ਵਿੱਚ 10 ਮੀਟਰ ਦੀ ਸ਼ੂਟਿੰਗ ਰੇਂਜ ਸਥਾਪਤ ਕਰਨ ਦੀ ਸ਼ੁਰੂਆਤ ਕੀਤੀ ਹੈ।       ਉਹ ਇੱਥੇ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਓਲੰਪੀਅਨ ਅਤੇ ਅੰਤਰਰਾਸ਼ਟਰੀ ਸ਼ੂਟਿੰਗ ਖਿਡਾਰੀਆਂ ਨੂੰ ਸਨਮਾਨਿਤ ਕਰਨ ਆਏ ਹੋਏ ਸਨ।       ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਦੀਆਂ 10 ਸ਼ੂਟਿੰਗ ਰੇਂਜਾਂ ਵਿੱਚੋਂ ਪਹਿਲੀ ਸ਼ੂਟਿੰਗ ਰੇਂਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਸਕੂਲਾਂ ਵਿੱਚ ਛੇ ਸਾਈਡ ਐਸਟ੍ਰੋਟਰਫਿੰਗ ਲਗਾ ਕੇ ਵੀ ਹਾਕੀ ਨੂੰ ਉਤਸ਼ਾਹਿਤ ਕਰੇਗਾ। ਇਸੇ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਤੈਰਾਕੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ।        ਹਾਲ ਹੀ ਵਿੱਚ ਹੋਈਆਂ ਪੈਰਿਸ ਓਲੰਪਿਕ ਵਿੱਚ ਪੰਜਾਬ ਦੇ ...