Shadow

Punjab

ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ

ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਮੈਜਿਸਟ੍ਰੇਟ

Punjab
ਮਾਨਸਾ, 08 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਵੱਖ-ਵੱਖ ਸਾਧਨਾਂ (ਬੱਸਾਂ, ਵੈਨਾਂ, ਵਹੀਕਲਾਂ ਆਦਿ) ਰਾਹੀਂ ਸਕੂਲ ਆਉਣ-ਜਾਣ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਪ੍ਰੰਤੂ ਦੇਖਣ ਵਿੱਚ ਆਇਆ ਹੈ ਕਿ ਕਈ ਸਕੂਲੀ ਬੱਸ ਅਤੇ ਵੈਨ ਚਾਲਕਾਂ ਵੱਲੋਂ ਬਹੁਤ ਹੀ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਅਕਸਰ ਹੀ ਵੱਖ-ਵੱਖ ਹਾਦਸਿਆਂ ਦੌਰਾਨ ਬੱਚਿਆਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਮ ਪਬਲਿਕ ਵੱਲੋਂ ਸਰਕਾਰ ਜਾਂ ਜ਼ਿਲ੍ਹਾ ਪ੍ਰਸਾਸ਼ਨ ’ਤੇ ਤਰ੍ਹਾਂ-ਤਰ੍ਹਾਂ ਦੇ ਦੋਸ਼ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਦਸੇ ਵਾਪਰਨ ਨਾਲ ਜਿੱਥੇ ਬੱਚਿਆਂ ਦੇ ਪਰਿਵਾਰਾਂ ਨੂੰ ਸਦਮਾ ਝੱਲਣਾ ਪੈਂਦਾ ਹੈ, ਉਥੇ ਹੀ ਸਰਕਾਰ ਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਵੀ ਕਾਫ਼ੀ ਕਿਰਕਰੀ ਹੁੰਦੀ ਹੈ। ਪਿਛਲੇ ਦਿਨੀਂ ਜ਼ਿਲ੍ਹੇ ਵਿੱਚ ਇੱਕ ਨਿੱਜੀ ਸਕੂਲ ਦੀ ਵੈਨ ਵਿੱਚ ਕੰਡਕਟਰ (ਹੈਲਪਰ) ਮੌਜੂਦ ਨਾ ਹੋਣ ਕਾ...
ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਡਾ. ਧਰਮ ਪਾਲ ਮੌਰੀਆ

ਨਰਮੇ ਦੇ ਟੀਂਡਿਆਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਏਕੀਕ੍ਰਿਤ ਕੀਟ ਪ੍ਰਬੰਧ ਪ੍ਰਣਾਲੀ ਅਪਨਾਉਣ ਦੀ ਜ਼ਰੂਰਤ:ਡਾ. ਧਰਮ ਪਾਲ ਮੌਰੀਆ

Punjab
ਫ਼ਰੀਦਕੋਟ 08 ਅਪ੍ਰੈਲ 2024               ਨਰਮੇ ਉੱਪਰ ਗੁਲਾਬੀ ਸੁੰਡੀ ਦੀ ਸ਼ੁਰੂਆਤ ਕਾਟਨ ਜਿੰਨਿੰਗ ਮਿਲਾਂ ,ਕਪਾਹ ਦੀਆਂ ਛਿੱਟੀਆਂ ਵਿੱਚ ਬਚੀ ਰਹਿੰਦ-ਖੂਹੰਦ  ਜਿਵੇਂ ਵੜੇਵਿੰਆਂ, ਪੁਰਾਣੇ ਟਿੰਡਿਆ ਵਿੱਚ ਪਏ ਗੁਲਾਬੀ ਸੁੰਡੀ ਦੇ ਕੋਆ (ਟੁੱਟੀਆਂ) ਵਿੱਚੋਂ ਪਤੰਗਾ ਨਿਕਲਣ ਨਾਲ ਹੁੰਦੀ ਹੈ। ਇਸ ਲਈ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵੜੇਵਿੰਆਂ ,ਛਿੱਟੀਆਂ ਨਾਲ ਬਚੇ ਅਣਖਿੜੇ ਟੀਂਡਿਆਂ ਦਾ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ ।ਇਹ ਵਿਚਾਰ ਡਾ. ਧਰਮ ਪਾਲ ਮੌਰੀਆ ਡਿਪਟੀ ਦਾਇਰੈਕਟਰ (ਕਪਾਹ ) ਕਮ ਨੋਡਲ ਅਫਸਰ, ਸ੍ਰੀ ਮੁਕਤਸਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲ੍ਹਾ ਫਰੀਦਕੋਟ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ  ਤਹਿਤ  ਕੀਤੇ ਜਾ ਰਹੇ ਅਗਾਂਹੁ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ  ਸਟਾਫ ਮੀਟਿੰਗ ਵਿੱਚ ਹਾਜ਼ਰ ਖੇਤੀਬਾੜੀ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ,ਜ਼ਿਲਾ ਸਿਖਾਈ ਅਫਸਰ ਡਾ. ਕੁਲਵੰਤ ਸਿੰਘ,ਡਾ. ਚਰਨਜੀਤ ਸਿੰਘ ਸਹਾਇਕ ਮੰਡੀਕਰਨ ਅਫਸਰ,ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ,ਡਾ.ਅਮ...

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਸੰਬੰਧੀ ਕੈਂਪ 9 ਅਪ੍ਰੈਲ ਤੋਂ 12 ਅਪ੍ਰੈਲ ਤੱਕ

Punjab
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਆਰਮੀ ਦੇ ਰਿਕਾਰਡ ਦਫ਼ਤਰ ਦਾ ਸਿਖਲਾਈ ਰੈਜੀਮੈਂਟ ਸੈਂਟਰ ਵੱਲੋਂ ਯੂਨਿਟ 10 ਸਿੱਖ ਲਾਈਟ ਇਨਫੈਨਟਰੀ ਦੀ ਟੀਮ ਭੇਜੀ ਗਈ ਹੈ ਜਿਸ ਨਾਲ ਸੰਬੰਧਿਤ ਸਾਬਕਾ ਸੈਨਿਕਾਂ,ਵੀਰ ਨਾਰੀਆਂ,ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਇਹਨਾਂ ਦੇ ਆਸ਼ਰਿਤਾਂ ਦੀਆਂ ਪੈਨਸ਼ਨ ਨਾਲ ਸੰਬੰਧਿਤ ਪਾਰਟ ਟੂ ਆਰਡਰ,ਪਤਾ ਬਦਲੀ,ਸਪਰਸ਼,ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਤੇ ਉਹਨਾਂ ਦੇ ਨਿਪਟਾਰੇ ਲਈ 9 ਅਪ੍ਰੈਲ ਤੋਂ 12 ਅਪ੍ਰੈਲ 2024 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਸੰਗਰੂਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਦੀ 9 ਅਪ੍ਰੈਲ 2024 ਤੋਂ ਸ਼ੁਰੂਅਤ ਹੋਵੇਗੀ ਅਤੇ 12 ਅਪ੍ਰੈਲ ਤੱਕ ਸ਼ਿਕਾਇਤਾਂ ਸਬੰਧੀ ਕੈਂਪ ਲਗਾਇਆ ਜਾਵੇਗਾ । ਇਸ ਤਰਾਂ ਜ਼ਿਲ੍ਹਾ ਸੰਗਰੂਰ ਦੇ ਸਿੱਖ ਲਾਈਟ ਇਨਫੈਨਟਰੀ ਦੇ ਸਾਬਕਾ ਸੈਨਿਕਾਂ, ਵਿਧਵਾਵਾਂ , ਵੀਰ ਨਾਰੀਆਂ ਅਤੇ ਉੱਨਾਂ ਦੇ ਆਸ਼ਰਿਤਾਂ ਨੂੰ ਕੈਂਪ ਵਿੱਚ ਆਪਣੀਆਂ ਮੁਸ਼ਕਲਾਂ ਤੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਸੱਦਾ ਦਿੱਤਾ ਹੈ ।...

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਾਬਕਾ ਸੈਨਿਕਾਂ ਦੀਆਂ ਮੁਸ਼ਕਲਾਂ ਸੰਬੰਧੀ ਕੈਂਪ 9 ਅਪ੍ਰੈਲ ਤੋਂ 12 ਅਪ੍ਰੈਲ ਤੱਕ

Punjab
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨਤਾਰਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਆਰਮੀ ਦੇ ਰਿਕਾਰਡ ਦਫ਼ਤਰ ਦਾ ਸਿਖਲਾਈ ਰੈਜੀਮੈਂਟ ਸੈਂਟਰ ਵੱਲੋਂ ਯੂਨਿਟ 12 ਸਿੱਖ ਲਾਈਟ ਇਨਫੈਨਟਰੀ ਦੀ ਟੀਮ ਭੇਜੀ ਗਈ ਹੈ ਜਿਸ ਨਾਲ ਸੰਬੰਧਿਤ ਸਾਬਕਾ ਸੈਨਿਕਾਂ,ਵੀਰ ਨਾਰੀਆਂ,ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਇਹਨਾਂ ਦੇ ਆਸ਼ਰਿਤਾਂ ਦੀਆਂ ਪੈਨਸ਼ਨ ਨਾਲ ਸੰਬੰਧਿਤ ਪਾਰਟ ਟੂ ਆਰਡਰ,ਪਤਾ ਬਦਲੀ,ਸਪਰਸ਼,ਮੁਸ਼ਕਲਾਂ ਅਤੇ ਸ਼ਿਕਾਇਤਾਂ ਸੁਣਨ ਲਈ ਤੇ ਉਹਨਾਂ ਦੇ ਨਿਪਟਾਰੇ ਲਈ 9 ਅਪ੍ਰੈਲ ਤੋਂ 12 ਅਪ੍ਰੈਲ 2024 ਤੱਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਤਰਨਤਾਰਨ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ, ਜਿਨ੍ਹਾਂ ਦੀ 9 ਅਪ੍ਰੈਲ 2024 ਤੋਂ ਸ਼ੁਰੂਅਤ ਹੋਵੇਗੀ ਅਤੇ 12 ਅਪ੍ਰੈਲ ਤੱਕ ਸ਼ਿਕਾਇਤਾਂ ਸਬੰਧੀ ਕੈਂਪ ਲਗਾਇਆ ਜਾਵੇਗਾ । ਇਸ ਤਰਾਂ ਜ਼ਿਲ੍ਹਾ ਤਰਨਤਾਰਨ ਦੇ ਸਿੱਖ ਲਾਈਟ ਇਨਫੈਨਟਰੀ ਦੇ ਸਾਬਕਾ ਸੈਨਿਕਾਂ, ਵਿਧਵਾਵਾਂ , ਵੀਰ ਨਾਰੀਆਂ ਅਤੇ ਉੱਨਾਂ ਦੇ ਆਸ਼ਰਿਤਾਂ ਨੂੰ ਕੈਂਪ ਵਿੱਚ ਆਪਣੀਆਂ ਮੁਸ਼ਕਲਾਂ ਤੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਸੱਦਾ ਦਿੱਤਾ ਹੈ ।...
ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ

Punjab
ਮਾਨਸਾ, 07 ਅਪ੍ਰੈਲ : ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਦੁਆਰਾ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ ਦੇ ਅਹਾਤੇ ਵਿੱਚ ਦਾਖਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਪੰਜਾਬ ਜੇਲ ਨਿਯਮ ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਜਿੰਨਾਂ ਵਸਤਾਂ ਦੀ ਮਨਾਹੀ ਹੈ, ਅਜਿਹੀ ਕਿਸੇ ਵੀ ਵਸਤੂ, ਚੀਜ, ਪਦਾਰਥ, ਸਮੱਗਰੀ ਨੂੰ ਜੇਲ ਵਿੱਚ ਆਪਣੇ ਕਬਜੇ ’ਚ ਰੱਖਣ ਦੀ ਵੀ ਮਨਾਹੀ ਹੋਵੇਗੀ। ਉਨਾਂ ਹੁਕਮ ਵਿੱਚ ਕਿਹਾ ਕਿ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲਾਂ ਦੇ ਅਹਾਤੇ ਵਿੱਚ ਪੰਜਾਬ ਜੇਲ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਪਾਬੰਦੀਸ਼ੁਦਾ ਵਸਤੂਆਂ, ਯੰਤਰਾਂ ਜਾਂ ਸਮੱਗਰੀਆਂ ਦੇ ਦਾਖਲ ਹੋਣ ਅਤੇ ਉਨਾਂ ਦੀ ਉਪਲੱਬਧਤਾ ਇਹ ਸੰਭਾਵਨਾ ਬਣਾਉਂਦੀ ਹੈ ਕਿ ਅਜਿਹੀਆਂ ਵਸਤਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਸਕਦੀਆਂ ਹਨ। ਅਜਿਹੀਆਂ ਵਸਤਾਂ ਦੀ ਉਪਲਬਧਤਾ ਨਾਲ ਜੇਲ ਦੇ ਅੰਦਰ ...
ਕਣਕ ਦੀ ਕਟਾਈ ਉਪਰੰਤ ਗਰਮੀ ਰੁੱਤ ਦੀ ਮੂੰਗੀ /ਮਾਂਹ ਦੀ ਕਾਸ਼ਤ ਕਰਕੇ ਵਾਧੂ ਆਮਦਨ ਲਈ ਜਾ ਸਕਦੀ ਹੈ :ਮੁੱਖ ਖੇਤੀਬਾੜੀ ਅਫ਼ਸਰ

ਕਣਕ ਦੀ ਕਟਾਈ ਉਪਰੰਤ ਗਰਮੀ ਰੁੱਤ ਦੀ ਮੂੰਗੀ /ਮਾਂਹ ਦੀ ਕਾਸ਼ਤ ਕਰਕੇ ਵਾਧੂ ਆਮਦਨ ਲਈ ਜਾ ਸਕਦੀ ਹੈ :ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ :7 ਅਪ੍ਰੈਲ 2024 (       )   ਕਣਕ ਝੋਨੇ ਦੇ ਫਸਲੀ ਚੱਕਰ ਵਿੱਚ ਝੋਨੇ ਦੀ ਲਵਾਈ ਤੋਂ ਪਹਿਲਾਂ ਗਰਮੀ ਦੀ ਮੂੰਗੀ /ਮਾਂਹ ਦੀ ਕਾਸ਼ਤ ਕਰ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ l ਪਿੰਡ ਭਾਗਥਲਾ ਵਿੱਚ ਕਿਸਾਨ ਗੁਰਜੋਤ ਸਿੰਘ ਵਲੋਂ ਕਾਸ਼ਤ ਕੀਤੀ ਮੂੰਗੀ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਮੌਜੂਦਾ ਕਣਕ ਝੋਨੇ ਦੇ ਫ਼ਸਲੀ ਚੱਕਰ ਵਿਚ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਰਕਬਾ ਵਧਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾਂ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਸਾਲ 2023 -24 ਦੌਰਾਨ ਤਕਰੀਬਨ 300 ਹੈਕ. ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਗਈ ਸੀ ਅਤੇ ਚਾਲੂ ਸੀਜ਼ਨ ਦੌਰਾਨ ਅੰਦਾਜ਼ਨ 450 ਹੈਕਟਰ  ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਜਾਵੇਗੀ l ਉਨ੍ਹਾਂ ਕਿਹਾਂ ਕਿ ਗਰਮੀ ਰੁੱਤ ਵਿੱਚ ਮਾਂਹ ਅਤੇ ਮੂੰਗੀ ਦੀ ਦਾਲਾਂ ਦੀ ਕਾਸ਼ਤ ਨਾਲ ਜਿਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੁੰਦਾ, ਉਥੇ ਝੋਨੇ ਅਤੇ ਬਾਸਮਤੀ ਦੀ ਲਵਾਈ ਤੋਂ ਪਹਿਲਾਂ ਵਾਧੂ ਆਮਦਨ ਮਿਲ ਜਾਂਦੀ ਹੈ l   ਉਨ੍ਹਾਂ ਕਿਹਾ ਕ...
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਦਿੱਤੀ ਵਧਾਈ

Punjab
ਫਾਜ਼ਿਲਕਾ 7 ਅਪ੍ਰੈਲ 2024…… ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵ ਸਿਹਤ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ  ਸਿਹਤਮੰਦ ਮਨੁੱਖ ਦਾ ਸਭ ਤੋਂ ਵੱਡਾ ਧੰਨ ਤੰਦਰੁਸਤੀ ਹੈ ਅਤੇ ਜੇਕਰ ਅਸੀ ਤੰਦਰੁਸਤ ਹੋਵਾਗੇ ਤਾਂ  ਹੀ ਜਿੰਦਗੀ ਦਾ ਲੁਤਫ ਲੈ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕਿ ਹਰ ਸਾਲ ਸੱਤ ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ 'ਤੇ ਤੰਦਰੁਸਤੀ ਦੇ ਮਹੱਤਵ ਨੂੰ ਉਜਾਗਰ ਕਰਨ ਲਈ ਇਹ ਦਿਨ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਨੇ ਵਿਸ਼ਵ ਸਿਹਤ ਦਿਵਸ ਥੀਮ ਵਜੋਂ ਮੇਰੀ ਸਿਹਤ, ਮੇਰਾ ਅਧਿਕਾਰ ਚੁਣਿਆ ਹੈ ਜੋ ਬੁਨਿਆਦੀ ਮਨੁੱਖੀ ਅਧਿਕਾਰਾਂ 'ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸਾਡੀ ਜੀਵਨ ਸ਼ੈਲੀ ਵਿੱਚ ਬਦਲਾਅ ਆ ਰਿਹਾ ਹੈ। ਮਸ਼ੀਨਰੀ ਯੁੱਗ ਆਉਣ ਕਾਰਨ ਸਾਡੀਆਂ ਸਰੀਰਕ ਗਤੀਵਿਧੀਆਂ ਘਟ ਹੋ ਰਹੀਆਂ ਹਨ। ਕਸਰਤ ਅਤੇ ਖੇਡਾਂ ਵੱਲ ਝੁਕਾਅ ਘੱਟ ਗਿਆ ਹੈ। ਜਿਸ ਕਰਕੇ ਅਸੀਂ ਕਈ ਤਰ੍ਹਾਂ ਦੀਆਂ ਗੈਰ—ਸੰਚਾਰੀ ਰੋਗਾਂ ਨਾਲ ਗ੍ਰਹਿਸਤ ਹੋ ਰਹੇ ਹਾਂ। ਜਿਨ੍ਹਾਂ ਤੋਂ ਬਚਣ ਲਈ ਸਾਨੂੰ ਖੇਡਾਂ ਤੇ ਕਸਰਤ ਵੱਲ ਵਿਸ਼ੇਸ਼ ਧਿਆਨ ਦੇ...
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਬੂਥ ਲੈਵਲ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਬੂਥ ਲੈਵਲ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ

Punjab
ਮਾਨਸਾ, 07 ਅਪ੍ਰੈਲ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੀ.ਐਲ.ਓਜ਼. ਅਤੇ ਸਵੀਪ ਟੀਮ ਦੇ ਸਹਿਯੋਗ ਬੂਥ ਲੈਵਲ ਅਵੇਰਨੈਸ ਗਰੁੱਪ ਅਤੇ ਚੋਣ ਪਾਠਸ਼ਾਲਾ ਰਾਹੀਂ ਵਿਧਾਨ ਸਭਾ ਹਲਕਾ ਮਾਨਸਾ ਦੇ ਵੱਖ ਵੱਖ ਬੂਥਾਂ ’ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਤਹਿਤ ਵੋਟਰਾਂ ਨੂੰ ਆਪਣੀ ਵੋਟ ਦੇ ਵਢਮੁੱਲੇ ਹੱਕ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ ਗਿਆ। ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਅਤੇ ਲੋਕ ਸਭਾ ਚੋਣਾਂ ਦੀ ਸਮਾਂ ਸਾਰਣੀ ਬਾਰੇ ਜਾਣੂ ਕਰਵਾਉਂਦਿਆਂ ਹੋਰਨਾਂ ਨੂੰ ਵੀ ਆਪਣੀ ਵੋਟ ਦੇ ਹੱਕ ਦਾ ਲਾਜ਼ਮੀ ਇਸਤੇਮਾਲ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮਾਨਸਾ ਦੀ ਸਵੀਪ ਟੀਮ ਵੱਲੋਂ ਪਿੰਡ ਭੈਣੀ ਬਾਘਾ ਅਤੇ ਬੁਰਜ ਹਰੀ ਵਿਖੇ ਆਮ ਨਾਗਰਿਕਾਂ ਅਤੇ ਸਕੂਲ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਵੀਪ ਟੀਮ ਵੱਲੋਂ ਵੋਟਿੰਗ ਪ੍ਰਤੀਸ਼ਤਤਾ ਵਿਚ ਵਾਧਾ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵੋਟਰਾਂ ਨੂੰ ਮਤਦਾਨ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿ...
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਫਲਾਇੰਗ ਸਕੁਆਇਡ ਟੀਮਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਵਿਸੇ਼ਸ ਚੈਕਿੰਗ

Punjab
 ਫਾਜ਼ਿਲਕਾ 7 ਅਪ੍ਰੈਲ 2024   ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਆਪਸੀ ਤਾਲਮੇਲ ਨਾਲ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ!   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ! ਉਹਨਾਂ ਕਿਹਾ ਕਿ ਜ਼ਿਲਾ ਫਾਜ਼ਲਕਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 3 ਫਲਾਇੰਗ ਸਕੁਆਇਡ ਟੀਮਾਂ ਕੰਮ ਕਰ ਰਹੀਆਂ ਹਨ! ਉਹਨਾਂ ਕਿਹਾ ਕਿ ਇਹ ਟੀਮਾਂ ਰੋਜ਼ਾਨਾ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕਰ ਰਹੀਆਂ ਹਨ ਤੇ ਜੇਕਰ ਕਿਤੇ ਚੋਣ ਜਾਬਤੇ ਦੇ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਵੀ ਕਰ ਰਹੀਆਂ ਹਨ! ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲੇ ਵਿੱਚ ਕੁੱਲ 12 ਐਫਐਸਟੀ ਕੰਮ ਕਰ ਰਹੀਆਂ ਹਨ ਅਤੇ ਇਹ ਐਫਐਸਟੀ ਟੀਮਾਂ 24 ਘੰਟੇ ਕਾਰਜਸ਼ੀਲ ਰਹਿੰਦੀਆਂ ਹਨ । ਉਹਨਾਂ ਨੇ ਕਿਹਾ ਕਿ ਜੇਕਰ ਕਿਤੇ ਵੀ ਕਿਸੇ ਨੂੰ ਆ...
ਸਵੈ ਸਹਾਇਤਾ ਸਮੂਹ ਜ਼ਿਲ੍ਹਾ ਮੋਗਾ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਨਗੇ

ਸਵੈ ਸਹਾਇਤਾ ਸਮੂਹ ਜ਼ਿਲ੍ਹਾ ਮੋਗਾ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰਨਗੇ

Punjab
ਮੋਗਾ, 7 ਅਪਰੈਲ -ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੇ ਸਵੈ ਸਹਾਇਤਾ ਗਰੁੱਪਾਂ ਨੇ 1 ਜੂਨ, 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਕਮਰ ਕੱਸ ਲਈ ਹੈ।ਸਹਾਇਤਾ ਸਮੂਹਾਂ ਨੇ ਜ਼ਿਲ੍ਹਾ ਮੋਗਾ ਦੇ ਹੇਠਲੇ ਪੱਧਰ ਤੱਕ ਵੋਟਰਾਂ ਨੂੰ ਜਾਗਰੂਕ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਮੋਗਾ ਅਧੀਨ 135 ਗ੍ਰਾਮ ਸੰਗਠਨਾਂ (ਵੀ.ਓ.) ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦਿਆਂ ਨੂੰ ਵੋਟ ਦੀ ਮਹੱਤਤਾ ਲਈ ਹੋਰ ਜਾਗਰੂਕ ਕੀਤਾ ਜਾ ਸਕੇ।  ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਵੱਲੋਂ ਇਸ ਲਈ ਮਹੀਨੇ ਦੇ ਅੰਦਰ 2000 ਮਹਿਲਾ ਸਵੈ ਸਹਾਇਤਾ ਸਮੂਹਾਂ ਨੂੰ ਕਵਰ ਕੀਤਾ ਜਾਵੇਗਾ।  ਹਰੇਕ ਸਵੈ-ਸਹਾਇਤਾ ਸਮੂਹ ਵਿੱਚ 10 ਮਹਿਲਾ ਮੈਂਬਰ ਹਨ। ਸਾਰੇ ਬਲਾਕਾਂ ਦੇ ਸਵੈ-ਸਹਾਇਤਾ ਸਮੂਹਾਂ ਤੋਂ ਲਗਭਗ 50 ਸਰਗਰਮ ਔਰਤਾਂ ਦੀ ਪਛਾਣ ਕੀਤੀ ਗਈ ਹੈ ਅਤੇ ਗ੍ਰਾਮ ਸੰਗਠਨ ਵਿੱਚ ਸਵੀਪ ਗਤੀਵਿਧੀਆਂ ਨੂੰ ਆਯੋਜਿਤ ...