Thursday, March 19
Shadow

Punjab

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ

Punjab
ਲੁਧਿਆਣਾ, 20 ਮਾਰਚ (000) - ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਲਾਇਸੈਂਸੀ ਹਥਿਆਰ 31 ਮਾਰਚ ਤੱਕ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਉਣ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਖੰਨਾ ਪੁਲਿਸ ਜ਼ਿਲ੍ਹੇ ਵਿੱਚ 28 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸੱਤ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕੀਤੀ ਹੈ, ਜਿਸ ਵਿੱਚ ਖੰਨਾ, ਪਾਇਲ ਅਤੇ ਸਮਰਾਲਾ ਦਾ 21 ਫੀਸਦ ਖੇਤਰ ਖਰਚ ਸੰਵੇਦਨਸ਼ੀਲ ਹੈ। ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿੱਚ ਹੁਣ ਤੱਕ 50 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਇੱਕ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦੀ ਪਛਾਣ ਕੀਤੀ ਗਈ ਹੈ। ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿੱਚ, 176 ਸਥਾਨਾਂ 'ਤੇ ਲਗਭਗ 442 ਸੰਵੇਦਨਸ਼ੀਲ/ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ, ਲੁਧਿਆਣਾ ਸ਼ਹਿ...
ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

Punjab
ਜਗਰਾਉਂ/ਲੁਧਿਆਣਾ, 20 ਮਾਰਚ (000) - ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ 'ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ 'ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਵੱਲੋਂ ਚੋਣ ਨਾਕਾ ਲਗਾਇਆ ਗਿਆ ਸੀ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਦੇ ਮੰਤਵ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਇੱਕ ਵਰਨਾ ਕਾਰ (PB06AB-0081) ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ, ਪਰ ਕਾਰ ਚਾਲਕ ਨੇ ਨਾਕੇ ਤੋਂ ਗੱਡੀ ਭਜਾ ਲਈ। ਪੁਲਿਸ ਟੀਮ ਕਾਰ ਦਾ ਪਿੱਛਾ ਕੀਤਾ ਪਰ ਕਾਰ ਸਵਾਰ ਵਿਅਕਤੀ ਸਿੱਧਵਾਂ ਬੇਟ ਰੋਡ 'ਤੇ ਕਾਰ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਕਾਰ ਦੀ ਚੈਕਿੰਗ ਕਰਨ 'ਤੇ ਬ੍ਰਾਮਦ ਨਕਦੀ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲ...
ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

Punjab
ਸ੍ਰੀ ਮੁਕਤਸਰ ਸਾਹਿਬ, 20 ਮਾਰਚ:             ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਮਾਗਮ ਕੀਤਾ ਗਿਆ ਅਤੇ ਕੈਂਪ ਲਗਾ ਕੇ ਬਜੁੱਰਗਾਂ ਦੇ ਦੰਦਾਂ ਦੀ ਜਾਂਚ ਕਰਕੇ ਮੁਫਤ ਇਲਾਜ ਕੀਤਾ ਗਿਆ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ । ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭ...

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ  20 ਮਾਰਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ। ਉਹਨਾ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਇਆ ਜਾਵੇ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਉਹ ਇਸ ਤਰਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ। ਇਸ  ਮੀਟਿੰਗ ਦੌਰਾਨ ਡਾ.ਧਰਮ ਪਾਲ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਨਰਮੇਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤ...

ਕ੍ਰੈਡਿਟ ਡੈਸ਼ਬੋਰਡ ‘ਲੋਨ ਮਿਤਰਾ’ ਦੀ ਮੋਹਾਲੀ ਵਿੱਚ ਜਲਦ ਹੋਵੇਗੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਾਰਚ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਮ ਲੋਕਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਲਗਾਤਾਰ ਜਾਰੀ ਰੱਖਦੇ ਹੋਏ, ਉਦਮੀਆਂ ਅਤੇ ਨਿਵੇਸ਼ਕਾਂ ਲਈ ਕਰਜ਼ੇ ਦੀਆਂ ਅਰਜ਼ੀਆਂ ਲਈ ਅਤੇ ਦਿੱਤੀ ਹੋਈ ਅਰਜ਼ੀੀ ਸਥਿਤੀ ਜਾਣਨ ਲਈ ਇੱਕ ਹੋਰ ਨਵੀਂ ਪਹਿਲਕਦਮੀ ਲੈ ਕੇ ਆਇਆ ਹੈ। ਇਸ ਦੇ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਇੱਕ ਸਮਰਪਿਤ ਕਰੈਡਿਟ ਮੋਨੀਟਰਿੰਗ ਸੈੱਲ ਸਥਾਪਤ ਕੀਤਾ ਜਾਵੇਗਾ। ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ 71ਵੀਂ ਮੀਟਿੰਗ ਕਰਨ ਬਾਅਦ ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਹੈ ਕਿ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੀ ਸੁਵਿਧਾ ਲਈ ਮੌਜੂਦਾ ਰਿਣ ਵਿਤਰਣ ਪ੍ਰਣਾਲੀ ’ਚ ਕੁੱਝ ਕਮੀਆਂ ਹੋਣ ਕਾਰਨ ਲੋਕਾਂ ਨੂੰ ਕਰਜ਼ ਲੈਣ ’ਚ ਮੁਸ਼ਕਿਲ ਆਉਂਦੀ ਹੈ। ਉੱਦਮੀਆਂ ਅਤੇ ਨਿਵੇਸ਼ਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਰਜ਼ਿਆਂ ਲਈ ਨਵੀਆਂ ਅਰਜ਼ੀਆਂ  ਇੱਕ ਔਨਲਾਈਨ ਪਲੇਟਫਾਰਮ ’ਤੇ ਪ੍ਰਾਪਤ ਕਰਨ...
ਸਿਹਤ ਵਿਭਾਗ ਫਰੀਦਕੋਟ ਵੱਲੋ ਵਿਸ਼ਵ ਓਰਲ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਹਤ ਵਿਭਾਗ ਫਰੀਦਕੋਟ ਵੱਲੋ ਵਿਸ਼ਵ ਓਰਲ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Punjab
ਫ਼ਰੀਦਕੋਟ 20 ਮਾਰਚ 2024 ਜਿਲਾ ਸਿਹਤ ਵਿਭਾਗ ਫ਼ਰੀਦਕੋਟ ਵੱਲੋ ਡਾ. ਮਨਿੰਦਰਪਾਲ ਸਿੰਘ ਸਿਵਲ ਸਰਜਨ  ਦੀ ਅਗਵਾਈ ਹੇਠ ਟਰੇਨਿੰਗ ਅਨੈਕਸੀ  ਵਿਖੇ ਵਿਸ਼ਵ ਓਰਲ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਪ੍ਰਣ ਵੀ ਦਿਵਾਇਆ ਗਿਆ। ਇਸ ਮੌਕੇ ਜਿਲਾ ਡੈਟਲ ਸਿਹਤ ਅਫਸਰ  ਡਾ. ਨਿਰਮਲਜੀਤ ਸਿੰਘ ਬਰਾੜ ਨੇ  ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੁਕ ਕਰਨਾ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਨ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ...
ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ 2024 ਦੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਲਿਆ ਜਾਇਜਾ

Punjab
ਅੰਮ੍ਰਿਤਸਰ, 20 ਮਾਰਚ 2024: ਲੋਕ ਸਭਾ ਦੀਆਂ ਆਮ ਚੋਣਾਂ 2024 ਦੇ ਮੱਦੇ ਨਜ਼ਰ ਜਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਣਨ ਵਾਲੇ ਗਿਣਤੀ ਕੇਂਦਰ, ਡਿਸਪੈਚ ਸੈਂਟਰ ਅਤੇ ਸਟਰਾਂਗ ਰੂਮਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਖਤਾ ਪ੍ਰਬੰਧ ਕੀਤੇ ਜਾਣ। ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜਿਲੇ੍ਹ ਦੇ 9 ਵਿਧਾਨ ਸਭਾ ਹਲਕੇ ਅੰਮ੍ਰਿਤਸਰ ਲੋਕ ਸਭਾ ਸੀਟ ਅਧੀਨ ਆਉਂਦੇ ਹਨ ਅਤੇ ਇਨ੍ਹਾਂ ਲਈ ਵੱਖ ਵੱਖ ਥਾਂਵਾਂ `ਤੇ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ...
ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 20 ਮਾਰਚ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਹੇੜੀਕੇ, ਜ਼ਿਲਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਨੇ ਇਸੇ ਪਿੰਡ ਦੇ ਰਹਿਣ ਵਾਲੇ ਉਸਦੇ ਦੋਸਤ ਗੁਰਜੋਤ ਸਿੰਘ ਅਤੇ ਉਸਦੀ ਮਾਤਾ ਕਰਮਜੀਤ ਕੌਰ, ਜਿੰਨਾ ਖਿਲਾਫ ਥਾਣਾ ਸ਼ੇਰਪੁਰ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਹੈ, ਕੋਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਨ੍ਹਾਂ ਕੋਲੋਂ ਪਹਿਲਾਂ ਵੀ ਇਸੇ ਕੇਸ ਵਿੱਚ ਅਦਾਲਤ ਵਿੱਚ ਸਪਲੀਮੈਂਟਰੀ ਚਲ...