Shadow

Punjab

ਪ੍ਰੀਖਿੱਆਵਾਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ

ਪ੍ਰੀਖਿੱਆਵਾਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ

Punjab
ਅੰਮ੍ਰਿਤਸਰ 28 ਮਾਰਚ 2024:--ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਸ਼ੈਸਨ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜਨਾਲਾ (ਅੰਮ੍ਰਿਤਸਰ) ਅਜਨਾਲਾ 03,ਸਰਕਾਰੀ ਗਰਲਜ਼ ਸੀਨੀਅਰ ਮੈਕੰਡਰੀ ਸਕੂਲ ਅਜਨਾਲਾ, (ਅੰਮ੍ਰਿਤਸਰ), ਕਾਮਰੇਡ ਅੱਛਰ ਸਿੰਘ ਛੀਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ (ਅੰਮ੍ਰਿਤਸਰ),ਸਰਕਾਰੀ ਕੰਨਿਆ ਸੀਨੀਅਰ ਮੈਕੰਡਰੀ ਸਕੂਲ ਰਾਜਾ ਸਾਂਸੀ (ਅੰਮ੍ਰਿਤਸਰ),ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਾਜਾ ਸਾਂਸੀ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਵਾਂ ਕੋਟ (ਅੰਮ੍ਰਿਤਸਰ),ਸੀਨੀਅਰ ਸੈਕੰਡਰੀ ਰੋਸੀਏਸ਼ਨ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸ...
ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ

ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ

Punjab
ਅੰਮ੍ਰਿਤਸਰ 28 ਮਾਰਚ 2024---ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ  ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ  ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਆਏ ਹੋਏ ਵਿਦਿਆਰਥੀਆਂ ਦੇ ਮਾਪਿਆਂ ਅਤੇ ਮੌਜੂਦ ਅਧਿਆਪਕਾਂ ਨੇ ਵੋਟ ਪਾਉਣ ਲਈ ਸਹੁੰ ਚੁੱਕੀ। ਮੈਗਾ ਪੇਰੈਂਟਸ-ਟੀਚਰ ਦੌਰਾਨ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟੋਰਲ ਲਿਟਰੇਸੀ ਕੱਲਬਾਂ (ਈ.ਐਲ.ਸੀ.) ਦੇ ਇੰਚਾਰਜ ਅਧਿਆਪਕਾਂ ਵਲੋਂ ਆਏ ਹੋਏ ਮਾਪਿਆਂ ਨੇ ਨੂੰ ਦੱਸਿਆ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਕੇ ਇਸ ਲੋਕਤਾਂਤਰਿਕ ਪ੍ਰਣਾਲੀ ਦਾ ਹਿੱਸਾ ਬਣਨਾ ਚਾਹੀਦਾ ਹੈ।ਦੇਸ਼ ਦਾ ਹਰ ਨਾਗਰਿਕ ਜਿਸ ਦੀ ਉਮਰ...
ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਨਾਲ ਮਿਲ ਕੇ ਉਲੀਕੀ ਗਈ ਪਿੰਡ ਪੱਧਰ ਤੇ ਵਿਉਂਤਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਨਾਲ ਮਿਲ ਕੇ ਉਲੀਕੀ ਗਈ ਪਿੰਡ ਪੱਧਰ ਤੇ ਵਿਉਂਤਬੰਦੀ : ਮੁੱਖ ਖੇਤੀਬਾੜੀ ਅਫ਼ਸਰ

Punjab
ਫ਼ਰੀਦਕੋਟ 28 ਮਾਰਚ 2024 (   ) ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਉਂਤੀ ਗਈ ਯੋਜਨਾਬੰਦੀ ਅਨੁਸਾਰ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖ਼ੇ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੀ ਮੀਟਿੰਗ ਕੀਤੀ ਗਈ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ l  ਮੀਟਿੰਗ ਵਿੱਚ ਸਾਲ 2024-25 ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਿਥੇ ਜ਼ੀਰੋ ਬਰਨਿੰਗ ਦੇ ਟੀਚੇ ਦੀ ਪੂਰਤੀ ਲਈ ਕੀਤੇ ਜਾਣ ਵਾਲੇ ਕਾਰਜਾਂ ਵਿੱਚ ਮਸ਼ੀਨਰੀ ਨਿਰਮਾਤਾਵਾਂ ਵਲੋਂ ਕੀਤੇ ਜਾਣ ਵਾਲੇ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ ਗਈ l ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਲੋਂ ਜ਼ਿਲ੍ਹਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਸਾੜਨ ਨਾਲ ਪੈਦਾ ਹੁੰਦੇ ਧੂੰਏ ਨਾਲ ਵਧਦੇ ਹਵਾ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਜ਼ੀਰੋ ਬੁਰਨਿੰਗ ਦਾ ਟੀਚਾ ਮਿਥਿਆ ਗਿਆ ਹੈ l ਉਨ੍ਹਾਂ ਦੱਸਿਆ ਕਿ ਇਸ ਟੀਚੇ ਦੀ ਪੂਰਤੀ ਲਈ ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਦੀ ਲਵਾਈ ਤੋਂ ਪਹਿਲਾਂ, ਖੇਤੀਬਾੜੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ...
ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਦਾ ਔਚਕ ਨੀਰਿਖਣ

ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਦਾ ਔਚਕ ਨੀਰਿਖਣ

Punjab
ਅਬੋਹਰ, (ਫਾਜਿ਼ਲਕਾ) 28 ਮਾਰਚ ਨਿਰਪੱਖ ਅਤੇ ਸਾਂਤਮਈ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਪੱਬਾਂ ਭਾਰ ਹੈ। ਗੁਆਂਢੀ ਸੂਬਿਆਂ ਤੋਂ ਸਰਾਰਤੀ ਤੱਤਾਂ ਵੱਲੋਂ ਚੋਣਾਂ ਵਿਚ ਦਖਲ ਨੂੰ ਰੋਕਣ ਲਈ ਅੰਤਰ ਰਾਜੀ ਹੱਦਾਂ ਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਰਾਜਸਥਾਨ ਨਾਲ ਜੋੜਦੀਆਂ ਪ੍ਰਮੁੱਖ ਸੜਕਾਂ ਤੇ ਹਾਈਟੈਕ ਨਾਕੇ ਸਥਾਪਿਤ ਕੀਤੇ ਗਏ ਹਨ। ਅਜਿਹੇ ਹੀ ਇਕ ਹਾਈਟੈਕ ਨਾਕੇ ਦਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਬੀਤੀ ਰਾਤ ਅਚਾਨਕ ਦੌਰਾ ਕਰਕੇ ਨੀਰਿਖਣ ਕੀਤਾ। ਅਬੋਹਰ ਹਨੁਮਾੜਗੜ੍ਹ ਰੋੜ੍ਹ ਤੇ ਪਿੰਡ ਰਾਜਪੁਰਾ ਵਿਖੇ ਰਾਜਸਥਾਨ ਨਾਲ ਜੋੜਦੀ ਸੜਕ ਤੇ ਲੱਗੇ ਨਾਕੇ ਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਦੀ ਪੜਤਾਲ ਲਈ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਅਚਾਨਕ ਪਹੁੰਚ ਕੇ ਪੜਤਾਲ ਕੀਤੀ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਚੋਣਾਂ ਦੌਰਾਨ ਅਕਸਰ ਸਰਾਰਤੀ ਤੱਤ ਇਕ ਪਾਸੇ ਕੋਈ ਅਪਰਾਧ ਕਰਕੇ ਨਾਲ ਦੇ ਸੂਬੇ ਵਿਚ ਚਲੇ ਜਾਂਦੇ ਹਨ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਸ਼ੇ, ਧਨ ਆਦਿ ਗੁਆਂਢੀ ਰਾਜਾਂ ਤੋਂ ਆਉਣ ਜਾਣ ਦਾ ਡਰ ਰਹਿੰਦਾ ਹੈ। ਇਸੇ ਲਈ ਫਾਜਿ਼ਲਕਾ ਜਿ਼ਲ...
ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ  30 ਮਾਰਚ ਨੂੰ

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ

Punjab
ਮੋਗਾ, 28 ਮਾਰਚ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।  ...
ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ

ਸਕਿਲ ਸੈਂਟਰ ਦੌਲਤਪੁਰਾ ਨਵਾਂ ਵਿੱਚ ਵੋਟਰ ਜਾਗਰੂਕਤਾ ਫੈਲਾਈ

Punjab
ਮੋਗਾ, 28 ਮਾਰਚ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਸ਼ੁਭੀ ਆਂਗਰਾ ਦੀ ਯੋਗ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਦੀ ਤਰਫੋਂ ਸਕਿੱਲ ਸੈਂਟਰ ਦੌਲਤਪੁਰਾ ਨੀਵਾਂ ਵਿਖੇ ਵੋਟਿੰਗ ਵਿਤੱਚ ਔਰਤਾਂ ਦੀ ਸ਼ਮੂਲੀਅਤ ਸਬੰਧੀ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ: ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਸਾਬਕਾ ਸਵੀਪ ਨੋਡਲ ਅਫ਼਼ਸਰ ਅਤੇ ਜ਼ਿਲ੍ਹਾ ਸਵੀਪ ਕਮੇਟੀ ਮੈਂਬਰ ਪ੍ਰੋ: ਬਲਵਿੰਦਰ ਸਿੰਘ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ 01 ਜੂਨ ਨੂੰ ਲੋਕ ਸਭਾ ਚੋਣਾਂ-2024 ਲਈ ਸਕਿੱਲ ਸੈਂਟਰ ਵਿਖੇ ਆਉਣ ਵਾਲੀਆਂ ਵਿਦਿਆਰਥਣਾਂ ਅਤੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਅਤੇ ਵੋਟ ਦੇ ਇਸਤੇਮਾਲ ਪ੍ਰਤੀ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇੱਕ ਔਰਤ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਨਾਲ ਰੱਖਦੀ ਹੈ ਅਤੇ ਸਾਰਿਆਂ ਦੀ ਜਿੰਮੇਵਾਰੀ ਵੀ ਨਿਭਾਉਂਦੀ ਹੈ, ਜੇਕਰ ਉਹ ਚਾਹੇ ਤਾਂ ਪਰਿਵਾਰ ਦੇ ਸਾਰੇ ਮੈਂਬਰ ਆਪਣੀ ਵੋਟ ਪਾਉਣ ਲਈ ਜ਼ਰੂਰ ਜਾਣਗੇ। ਉਨ੍ਹਾਂ ਦੱਸਿਆ ...
ਐਸ.ਡੀ.ਐਮ ਨੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ

ਐਸ.ਡੀ.ਐਮ ਨੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ

Punjab
ਅਬੋਹਰ 28 ਮਾਰਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ 'ਤੇ ਐਸ.ਡੀ.ਐਮ ਪੰਕਜ ਬਾਂਸਲ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਖੇਤਰ ਦੇ ਸਮੂਹ ਅਖਬਾਰ ਏਜੰਟਾਂ, ਫਲੈਕਸ ਪ੍ਰਿੰਟਰ ਮਾਲਕਾਂ ਅਤੇ ਪ੍ਰਿੰਟਿੰਗ ਪ੍ਰੈਸ ਆਪਰੇਟਰਾਂ ਨਾਲ ਮੀਟਿੰਗ ਕੀਤੀ। ਸ੍ਰੀ ਬਾਂਸਲ ਨੇ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਇਲਾਕੇ ਦੇ ਸਾਰੇ ਲੋਕ ਇਸ ਵਿੱਚ ਜ਼ਰੂਰ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਚੋਣ ਅਧਿਕਾਰੀਆਂ ਵੱਲੋਂ ਚੋਣਾਂ ਦੇ ਮੱਦੇਨਜਰ ਹਰ ਪੱਖੋਂ ਹਰ ਨਜਰ ਰਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਜਾਬਤੇ ਦੀ ਉਲੰਘਣਾ ਕਰਨ *ਤੇ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਬੋਹਰ ਚੋਣ ਦਫ਼ਤਰ ਦੇ ਇੰਚਾਰਜ ਰਾਜ ਕੁਮਾਰ, ਪਵਨ ਕੁਮਾਰ, ਮਨੀਸ਼ ਆਦਿ ਹਾਜ਼ਰ ਸਨ।...
ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਨੀ

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਨੀ

Punjab
ਫਿਰੋਜ਼ਪੁਰ 28 ਮਾਰਚ ( ) ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਮਾਪੇ-ਅਧਿਆਪਕ ਮਿਲਨੀ ਕੀਤੀ ਗਈ ਅਤੇ ਗਿਆਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ। ਗਿਆਰਵੀਂ ਜਮਾਤ ਦੇ ਨਾਨ-ਮੈਡੀਕਲ ਸਟ੍ਰੀਮ ਵਿਚ ਪਰਵੰਸ਼ ਕੰਬੋਜ ਨੇ 98%, ਮੈਡੀਕਲ ਸਟਰੀਮ ਵਿਚ ਰਾਜਦੀਪ ਕੌਰ ਨੇ 97% ਅਤੇ ਕਾਮਰਸ ਸਟਰੀਮ ਵਿੱਚ ਹਰਪ੍ਰੀਤ ਕੌਰ ਨੇ 95% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਮੁਖੀ ਸ. ਚਮਕੌਰ ਸਿੰਘ ਸਰਾਂ ਦੁਆਰਾ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਪੈਨ, ਕਾਪੀਆਂ ਅਤੇ ਸਨਮਾਨ ਚਿੰਨ੍ਹ ਵੰਡੇ ਗਏ। ਇਸ ਮੌਕੇ  ਸਕੂਲ ਪ੍ਰਿੰਸੀਪਲ  ਸ. ਚਮਕੌਰ ਸਿੰਘ ਦੁਆਰਾ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਹੋਸਟਲ ਦੀ ਜ਼ਿੰਦਗੀ ਵਿਚ ਅਨੁਸ਼ਾਸਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਚੰਗੀਆਂ ਆਦਤਾਂ ਨੂੰ ਗ੍ਰਹਿਣ ਕਰਨ ਅਤੇ ਸਮਾਂ-ਸਾਰਨੀਂ ਅਨੁਸਾਰ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਉਤਸ਼ਾਹਿਤ ਵੀ ਕੀਤਾ। ਇਸੇ ਮੌਕੇ ਮੈਡਮ ਸੂਕੀਰਤੀ ਸ਼ਰਮਾ, ਵਿਭਾਗ ਦੇ ਮੁਖੀ ਮਨੋਜ ਕੁ...
ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਕੀਤੀ ਮੀਟਿੰਗ

Punjab
ਬਠਿੰਡਾ, 28 ਮਾਰਚ : ਮੁੱਖ ਖੇਤੀਬਾੜੀ ਅਫਸਰ ਸ. ਕਰਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੌੜ ਮੰਡੀ ਦੇ ਸਮੂਹ ਪੈਸਟੀਸਾਈਡ, ਫਰਟੀਲਾਈਜ਼ਰ ਅਤੇ ਸੀਡਸ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਖਾਦ, ਬੀਜ, ਦਵਾਈ ਦੇ ਪੱਕੇ ਬਿਲ ਦਿੱਤੇ ਜਾਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਸਟਾਕ ਬੋਰਡ ਲਗਵਾਏ ਜਾਣ ਅਤੇ ਅਧਿਕਾਰ ਪੱਤਰ ਦਰਜ ਕਰਵਾਏ ਜਾਣ। ਬਿਨਾਂ ਬਿੱਲ ਤੋਂ ਕਿਸਾਨਾਂ ਨੂੰ ਖਾਦ, ਦਵਾਈ ਅਤੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਤੋਂ ਬਾਹਰ ਕੋਈ ਵੀ ਦਵਾਈ, ਬੀਜ, ਖਾਦ ਨਾ ਲਈ ਜਾਵੇ। ਪੱਕੇ ਬਿੱਲ ਤੇ ਬੈਚ ਨੰਬਰ, ਟੈਕਨੀਕਲ ਅਤੇ ਮਿਆਦ ਮਿਤੀ ਜਰੂਰ ਪਾਈ ਜਾਵੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ ਚੰਨਪ੍ਰੀਤ ਸਿੰਘ ਨੇ ਖਾਦਾਂ ਸਬੰਧੀ ਐਕਟ ਬਾਰੇ ਜਾਣਕਾਰੀ ਦਿੱਤੀ ਗਈ ਤੇ ਖਾਦਾਂ ਨਾਲ ਟੈਗਿੰਗ ਨਾ ਕਰਨ ਸਬੰਧੀ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡੀਲਰ ਵੱਲੋਂ ਖਾਦ ਨਾਲ ਕੋਈ ਵੀ ਵਸਤੂ ਜਬ...
ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲ ਆਫ਼ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਹੁਕਮਾਂ ਵਿੱਚ ਕੀਤੀ ਅੰਸ਼ਿਕ ਸੋਧ

ਜ਼ਿਲ੍ਹਾ ਮੈਜਿਸਟ੍ਰੇਟ ਨੇ ਸਕੂਲ ਆਫ਼ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਹੁਕਮਾਂ ਵਿੱਚ ਕੀਤੀ ਅੰਸ਼ਿਕ ਸੋਧ

Punjab
ਮਾਨਸਾ, 28 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 01 ਵਜੇ ਤੱਕ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਸਬੰਧ ਵਿੱਚ ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ/ਸਕੂਲਾਂ ਵਿੱਚ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਗਈ ਸੀ ਪ੍ਰੰਤੂ ਹੁਣ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਤੋਂ ਪ੍ਰਾਪਤ ਪੱਤਰ ਅਨੁਸਾਰ ਪਹਿਲਾਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ ਸ.ਸ.ਸ ਖੈਰਾ ਖੁਰਦ ਅਤੇ ਸਸਸ ਖ਼ਿਆਲਾ ਕਲਾਂ (ਕੁੜੀਆਂ) ਪ੍ਰੀਖਿਆ ਕੇਂਦਰ ਕੱਟ ਦਿੱਤੇ ਗਏ ਹਨ ਅਤੇ ਸ.ਸ.ਸ ਭੀਖੀ (ਕੁੜੀਆਂ) ਨਵਾਂ ਕੇਂਦਰ ਬਣਾ ਦਿੱਤਾ ਗਿਆ ਹੈ। ਇਸ ਤਰ੍ਹਾਂ ਉਕਤ ਪ੍ਰੀਖਿਆ ਲਈ ਬੋਰਡ ਵੱਲੋਂ ਭੇਜੀ ਗਈ ਨਵੀਂ ਸੂਚੀ ਅਨੁਸਾਰ ਪ੍ਰੀਖਿਆ ਕੇਂਦਰ ਨਿਰਧਾਰਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੀਂ ਸੂਚੀ ਅਨੁਸਾਰ ਹੁਣ ਇਹ ਪ੍ਰੀਖਿਆ ਸ.ਸ.ਸ. ਮੁੰਡੇ ਮਾਨਸਾ (ਨੋਡਲ ਸੈਂਟਰ), ਸ.ਸ.ਸ. ਕੁੜੀਆਂ ਮਾਨਸਾ, ਗਾਂਧੀ ਸ.ਸ.ਸ ਮਾਨਸਾ, ਮਾ...