Thursday, March 19
Shadow

Punjab

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ

ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ

Punjab
ਮਾਨਸਾ, 17 ਮਾਰਚ: ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਨਸਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਜ਼ਿਲ੍ਹੇ ਵਿੱਚ 03 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੋਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕੀਤਾ ਜਾਵੇ ਅਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਪੰਜਾਬ ਰਾਜ ਵਿੱਚ 01 ਜੂਨ 2024 ਨੂੰ 18ਵੀਂ ਲੋਕ ਸਭਾ ਮੈਬਰਾਂ ਦੀ ਚੋਣ ਲਈ ਹੋਣ ਜਾ ਰਹੀਆਂ ਵੋਟਾਂ ਵਿਚ ਮਤਦਾਨ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ...
ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

Punjab
ਚੰਡੀਗੜ੍ਹ, 17 ਮਾਰਚ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼  ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ। ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਨਾਲ ਮੀਟਿੰਗ

Punjab
ਮੋਗਾ, 17 ਮਾਰਚ - ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜ਼) ਮੋਗਾ ਸ਼ੁਭੀ ਆਂਗਰਾ ਅਤੇ ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੀਟਿੰਗ ਦੌਰਾਨ ਸ੍ਰ. ਕੁਲਵੰਤ ਸਿੰਘ ਨੇ ਪ੍ਰਿੰਟਿੰਗ ਪ੍ਰੈਸ ਮਾਲਕਾਂ/ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ...
ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

ਬੈਂਕ ਪ੍ਰਬੰਧਕਾਂ ਨੂੰ ਚੋਣਾਂ ਦੌਰਾਨ ਕੈਸ਼ ਦੀ ਆਵਾਜਾਈ ਅਤੇ ਜਮਾਂ/ਨਿਕਾਸੀ ਉੱਤੇ ਨਜ਼ਰ ਰੱਖਣ ਦੀ ਹਦਾਇਤ

Punjab
ਮੋਗਾ, 17 ਮਾਰਚ:- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਬੈਂਕ ਪ੍ਰਬੰਧਕਾਂ ਨੂੰ ਲੋਕ ਸਭਾ ਚੋਣਾਂ-2024 ਮੱਦੇਨਜ਼ਰ ਦੌਰਾਨ ਚੁਸਤ-ਦਰੁਸਤ ਰਹਿਣ ਦੀ ਤਾਕੀਦ ਕਰਦਿਆਂ ਕਿਹਾ ਕਿ ਵੋਟਾਂ ਵਿੱਚ ਉਮੀਦਵਾਰਾਂ ਅਤੇ ਰਾਜਸੀ ਪਾਰਟੀਆਂ ਵੱਲੋਂ ਬੇਅਥਾਹ ਗੈਰ ਕਾਨੂੰਨੀ ਖਰਚਾ ਰੋਕਣ ਵਿੱਚ ਬੈਂਕਾਂ ਬਹੁਤ ਵੱਡਾ ਯੋਗਦਾਨ ਪਾ ਸਕਦੀਆਂ ਹਨ। ਉਹ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਮੋਗਾ ਦੇ ਸਮੂਹ ਬੈਂਕ ਮੈਨੇਜਰਾਂ ਅਤੇ ਐਕਸਪੈਂਡੀਚਰ ਟੀਮ ਨਾਲ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਮੂਹ ਬੈਂਕ ਆਪਣੀਆਂ ਬ੍ਰਾਂਚਾਂ ਨੂੰ ਪਾਬੰਦ ਕਰਨਗੇ ਕਿ ਉਹ ਉਮੀਦਵਾਰਾਂ ਦੇ ਚੋਣਾਂ ਸਬੰਧੀ ਬੈਂਕ ਖਾਤਿਆਂ ਨੂੰ ਖੋਲ੍ਹਣ ਦੀ ਲੋੜੀਂਦੀ ਸਹੂਲਤ ਪਹਿਲੇ ਦੇ ਆਧਾਰ ਉੱਪਰ ਮੁਹੱਈਆ ਕਰਾਉਣ ਦੇ ਪਾਬੰਦ ਰਹਿਣ। ਬੈਂਕ ਇਹ ਗੱਲ ਯਕੀਨੀ ਬਣਾਉਣਗੇ ਕਿ ਆਊਟਸੋਰਸਡ ਏਜੰਸੀਜ਼/ਕੰਪਨੀਜ਼ ਦੀਆਂ ਕੈਸ਼ ਵੈਨਜ਼ ਜੋ ਕਿ ਬੈਂਕਾਂ ਦਾ ਕੈਸ਼ ਲੈ ਕੇ ਚੱਲਦੀਆਂ ਹਨ, ਕਿਸੇ ਵੀ ਹਾਲਤ ਵਿੱਚ ਸਿਵਾਏ ਬੈਂਕਾਂ ਤੋਂ ਕਿਸੇ ਵੀ ਥਰਡ ਪਾਰਟੀ/ਏਜੰਸੀ ਜਾਂ ਵਿਅਕਤੀ ਦਾ ਕੈਸ਼ ਲੈ ਕੇ ਨਹੀਂ ਚੱ...
ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

ਹੁਣ ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਜ਼ਿਲ੍ਹਾ ਚੋਣ ਦਫ਼ਤਰ ਨਾਲ ਕੀਤਾ ਜਾ ਸਕਦਾ ਹੈ ਰਾਬਤਾ

Punjab
ਲੁਧਿਆਣਾ, 17 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਦੇ ਵੋਟਰ ਹੁਣ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਚੋਣ ਦਫ਼ਤਰ ਨੂੰ ਉਨ੍ਹਾਂ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਉਂਟਸ @DeoLDH, (twitter) @deoludhiana (Instagram) ਅਤੇ District Election Office, Ludhiana (Facebook) 'ਤੇ ਦੇ ਸਕਦੇ ਹਨ। ਸੋਸ਼ਲ ਮੀਡੀਆ ਪਲੇਟਫਾਰਮ ਦੀ ਨਿਗਰਾਨੀ ਕਰਨ ਵਾਲੀ ਇੱਕ ਸਮਰਪਿਤ ਟੀਮ ਮਹੱਤਵਪੂਰਨ ਸ਼ਿਕਾਇਤਾਂ/ਸੁਝਾਵਾਂ ਦੀ ਰਿਪੋਰਟ ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਨੂੰ ਕਰੇਗੀ। ਮਹੱਤਵਪੂਰਨ ਸ਼ਿਕਾਇਤਾਂ ਸਬੰਧਤ ਅਧਿਕਾਰੀਆਂ ਨੂੰ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਇੱਕ ਢੁਕਵੀਂ ਵਿਧੀ ਤਿਆਰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਨਾਗਰਿਕਾਂ ਨਾਲ ਰਾਬਤਾ ਰੱਖਣ ਦਾ ਇਹ ਇੱਕ ਬਿਹਤਰ ਮਾਧਿਅਮ ਹੈ ਜੋ ਅੱਜ ਕੱਲ੍ਹ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ ਅਤੇ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦਾ ਫੈਸਲਾ ਕਰਨ ਲਈ ਕਮੇਟੀਆਂ ਗਠਿਤ

Punjab
ਲੁਧਿਆਣਾ, 17 ਮਾਰਚ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਆਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸਕਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਹ ਕਮੇਟੀਆਂ ਆਪਣੇ ਅਧਿਕਾਰ ਖੇਤਰ ਅਧੀਨ ਥਾਣਿਆਂ ਵਿੱਚ ਲਾਇਸੈਂਸ ਧਾਰਕਾਂ ਦੀ ਮਾਲਕੀ ਵਾਲੇ ਹਥਿਆਰਾਂ ਨੂੰ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਨਿਗਰਾਨੀ ਕਰਨਗੀਆਂ। ਲੁਧਿਆਣਾ ਕਮਿਸ਼ਨਰੇਟ ਪੁਲਿਸ ਖੇਤਰ ਲਈ, ਸਕਰੀਨਿੰਗ ਕਮੇਟੀ ਦੀ ਅਗਵਾਈ ਜੁਆਇੰਟ ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਰਨਗੇ। ਉਹ ਲੁਧਿਆਣਾ ਦੱਖਣੀ, ਲੁਧਿਆਣਾ ਪੱਛਮੀ, ਲੁਧਿਆਣਾ ਕੇਂਦਰੀ, ਲੁਧਿਆਣਾ ਉੱਤਰੀ, ਲੁਧਿਆਣਾ ਪੂਰਬੀ, ਆਤਮ ਨਗਰ, ਸਾਹਨੇਵਾਲ ਅਤੇ ਗਿੱਲ ਹਲਕਿਆਂ ਵਿੱਚ ਲਾਇਸੈਂਸ ਧਾਰਕਾਂ ਦੇ ਹਥਿਆਰਾਂ ਦੇ ਕੇਸਾਂ ਦੀ ਸਮੀਖਿਆ ਕਰਨਗੇ। ਇਸੇ ਤਰ੍ਹਾਂ ਖੰਨਾ ਲਈ ਕਮੇਟੀ ਦੀ ਅਗਵਾਈ ਸੀਨੀਅਰ ਪੁਲਿਸ ਕਪਤਾਨ (ਖੰਨਾ) ਅਤੇ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਕਰਨਗੇ। ਉਹ ਖੰਨਾ, ਸਮਰਾਲਾ ਅਤੇ ਪਾਇਲ ਹਲਕਿਆਂ ਵਿੱਚ ਲਾਇਸੈਂਸ ਧਾਰਕਾਂ ਦੇ ਅਸਲਾ ਸਬੰਧੀ ਕੇਸਾਂ ਦਾ ਫੈਸਲਾ ...
ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਫ਼ਰੀਦਕੋਟ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ-ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ, 17 ਮਾਰਚ,2024  - ਭਾਰਤ ਚੋਣ ਕਮਿਸ਼ਨ ਵੱਲੋਂ  ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਵੀ  ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ।  ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਵਾਸਤੇ ਜ਼ਿਲ੍ਹੇ ਵਿੱਚ 3 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਸਲਾ ਲਾਇਸੰਸੀਆਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਹੋਏ ਜਾਰੀ

Punjab
ਫ਼ਰੀਦਕੋਟ 17 ਮਾਰਚ 2024   ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-  ਕਮ- ਜ਼ਿਲਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ ਵੱਲੋਂ  ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ਵਿੱਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ਤੇ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅਮੁਕਤ ਰੂਪ ਵਿੱਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ। ...
ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ

ਪੂਰਵ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਸਰਕਾਰੀ ਅਧਿਕਾਰੀ ਨਹੀਂ ਛੱਡੇਗਾ ਆਪਣਾ ਸਟੇਸ਼ਨ- ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 17 ਮਾਰਚ,2024: ਲੋਕ ਸਭਾ ਚੋਣਾਂ 2024 ਦੇ ਸਬੰਧ ਵਿੱਚ ਆਦਰਸ਼ ਚੋਣ  ਪੂਰੇ ਭਾਰਤ ਦੇਸ਼ ਵਿੱਚ ਲਾਗੂ ਹੋ ਚੁੱਕਾ ਹੈ।  ਚੋਣਾਂ ਦੇ ਕੰਮ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਵੱਲੋਂ ਲਿਖਤੀ ਆਦੇਸ਼ ਦਿੱਤੇ ਹਨ ਕਿ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਆਪਣਾ ਡਿਊਟੀ ਸਟੇਸ਼ਨ ਨਹੀਂ ਛੱਡਣਗੇ ਅਤੇ ਆਪਣੇ ਦਫਤਰਾਂ ਵਿੱਚ ਹਾਜ਼ਰ ਰਹਿਣਗੇ। ਉਹਨਾਂ ਕਿਹਾ ਕਿ ਛੁੱਟੀ ਵਾਲੇ ਦਿਨ ਵੀ ਦਫਤਰ ਖੋਲੇ ਜਾਣਗੇ ਤਾਂ ਜੋ ਡਾਕ ਆਦਿ ਦੇਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।   ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਸਰਕਾਰੀ ਵਿਭਾਗ ਅਹਿਮ ਭੂਮਿਕਾ ਨਿਭਾਉਂਦੇ ਹਨ ਇਸ ਲਈ ਇਹਨਾਂ ਹੁਕਮਾਂ ਨੂੰ ਤੁਰੰਤ ਲਾਗੂ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਫ਼ਰੀਦਕੋਟ ਚੋਣਾਂ ਦੇ ਕੰਮ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੰਬੰਧ...
ਚੋਣ ਕਮਿਸ਼ਨ ਦੀਆਂ ਉਲੰਘਣਾ ਕਰਨ ਤੇ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ ਜਾਂ ਪ੍ਰਿੰਟਰ ਦਾ ਲਾਇਸੰਸ ਹੋ ਸਕਦਾ ਹੈ ਰੱਦ

ਚੋਣ ਕਮਿਸ਼ਨ ਦੀਆਂ ਉਲੰਘਣਾ ਕਰਨ ਤੇ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ ਜਾਂ ਪ੍ਰਿੰਟਰ ਦਾ ਲਾਇਸੰਸ ਹੋ ਸਕਦਾ ਹੈ ਰੱਦ

Punjab
ਅੰਮ੍ਰਿਤਸਰ, 16 ਮਾਰਚ 2024 (                             )--                 ਜ਼ਿਲ੍ਹਾ ਚੋਣ ਅਫਸਰ ਸ੍ਰੀ ਘਣਸ਼ਾਮ ਥੋਰੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ਰਟਿੰਗ ਪ੍ਰੈਸਾਂ, ਰਾਜਸੀ ਪਾਰਟੀਆਂ ਦੇ ਨੁੰਮਾਇਦਿਆਂ ਅਤੇ ਬੈਂਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਚੋਣ ਜਾਬਤੇ ਬਾਬਤ ਵਿਸਥਾਰ ਵਿਚ ਜਾਣੂੰ ਕਰਵਾਉਂਦੇ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿਨ ਪਾਲਣਾ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਕੋਈ ਵੀ ਧਿਰ ਹਦਾਇਤਾਂ ਦੀ ਉਲੰਘਣਾ ਨਾ ਕਰੇ। ਖਰਚਾ ਨਿਯਮਾਂ ਵਿਚ ਰਹਿ ਕੇ ਕੀਤਾ ਜਾਵੇ ਅਤੇ  ੋਣਾਂ ਦੌਰਾਨ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਲਈ ਪ੍ਰਚਾਰ ਸਮੱਗਰੀ ਦੀ ਪ੍ਰਕਾਸ਼ਨਾ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।                 ਉਨਾਂ ਨੇ ਦੱਸਿਆ ਕਿ ਲੋਕ ਨੁਮਾਇੰਦੀ ਐਕਟ 1951 ਦੀ ਧਾਰਾ 127 ਏ ਤਹਿਤ ਕੋਈ ਵੀ ਵਿਅਕਤੀ ਚੋਣਾਂ ਨਾਲ ਸਬੰਧਤ ਪੈਫਲਟ ਜਾਂ ਪੋਸਟਰ ਤਦ ਤੱਕ ਪ੍ਰਕਾਸ਼ਿਤ ਨਹੀਂ ਕਰੇਗਾ ਜਦ ਤੱਕ ਉਸ ਤੇ ਪਿ੍ਰੰਟਰ ਅਤੇ ਪਬਲਿਸ਼ਰ ਦਾ ਨਾਮ ਅਤੇ ਪਤਾ ਦਰਜ ਨਾ ਹੋਵੇ।ਇਸੇ ਤਰ੍ਹਾਂ ਪ੍ਰਕਾਸ਼ਕ ਵਲੋਂ ...