ਪ੍ਰਤੀ ਬੇਨਤੀ ਤਹਿਤ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਰੱਦ : ਡਿਪਟੀ ਕਮਿਸ਼ਨਰ
ਬਠਿੰਡਾ, 13 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “M/s Brain IELTS, Brar Sidhu Complex, 100 ft road near Garg Hospital Bathinda ਦੇ ਨਾਮ ਤੇ ਸ੍ਰੀ ਦਿਲਬਾਗ ਸਿੰਘ ਬਰਾੜ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਨੂੰ ਆਈਲੈਟਸ ਇੰਸਟੀਚਿਊਟ ਦਾ ਲਾਇਸੰਸ ਨੰਬਰ 152/ਸੀ.ਈ.ਏ ਮਿਤੀ 7-04-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 06-04-2026 ਤੱਕ ਹੈ।
ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਦਿਲਬਾਗ ਬਰਾੜ ਵਾਸੀ ਮਕਾਨ ਨੰਬਰ 22080 ਗਲੀ ਨੰਬਰ 11/5 ਪਾਵਰ ਹਾਊਸ ਰੋਡ ਬਠਿੰਡਾ ਵਲੋਂ 16 ਜਨਵਰੀ 2024 ਨੂੰ ਲਿਖਤੀ ਤੌਰ ਤੇ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਆਈਲੈਟਸ ਦੀਆਂ ਕਲਾਸਾਂ ਲਗਾਉਣੀਆਂ ਬੰਦ ਕਰ ਦਿੱਤੀਆਂ ਹਨ, ਇਸ ਲਈ ਉਸ ...







