Shadow

Punjab

ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ

ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਦੇ 5004 ਵੋਟਰ: ਮੁੱਖ ਚੋਣ ਅਧਿਕਾਰੀ

Punjab
ਚੰਡੀਗੜ੍ਹ, 21 ਮਾਰਚ:   ਪੰਜਾਬ ਵਿੱਚ 100 ਤੋਂ 119 ਸਾਲ ਦੀ ਉਮਰ ਤੱਕ ਦੇ 5004 ਵੋਟਰ ਹਨ ਜਦਕਿ 205 ਵੋਟਰਾਂ ਦੀ ਉਮਰ 120 ਸਾਲ ਤੋਂ ਜ਼ਿਆਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 85 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਸਾਰੇ ਵੋਟਰ ਆਪਣੇ ਘਰ ਤੋਂ ਹੀ ਵੋਟ ਪਾ ਸਕਦੇ ਹਨ ਅਤੇ ਇਸ ਮਕਸਦ ਲਈ ਪਹਿਲਾਂ ਹੀ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।  ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ 2024 ਤੱਕ 100 ਤੋਂ 109 ਸਾਲ ਦੀ ਉਮਰ ਵਾਲੇ 1917 ਮਰਦ ਅਤੇ 2928 ਔਰਤ ਵੋਟਰ ਹਨ। ਇਸੇ ਤਰ੍ਹਾਂ 110 ਤੋਂ 119 ਸਾਲ ਤੱਕ ਦੇ 59 ਮਰਦ ਅਤੇ 100 ਔਰਤ ਵੋਟਰ ਹਨ। ਇਸ ਤਰ੍ਹਾਂ 100 ਤੋਂ 119 ਸਾਲ ਦੀ ਉਮਰ ਤੱਕ ਦੇ ਕੁੱਲ ਵੋਟਰਾਂ ਦੀ ਗਿਣਤੀ 5004 ਬਣਦੀ ਹੈ। ਇਸੇ ਤਰ੍ਹਾਂ 120 ਸਾਲ ਤੋਂ ਵੱਧ ਉਮਰ ਵਾਲੇ 205 ਵੋਟਰਾਂ ਵਿੱਚੋਂ 122 ਮਰਦ ਅਤੇ 83 ਔਰਤ ਵੋਟਰ ਹਨ। 120 ਸਾਲ ਤੋਂ ਵੱਧ ਉਮਰ ਵਾਲੇ ਸਭ ਤੋਂ ਜ਼ਿਆਦਾ 77 ਮਰਦ ਤੇ 34 ਔਰਤਾਂ ਲੁਧਿਆਣਾ ਜ਼ਿਲ੍ਹੇ ਵਿਚ ਅਤੇ ਇਸ ਤੋਂ ਬਾਅਦ 24 ਮਰਦ ਤੇ 2...
ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਵਕਫ ਬੋਰਡ ਦਾ ਕਾਰਜਕਾਰੀ ਅਫਸਰ ਕੀਤਾ ਕਾਬੂ

Punjab
ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਵਿਖੇ ਤਾਇਨਾਤ ਪੰਜਾਬ ਵਕਫ ਬੋਰਡ ਦੇ ਕਾਰਜਕਾਰੀ ਅਫਸਰ ਲਾਇਕ ਅਹਿਮਦ ਨੂੰ 15,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਵਿਰੁੱਧ ਇਹ ਮਾਮਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਵਾਸੀ ਨਰਿੰਦਰ ਕੁਮਾਰ, ਜੋ ਕਿ ਹੁਣ ਢਕੋਲੀ, ਜ਼ੀਰਕਪੁਰ ਵਿਖੇ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਵਾਕਫ਼ ਬੋਰਡ ਮੁਲਾਜ਼ਮ ਨੇ ਬਠਿੰਡਾ ਵਿਖੇ ਲੀਜ਼ 'ਤੇ ਜ਼ਮੀਨ ਦੇਣ ਦੇ ਬਦਲੇ ਉਸ ਕੋਲੋਂ 50,000 ਰੁਪਏ ਦੀ ਰਿਸ਼ਵਤ ਅਤੇ ਦੋ ਖਾਲੀ ਬੈਂਕ ਚੈੱਕ ਦੇਣ ਦੀ ਮੰਗ ਕੀਤੀ ਹੈ ਅਤੇ ਪਹਿਲੀ ਕਿਸ਼ਤ ਵਜੋਂ 20,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲ...
3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Punjab
ਚੰਡੀਗੜ੍ਹ, 20 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਬਦਲੇ ਰਿਸ਼ਵਤ ਵਜੋਂ 8,000 ਰੁਪਏ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3000 ਰੁਪਏ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊ...
ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰਿਸ਼ਵਤ ਲੈਂਦਾ ਐਸ.ਡੀ.ਐਮ. ਦਫ਼ਤਰ ਦਾ ਬਿੱਲ ਕਲਰਕ ਗ੍ਰਿਫਤਾਰ

Punjab
ਚੰਡੀਗੜ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਐਸ.ਡੀ.ਐਮ ਦਫਤਰ ਮੋਹਾਲੀ ਵਿਖੇ ਤਾਇਨਾਤ ਬਿਲ ਕਲਰਕ ਨਰਿੰਦਰ ਕੁਮਾਰ ਨੂੰ 20,000 ਰੁਪਏ ਰਿਸ਼ਵਤ ਲੈਂਦਾ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਬੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਸ਼ਿਕਾਇਤ ਕਰਤਾ ਤੋਂ ਉਸਦੇ ਸਹੁਰੇ ਕੇਸਰ ਸਿੰਘ, ਵਾਸੀ ਪਿੰਡ ਚਾਚੂ ਮਾਜਰਾ, ਐਸ.ਏ.ਐਸ. ਨਗਰ, ਦੇ ਜ਼ਮੀਨੀ ਸਮਝੌਤੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿਲਾਂ ਦੀ ਕਲੀਅਰੈਂਸ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਪਹਿਲਾਂ ਹੀ 20,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ...
ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 20 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਲਾਇਸੰਸ ਅਸਲਾ ਧਾਰਕਾ ਨੂੰ ਨਿਰਦੇਸ਼, 31 ਮਾਰਚ ਤੱਕ ਲਾਇਸੈਂਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ‘ਚ ਜਮ੍ਹਾਂ ਕਰਵਾਉਣ

Punjab
ਲੁਧਿਆਣਾ, 20 ਮਾਰਚ (000) - ਲੋਕ ਸਭਾ ਚੋਣਾਂ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਲਾਇਸੰਸ ਅਸਲਾ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਲਾਇਸੈਂਸੀ ਹਥਿਆਰ 31 ਮਾਰਚ ਤੱਕ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਉਣ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਖੰਨਾ ਪੁਲਿਸ ਜ਼ਿਲ੍ਹੇ ਵਿੱਚ 28 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਸੱਤ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖਤ ਕੀਤੀ ਹੈ, ਜਿਸ ਵਿੱਚ ਖੰਨਾ, ਪਾਇਲ ਅਤੇ ਸਮਰਾਲਾ ਦਾ 21 ਫੀਸਦ ਖੇਤਰ ਖਰਚ ਸੰਵੇਦਨਸ਼ੀਲ ਹੈ। ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿੱਚ ਹੁਣ ਤੱਕ 50 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਇੱਕ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦੀ ਪਛਾਣ ਕੀਤੀ ਗਈ ਹੈ। ਪੁਲਿਸ ਕਮਿਸ਼ਨਰੇਟ ਲੁਧਿਆਣਾ ਵਿੱਚ, 176 ਸਥਾਨਾਂ 'ਤੇ ਲਗਭਗ 442 ਸੰਵੇਦਨਸ਼ੀਲ/ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ, ਲੁਧਿਆਣਾ ਸ਼ਹਿ...
ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

ਜਗਰਾਉਂ ਪੁਲਿਸ ਨੇ ਚੋਣ ਨਾਕਾ ਤੋੜ ਕੇ ਭੱਜੀ ਕਾਰ ‘ਚੋਂ 40.25 ਲੱਖ ਰੁਪਏ ਕੀਤੇ ਬਰਾਮਦ

Punjab
ਜਗਰਾਉਂ/ਲੁਧਿਆਣਾ, 20 ਮਾਰਚ (000) - ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਜਗਰਾਓਂ ਸ਼ਹਿਰ ਦੇ ਤਹਿਸੀਲ ਚੌਂਕ ਵਿੱਚ ਨਾਕਾ ਤੋੜਨ ਵਾਲੀ ਇੱਕ ਵਰਨਾ ਕਾਰ ਵਿੱਚੋਂ 40.25 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਪਿੱਛਾ ਕਰਨ 'ਤੇ ਕਾਰ ਸਵਾਰ ਵਿਅਕਤੀ ਕਾਰ ਨੂੰ ਸਿੱਧਵਾਂ ਬੇਟ ਰੋਡ 'ਤੇ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਜਾਣਕਾਰੀ ਅਨੁਸਾਰ ਜਗਰਾਉਂ ਸਿਟੀ ਪੁਲਿਸ ਵੱਲੋਂ ਚੋਣ ਨਾਕਾ ਲਗਾਇਆ ਗਿਆ ਸੀ। ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਦੇ ਮੰਤਵ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਪੁਲਿਸ ਨੇ ਇੱਕ ਵਰਨਾ ਕਾਰ (PB06AB-0081) ਨੂੰ ਰੁਕਣ ਦਾ ਇਸ਼ਾਰਾ ਕੀਤਾ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ, ਪਰ ਕਾਰ ਚਾਲਕ ਨੇ ਨਾਕੇ ਤੋਂ ਗੱਡੀ ਭਜਾ ਲਈ। ਪੁਲਿਸ ਟੀਮ ਕਾਰ ਦਾ ਪਿੱਛਾ ਕੀਤਾ ਪਰ ਕਾਰ ਸਵਾਰ ਵਿਅਕਤੀ ਸਿੱਧਵਾਂ ਬੇਟ ਰੋਡ 'ਤੇ ਕਾਰ ਛੱਡ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਕਾਰ ਦੀ ਚੈਕਿੰਗ ਕਰਨ 'ਤੇ ਬ੍ਰਾਮਦ ਨਕਦੀ ਨੂੰ ਪੁਲਸ ਨੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲ...
ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

Punjab
ਸ੍ਰੀ ਮੁਕਤਸਰ ਸਾਹਿਬ, 20 ਮਾਰਚ:             ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਮਾਗਮ ਕੀਤਾ ਗਿਆ ਅਤੇ ਕੈਂਪ ਲਗਾ ਕੇ ਬਜੁੱਰਗਾਂ ਦੇ ਦੰਦਾਂ ਦੀ ਜਾਂਚ ਕਰਕੇ ਮੁਫਤ ਇਲਾਜ ਕੀਤਾ ਗਿਆ। ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ । ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭ...

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ  20 ਮਾਰਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਤੇ ਚਿੱਟੀ ਮੱਖੀ, ਮਿਲੀਬੱਗ, ਗੁਲਾਬੀ ਸੁੰਡੀ ਅਤੇ ਲੀਫ਼ ਕਰਲ ਵਾਇਰਸ ਦੇ ਹਮਲੇ ਦੀ ਅਗਾਊ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੀਟਿੰਗ ਦਾ ਆਯੋਜਨ ਕੀਤਾ। ਉਹਨਾ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਹਦੂਦ ਅੰਦਰ ਨਦੀਨਾਂ ਨੂੰ ਜਲਦ ਤੋਂ ਜਲਦ ਨਸ਼ਟ ਕਰਵਾਇਆ ਜਾਵੇ ਅਤੇ ਇਸ ਸਬੰਧੀ ਹਫ਼ਤਾਵਰੀ ਪ੍ਰਗਤੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਉਨਾਂ ਕਿਹਾ ਕਿ ਉਹ ਇਸ ਤਰਾਂ ਨਾਲ ਨਰਮੇਂ ਦੀ ਪੈਦਾਵਾਰ ਵਧਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣਗੇ। ਇਸ  ਮੀਟਿੰਗ ਦੌਰਾਨ ਡਾ.ਧਰਮ ਪਾਲ ਡਿਪਟੀ ਡਾਇਰੈਕਟਰ ਖੇਤੀਬਾੜੀ(ਕਪਾਹ) ਅਤੇ ਸੁਖਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਨੇ ਨਰਮੇਂ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਚਿੱਟੀ ਮੱਖੀ ਦੀ ਪਹਿਚਾਣ, ਜੀਵਨ ਚੱਕਰ ਅਤੇ ਨੁਕਸਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤ...