Wednesday, March 18
Shadow

Punjab

ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ )

ਜ਼ਿਲ੍ਹਾ ਫਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਈ ਜਾਵੇ :ਵਧੀਕ ਡਿਪਟੀ ਕਮਿਸ਼ਨਰ (ਵਿਕਾਸ )

Punjab
 ਫਰੀਦਕੋਟ 09 ਮਾਰਚ 2024 ਫਸਲੀ ਵਿਭਿਨਤਾ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲੇ ਅੰਦਰ ਨਰਮੇ ਦੀ ਫਸਲ ਨੂੰ ਪੁਨਰਸੁਰਜੀਤ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਅੱਗ ਨਾਂ ਲਗਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਕੋਟਕਪੂਰਾ ਦੇ ਸਰਕਲ ਹਰੀ ਨਾਉਂ ਦੇ ਪਿੰਡ ਵਾੜਾ ਦੜਾਕਾ ਵਿੱਚ ਕਿਸਾਨ ਜਾਗਰੂਕਤਾ ਕੈਂਪ  ਲਗਾਇਆ ਗਿਆ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਐਨ ਐਸ ਗਰੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ. ਅਮਰੀਕ ਸਿੰਘ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਨੇ ਕੀਤੀ l ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਲਗਾਏ ਕੈਂਪ ਵਿੱਚ ਹੋਰਨਾਂ ਤੋੰ ਇਲਾਵਾ ਡਾ.ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ , ਰਾਜਾ ਸਿੰਘ,ਡਾ ਜਗਮੀਤ ਸਿੰਘ ਬੀਟੀਐਮ, ਸਰਪੰਚ ਕਰਮ ਸਿੰਘ, ਕਿਸਾਨ ਜਗਦੀਸ਼ ਸਿੰਘ, ਕਿਸਾਨ ਗੁਰਪ੍ਰੀਤ, ਅਵਤਾਰ ਗੋਰਾ, ਜਗਦੀਪ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਭਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਡਿਪ...
ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ

Punjab
ਫਰੀਦਕੋਟ 9 ਮਾਰਚ 2024 ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ । ਬੈਂਚ. ਸਬ ਡਵੀਜਨ ਜੈਤੋ ਵਿਖੇ । ਬੈਂਚ ਬਣਾਇਆ ਗਿਆ। ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ । ਇਸ ਲੋਕ ਅਦਾਲਤ ਵਿੱਚ 3896 ਕੇਸਾਂ ਵਿੱਚੋਂ 1232 ਕੇਸਾਂ ਦਾ ਨਿਪਟਾਰਾ ਕਰਕੇ 11,14,56,642/...
ਕੌਮੀ ਲੋਕ ਅਦਾਲਤ ਵਿੱਚ 5024 ਕੇਸਾਂ ਦਾ ਨਿਪਟਾਰਾ

ਕੌਮੀ ਲੋਕ ਅਦਾਲਤ ਵਿੱਚ 5024 ਕੇਸਾਂ ਦਾ ਨਿਪਟਾਰਾ

Punjab
ਮਾਨਸਾ, 09 ਮਾਰਚ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ. ਪ੍ਰੀਤੀ ਸਾਹਨੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮਕਸਦ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਵਿਖੇ 07, ਬੁਢਲਾਡਾ ਅਤੇ ਸਰਦੂਲਗੜ ਵਿਖੇ ਇੱਕ-ਇੱਕ ਬੈਂਚ ਦਾ ਗਠਨ ਕੀਤਾ ਗਿਆ। ਮਾਨਸਾ ਵਿਖੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ. ਪ੍ਰੀਤੀ ਸਾਹਨੀ, ਅਡੀਸ਼ਨਲ ਸ਼ੈਸ਼ਨਜ਼ ਜੱਜ ਸ੍ਰੀ ਖੇਮ ਕਰਨ ਗੋਇਲ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮਿਸ. ਕਮਲ ਵਰਿੰਦਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਪੁਸ਼ਪਿੰਦਰ ਸਿੰਘ, ਚੀਫ ਜੁਡੀਸ਼ੀਲ ਮੈਜੀਸਟ੍ਰੇਟ ਮਿਸ. ਗੁਰਜੀਤ ਕੌਰ ਢਿੱਲੋਂ, ਜੇ.ਐਮ.ਆਈ.ਸੀ ਸ੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ੍ਰੀ ਰਾਜ ਪਾਲ ਸਿੰਘ ਤੇਜੀ, ਬੁਢਲਾਡਾ ਵਿਖੇ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਮਨੂੰ ਮਿੱਤੂ ਅਤੇ ਸਰਦੂਲਗੜ੍ਹ ਵਿਖੇ ਅਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮਿਸ. ਹਰਪ੍ਰੀਤ ਕੌਰ ਨਾਫਰਾ ਦੀ ਅਗਵਾਈ ਵਾਲੇ ਬੈਂਚਾਂ ਵੱਲੋਂ...
‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

‘ਦਾ ਪੰਜਾਬ ਫੂਡ ਗਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ-2024’ ਨੂੰ ਮਨਜ਼ੂਰੀ

Punjab
ਚੰਡੀਗੜ੍ਹ. 9 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅਹਿਮ ਫੈਸਲਾ ਲੈਂਦਿਆਂ ਅੱਜ ਹੇਠਲੀਆਂ ਅਦਾਲਤਾਂ ਵਿੱਚ ਸਥਿਤ ਨਿਆਂਇਕ ਵਿੰਗ ਦੀਆਂ 3842 ਆਰਜ਼ੀ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ ਉਤੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਨਿਆਂਇਕ ਵਿੰਗ ਦੀਆਂ 3842 ਅਸਥਾਈ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਅਸਾਮੀਆਂ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਰਜ਼ੀ ਅਸਾਮੀਆਂ ਵਜੋਂ ਮਨੋਨੀਤ ਹਨ ਅਤੇ ਇਸ ਨੂੰ ਨਿਰੰਤਰ ਰੱਖਣ ਲਈ ਹਰੇਕ ਸਾਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਵਿੱਤ ਵਿਭਾਗ ਪਾਸੋਂ ਪ੍ਰਵਾਨਗੀ ਲੈਣੀ ਪੈਂਦੀ ਸੀ। ਇਨ੍ਹਾਂ ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੇ ਫੈਸਲੇ ਨਾਲ ਹਰੇਕ ਸਾਲ ਅਸਾਮੀਆਂ ਦੀ ਨਿਰੰਤਰਤਾ ਕਾਇਮ ਰੱਖਣ ਦੀ ਬੇਲੋੜੀ ਪ੍ਰੇਸ਼ਾਨੀ ਖਤਮ ਕਰਨ...
ਮੁੱਖ ਮੰਤਰੀ ਸ਼ਨਿੱਚਰਵਾਰ ਨੂੰ ਸੰਗਰੂਰ ਵਾਸੀਆਂ ਨੂੰ ਦੇਣਗੇ ਵਿਕਾਸ ਪ੍ਰਾਜੈਕਟਾਂ ਦਾ ਵੱਡਾ ਤੋਹਫਾ

ਮੁੱਖ ਮੰਤਰੀ ਸ਼ਨਿੱਚਰਵਾਰ ਨੂੰ ਸੰਗਰੂਰ ਵਾਸੀਆਂ ਨੂੰ ਦੇਣਗੇ ਵਿਕਾਸ ਪ੍ਰਾਜੈਕਟਾਂ ਦਾ ਵੱਡਾ ਤੋਹਫਾ

Punjab
ਚੰਡੀਗੜ੍ਹ/ਸੰਗਰੂਰ, 8 ਮਾਰਚ ਜ਼ਿਲ੍ਹਾ ਸੰਗਰੂਰ ਦੇ ਵਸਨੀਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਮਾਰਚ ਨੂੰ ਸੰਗਰੂਰ ਜ਼ਿਲ੍ਹੇ ਵਿੱਚ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਜੋ ਸੰਗਰੂਰ ਜ਼ਿਲ੍ਹੇ ਵਿੱਚ ‘ਵਿਕਾਸ ਕ੍ਰਾਂਤੀ ਰੈਲੀ’ ਕਰਨਗੇ, ਲੋਕਾਂ ਦੀ ਸਹੂਲਤ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ/ਉਦਘਾਟਨ ਕਰਨਗੇ। ਉਹ ਜ਼ਿਲ੍ਹੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸ਼ਨਿੱਚਰਵਾਰ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਉਦਘਾਟਨ/ਲੋਕ ਅਰਪਣ ਕਰਨਗੇ। ਭਗਵੰਤ ਸਿੰਘ ਮਾਨ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਾ ਹੈ, ਜਿਸ ਨਾਲ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਮੁੱਖ ਮੰਤਰੀ ਪਿੰਡ ਚੀਮਾ ਵਿਖੇ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ। ਭਗਵੰਤ ਸਿੰਘ ਮਾਨ ਵੱਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰਾਜੈਕਟਾਂ ਵਿੱਚ ਧੂਰੀ ਵਿਖੇ 80 ਬੈੱਡਾਂ ਵਾਲਾ ਜੱਚਾ-...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਕ ਹੋਰ ਲੋਕ ਪੱਖੀ ਪਹਿਲਕਦਮੀ

Punjab
ਚੰਡੀਗੜ੍ਹ, 8 ਮਾਰਚ ਸਮਾਜ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਟਿਊਬਵੈੱਲ, ਵਪਾਰਕ ਅਤੇ ਰਿਹਾਇਸ਼ੀ ਬਿਜਲੀ ਕੁਨੈਕਸ਼ਨਾਂ ਲਈ ਸਵੈ-ਇੱਛਤ ਖੁਲਾਸਾ ਯੋਜਨਾ (ਵੀ.ਡੀ.ਐਸ.) ਸ਼ੁਰੂ ਕਰਨ ਦਾ ਐਲਾਨ ਕੀਤਾ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਇਹ ਸਕੀਮਾਂ ਖੇਤੀਬਾੜੀ, ਰਿਹਾਇਸ਼ੀ ਅਤੇ ਵਪਾਰਕ ਬਿਜਲੀ ਕੁਨੈਕਸ਼ਨ ਰੱਖਣ ਵਾਲੇ ਖਪਤਕਾਰਾਂ ਲਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਖੇਤੀ ਕੁਨੈਕਸ਼ਨ ਵਾਲੇ ਖਪਤਕਾਰ ਜੋ ਆਪਣੇ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ ਵਧਾਉਣ ਦੇ ਇੱਛੁਕ ਹਨ, ਉਨ੍ਹਾਂ ਨੂੰ ਹੁਣ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਨਿਰਧਾਰਿਤ 4750 ਰੁਪਏ ਪ੍ਰਤੀ ਹਾਰਸ ਪਾਵਰ ਦੇ ਮੁਕਾਬਲੇ 2500 ਰੁਪਏ ਪ੍ਰਤੀ ਹਾਰਸ ਪਾਵਰ ਦੇ ਤੌਰ 'ਤੇ ਸਰਵਿਸ ਚਾਰਜਿਜ਼ ਅਦਾ ਕਰਨੇ ਪੈਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਸਕਿਉਰਿਟੀ ਵੀ ਪਹਿਲਾਂ ਦੇ 400 ਰੁਪਏ ਪ੍ਰਤੀ ਹਾਰਸ ਪਾਵਰ ਦੇ ਮੁਕਾਬਲੇ 200 ਰੁਪਏ ...
ਸੀ.ਪੀ.-67 ਮਾਲ ਮੋਹਾਲੀ ਦੇ ਸਾਹਮਣੇ ਸਾਹਮਣੇ ਵਾਰਦਾਤ ਕਰਨ ਵਾਲੇ ਇੰਟਰਸਟੇਟ ਗੈਂਗ ਦੇ 05 ਗੈਂਗਸਟਰਾ ਭਾਰੀ ਅਸਲੇ ਸਮੇਤ ਗਿ੍ਫਤਾਰ

ਸੀ.ਪੀ.-67 ਮਾਲ ਮੋਹਾਲੀ ਦੇ ਸਾਹਮਣੇ ਸਾਹਮਣੇ ਵਾਰਦਾਤ ਕਰਨ ਵਾਲੇ ਇੰਟਰਸਟੇਟ ਗੈਂਗ ਦੇ 05 ਗੈਂਗਸਟਰਾ ਭਾਰੀ ਅਸਲੇ ਸਮੇਤ ਗਿ੍ਫਤਾਰ

Punjab
ਸਾਹਿਬਜਾਦਾ ਅਜੀਤ ਸਿੰਘ ਨਗਰ 8 ਮਾਰਚ 2024  ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 04-03-2024 ਨੂੰ ਸੀ.ਪੀ.-67 ਮਾਲ ਸੈਕਟਰ-67 ਮੋਹਾਲੀ ਦੇ ਸਾਹਮਣੇ ਤਿੰਨ ਗੱਡੀਆ ਵਿੱਚ ਆਏ 8/9 ਨਾ-ਮਾਲੂਮ ਵਿਅਕਤੀਆ ਵੱਲੋ ਸ਼ਰੇਆਮ ਦਿਨ ਦਿਹਾੜੇ ਜੰਮੂ ਵਾਸੀ ਰਾਜੇਸ਼ ਡੋਗਰਾ ਉੱਰਫ ਮੋਹਨ ਝੀਰ ਦਾ 25 ਤੋ 30 ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਸਬੰਧੀ ਮੁਕੱਦਮਾ ਨੰਬਰ: 19 ਮਿਤੀ 04.03.2024 ਅ/ਧ 302,120ਬੀ ਭ:ਦ:, 25 ਅਸਲਾ ਐਕਟ, ਥਾਣਾ ਫੇਸ-11, ਐਸ.ਏ.ਐਸ ਨਗਰ ਵਿਖੇ ਦਰਜ ਰਜਿਸਟਰ ਕਰਕੇ ਮੁਕੱਦਮਾ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀਮਤੀ ਜੋਯਤੀ ਯਾਦਵ, ਆਈ.ਪੀ.ਐਸ., ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਸ਼੍ਰੀ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਸਪੈਸ਼ਲ਼ ਬ੍ਰਾਂਚ ਅਤੇ ਕ੍ਰਿਮੀਨਲ ਇੰਟੈਲੀਜੈਸ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸ਼ਿਵ ਕੁਮਾਰ, ਇੰਚਾਰਜ ਸਪੈਸ਼ਲ ਸਟਾਫ ਦੀ ਨਿਗਰਾਨੀ ਵਿੱਚ ਵੱਖ-ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ। ਉਕਤ ਟੀਮਾ ਵੱਲੋ ਮੁਕੱਦਮਾ ...
ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਵਚਨਵੱਧ ਤੇ ਯਤਨਸ਼ੀਲ : ਗੁਰਮੀਤ ਸਿੰਘ ਖੁੱਡੀਆਂ

Punjab
ਕਾਂਗੜ (ਬਠਿੰਡਾ), 8 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਮੁੜ ਤੋਂ “ਰੰਗਲਾ ਪੰਜਾਬ” ਬਣਾਉਣ ਲਈ ਵਿਸ਼ੇਸ਼ ਪਹਿਲਕਦਮੀਆਂ ਅਤੇ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਇਸ ਤਹਿਤ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਸੰਭਾਲ ਕੇ ਰੱਖਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕਾਂਗੜ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅਤੇ 5000 ਮੀਟਰਕ ਟਨ ਸਮਰੱਥਾ ਵਾਲੇ ਆਲੂ ਕੋਲਡ ਸਟੋਰ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰਸਟ ਸ. ਜਤਿੰਦਰ ਭੱਲਾ ਤੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਸ਼੍ਰੀ ਮੰਗਲ ਸਿੰਘ ਬਾਸੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।        ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ...
ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਪਾ ਰਹੀਆਂ ਹਨ ਵਿਸ਼ੇਸ਼ ਯੋਗਦਾਨ- ਡਾ ਬਲਜੀਤ ਕੌਰ

Punjab
ਮਲੋਟ, 8 ਮਾਰਚ ਪੰਜਾਬ ਨੂੰ  ਰੰਗਲਾ ਪੰਜਾਬ ਬਣਾਉਣ ਵਿੱਚ ਧੀਆਂ ਵਿਸ਼ੇਸ਼ ਯੋਗਦਾਨ ਪਾ ਰਹੀਆਂ ਹਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੀ ਕਹੀ ਇਸ ਗੱਲ ਨੂੰ  ਸਾਬਤ ਕਰ ਰਹੀਆਂ ਹਨ ਲੜਕੀਆਂ ਹਰ ਖੇਤਰ ਵਿੱਚ ਮੈਡਲ ਪ੍ਰਾਪਤ ਕਰਕੇ | ਇਸ ਦੀ ਉਦਾਹਰਣ  ਪਿੰਡ ਭੂੰਦੜ ਵਿੱਚ ਵੇਖਣ ਨੂੰ ਮਿਲੀ ਜਦੋਂ ਮਹਿਲਾ ਦਿਵਸ ਮੌਕੇ ਪਿੰਡ ਵਿੱਚੋ ਗਰੀਬ ਘਰ ਦੀਆਂ ਦੋ ਲੜਕੀਆਂ ਗਗਨਦੀਪ ਕੌਰ ਅਤੇ ਜਸਵੀਰ ਕੌਰ ਨੇ ਆਲ ਇੰਡੀਆ ਇੰਟਰਵੇਸਟੀ ਕਬੱਡੀ ਵਿੱਚੋ ਗੋਲਡ ਮੈਡਲ ਪ੍ਰਾਪਤ ਕਰਨ ਤੇ ਸ੍ਰੀ ਮੁਕਤਸਰ ਸਾਹਿਬ ਦੇ ਪਲਾਨਿੰਗ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਉਹਨਾਂ ਨੂੰ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਉਹਨਾਂ ਕਿਹਾ ਕਿ ਬੁਲੰਦ ਹੌਸਲੇ ਹਰ ਮੁਕਾਮ ਹਾਸਲ ਕਰ ਲੈਦੇ ਹਨ | ਇਸ ਲਈ ਅਪਣੀ ਮੰਜ਼ਿਲ ਨੂੰ  ਪਾਉਣ ਲਈ ਦ੍ਰਿੜ ਵਿਸ਼ਵਾਸ਼ ਕਰਕੇ ਪੂਰੀ ਲਗਨ ਅਤੇ ਮਿਹਨਤ ਕਰਨ ਤੇ ਸਫਲਤਾ ਮਿਲਦੀ ਹੀ ਹੈ | ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋ ਵੀ ਹਰ ਵਿਭਾਗ ਵਿੱਚ ਚਾਹੇ ਪੁਲਿਸ ਵਿਭਾਗ, ਸਿੱਖਿਆ ਵਿਭਾਗ ਵਿੱਚ ਅਧਿਆਪਕ ਆਦਿ ਵਿੱਚ ਯੋਗਤਾ ਅਨੁਸਾਰ ਲੜਕੀਆਂ ਨੂੰ ਭਰਤੀ ਕਰਕੇ ਉਹਨਾਂ ਦਾ ਵਿਸ਼ਵ...
ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 8 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੂਜਾ ਰਾਣੀ ਦੇ ਚਾਰ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿੰਨ੍ਹਾਂ ਨੇ ਖੁਦ ਨੂੰ ਚੰਡੀਗੜ੍ਹ ਦਫ਼ਤਰ ਦੇ ਵਿਜੀਲੈਂਸ ਅਧਿਕਾਰੀ ਦੱਸਕੇ ਇੱਕ ਕਿਸਾਨ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਉਸ ਕੋਲੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ। ਇਸ ਕੇਸ ਵਿੱਚ ਮੁਲਜ਼ਮ ਮਨਜੀਤ ਸਿੰਘ ਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ, ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ, ਹੁਸ਼ਿਆਰਪੁਰ ਅਤੇ ਪਿੰਦਰ ਸੋਢੀ ਵਾਸੀ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਨਿਆਂਇਕ ਹਿਰਾਸਤ ਵਿੱਚ ਹਨ ਅਤੇ ...