Tuesday, March 17
Shadow

Punjab

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ

ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ-ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 06 ਮਾਰਚ 2024 ਡਿਪਟੀ ਕਮਿਸ਼ਨਰ -ਕਮ-ਚੇਅਰਪਰਸਨ ਜਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਰ-2 ਤਹਿਤ ਕਰਵਾਏ ਜਾਣ ਵਾਲੇ ਕੰਮਾਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵਲੋਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਨਿੱਜੀ ਪਖਾਨਿਆ ਸਬੰਧੀ ਜਾਣਕਾਰੀ ਲੈਂਦਿਆ ਹੋਇਆ, ਉਨ੍ਹਾਂ ਆਦੇਸ਼ ਦਿੱਤੇ ਕਿ ਜੋ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾ ਰਹੇ,  ਉਹਨਾਂ ਨੂੰ ਪਖਾਨਾ ਬਨਾਉਣ ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ। ਉਹ ਆਪਣਾ ਨਿੱਜੀ ਪਖਾਨਾ ਮਿਤੀ 31/03/2024 ਤੱਕ ਬਣਾ ਲੈਣ। ਜੇਕਰ ਲਾਭਪਾਤਰੀ ਆਪਣਾ ਮੰਨਜੂਰ ਹੋਇਆ ਨਿੱਜੀ ਪਖਾਨਾ ਨਹੀਂ ਬਣਾਉਂਦੇ ਤਾਂ ਇਹ ਫੰਡ ਵਾਪਿਸ ਚਲੇ ਜਾਣਗੇ ਜਾਂ ਦੂਜੇ ਜਿਲ੍ਹਿਆਂ ਨੂੰ ਟਰਾਂਸਫਰ ਕਰ ਦਿੱਤੇ ਜਾਣਗੇ । ਇਸ ਤੋਂ ਇਲਾਵਾ ਜਿਹੜੇ ਪਿੰਡਾਂ ਵਿੱਚ ਕਮਿਊਨਿਟੀ ਸੈਨੇਟਰੀ ਕੰਪਲੈਕਸ ਮੰਨਜੂਰ ਹੋਏ ਹਨ। ਉਹ ਪੰਚਾਇਤਾਂ ਆਪਣਾ ਬਣਦਾ ਹਿੱਸ ਜਮ੍ਹਾਂ ਕਰਵਾਕੇ ਆਪਣੇ ਰਹਿੰਦੇ ਕੰਮਾਂ ਨੂੰ ਜਲਦੀ ਸ਼ੁਰੂ ਕਰਵਾਉਣ । ਪਿੰਡਾਂ ਵਿੱਚ ਬਣ ਰ...
ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ ਦਸਵੀਂ/ਬਾਰਵ੍ਹੀਂ ਦੀਆਂ  ਪ੍ਰੀਖਿਆਵਾਂ 2 ਅਪ੍ਰੈਲ ਤੱਕ ਚੱਲਣਗੀਆਂ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀਆਂ ਦਸਵੀਂ/ਬਾਰਵ੍ਹੀਂ ਦੀਆਂ ਪ੍ਰੀਖਿਆਵਾਂ 2 ਅਪ੍ਰੈਲ ਤੱਕ ਚੱਲਣਗੀਆਂ

Punjab
ਮੋਗਾ, 6 ਮਾਰਚ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੇ ਦਿਸ਼ਾ ਨਿਰਦੇ਼ਸਾਂ ਤਹਿਤ ਦਸਵੀਂ ਤੇ ਬਾਰਵ੍ਹੀਂ ਸ੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15 ਫਰਵਰੀ ਤੋਂ 2 ਅਪ੍ਰੈਲ, 2024 ਤੱਕ ਕਰਵਾਈਆਂ ਜਾ ਰਹੀਆਂ ਹਨ। ਬੋਰਡ ਵੱਲੋਂ ਸਥਾਪਿਤ ਕੀਤੇ ਗਏ ਜ਼ਿਲ੍ਹਾ ਮੋਗਾ ਦੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ ਸੌ ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 2 ਅਪ੍ਰੈਲ, 2024 ਤੱਕ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਇਹ ਪ੍ਰੀਖਿਆ ਕੇਂਦਰ ਡੀ.ਐਨ. ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ, ਡਾ. ਸੈਫਿਊਦੀਨ ਕਿਚਲੂ ਮੈਮੋਰੀਅਲ ਪਬਲਿਕ ਸਕੂਲ ਮੋਗਾ, ਰੋਇਲ ਕਾਨਵੈਂਟ ਸਕੂਲ ਧੂੜਕੋਟ ( ਨਿਹਾਲ ਸਿੰਘ ਵਾਲਾ), ਪੰਜਾਬ ਕਾਨਵੈਂਟ ਸਕੂਲ ਚੰਨੂ ਵਾਲਾ ਰੋਡ ਬਾਘਾਪੁਰਾਣਾ, ਬਲੂਮਿੰਗ ਬਡਜ਼ ਸਕੂਲ ਤਲਵ...
06 ਫਰਵਰੀ ਤੋਂ 05 ਮਾਰਚ ਤੱਕ ਜ਼ਿਲ੍ਹੇ ’ਚ ਲਗਾਏ ਕੈਂਪਾਂ ਦੌਰਾਨ

06 ਫਰਵਰੀ ਤੋਂ 05 ਮਾਰਚ ਤੱਕ ਜ਼ਿਲ੍ਹੇ ’ਚ ਲਗਾਏ ਕੈਂਪਾਂ ਦੌਰਾਨ

Punjab
ਮਾਨਸਾ, 06 ਮਾਰਚ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ 06 ਫਰਵਰੀ ਤੋਂ 05 ਮਾਰਚ, 2024 ਤੱਕ ਜ਼ਿਲ੍ਹੇ ਦੀਆਂ ਤਿੰਨੋ ਸਬ ਡਵੀਜ਼ਨਾਂ ਦੇ ਪਿੰਡਾਂ ਅਤੇ ਵਾਰਡਾਂ ਵਿਚ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ, ਜਿਸ ਦਾ ਇਲਾਕੇ ਦੇ ਲੋਕਾਂ ਨੇ ਵਧ ਚੜ੍ਹ ਕੇ ਲਾਹਾ ਲਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦੌਰਾਨ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਬਾਰੇ ਪ੍ਰਾਪਤ 16337 ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਸਰਕਾਰੀ ਅਧਿਕਾਰੀਆਂ ਦੁਆਰਾ ਖੁਦ ਮੌਜੂਦ ਰਹਿ ਕੇ ਮੌਕੇ ’ਤੇ ਹੀ ਲੋਕ ਸਮੱਸਿਆਵਾਂ ਦਾ ਹੱਲ ਕਰਨ ਤੋਂ ਇਲਾਵਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਤਾਂ ਜੋ ਹਰ ਇਕ ਲੋੜਵੰਦ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਉਣ ਵਾਲੇ ਦਿਨਾਂ ਵਿਚ ਪਿੰਡਾਂ ਤੇ ਸ਼ਹਿਰਾਂ ਵਿਚ ਇਸੇ ਤਰ੍ਹਾਂ ਜਨ ਸੁਣਵ...
ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਨੂੰ ਮਿਲਿਆ

ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76-80 ਦਾ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਮੁੱਖ ਸਕੱਤਰ ਨੂੰ ਮਿਲਿਆ

Punjab
ਐਸ.ਏ.ਐਸ.ਨਗਰ, 06 ਮਾਰਚ ਐਂਟੀ-ਐਨਹਾਂਸਮੈਂਟ ਕਮੇਟੀ ਸੈਕਟਰ 76–80 ਦਾ ਇੱਕ ਵਫ਼ਦ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੂੰ ਪੰਜਾਬ ਵਿਧਾਨ ਸਭਾ ‘ਚ ਮਿਲਿਆ ਅਤੇ ਮੰਗ ਰੱਖੀ ਕਿ ਗਮਾਡਾ ਵੱਲੋਂ ਸੈਕਟਰ 76-80 ਮੋਹਾਲੀ ਦੇ ਅਲਾਟੀਆਂ ਉੱਤੇ ਪਾਇਆ ਜਾ ਰਿਹਾ ਕਰੋੜਾਂ ਦਾ ਵਿਆਜ ਤੁਰੰਤ ਵਾਪਿਸ ਲਿਆ ਜਾਵੇ। ਵਫਦ, ਜਿਸ ਵਿੱਚ ਐਂਟੀ ਐਨਹਾਂਸਮੈਂਟ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਜੀ.ਐਸ ਪਠਾਨੀਆਂ, ਜਾਇੰਟ ਸਕੱਤਰ ਜਰਨੈਲ ਸਿੰਘ, ਆਪ ਦੇ ਬਲਾਕ ਪ੍ਰਧਾਨ ਰਾਜੀਵ ਵਸ਼ਿਸ਼ਟ, ਕੌਂਸਲਰ ਹਰਜੀਤ ਸਿੰਘ ਭੋਲੂ, ਮੈਡਮ ਚਰਨਜੀਤ ਕੌਰ ਸ਼ਾਮਲ ਸਨ, ਨੇ ਮਿਲ ਕੇ ਮੰਗ ਕੀਤੀ ਕਿ ਸਾਲ 2001 ਵਿੱਚ ਗਮਾਡਾ ਨੇ ਇਹ ਪਲਾਟ ਕੱਢੇ ਸਨ ਜੋ 2008, 2014 ‘ਚ ਲੋਕਾਂ ਨੂੰ ਦਿੱਤੇ ਗਏ ਅਤੇ ਕੁਝ ਅਜੇ ਵੀ ਅਲਾਟ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਗਮਾਡਾ ਨੇ ਪਹਿਲੀ ਵਾਰ ਹੀ ਨੋਟਿਸ ਕੱਢਿਆ ਹੈ, ਜਿਸ ਵਿੱਚ ਲੋਕਾਂ ਉੱਪਰ 1650 ਰੁਪਏ ਪ੍ਰਤੀ ਵ. ਮੀਟਰ ਦਾ ਵਿਆਜ ਲਾ ਕੇ ਲੋਕਾਂ ਨੂੰ ਭਰਨ ਲਈ ਕਿਹਾ ਜਾ ਰਿਹਾ ਹੈ। ਵਫ਼ਦ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਖੇਤਰ ਵਿੱਚ ਬਹੁਤ...
ਡਾ.ਨਵਜੋਤ ਕੌਰ ਸਿਵਲ ਸਰਜਨ ਵਲੋਂ ਸੀ.ਐਚ.ਸੀ. ਆਲਮਵਾਲਾ ਦਾ ਕੀਤਾ ਗਿਆ ਦੋਰਾ

ਡਾ.ਨਵਜੋਤ ਕੌਰ ਸਿਵਲ ਸਰਜਨ ਵਲੋਂ ਸੀ.ਐਚ.ਸੀ. ਆਲਮਵਾਲਾ ਦਾ ਕੀਤਾ ਗਿਆ ਦੋਰਾ

Punjab
ਸ੍ਰੀ ਮੁਕਤਸਰ ਸਾਹਿਬ 6 ਮਾਰਚ ਸਿਵਲ ਸਰਜਨ ਡਾ ਨਵਜੋਤ ਕੌਰ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਦੋਰਾ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਇਸ ਸਮੇਂ ਉਹਨਾਂ ਨਾਲ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਅਤੇ ਸੀ.ਐਚ.ਸੀ. ਸਟਾਫ ਮੌਜੂਦ ਸੀ । ਇਸ ਮੌਕੇ ਉਹਨਾਂ ਵਲੋਂ ਓਟ ਕਲੀਨਿਕ, ਜੱਚਾ ਬੱਚਾ ਵਾਰਡ, ਡਿਸਪੈਂਸਰੀ,ਦਵਾਈਆਂ ਦਾ ਸਟਾਕ, ਲੈਬ ਦਾ ਨਰਿਖਣ ਕੀਤਾ ਗਿਆ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ ਗਈ ।ਇਸ ਮੌਕੇ ਉਨ੍ਹਾਂ ਬਲਾਕ ਪਬਲਿਕ ਹੈਲਥ ਯੂਨਿਟ ਦੀ ਸੀ.ਐਚ.ਸੀ ਆਲਮਵਾਲਾ ਵਿਖੇ ਨਵੀਂ ਬਣ ਰਹੀ ਇਮਾਰਤ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਇਸ ਇਮਾਰਤ ਨੂੰ ਜਲਦ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ।ਉਹਨਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ । ਇਸ ਮੋਕੇ ਡਾ ਪਵਨ ਮਿੱਤਲ ਐਸ.ਐਮ.ਓ., ਡਾ ਸਿੰਪਲ ਕੁਮਾਰ ਐਮ.ਓ., ਡ...
ਸੀਐਮ ਦੀ ਯੋਗਸ਼ਾਲਾ ਲਈ ਟੇ੍ਰਨਰਾਂ ਦੀ ਗਿਣਤੀ ਵਧੀ, ਲੋਕ ਉਤਸਾਹ ਨਾਲ ਵੱਧ ਚੜ ਕੇ ਲੈ ਰਹੇ ਹਨ ਭਾਗ

ਸੀਐਮ ਦੀ ਯੋਗਸ਼ਾਲਾ ਲਈ ਟੇ੍ਰਨਰਾਂ ਦੀ ਗਿਣਤੀ ਵਧੀ, ਲੋਕ ਉਤਸਾਹ ਨਾਲ ਵੱਧ ਚੜ ਕੇ ਲੈ ਰਹੇ ਹਨ ਭਾਗ

Punjab
ਫਾਜਿਲ਼ਕਾ, 06 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਨੂੰ ਫਾਜਿ਼ਲਕਾ ਜ਼ਿਲ੍ਹੇ ਵਿਚ ਵੱਡਾ ਹੁਲਾਰਾ ਮਿਲ ਰਿਹਾ ਹੈ। ਲੋਕ ਵੱਧ ਚੜ ਕੇ ਸੀ.ਐਮ. ਯੋਗਸ਼ਾਲਾ ਵਿਚ ਹਿੱਸਾ ਲੈ ਰਹੇ ਹਨ ਜਿਸ ਤਹਿਤ ਇੱਥੇ ਯੋਗਾ ਟੇ੍ਰਨਰਾਂ ਦੀ ਗਿਣਤੀ 11 ਤੋਂ ਵੱਧ ਕੇ 22 ਹੋ ਗਈ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਸੀ.ਐਮ. ਯੋਗਸ਼ਾਲਾ ਦਾ ਪ੍ਰਸਾਰ ਪੂਰੇ ਜ਼ਿਲ੍ਹੇ ਅੰਦਰ ਹੋ ਗਿਆ ਹੈ। ਇਹ ਯੋਗਸ਼ਾਲਾ ਫਾਜ਼ਿਲਕਾ ਦੇ ਨਾਲ-ਨਾਲ ਸਮੂਹ ਪੰਜ ਬਲਾਕਾਂ ਖੂਈਆਂ ਸਰਵਰ, ਅਬੋਹਰ, ਜਲਾਲਾਬਾਦ ਤੇ ਅਰਨੀਵਾਲਾ ਵਿਚ ਵੀ ਸ਼ੁਰੂ ਹੋ ਗਈ ਹੈ। ਯੋਗਾ ਸ਼ਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਿਰਾਸਤ ਹੈ ਅਤੇ ਭਾਰਤੀ ਪ੍ਰੰਪਰਾ ਹੈ। ਇਸ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਨੇ ਉਪਰਾਲੇ ਆਰੰਭ ਕੀਤੇ ਹਨ। ਯੋਗ ਸੁਪਰਵਾਈਜਰ ਰਾਧੇ ਸਿਆਮ ਨੇ ਕਿਹਾ ਕਿ ਜ਼ਿਲ੍ਹੇ ਵਿਚ ਵੱਖ ਵੱਖ ਥਾਂਵਾਂ ਤੇ ਯੋਗਾ ਸਿਖਲਾਈ ਕੈਂਪ ਲੱਗ ਰਹੇ ਹਨ। ਇਹ ਕੈਂਪ ਸਵੇਰੇ ਸ਼ਾਮ ਲੱਗ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਇੰਨ੍ਹਾਂ ਕੈਂਪ...
ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪਾਂ ਦਾ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਲਿਆ ਗਿਆ ਜਾਇਜਾ

ਹਰ ਬੁੱਧਵਾਰ ਲਗਾਏ ਜਾਂਦੇ ਟੀਕਾਕਰਨ ਕੈਂਪਾਂ ਦਾ ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਲਿਆ ਗਿਆ ਜਾਇਜਾ

Punjab
ਸ੍ਰੀ ਮੁਕਤਸਰ ਸਾਹਿਬ 6 ਮਾਰਚ ਸਿਹਤ ਵਿਭਾਗ ਵਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਵਿਚ ਮਾਂ ਦੀ ਗਰਭ ਦੋਰਾਨ ਦੇਖ ਭਾਲ ਦੇ ਨਾਲ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫਤ ਜਨੇਪੇ ਕੀਤੇ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਰੂ ਬੀਮਾਰੀਆਂ ਤੋਂ ਬਚਾਉਣ ਲਈ ਜਨਮ ਤੋਂ ਹੀ ਮੁਫਤ ਟੀਕਾਕਰਨ ਸ਼ੁਰੂ ਕੀਤਾ ਜਾਂਦਾ ਹੈ ਅਤੇ ਹਰ ਬੁੱਧਵਾਰ ਸਾਰੇ ਜਿਲ੍ਹੇ ਵਿਚ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਦਾ ਮੁਫਤ ਟੀਕਰਕਨ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਹੁਣ ਵਧਾਕੇ 12 ਮਾਰੂ ਬੀਮਾਰੀਆਂ ਦਾ ਮੁਫਤ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿ ਵਧੀਆ ਕੁਆਲਟੀ ਦੀ ਵੈਕਸੀਨ ਨਾਲ ਕੀਤਾ ਜਾਂਦਾ ਹੈ ਅਤੇ ਵੈਕਸੀਨ ਦੇ ਰੱਖ...
ਨਹਿਰੂ ਯੂਵਾ ਕੇਂਦਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ

ਨਹਿਰੂ ਯੂਵਾ ਕੇਂਦਰ ਵੱਲੋਂ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ

Punjab
ਫਾਜ਼ਿਲਕਾ, 6 ਮਾਰਚ ਯੂਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੂਵਾ ਕੇਂਦਰ  ਫਾਜਿਲਕਾ/ਫਿਰੋਜਪੁਰ ਵੱਲੋ ਜਿਲ੍ਹਾ ਯੂਥ ਅਫਸਰ ਮੈਡਮ ਮਨੀਸ਼ਾ ਅਤੇ ਸਹਾਇਕ ਲੇਖਾ ਤੇ ਪ੍ਰੋਗਰਾਮ ਅਫਸਰ ਸ. ਮਨਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਅਭਿਆਨ ਅਤੇ ਨੇਬਰਹੁੱਡ ਯੂਥ ਪਾਰਲੀਮੈਂਟ ਤਹਿਤ ਪ੍ਰੋਗਰਾਮ ਐਮ ਆਰ ਕਾਲਜ ਫਾਜਿਲਕਾ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਲ ਫਾਜਿਲਕਾ ਵਿਪਨ ਕੁਮਾਰ ਮੁੱਖ ਮਹਿਮਾਨ ਅਤੇ ਪ੍ਰਿੰਸੀ. ਡਾਕ. ਮਨਜੀਤ ਸਿੰਘ ਵਿਸ਼ੇਸ਼ ਮਹਿਮਾਨ ਰਹੇ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਹਰਵਿੰਦਰ ਸਿੰਘ ਜੈਤੋ ਨੇ ਨਿਭਾਈ। ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਸ. ਮਨਜੀਤ ਸਿੰਘ ਭੁੱਲਰ ਨੇ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ ਅਤੇ ਪ੍ਰੋਗਰਾਮ ਦੇ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ। ਤਹਿਸੀਲਦਾਰ ਵਿਪਨ ਕੁਮਾਰ ਨੇ ਸੰਬੋਧਨ ਕਰਦੇ ਹੋਏ ਵੋਟ ਦੇ ਸਹੀ ਇਸਤੇਮਾਲ ਬਾਰੇ ਅਤੇ ਸਮਾਜ ਵਿਚ ਫੇਲਿਆਂ ਕੁਰੀਤੀਆਂ ਤੋਂ ਬਚ ਕੇ ਸਮਾਜ ਦੇ ਵਿਕਾਸ ਵਿਚ ਆਪਣਾ ਯੋਗਦਾਨ ਪੋਣ ਬਾਰੇ ਵਿਧਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਨਹਿਰੂ ਯੁਵਾ ਕੇਂਦਰ ਦੀ ਅਜਿਹੇ ਪ...
ਇਤਲਾਹ ਮਿਲਨ ਤੇ ਖੋਹ ਅਤੇ ਅਗਵਾ ਕਰਨ ਦੀ ਵਾਰਦਾਤ ਨੂੰ 12 ਘੰਟੇ ਵਿੱਚ ਕੀਤਾ ਟਰੇਸ

ਇਤਲਾਹ ਮਿਲਨ ਤੇ ਖੋਹ ਅਤੇ ਅਗਵਾ ਕਰਨ ਦੀ ਵਾਰਦਾਤ ਨੂੰ 12 ਘੰਟੇ ਵਿੱਚ ਕੀਤਾ ਟਰੇਸ

Punjab
ਅਬੋਹਰ/ਫਾਜ਼ਿਲਕਾ, 6 ਮਾਰਚ ਮਾਨਯੋਗ ਸ੍ਰੀ ਗੋਰਵ ਯਾਦਵ, ਆਈ.ਪੀ.ਐਸ, ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਤੇ ਸ੍ਰੀ ਰਣਜੀਤ ਸਿੰਘ, ਆਈ.ਪੀ.ਐਸ, ਮਾਨਯੋਗ ਡੀ.ਆਈ.ਜੀ ਫਿਰੋਜਪੁਰ ਰੇਂਜ ਫਿਰੋਜਪੁਰ ਵੱਲੋ ਲੁੱਟਾ ਖੋਹਾ ਦੀਆ ਵਾਰਦਾਤਾ ਕਰਨ ਵਾਲਿਆ ਦੇ ਖਿਲਾਫ ਵੱਡੀ ਗਈ ਮੁਹਿੰਮ ਤਹਿਤ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲੀਸ ਫਾਜਿਲਕਾ ਤੇ ਕਰਨਵੀਰ ਸਿੰਘ, ਪੀ.ਪੀ.ਐਸ, ਕਪਤਾਨ ਪੁਲੀਸ (ਆਪ੍ਰੇਸ਼ਨ) ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅਰੁਨ ਮੁੰਡਨ, ਪੀ.ਪੀ.ਐਸ, ਉਪ ਕਪਤਾਨ ਪੁਲੀਸ ਅਬੋਹਰ ਤੇ ਸੁਖਵਿੰਦਰ ਸਿੰਘ ਬਰਾੜ, ਪੀ.ਪੀ.ਐਸ, ਉਪ ਕਪਤਾਨ ਪੁਲੀਸ ਅਬੋਹਰ (ਦਿਹਾਤੀ) ਦੀ ਅਗਵਾਈ ਹੇਠ ਉਸ ਸਮੇ ਸਫਲਤਾ ਹਾਸਲ ਹੋਈ ਕਿ ਮੁੱਦਈ ਅੰਨਾ ਪੁੱਤਰ ਹਰੀ ਰਾਮ ਵਾਸੀ ਗਲੀ ਨੰਬਰ:-07 ਮੇਨ ਬਜਾਰ ਅਬੋਹਰ ਜੋ ਕਿ ਸੋਨੇ ਦੇ ਸੇਲ ਪਰਚੇਜ ਦਾ ਕੰਮ ਕਰਦਾ ਹੈ। ਜੋ ਮਿਤੀ 05-03-2024 ਨੂੰ ਸਵੇਰੇ 06:30 ਵਜੇ ਦਿੱਲੀ ਤੋ ਸੋਨਾ ਲੈ ਕੇ ਅਬੋਹਰ ਰੇਲਵੇ ਸਟੇਸ਼ਨ ਪਰ ਆਇਆ। ਜਿਸ ਤੋ ਬਾਅਦ ਉਹ ਈ-ਰਿਕਸ਼ਾ ਪਰ ਸਵਾਰ ਹੋ ਕੇ ਦੁਕਾਨ ਪਰ ਜਾ ਰਿਹਾ ਸੀ ਤਾ ਜਦ ਉਹ ਰੇਲਵੇ ਸ਼ਟੇਸਨ ਤੋ ਕ੍ਰੀਬ 01 ਕਿੱਲੋਮੀਟਰ ਦੂਰ ...
ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ

ਲੋਕ ਸਭਾ ਚੋਣਾਂ 2024 ਮਾਡਲ ਕੋਡ ਆਫ ਕੰਡਕਟ ਸਬੰਧੀ ਦਿੱਤੀ ਗਈ ਟ੍ਰੇਨਿੰਗ- ਰਿਟਰਨਿੰਗ ਅਫਸਰ ਫਰੀਦਕੋਟ

Punjab
ਫ਼ਰੀਦਕੋਟ 06 ਮਾਰਚ 2024 ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣ 2024 ਮਾਡਲ ਕੋਡ ਆਫ ਕੰਡਕਟ, ਲਾਅ ਐਂਡ ਆਰਡਰ ਅਤੇ ਸ਼ਿਕਾਇਤਾਂ ਸਬੰਧੀ ਹਲਕਾ ਫਰੀਦਕੋਟ ਵਿਚ ਪੈਂਦੇ  ਸਮੂਹ ਸਹਾਇਕ ਰਿਟਰਨਿੰਗ ਅਫਸਰਾਂ, ਨੋਡਲ ਅਫਸਰਾਂ, ਇਨਕਮ ਟੈਕਸ ਵਿਭਾਗ, ਪੁਲਿਸ ਵਿਭਾਗ ਅਤੇ ਐਕਸਾਈਜ ਵਿਭਾਗ ਨੂੰ ਟ੍ਰੇਨਿੰਗ ਦਿੱਤੀ ਗਈ। ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤਾਂ ਅਨੁਸਾਰ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣ ਹਲਕਾ ਫਰੀਦਕੋਟ ਦੀਆਂ ਸਮੂਹ ਨੋਡਲ ਅਫਸਰ ਅਤੇ ਟੀਮਾਂ ਨੂੰ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ  ਅਤੇ ਇਸ ਸਬੰਧੀ ਸਾਰੀ ਮੁੱਢਲੀ ਜਾਣਕਾਰੀ ਪੀ.ਪੀ.ਟੀ ਰਾਹੀਂ ਦੇ ਦਿੱਤੀ ਗਈ।           ਇਸ ਟ੍ਰੇਨਿੰਗ ਵਿਚ ਸ਼੍ਰੀਮਤੀ ਵੀਰਪਾਲ ਕੌਰ ਪੀ.ਸੀ.ਐਸ ਸਹਾਇਕ ਰਿਟਰਨਿੰਗ ਅਫਸਰ ਕੋਟਕਪੂਰਾ ਵੱਲੋਂ ਮਾਡਲ ਕੋਡ ਆਫ ਕੰਡਕਟ ਅਤੇ ਲਾਅ ਐਂਡ ਆਰਡਰ ਬਾਰੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਬੰਧੀ ਵ...