Shadow

Sports

‘ਮੇਰੀ ਰਿਟਾਇਰਮੈਂਟ ਨੇ 10 ਕਰੋੜ ਰੁਪਏ ਬਚਾਅ ਲਏ’, ਆਰ ਅਸ਼ਵਿਨ ਨੇ IPL ਛੱਡਣ ਬਾਰੇ ਦਿੱਤਾ ਵੱਡਾ ਬਿਆਨ

‘ਮੇਰੀ ਰਿਟਾਇਰਮੈਂਟ ਨੇ 10 ਕਰੋੜ ਰੁਪਏ ਬਚਾਅ ਲਏ’, ਆਰ ਅਸ਼ਵਿਨ ਨੇ IPL ਛੱਡਣ ਬਾਰੇ ਦਿੱਤਾ ਵੱਡਾ ਬਿਆਨ

Sports
R Ashwin IPL Retirement: ਸਾਬਕਾ ਭਾਰਤੀ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਨੇ 2024 ਵਿੱਚ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਉਸਨੇ ਪਿਛਲੇ ਸਾਲ ਆਈਪੀਐਲ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਨੇ 2025 ਵਿੱਚ ਚੇਨਈ ਸੁਪਰ ਕਿੰਗਜ਼ ਲਈ ਆਪਣਾ ਆਖਰੀ ਆਈਪੀਐਲ ਸੀਜ਼ਨ ਖੇਡਿਆ। ਹਾਲਾਂਕਿ, ਅਸ਼ਵਿਨ ਦਾ ਉਸ ਸੀਜ਼ਨ ਵਿੱਚ ਖੇਡਣ ਦਾ ਸਮਾਂ ਸੀਮਤ ਸੀ, ਉਸਨੇ ਸੀਐਸਕੇ ਦੇ 14 ਵਿੱਚੋਂ ਸਿਰਫ਼ ਨੌਂ ਮੈਚ ਖੇਡੇ। ਮਹੱਤਵਪੂਰਨ ਗੱਲ ਇਹ ਹੈ ਕਿ ਅਸ਼ਵਿਨ ਦਾ ਸੀਐਸਕੇ ਵਿੱਚ ਸ਼ਾਮਲ ਹੋਣਾ ਉਨ੍ਹਾਂ ਦੇ ਲਈ ਘਰ ਵਾਪਸੀ ਸੀ, ਕਿਉਂਕਿ ਉਨ੍ਹਾ ਨੇ ਆਪਣਾ ਆਈਪੀਐਲ ਕਰੀਅਰ ਉਸੇ ਟੀਮ ਨਾਲ ਸ਼ੁਰੂ ਕੀਤਾ ਸੀ। ਹਾਲਾਂਕਿ, ਉਹ ਉਸ ਸੀਜ਼ਨ ਵਿੱਚ ਆਪਣੇ ਮੌਕਿਆਂ ਦੀ ਘਾਟ ਤੋਂ ਨਿਰਾਸ਼ ਸੀ। ਨਤੀਜੇ ਵਜੋਂ, ਉਸਨੇ ਲੀਗ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ। ਅਸ਼ਵਿਨ ਨੇ ਹੁਣ ਆਪਣੀ ਸੰਨਿਆਸ ਬਾਰੇ ਇੱਕ ਮਹੱਤਵਪੂਰਨ ਖੁਲਾਸਾ ਕਰਦੇ ਹੋਏ ਕਿਹਾ ਹੈ ਕਿ ਜੇਕਰ ਉਹ ਆਈਪੀਐਲ 2025 ਦੌਰਾਨ ਮਾਨਸਿਕ ਤੌਰ 'ਤੇ ਅਸ਼ਾਂਤ ਅਤੇ ਦਰਦਨਾਕ ਦੌਰ ਵਿੱਚੋਂ ਨਾ ਲੰਘਿਆ ਹੁੰਦਾ, ਤਾਂ ਉਹ ਆਈਪੀਐਲ ਵਿੱਚ ਥੋੜ੍ਹੇ ਸਮ...
ਪੰਜਾਬ ਕਿੰਗਜ਼ ਦੇ ਸਰਪੰਚ ’ਤੇ ਲੱਗਾ ਜੁਰਮਾਨਾ, ਜਾਣੋ ਕਾਰਨ

ਪੰਜਾਬ ਕਿੰਗਜ਼ ਦੇ ਸਰਪੰਚ ’ਤੇ ਲੱਗਾ ਜੁਰਮਾਨਾ, ਜਾਣੋ ਕਾਰਨ

Sports
Shreyas Iyer Fined: ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਇੱਕ ਵਾਰ ਫਿਰ ਜੁਰਮਾਨਾ ਲਗਾਇਆ ਗਿਆ ਹੈ। ਇਸ ਵਾਰ, ਉਸਨੂੰ ਹੌਲੀ ਓਵਰ-ਰੇਟ ਬਣਾਈ ਰੱਖਣ ਲਈ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਆਈਪੀਐਲ ਕਮੇਟੀ ਨੇ ਸ਼ੁੱਕਰਵਾਰ ਨੂੰ ਐਮ.ਏ. ਚਿਦੰਬਰਮ ਸਟੇਡੀਅਮ ਵਿੱਚ ਚੇਨਈ ਸੁਪਰ ਕਿੰਗਜ਼ ਵਿਰੁੱਧ ਖੇਡੇ ਗਏ ਮੈਚ ਦੌਰਾਨ ਪੰਜਾਬ ਕਿੰਗਜ਼ ਨੂੰ ਹੌਲੀ ਰਫ਼ਤਾਰ ਨਾਲ ਗੇਂਦਬਾਜ਼ੀ ਕਰਨ ਦਾ ਇਲਜ਼ਾਮ ਪਾਇਆ। ਆਈਪੀਐਲ ਦੇ ਆਚਾਰ ਸੰਹਿਤਾ ਦੇ ਤਹਿਤ, ਇਹ ਪੰਜਾਬ ਕਿੰਗਜ਼ ਦਾ ਸੀਜ਼ਨ ਦਾ ਦੂਜਾ ਅਪਰਾਧ ਸੀ। ਧਾਰਾ 2.22 ਦੇ ਅਨੁਸਾਰ, ਜੁਰਮਾਨਾ ਸਿਰਫ਼ ਕਪਤਾਨ ਤੱਕ ਸੀਮਿਤ ਨਹੀਂ ਸੀ; ਪਲੇਇੰਗ ਇਲੈਵਨ ਵਿੱਚ ਬਾਕੀ ਖਿਡਾਰੀਆਂ - ਜਿਸ ਵਿੱਚ ਇਮਪੈਕਟ ਪਲੇਅਰ, ਪ੍ਰਿਯਾਂਸ਼ ਆਰੀਆ ਸ਼ਾਮਲ ਹਨ - ਨੂੰ ਵੀ 6 ਲੱਖ ਰੁਪਏ ਜਾਂ ਉਨ੍ਹਾਂ ਦੀ ਮੈਚ ਫੀਸ ਦਾ 25 ਪ੍ਰਤੀਸ਼ਤ ਜੁਰਮਾਨਾ ਲਗਾਇਆ ਗਿਆ ਸੀ। ਆਈਪੀਐਲ ਦੁਆਰਾ ਜਾਰੀ ਇੱਕ ਬਿਆਨ ਦੇ ਅਨੁਸਾਰ, "ਇਹ ਪੰਜਾਬ ਕਿੰਗਜ਼ ਦਾ ਦੂਜਾ ਅਪਰਾਧ ਸੀ; ਨਤੀਜੇ ਵਜੋਂ, ਅਈਅਰ 'ਤੇ 24 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ।" ਪਹਿਲਾਂ, ਅਈਅਰ ਨੂੰ ਹੌਲੀ ਓਵਰ-ਰੇਟ ਅਪਰਾਧ ਲਈ 12...
ਰਾਜਸਥਾਨ ਦੀ ਗੁਜਰਾਤ ਨਾਲ ਹੋਵੇਗੀ ਟੱਕਰ, ਜਾਣੋ ਹੈੱਡ ਟੂ ਹੈੱਡ ਰਿਕਾਰਡ

ਰਾਜਸਥਾਨ ਦੀ ਗੁਜਰਾਤ ਨਾਲ ਹੋਵੇਗੀ ਟੱਕਰ, ਜਾਣੋ ਹੈੱਡ ਟੂ ਹੈੱਡ ਰਿਕਾਰਡ

Sports
GT vs RR IPL 2026: ਇੰਡੀਅਨ ਪ੍ਰੀਮੀਅਰ ਲੀਗ 2026 ਦੇ ਪਹਿਲੇ ਡਬਲਹੈਡਰ ਵਿੱਚ ਮੁੰਬਈ-ਦਿੱਲੀ ਮੈਚ ਤੋਂ ਬਾਅਦ, ਗੁਜਰਾਤ ਟਾਈਟਨਜ਼ (GT) ਅਤੇ ਰਾਜਸਥਾਨ ਰਾਇਲਜ਼ (RR) ਦੂਜੇ ਮੈਚ ਵਿੱਚ ਆਹਮੋ-ਸਾਹਮਣੇ ਹੋਣਗੇ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਗੁਜਰਾਤ ਟਾਈਟਨਜ਼ ਨੂੰ ਆਪਣੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਜਦੋਂ ਪੰਜਾਬ ਨੇ ਉਨ੍ਹਾਂ ਨੂੰ 19.1 ਓਵਰਾਂ ਵਿੱਚ ਟੀਚੇ ਦਾ ਪਿੱਛਾ ਕਰਦੇ ਹੋਏ 162 ਦੌੜਾਂ 'ਤੇ ਰੋਕ ਦਿੱਤਾ। ਦੂਜੇ ਪਾਸੇ, ਰਾਜਸਥਾਨ ਨੇ ਆਪਣੇ ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਉਨ੍ਹਾਂ ਨੇ ਚੇਨਈ ਨੂੰ 127 ਦੌੜਾਂ 'ਤੇ ਸਮੇਟ ਦਿੱਤਾ ਅਤੇ ਸਿਰਫ 12.1 ਓਵਰਾਂ ਵਿੱਚ ਮੈਚ ਜਿੱਤ ਲਿਆ, ਜਿਸ ਵਿੱਚ ਵੈਭਵ ਨੇ 15 ਗੇਂਦਾਂ ਵਿੱਚ ਇੱਕ ਧਮਾਕੇਦਾਰ ਅਰਧ ਸੈਂਕੜਾ ਲਗਾਇਆ। ਨਰਿੰਦਰ ਮੋਦੀ ਸਟੇਡੀਅਮ ਦੀ ਪਿੱਚ ਨੂੰ ਬੱਲੇਬਾਜ਼ਾਂ ਲਈ ਸਵਰਗ ! ਇਸ ਲਈ, ਅੱਜ ਦੇ ਮੈਚ ਵਿੱਚ, ਵੈਭਵ ਸੂਰਿਆਵੰਸ਼ੀ ਨੂੰ ਬੱਲੇਬਾਜ਼ੀ-ਅਨੁਕੂਲ ਪਿੱਚ 'ਤੇ ਕਾਗਿਸੋ ਰਬਾਦਾ, ਪ੍ਰਸਿਧ ਕ੍ਰਿਸ਼ਨਾ ਅਤੇ ਮੁਹੰਮਦ ਸਿਰਾਜ ਵਰਗੇ ਖਤਰਨਾਕ ਗੇਂਦਬਾਜ਼ਾਂ ...
IPL ਖੇਡਣ ਦੀ ਇਜਾਜ਼ਤ ਲੈਣ ਲਈ ਕੋਰਟ ਪਹੁੰਚਿਆ ਖਿਡਾਰੀ, ਬੋਰਡ ਨੇ NOC ਦੇਣ ਤੋਂ ਕੀਤਾ ਇਨਕਾਰ

IPL ਖੇਡਣ ਦੀ ਇਜਾਜ਼ਤ ਲੈਣ ਲਈ ਕੋਰਟ ਪਹੁੰਚਿਆ ਖਿਡਾਰੀ, ਬੋਰਡ ਨੇ NOC ਦੇਣ ਤੋਂ ਕੀਤਾ ਇਨਕਾਰ

Sports
ਹੈਦਰਾਬਾਦ: ਦੁਨੀਆਂ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ, ਆਈਪੀਐਲ, 28 ਮਾਰਚ ਨੂੰ ਸ਼ੁਰੂ ਹੋਈ। ਹਰ ਕਿਸੇ ਨੂੰ ਇਸ ਲੀਗ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਦਾ। ਹਾਲਾਂਕਿ ਜਿਸ ਨੂੰ ਵੀ ਇਸ ਵਿੱਚ ਖੇਡਣ ਦਾ ਮੌਕਾ ਮਿਲਦਾ ਹੈ, ਉਸ ਨੂੰ ਇਹ ਮੌਕਾ ਗੁਆਉਣਾ ਨਹੀਂ ਚਾਹੁੰਦਾ। ਇਸ ਲੀਗ ਦੇ ਖਿਡਾਰੀ ਆਪਣੀਆਂ ਰਾਸ਼ਟਰੀ ਟੀਮਾਂ ਵਿੱਚ ਜਗ੍ਹਾ ਬਣਾਉਂਦੇ ਹਨ ਅਤੇ ਕਾਫ਼ੀ ਰਕਮ ਵੀ ਕਮਾਉਂਦੇ ਹਨ ਕਿਉਂਕਿ ਉਨ੍ਹਾਂ ਨੂੰ ਅਕਸਰ ਕਰੋੜਾਂ ਵਿੱਚ ਖਰੀਦਿਆ ਜਾਂਦਾ ਹੈ। ਆਈਪੀਐਲ ਵਿੱਚ ਖੇਡਣ ਲਈ ਅਦਾਲਤ ਤੋਂ ਮੰਗੀ ਮਦਦ ਜਦੋਂ ਖਿਡਾਰੀਆਂ ਨੂੰ ਉਨ੍ਹਾਂ ਦੇ ਸਬੰਧਿਤ ਬੋਰਡਾਂ ਵੱਲੋਂ ਲੀਗ ਵਿੱਚ ਖੇਡਣ ਤੋਂ ਰੋਕਿਆ ਜਾਂਦਾ ਹੈ ਤਾਂ ਉਹ ਖੇਡਣ ਦੀ ਇਜਾਜ਼ਤ ਲੈਣ ਲਈ ਅਦਾਲਤ ਦਾ ਸਹਾਰਾ ਲੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਨੁਵਾਨ ਤੁਸ਼ਾਰ ਦਾ ਹੈ, ਜਿਸ ਨੂੰ ਸ਼੍ਰੀਲੰਕਾ ਕ੍ਰਿਕਟ ਬੋਰਡ ਦੁਆਰਾ ਫਿਟਨੈਸ ਟੈਸਟ ਪਾਸ ਕਰਨ ਵਿੱਚ ਅਸਫਲ ਰਹਿਣ ਕਾਰਨ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਤੇਜ਼ ਗੇਂਦਬਾਜ਼ ਨੇ ਵੀਰਵਾਰ ਨੂੰ ਮੌਜੂਦਾ ਆਈਪੀਐਲ ਸੀਜ਼ਨ ਵਿੱਚ ਖੇ...
ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

ਸੀ.ਟੀ ਗਰੁੱਪ ਅਤੇ ਆਰ.ਜੇ. ਕ੍ਰਿਏਟਰਜ਼ ਵਖਰਾ ਸਵੈਗ ਵੱਲੋਂ ਵੀਕੈਂਡ ਆਫ ਵੈਲਨੈੱਸ ਦਾ ਬੇਹਤਰੀਨ ਆਯੋਜਨ

Politics, Punjab, Sports
ਹੁਸ਼ਿਆਰਪੁਰ। ਰੇਲਵੇ ਮੰਡੀ ਗਰਾਊਂਡ ਹੁਸ਼ਿਆਰਪੁਰ ਵਿੱਚ ਸੀ.ਟੀ. ਗਰੁੱਪ ਆਫ ਐਜੂਕੇਸ਼ਨ ਜਲੰਧਰ ਅਤੇ ਵਖਰਾ ਸਵੈਗ ਆਰ.ਜੇ. ਕ੍ਰਿਏਟਰ ਵੱਲੋਂ "ਵੀਕੈਂਡ ਆਫ ਵੈਲਨੈੱਸ" ਨਾਮਕ ਸਿਹਤ ਸੰਬੰਧੀ ਪ੍ਰੋਗਰਾਮ ਦਾ ਬੇਹਤਰੀਨ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੰਤਵ ਹੁਸ਼ਿਆਰਪੁਰ ਵਾਸੀਆਂ ਨੂੰ ਜੁੰਬਾ, ਮਾਰਸ਼ਲ ਆਰਟ, ਯੋਗ ਅਤੇ ਹੋਰ ਸਿਹਤ ਸੰਬੰਧੀ ਸਾਧਨਾਂ ਰਾਹੀਂ ਫਿੱਟ ਰਹਿਣ ਲਈ ਜਾਗਰੂਕ ਕਰਨਾ ਸੀ। ਪ੍ਰੋਗਰਾਮ ਬਹੁਤ ਸਫਲ ਰਿਹਾ ਅਤੇ ਹੁਸ਼ਿਆਰਪੁਰ ਵਾਸੀਆਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਗ ਲੈ ਕੇ ਸਿਹਤ ਪ੍ਰਤੀ ਆਪਣੀ ਸਜਗਤਾ ਦਾ ਪ੍ਰਮਾਣ ਦਿੱਤਾ। ਇਸ ਮੌਕੇ ਤੇ ਆਰ.ਜੇ. ਕ੍ਰਿਏਟਰਜ਼ ਦੇ ਕੋਆਰਡੀਨੇਟਰ ਡਾ. ਪੰਕਜ ਸ਼ਿਵ ਅਤੇ ਰੇਨੂੰ ਕਵਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸੀ.ਟੀ. ਗਰੁੱਪ ਵੱਲੋਂ ਡਾਇਰੈਕਟਰ ਅਨੁਰਾਗ ਸ਼ਰਮਾ ਅਤੇ ਡੀਨ ਸਟੂਡੈਂਟ ਵੈਲਫੇਅਰ ਡਾ. ਗਗਨ ਜੋੜਾ ਵੀ ਖਾਸ ਤੌਰ 'ਤੇ ਹਾਜ਼ਰ ਰਹੇ। ਸਮਾਗਮ ਦੀ ਸ਼ੋਭਾ ਵਧਾਉਣ ਲਈ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਵਿਧਾਇਕ ਪੰਡਿਤ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ ਅਤੇ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਵਿਸ਼ੇਸ਼ ਤੌਰ 'ਤੇ ਪਹੁੰਚੇ। ਹਜ਼ਾਰਾਂ ਦ...
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

Politics, Punjab, Sports
ਚੰਡੀਗੜ੍ਹ, 12 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ...
ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ

National, Politics, Punjab, Sports, Trending
ਚੰਡੀਗੜ੍ਹ/ਕਿਲ੍ਹਾ ਰਾਏਪੁਰ (ਲੁਧਿਆਣਾ), 31 ਜਨਵਰੀ: ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ। ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖ...
ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਸ਼ਲਾਘਾਪੂਰਣ ਉਪਰਾਲਾ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

National, Politics, Punjab, Sports
ਮਾਨਸਾ, 19 ਨਵੰਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਇੱਕ ਬਹੁਤ ਹੀ ਸ਼ਲਾਘਾਪੂਰਣ ਭਰਪੂਰ ਉਪਰਾਲਾ ਹੈ, ਜਿਸ ਰਾਹੀਂ ਖਿਡਾਰੀ ਵੱਡੇ ਪੱਧਰ ’ਤੇ ਖੇਡਾਂ ਨਾਲ ਜੁੜ ਕੇ ਅੰਤਰ-ਰਾਸ਼ਟਰੀ ਪੱਧਰ ’ਤੇ ਮੱਲਾ ਮਾਰ ਕੇ ਸੂਬੇ ਦਾ ਨਾਮ ਰੋਸ਼ਣ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਅੱਜ ਖੇਡ ਵਿਭਾਗ ਦੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਵਿਖੇ ਚੱਲ ਰਹੇ ਦੇ ਰਾਜ ਪੱਧਰੀ ਕੁਸ਼ਤੀ ਕੁੜੀਆਂ ਦੇ ਮੁਕਾਬਲਿਆਂ ਦੌਰਾਨ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ। ਅੱਜ ਦੇ ਮੁਕਾਬਲਿਆਂ ਦੌਰਾਨ ਪਦਮ ਸ਼੍ਰੀ ਕਰਤਾਰ ਸਿੰਘ, ਆਈ.ਪੀ.ਐ. (ਆਈ.ਜੀ. ਰਿਟਾ.) ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਮਨੋਬਲ ਵਧਾਈਆ ਅਤੇ ਕਿਹਾ ਕਿ ਨਸ਼ਿਆਂ ਵਰਗੀਆਂ ਅਲ੍ਹਾਮਤਾਂ ਤੋਂ ਦੂਰ ਰਹਿ ਕੇ ਜੋ ਖਿਡਾਰੀ ਮਿਹਨਤ ਕਰਦੇ ਹਨ, ਉਹ ਹਮੇਸ਼ਾਂ ਆਪਣੀ ਮੰਜ਼ਿਲ ਨੂੰ ਸਰ ਕਰਨ ਵਿੱਚ ਸਫਲਤ...
ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ

National, Politics, Punjab, Sports
ਮਾਨਸਾ, 17 ਨਵੰਬਰ :           ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡਾਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਉਨ੍ਹਾ ਦੱਸਿਆ ਕਿ 55 ਕਿਲੋ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੇ ਆਰੂਸ਼ ਦੱਤਾ, 60 ਕਿਲੋ ਵਿੱਚ ਗੁਰਦਾਸਪੁਰ ਦੇ ਪਰਵ ਕੁਮਾਰ, 66 ਕਿਲੋ ਵਿੱਚ ਮੋਹਾਲੀ ਦੇ ਨਵਦੀਪ ਸਿੰਘ, 73 ਕਿਲੋ ਵਿੱਚ ਗੁਰਦਾਸਪੁਰ ਦੇ ਹਰਸ਼ਵਰ ਸ਼ਰਮਾ, 81 ਕਿਲੋ ਚ ਗੁਰਦਾਸਪੁਰ ਦੇ ਰਿਹਾਨ ਸ਼ਰਮਾ, 90 ਕਿਲੋ ਵਿੱਚ ਗੁਰਦਾਸਪੁਰ ਦੇ ਨੈਤਿਕ ਡੋਗਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-17 ਦੇ 36 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਕਰਿਸ਼ਮਾ, 40 ਕਿਲ...
ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ  ਸੰਪੂਰਣ

ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸੰਪੂਰਣ

National, Politics, Punjab, Sports
ਐਸ.ਏ.ਐਸ.ਨਗਰ, 25 ਸਤੰਬਰ: ਖੇਡਾਂ ਵਤਨ ਪੰਜਾਬ ਦੀਆਂ 2024-25 ਦੇ ਜਿਲ੍ਹਾ ਪੱਧਰੀ ਮੁਕਾਬਲੇ ਜੋ 21 ਸਤੰਬਰ ਤੋਂ ਚੱਲ ਰਹੇ ਸਨ, ਅੱਜ ਸੰਪੂਰਣ ਹੋ ਗਏ। ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ, ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਦੀ  ਅਗਵਾਈ ਅਤੇ ਦਮਨਜੀਤ ਸਿੰਘ, ਏ.ਡੀ.ਸੀ (ਯੂ.ਡੀ.) ਦੇ ਨਿਰਦੇਸ਼ਾਂ ਅਨੁਸਾਰ ਇਹ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਚ 9 ਉਮਰ ਵਰਗ ਦੇ 37 ਖੇਡ ਮੁਕਾਬਲਿਆਂ ਚ ਹਜ਼ਾਰਾਂ ਖਿਡਾਰੀਆਂ ਨੇ ਹਿੱਸਾ ਲਿਆ। ਅੱਜ ਇਹਨਾਂ ਖੇਡਾਂ ਦਾ ਪੰਜਵਾਂ ਦਿਨ ਸੀ। ਜਿਸ ਵਿੱਚ ਰੁਪੇਸ਼ ਕੁਮਾਰ ਬੇਗੜਾ ਜਿਲ੍ਹਾ ਖੇਡ ਅਫਸਰ ਨੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਖਿਡਾਰੀਆਂ ਦੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਹਨਾਂ ਖੇਡਾਂ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ। ਜ਼ਿਲ੍ਹਾ ਪੱਧਰੀ (ਪੰਜਵਾ ਦਿਨ) ਮਿਤੀ: 25–09-2024 ਹੈਂਡਬਾਲ ਅੰ-21 ਲੜਕੇ: • ਕੁਰਾਲੀ ਟੀਮ ਨੇ 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੂੰ 23-20 ਨਾਲ ਹਰਾਇਆ। ਹੈਂਡਬਾਲ ਅੰ-21 ਲੜਕੀਆਂ: • 3ਬੀ1 ਹੈਂਡਬਾਲ ਸੈਂਟਰ ਮੋਹਾਲੀ ਨੇ ਕੁਰਾਲੀ ਟੀਮ ਨੂੰ 17-04 ਨਾਲ...