Monday, March 16
Shadow

Trending

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਬਣੇਗੀ ਅਰਬਨ ਅਸਟੇਟ: ਹਰਦੀਪ ਸਿੰਘ ਮੁੰਡੀਆ

National, Politics, Punjab, Trending
ਚੰਡੀਗੜ੍ਹ, 29 ਨਵੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣਾ ਪ੍ਰਮੁੱਖ ਤਰਜੀਹ ਹੈ। ਸਰਕਾਰ ਵੱਲੋਂ ਲੋਕਾਂ ਦੀ ਰੋਟੀ, ਕੱਪੜੇ ਦੇ ਨਾਲ ਮਕਾਨ ਦੀ ਵੀ ਬੁਨਿਆਦੀ ਲੋੜ ਪੂਰੀ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਬੀਤੀ ਦੇਰ ਸ਼ਾਮ ਚੰਡੀਗੜ੍ਹ ਵਿਖੇ ਇਕ ਨਿੱਜੀ ਚੈਨਲ ਉੱਪਰ ਰੀਅਲ ਅਸਟੇਟ ਨਾਲ ਸਬੰਧਤ ਕਰਵਾਏ ਜਾ ਰਹੇ ਸੰਮੇਲਨ ਦੌਰਾਨ ਆਪਣੇ ਵਿਭਾਗਾਂ ਦਾ ਰੋਡਮੈਪ ਦੱਸਦਿਆਂ ਕਹੀ। ਸ. ਮੁੰਡੀਆ ਨੇ ਕਿਹਾ ਕਿ ਸੂਬੇ ਦੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇਣ ਅਤੇ ਇਸ ਖੇਤਰ ਨਾਲ ਜੁੜੇ ਲੋਕਾਂ ਅਤੇ ਸ਼ਹਿਰ ਵਾਸੀਆਂ ਨੂੰ ਦਿੱਕਤਾਂ ਕਰਨ ਲਈ ਨਿਰੰਤਰ ਕੰਮ ਕੀਤੇ ਜਾ ਰਹੇ ਹਨ। ਵੱਡੇ ਸ਼ਹਿਰਾਂ ਦੀ ਤਰਜ਼ ਉਤੇ ਹਰ ਸ਼ਹਿਰ ਵਿੱਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਸਬੰਧੀ ਹਰ ਸ਼ਹਿ...
ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

ਫੂਡ ਸੇਫ਼ਟੀ ਐਕਟ ਤਹਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੁਕਾਨਦਾਰਾਂ ਉੱਪਰ ਹੋਵੇਗੀ ਸਖਤ ਕਾਨੂੰਨੀ ਕਾਰਵਾਈ

National, Politics, Punjab, Trending
ਮੋਗਾ, 29 ਨਵੰਬਰ: ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਵਿੱਚ ਫੂਡ ਸੇਫ਼ਟੀ ਐਕਟ-2006  ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਸਿਹਤ ਵਿਭਾਗ ਅਤੇ ਫੂਡ ਸਪਲਾਈ ਵਿਭਾਗ ਰਲ ਕੇ ਇਸ ਸਬੰਧੀ ਚੈਕਿੰਗਾਂ ਕਰਨ ਨੂੰ ਯਕੀਨੀ ਬਣਾਉਣ। ਐਕਟ ਦੀ ਉਲੰਘਣਾ ਕਰਨ ਵਾਲੇ ਮਠਿਆਈ ਵਿਕਰੇਤਾਵਾਂ, ਦੁਕਾਨਾਂਦਾਰਾਂ ਅਤੇ ਰੇਹੜੀ ਫੜ੍ਹੀ ਵਾਲਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖਤ ਕਾਰਵਾਈ ਕਰੇਗਾ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਜ਼ਿਲ੍ਹਾ ਸਿਹਤ ਅਫਸਰ ਡਾ. ਸੰਦੀਪ, ਫੂਡ ਸੇਫਟੀ ਅਫਸਰ ਯੋਗੇਸ਼ ਗੋਇਲ ਤੇ ਲਵਦੀਪ ਸਿੰਘ ਤੋਂ ਇਲਾਵਾ ਸਮੂਹ ਮੈਂਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ। ਉਹਨਾਂ ਸਬੰਧਤ ਵਿਭਾਗਾਂ ਨੂੰ ਆਪਣੀਆਂ ਚੈਕਿੰਗਾਂ ਤੇਜ਼ ਕਰਨ ਦੇ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਅਤੇ ਮਠਿਆਈ ਵਿਕਰੇਤਾਵਾਂ,ਦੁਕਾਨਾਂਦਾਰਾਂ,ਰੇਹੜੀ ਫੜ੍ਹੀ ਵਾਲਿਆਂ ਨੂੰ ਵ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ “ਹਿੰਦੀ ਸੇ ਪੰਜਾਬੀ ਸੀਖੇਂ” ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ: ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਸਾਹਿਤ ਅਕਾਦਮੀ, ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਉੱਘੇ ਵਿਦਵਾਨ ਤੇ ਸ਼ਾਇਰ ਹਰਵਿੰਦਰ ਸਿੰਘ ਦੀ ਕਿਤਾਬ "ਹਿੰਦੀ ਸੇ ਪੰਜਾਬੀ ਸੀਖੇਂ" ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਉੱਘੇ ਸ਼ਾਇਰ ਤੇ ਭਾਸ਼ਾ ਵਿਭਾਗ, ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਸ਼ਾਮਲ ਹੋਏ। ਪ੍ਰਧਾਨਗੀ ਮੰਡਲ ਵਿਚ ਉੱਘੇ ਆਲੋਚਕ, ਨਾਵਲਕਾਰ ਡਾ. ਮਨਮੋਹਨ, ਅਨੁਵਾਦਕ ਤੇ ਵਿਦਵਾਨ ਜੰਗ ਬਹਾਦੁਰ ਗੋਇਲ, ਉੱਘੇ ਆਲੋਚਕ ਡਾ. ਪ੍ਰਵੀਨ ਕੁਮਾਰ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। ਸਮਾਗਮ ਦੇ ਅਗਲੇ ਪੜਾਅ ਵਿਚ ਲੇਖਕ ਹਰਵਿੰਦ...
ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਬਣਾਈ ਜਾ ਸਕਦੀ ਹੈ ਸਿਹਤ : ਕੈਬਨਿਟ ਮੰਤਰੀ ਬਲਬੀਰ ਸਿੰਘ

National, Politics, Punjab, Trending
ਬਠਿੰਡਾ, 29 ਨਵੰਬਰ : ਦਵਾਈਆਂ ਨਾਲ ਨਹੀਂ ਸਗੋਂ ਚੰਗੀ ਖੁਰਾਕ ਨਾਲ ਸਿਹਤ ਬਣਾਈ ਜਾ ਸਕਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਜ਼ਿਲ੍ਹੇ ਨਾਲ ਸਬੰਧਤ ਐੱਸਐੱਮਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਆਮ ਲੋਕਾਂ ਨੂੰ ਮੁਹੱਈਆ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿਹਤ ਮੰਤਰੀ ਸ਼੍ਰੀ ਬਲਵੀਰ ਸਿੰਘ ਨੇ ਸਮੂਹ ਡਾਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਥਾਨਕ ਹਸਪਤਾਲ ਵਿਖੇ ਮੈਡੀਕਲ ਵਿਦਿਆਰਥੀਆਂ ਦੀ ਸਿਖਲਾਈ ਲਗਾ ਕੇ ਉਹਨਾਂ ਦੀਆਂ ਸੇਵਾਵਾਂ ਲਈਆਂ ਜਾਣ। ਇਸ ਮੌਕੇ ਉਹਨਾਂ ਇਹ ਵੀ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਟੈਸਟ ਕਰਨੇ ਲਾਜ਼ਮੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਡੇਂਗੂ ਦੇ ਪਰਕੋਪ ਨੂੰ ਰੋਕਣ ਦੇ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾ...
ਆਨਲਾਈਨ ਵੈਬੀਨਾਰ ਰਾਹੀਂ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਬਾਰੇ ਦਿੱਤੀ ਗਈ ਜਾਣਕਾਰੀ

ਆਨਲਾਈਨ ਵੈਬੀਨਾਰ ਰਾਹੀਂ ਨੌਜਵਾਨਾਂ ਨੂੰ ਭਾਰਤੀ ਹਵਾਈ ਸੈਨਾ ਬਾਰੇ ਦਿੱਤੀ ਗਈ ਜਾਣਕਾਰੀ

National, Politics, Punjab, Trending
ਮੋਗਾ, 29 ਨਵੰਬਰ, ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨੌਜਵਾਨਾਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਦੇਣ ਲਈ ਆਨਲਾਈਨ ਵੈਬੀਨਾਰ ਕਰਵਾਏ ਜਾਂਦੇ ਹਨ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਭਾਰਤੀ ਹਵਾਈ ਸੈਨਾ ਵਿੱਚ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਇੱਕ ਆਨਲਾਈਨ ਵੈਬੀਨਾਰ ਕਰਵਾਇਆ ਗਿਆ ਜਿਸ ਵਿੱਚ ਏਅਰਮੈਨ ਸਲੈਕਸ਼ਨ ਸੈਂਟਰ, ਅੰਬਾਲਾ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਭਰਤੀ ਬਾਰੇ ਦੱਸਿਆ ਗਿਆ। ਇਸ ਵੈਬੀਨਾਰ ਵਿੱਚ ਜ਼ਿਲ੍ਹਾ ਮੋਗਾ ਦੇ 50 ਦੇ ਕਰੀਬ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਅਗਨੀਵੀਰਵਾਯੂ ਅਤੇ ਹਵਾਈ ਸੈਨਾ ਦੀਆਂ ਹੋਰ ਪੋਸਟਾਂ ਤੇ ਭਰਤੀ ਹੋਣ ਲਈ ਵਿੱਦਿਅਕ ਯੋਗਤਾ, ਸਰੀਰਕ ਮਾਪਦੰਡ ਅਤੇ ਲਿਖਤੀ ਇਮਤਿਹਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ,...
ਜ਼ਿਲ੍ਹਾ ਬਿਊਰੋ ਆਫ਼ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਾਜ਼ਿਲਕਾ ਵੱਲੋਂ ਮਹੀਨਾ ਨਵੰਬਰ ਦੇ ਮਾਸ ਕੌਂਸਲਿੰਗ ਦਾ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ

ਜ਼ਿਲ੍ਹਾ ਬਿਊਰੋ ਆਫ਼ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਫਾਜ਼ਿਲਕਾ ਵੱਲੋਂ ਮਹੀਨਾ ਨਵੰਬਰ ਦੇ ਮਾਸ ਕੌਂਸਲਿੰਗ ਦਾ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ

National, Politics, Punjab, Trending
ਫਾਜ਼ਿਲਕਾ 29 ਨਵੰਬਰ 2024. ਪ੍ਰਮੁੱਖ ਸਕੱਤਰ ਪੰਜਾਬ, ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਹੁਕਮਾ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸ਼ਨ ਫਾਜ਼ਿਲਕਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਦੇ ਸਹਿਯੋਗ ਨਾਲ ਮਹੀਨਾ ਨਵੰਬਰ 2024 ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਮਾਸ ਕੌਂਸਲਿੰਗ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜੋ ਸਫ਼ਲਤਾਪੂਰਕ ਸੰਪੰਨ ਹੋਇਆ।ਇਹ ਜਾਣਕਾਰੀ ਸ਼੍ਰੀਮਤੀ ਵਿਸ਼ਾਲੀ ਵਧਵਾ ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਸ ਅਤੇ ਸਿਖਲਾਈ ਅਫ਼ਸਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਸ ਕੌਂਸਲਿੰਗ ਪ੍ਰੋਗਰਾਮ ਵਿੱਚ ਜ਼ਿਲ੍ਹੇ ਦੇ ਤਕਰੀਬਨ 44 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਚੋਣ ਕਰਨ ਲਈ ਵੱਖ—ਵੱਖ ਵਿਦਿਅਕ ਸਟ੍ਰਿਮਾਂ, ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਚਲਾਈ ਗਈਆਂ ਰੋਜ਼ਗਾਰ, ਸਕਿੱਲ ਕੋਰਸਾ ਅਤੇ ਸਵੈ—ਰੋਜ਼ਗਾਰ ਨਾਲ ਸਬੰਧਤ ਵੱਖ—ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।...
ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ

ਏਡਜ਼ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਮਾਰੋਹ ਕੀਤਾ ਆਯੋਜਿਤ

National, Politics, Punjab, Trending
ਫਿਰੋਜ਼ਪੁਰ,29 ਨਵੰਬਰ (             ) ਪੰਜਾਬ ਸਟੇਟ ਏਡਸ ਕੰਟਰੋਲ ਸੋਸਾਇਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੀ ਗਤੀਸ਼ੀਲ ਅਗਵਾਈ ਹੇਠ ਦਿਸ਼ਾ ਕਲੱਸਟਰ ਫਿਰੋਜ਼ਪੁਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਏਡਜ ਦਿਵਸ ਨੂੰ ਸਮਰਪਿਤ  ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ ਰਾਮ ਗੁਰਾਇਆ  ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।                  ਜਾਗਰੂਕਤਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ ਗੁਰਮੇਜ ਰਾਮ ਗੁਰਾਇਆ ਨੇ ਐਚ.ਆਈ.ਵੀ ਏਡਜ ਨੂੰ ਇੱਕ ਗੰਭੀਰ ਸਮੱਸਿਆ ਦੱਸਦਿਆਂ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਨਿਖਿਲ ਗੁਪਤਾ ਨੇ ਉਹਨਾਂ ਸਾਰਿਆਂ ਵਰਕਰਾਂ ਜੋ ਐਚ.ਆਈ.ਵੀ ਏਡਜ ਬਿਮਾਰੀ ਜੀ ਰੋਕਥਾਮ ਲਈ ਕੰਮ ਕਰ ਰਹੇ ਹਨ, ਉਨਾਂ ਦੀ ਪ੍ਰਸੰਸਾ ਕੀਤੀ ਅਤੇ ਆਪਣਾ ਪੂਰਨ ਸਹਿਯੋਗ ਦੇਣ ਦੀ ਗੱਲ ਕੀਤੀ।                  ਜਿਲਾ ਟੀ.ਬੀ ਅਫਸਰ ਡਾ ਸਤਿੰਦਰ ਕੌਰ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਜੋ ਨੌ...
ਫਾਜਿਲਕਾ ਪੁਲਿਸ ਦੀ ਸਾਈਬਰ ਠੱਗਾਂ ਤੇ ਵੱਡੀ ਕਾਰਵਾਈ: ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗਾਂ ਨੂੰ ਕਾਬੂ ਕਰਕੇ 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ

ਫਾਜਿਲਕਾ ਪੁਲਿਸ ਦੀ ਸਾਈਬਰ ਠੱਗਾਂ ਤੇ ਵੱਡੀ ਕਾਰਵਾਈ: ਗੁਜਰਾਤ ਸਟੇਟ ਤੋਂ ਦੋ ਸਾਈਬਰ ਠੱਗਾਂ ਨੂੰ ਕਾਬੂ ਕਰਕੇ 15,50,000/- ਰੁਪਏ ਦੀ ਰਕਮ ਬਰਾਮਦ ਕਰਕੇ ਮੁਦਈ ਮੁੱਕਦਮਾ ਨੂੰ ਕਰਵਾਈ ਗਈ ਵਾਪਸ

National, Politics, Punjab, Trending
ਫਾਜਿਲਕਾ: 29 ਨਵੰਬਰ 2024 ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਮੁਤਾਬਿਕ, ਸ੍ਰੀ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਜੀ ਦੀ ਅਗਵਾਈ ਹੇਠ ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਾਈਬਰ ਕਰਾਈਮ ਫਾਲਿਜਕਾ ਦੀ ਨਿਗਰਾਨੀ ਹੇਠ ਥਾਣਾ ਸਾਈਬਰ ਕਰਾਈਮ ਦੀ ਟੀਮ ਵੱਲੋਂ ਸਾਈਬਰ ਧੋਖਾਧੜੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮੁੱਕਦਮਾ ਨੰਬਰ 03 ਮਿਤੀ 18-09-2024 ਜੁਰਮ 316,318,61 (2) BNS  ਥਾਣਾ ਸਾਈਬਰ ਕ੍ਰਾਈਮ ਫਾਜ਼ਿਲਕਾ ਬਰ ਬਿਆਨ ਕ੍ਰਿਸ਼ਨ ਲਾਲ ਨਾਗਪਾਲ ਵਾਸੀ ਸਰਕੂਲਰ ਰੋਡ ਅਬੋਹਰ ਬਰਖਿਲਾਫ ਯਸ਼ਪਾਲ ਵਗੈਰਾ ਜੋ ਕਿ ਮੁੱਦਈ ਮੁਕੱਦਮਾ ਨਾਲ 60,23000/- ਰੂਪੈ ਦੀ ਧੋਖਾਧੜੀ ਕਰਨ ਸੰਬੰਧੀ INSP/SHO ਮਨਜੀਤ ਸਿੰਘ ਵੱਲੋ ਦਰਜ ਰਜਿਸਟਰ ਕੀਤਾ ਗਿਆ ਸੀ । ਦੌਰਾਨੇ ਤਫਤੀਸ਼ ਮੁਕੱਦਮਾ ਉਕਤ ਦੇ ਦੋਸ਼ੀ ਨਾਇਕ ਰਾਹੁਲ ਕੁਮਾਰ ਉਰਫ ਯਸ਼ਪਾਲ ਪੁੱਤਰ ਜਸਵੰਤ ਭਾਈ ਪੁੱਤਰ ਨਟਵਰ ਲਾਲ ਵਾਸੀ ਨਿਊ ਕ੍ਰਿਸ਼ਨਾਪਾਰੂ, ਜਵੇਰੀਆਪਾਰੂ ਤਹਿਸੀਲ ਉਨਜਾਂ ਜਿਲਾ ਮਹਿਸਾਨਾ ਸਟੇਟ ਗੁਜਰਾਤ ਨੂੰ ਮਿਤੀ 27.10.202...
ਏ ਡੀ ਸੀ ਨੇ ਨਿਗਮ ਕਮਿਸ਼ਨਰ ਅਤੇ ਗਮਾਡਾ ਏ ਸੀ ਏ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕੀਤੀ

ਏ ਡੀ ਸੀ ਨੇ ਨਿਗਮ ਕਮਿਸ਼ਨਰ ਅਤੇ ਗਮਾਡਾ ਏ ਸੀ ਏ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਦੀ ਸਮੀਖਿਆ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 29 ਨਵੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜਨਰਲ ਅਤੇ ਸ਼ਹਿਰੀ ਵਿਕਾਸ) ਵਿਰਾਜ ਐਸ ਤਿੜਕੇ ਨੇ ਅੱਜ ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਅਤੇ ਗਮਾਡਾ ਦੇ ਏ ਸੀ ਏ ਅਮਰਿੰਦਰ ਸਿੰਘ ਟਿਵਾਣਾ ਨਾਲ ਸਿਟੀ ਸਰਵੇਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ ਤਹਿਤ ਸੀ ਸੀ ਟੀ ਵੀ ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਾਰਜਕਾਰੀ ਏਜੰਸੀ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਜਸਵਿੰਦਰ ਸਿੰਘ ਨੇ ਏ ਡੀ ਸੀ ਅਤੇ ਹੋਰ ਅਧਿਕਾਰੀਆਂ ਨੂੰ ਹੁਣ ਤੱਕ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ 11 ਪੁਆਇੰਟਾਂ ਤੇ ਕੰਮ ਪੂਰਾ ਲਿਆ ਗਿਆ ਹੈ ਅਤੇ ਟੈਸਟਿੰਗ ਮੋਡ 'ਤੇ ਰੱਖਿਆ ਗਿਆ ਹੈ ਜਦਕਿ ਬਾਕੀ ਪੰਜ ਪੁਆਇੰਟਾਂ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਅਤੇ ਰਾਧਾ ਸੁਆਮੀ ਚੌਕ ਗਮਾਡਾ ਵੱਲੋਂ ਪ੍ਰਸਤਾਵਿਤ ਸਿਵਲ ਵਰਕਸ ਮੁਕੰਮਲ ਹੋਣ ਉਪਰੰਤ ਦੈੜੀ ਟੀ-ਪੁਆਇੰਟ (ਲਾਂਡਰਾਂ ਬਨੂੜ ਰੋਡ) ਵਿਖੇ ਅੰਡਰ ਪਾਸ ਦੀ ਉਸਾਰੀ ਅਤੇ ਪੀ.ਸੀ.ਏ. ਸਟੇਡੀਅਮ ਕਰਾਸਿੰਗ ਨੂੰ ਚੌੜਾ ਕਰਨ ਦਾ ਕੰਮ ਹੋਣ ਕਾਰਨ ਚਾਰ ਹੋਰ ਪੁਆਇੰਟ ਬਾਅਦ ਵਿੱਚ ਸ਼ੁ...
ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਬਠਿੰਡਾ, 29 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ। ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 21 ਜਨਵਰੀ 2025 ਤੱਕ ਲਾਗੂ ਰਹਿਣਗੇ।...