Tuesday, March 17
Shadow

Trending

ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ

ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ

National, Politics, Punjab, Trending
ਫਾਜਿਲਕਾ, 26 ਨਵੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਰਹਿਨੁਮਾਈ ਹੇਠ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਜੱਜ ਸਾਹਿਬਾਨਾਂ, ਸਟਾਫ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਦੀ ਸ਼ੁਰੂਆਤ ਸੰਵਿਧਾਨ ਦੇ ਪ੍ਰੀਐੰਬਲ (ਪ੍ਰਸਤਾਵਨਾ) ਦੇ ਸਮੂਹਿਕ ਪਾਠ ਨਾਲ ਕੀਤੀ ਗਈ। ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਹੇਠ ਸਾਰੇ ਕਰਮਚਾਰੀਆਂ ਨੇ ਨਿਆਂ, ਸਵਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਮਜ਼ਬੂਤ ਕੀਤਾ। ਸ. ਅਵਤਾਰ ਸਿੰਘ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਦੱਸਿਆ ਕਿ “ਭਾਰਤੀ ਸੰਵਿਧਾਨ ਸਾਡੇ ਲੋ...
ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਆਯੋਜਿਤ ਕੀਤਾ ਗਿਆ ਜਾਗੂਰਕਤਾ ਪ੍ਰੋਗਰਾਮ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਆਯੋਜਿਤ ਕੀਤਾ ਗਿਆ ਜਾਗੂਰਕਤਾ ਪ੍ਰੋਗਰਾਮ

National, Politics, Punjab, Trending
ਅਬੋਹਰ, ਫਾਜਿਲਕਾ, 26 ਨਵੰਬਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ ਕੌਰ ਨੇ ਪ੍ਰੋਗਰਾਮ ਦੌਰਾਨ ਸਬੋਧੰਨ ਕਰਦਿਆ ਕਿਹਾ ਕਿ ਬੇਟੀਆ ਬਿਨਾ ਸੰਸਾਰ ਵਿੱਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਟੀਆਂ ਅੱਜ ਸੰਸਾਰ ਦੇ ਹਰ ਖੇਤਰ ਵਿਚ ਮਲਾਂ ਮਾਰ ਰਹੀਆਂ ਹਨ, ਕੋਈ ਅਜਿਹਾ ਖੇਤਰ ਨਹੀਂ ਜਿਥੇ ਲੜਕੀਆਂ ਨਹੀਂ ਪਹੁੰਚ ਸਕਦੀਆਂ। ਉਨ੍ਹਾਂ ਕਿਹਾ ਕਿ ਔਰਤ ਬਿਨਾਂ ਜਿੰਦਗੀ ਅਧੂਰੀ ਹੈ। ਡਾ. ਦਿਕਸ਼ੀ ਅਨੇਜਾ ਐਸ.ਐਮ.ਓ ਨੇ ਕਿਹਾ ਅੱਜ ਦੇ ਯੁੱਗ ਵਿਚ ਲੜਕਾ ਲੜਕੀ ਵਿੱਚ ਕੋਈ ਫਰਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿੰਨਾ ਹੋ ਸਕੇ ਲੜਕੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਦੇ ...
ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿਖੇ ਦਵਾਈਆਂ ਲੋੜੀਂਦੀ ਮਾਤਰਾ ’ਚ ਉਪਲਬਧ ਹਨ-ਸਹਾਇਕ ਸਿਵਲ ਸਰਜਨ

ਜ਼ਿਲ੍ਹੇ ਦੀਆਂ ਸਾਰੀਆਂ ਸੰਸਥਾਵਾਂ ਵਿਖੇ ਦਵਾਈਆਂ ਲੋੜੀਂਦੀ ਮਾਤਰਾ ’ਚ ਉਪਲਬਧ ਹਨ-ਸਹਾਇਕ ਸਿਵਲ ਸਰਜਨ

National, Politics, Punjab, Trending
ਮਾਨਸਾ, 26 ਨਵੰਬਰ : ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਹਾਇਕ ਸਿਵਲ ਸਰਜਨ ਡਾ. ਰਵਿੰਦਰ ਸਿੰਗਲਾ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਲਈ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ 250 ਦੇ ਲੱਗਭਗ ਅਤੇ ਸਬ ਡਵੀਜ਼ਨ ਹਸਪਤਾਲਾਂ ਵਿਖੇ 200 ਕਿਸਮ ਤੋਂ ਵੱਧ ਜ਼ਰੂਰੀ ਦਵਾਈਆਂ ਮੁੱਫਤ ਮੁੱਹਈਆ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿਖੇ ਲੋੜ ਅਨੁਸਾਰ ਹਰ ਸਮੇਂ ਉਪਲਬਧ ਰੱਖਣੀਆਂ ਯਕੀਨੀ ਬਣਾਈਆਂ ਜਾਣ, ਤਾਂ ਕਿ ਕਿਸੇ ਵੀ ਮਰੀਜ਼ ਨੂੰ ਦਵਾਈ ਹਸਪਤਾਲ ਤੋਂ ਬਾਹਰੋਂ ਨਾ ਲੈਣੀ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹਸਪਤਾਲ ਜਾਂ ਸਿਹਤ ਸੰਸਥਾ ਵਿਖੇ ਕਿਸੇ ਤਰ੍ਹਾਂ ਦੀ ਦਵਾਈ ਖਤਮ ਹੁੰਦੀ ਹੈ, ਤਾਂ ਤੁਰੰਤ ਜ਼ਿਲ੍ਹੇ ਦੇ ਸਟੋਰ ਕੀਪਰ ਅਤੇ ਸਬੰਧਿਤ ਵੇਅਰ ਹਾਊਸ ਨਾਲ ਤਾਲਮੇਲ ਕਰਕੇ ਦਵਾਈਆਂ ਤੇ ਟੈਸਟ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਦ...
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ:  ਐਸ.ਡੀ.ਐਮ. ਦਮਨਦੀਪ ਕੌਰ

ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ

National, Politics, Punjab, Trending
ਐੱਸ.ਏ.ਐੱਸ ਨਗਰ, 26 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ।  ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸਲਾਹਿਆ ਜਾ ਰਿਹਾ ਹੈ। ਮੁੱਖ ਮੰਤਰੀ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ। ਐੱਸ. ਡੀ. ਐੱਮ ਦਮਨਦੀਪ ਕੌਰ  ਨੇ ਦੱਸਿਆ ਕਿ ਮੋਹਾਲੀ ਵਿਖੇ ਯੋਗਾ ਟ੍ਰੇਨਰ ਸੰਜੇ ਸਲੂਜਾ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਪਹਿਲੀ ਕਲਾਸ ਬੈੱਵਰਲੀ ਗੋਲਫ ਅਵਿਨਿਉ ਵਿਖੇ ਸਵੇਰੇ 6 ਤੋਂ 7 ਵਜੇ ਤੱਕ, ਦੂਸਰੀ ਕਲਾਸ ਜ਼ੋਰਾਵਰ ਸੰਧੂ ਪਾਰਕ, ਫੇਸ 10 ਵਿਖੇ ਸਵੇਰੇ 7:15 ਤੋਂ 8:15 ਵਜੇ ਤੱਕ, ਤੀਸਰੀ ਕਲਾਸ ਸਕਾਈ ਗਾਰਡਨ, ਸੈਕਟਰ 66 ਏ ਸਵੇਰੇ 9 ਤੋਂ 10 ਵਜੇ ਤੱਕ, ਚੌਥੀ ਕਲਾਸ ਪਾਰਕ 4, ਫੇਸ 11 ਵਿਖੇ ਸ਼ਾਮ 3:30 ਤੋਂ 4:30 ਵਜੇ ਤੱਕ, ਪੰਜਵੀਂ ਕਲਾਸ ਪਾਰਕ 3, ਫੇਸ 11 ਵਿਖੇ ਸ਼ਾਮ 4:30 ਤੋਂ 5:30 ਵਜੇ ਅਤੇ ਛੇਵੀਂ ਕਲਾਸ ਸਨਾਤਨ ਧਰਮ ਮੰਦਰ, ਸੀਨਿਰ ਸਿ...
ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

National, Politics, Punjab, Trending
ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੂਰਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਸੌਦਾਗਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਤੋਂ ਪਹਿਲਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।...
ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਐਕਟ ਦੀ ਸਮੀਖਿਆ

ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਵੱਲੋਂ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਐਕਟ ਦੀ ਸਮੀਖਿਆ

National, Politics, Punjab, Trending
ਐਸ.ਏ.ਐਸ.ਨਗਰ, 26 ਨਵੰਬਰ, 2024: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਦੇ ਆਪਣੇ ਪਹਿਲੇ ਦੌਰੇ ਦੌਰਾਨ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚਲਾਈਆਂ ਜਾ ਰਹੀਆਂ ਲਾਭਪਾਤਰੀ ਸਕੀਮਾਂ ਦਾ ਜਾਇਜ਼ਾ ਲਿਆ। ਗੁਣਵੱਤਾ ਅਤੇ ਸ਼ੁੱਧਤਾ 'ਤੇ ਜ਼ੋਰ ਦਿੰਦਿਆਂ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਵੰਡੀ ਜਾ ਰਹੀ ਸਮੱਗਰੀ ਦੀ ਸੈਂਪਲਿੰਗ ਸਮੇਂ-ਸਮੇਂ ਕੀਤੀ ਜਾਵੇ ਤਾਂ ਜੋ ਅਨਾਜ ਜਾਂ ਹੋਰ ਭੋਜਨ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਮਿਡ ਡੇ ਮੀਲ ਵਿੱਚ ਤਾਜ਼ਾ ਉਪਜ ਦੀ ਵਰਤੋਂ ਕਰਨ ਲਈ ਸਕੂਲਾਂ ਵਿੱਚ ਕਿਚਨ ਗਾਰਡਨ ਦਾ ਸੰਕਲਪ ਸ਼ੁਰੂ ਕਰਨ ਦਾ ਸੁਝਾਅ ਦਿੰਦਿਆਂ ਉਨ੍ਹਾਂ ਕਿਹਾ ਕਿ ਤਾਜ਼ੀਆਂ ਸਬਜ਼ੀਆਂ ਵਿਦਿਆਰਥੀਆਂ ਲਈ ਵਧੇਰੇ ਪੌਸ਼ਟਿਕ ਹੋ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭੋਜਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥਾਂ ਨੂੰ ਚੰਗੀ ਤਰ੍ਹਾਂ ਧੋਣ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅੰਮ੍ਰਿਤ ਵੜਿੰਗ ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ, 26 ਨਵੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਆਮਦਨੀ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਜਨਮ ਅਤੇ ਮੌਤ ਰਜਿਸਟਰਾਰ, ਦਫ਼ਤਰ ਸਿਵਲ ਸਰਜਨ, ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਦਰਜ ਇੱਕ ਵਿਜੀਲੈਂਸ ਪੜਤਾਲ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਮੁਕੱਦਮਾ ਦਰਜ ਕਰਕੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਕਿ ਉਕਤ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਗੋਬਿੰਦ ਨਗਰ, ਨੇੜੇ ਫਤਿਹਗੜ੍ਹ ਚੂੰਗੀ, ਹੁਸ਼ਿਆਰਪੁਰ ਨੇ ਚੈਕਿੰਗ ਦੇ ਸਮੇਂ ਦੌਰਾਨ 1 ਜਨਵਰੀ 2002 ਤੋਂ 31 ਦਸੰਬਰ 2016 ਤੱਕ ਕੁੱਲ 1,23,13,727 ਰੁਪਏ ਖਰਚ ਕੀਤੇ ਸਨ, ਜਦਕਿ ਇਸ ਸਮੇਂ ਦੌਰਾਨ ਉਸਦੀ ਕੁੱਲ ਆਮਦਨ 88,15,520 ਰੁਪਏ ਸੀ। ਇਸ ਤਰ੍ਹਾਂ ਉਸ ਵੱਲੋਂ ਇਸ ਮਿਆਦ ਦੌਰਾਨ ਆਪਣੀ ਆਮਦਨੀ ਤੋਂ 34,98,207 ਰੁਪਏ ਵੱਧ ਖ਼ਰਚ ਕੀਤੇ ਸਨ। ਬੁਲਾਰੇ ਨੇ ਅ...
ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ; ਜਨਵਰੀ ਤੋਂ ਸ਼ੁਰੂ ਹੋਵੇਗੀ ਸਿਖਲਾਈ

National, Politics, Punjab, Trending
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿੱਚ ਲੜਕੀਆਂ ਨੂੰ ਸਸ਼ਕਤ ਬਣਾਉਣ ਸਬੰਧੀ ਆਪਣੇ ਮਿਸ਼ਨ ਨੂੰ ਜਾਰੀ ਰੱਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਐਸ.ਏ.ਐਸ. ਨਗਰ (ਮੁਹਾਲੀ) ਦੀਆਂ ਦੋ ਮਹਿਲਾ ਕੈਡਿਟਾਂ, ਚਰਨਪ੍ਰੀਤ ਕੌਰ ਅਤੇ ਮਹਿਕ, ਦੀ ਵੱਕਾਰੀ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਕੁਰਾਲੀ (ਐਸ.ਏ.ਐਸ. ਨਗਰ) ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ, ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਐਸ.ਏ.ਐਸ.ਨਗਰ ਦੀ ਰਹਿਣ ਵਾਲੀ ਮਹਿਲਾ ਕੈਡਿਟ ਮਹਿਕ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਸਰਕਾਰੀ ਅਧਿਆਪਕ ਹਨ। ਮੈਰਿਟ ਸੂਚੀ ਵਿੱਚ ਸ਼ਾਮਲ 192 ਲੜਕੀਆਂ ਵਿੱਚੋਂ, ਚਰਨਪ੍ਰੀਤ ਕੌਰ ਨੇ ਚੌਥਾ ਆਲ ਇੰਡੀਆ ਰੈਂਕ (ਏ.ਆਈ.ਆਰ.) ਹਾਸਲ ਕੀਤਾ ਹੈ ਜਦੋਂਕਿ ਮਹਿਕ ਨੇ 23ਵਾਂ ਰੈਂਕ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ...
ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਵ-ਨਿਯੁਕਤ ਨੌਜਵਾਨਾਂ ਵੱਲੋਂ ਪਾਰਦਰਸ਼ੀ ਅਤੇ ਨਿਰਪੱਖ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ

National, Politics, Punjab, Trending
ਚੰਡੀਗੜ੍ਹ, 25 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਪੀ.ਐਸ.ਪੀ.ਸੀ.ਐਲ. ਦੇ ਮੁਲਾਜ਼ਮਾਂ ਨੇ ਭਰਤੀ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ 'ਆਪ' ਸਰਕਾਰ ਦੀ ਭਰਪੂਰ ਸ਼ਲਾਘਾ ਕੀਤੀ। ਦਸੂਹਾ ਤੋਂ ਗਗਨਦੀਪ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਦੋ ਸਾਲਾਂ ਵਿੱਚ ਉਸ ਨੂੰ ਮੁੱਖ ਮੰਤਰੀ ਵੱਲੋਂ ਦੂਜਾ ਨਿਯੁਕਤੀ ਪੱਤਰ ਮਿਲਿਆ ਹੈ। ਉਸ ਨੇ ਕਿਹਾ ਕਿ ਇਹ ਮੌਜੂਦਾ ਸੂਬਾ ਸਰਕਾਰ ਕਾਰਨ ਹੀ ਸੰਭਵ ਹੋਇਆ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਕੇ ਵਿਦੇਸ਼ ਜਾਣ ਦੇ ਰੁਝਾਨ ਨੂੰ ਬਦਲਣ ਲਈ ਉਸ ਨੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਸੰਗਰੂਰ ਤੋਂ ਸੁਖਚੈਨ ਕੌਰ ਨੇ ਵੀ ਲੋਕ ਭਲਾਈ ਨੂੰ ਯਕੀਨੀ ਬਣਾਉਣ ਹਿੱਤ ਨੌਜਵਾਨਾਂ ਲਈ ਉਮੀਦ ਦੀ ਕਿਰਨ ਬਣਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਹੋਰ ਕਿਸੇ ਵੀ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਸ ਨੇ ਕਿਹਾ ਕਿ ਉਸ ਦਾ ਪਰਿਵਾਰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦਾ ਰਿਣੀ ਹੈ। ਸੰਗਰੂਰ ਤੋਂ ਜਸਪ੍ਰੀਤ ਕੌਰ ਨੇ ਵ...
ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ

ਝੋਨੇ ਦੀਆਂ 14 ਬੋਗੀਆਂ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਚੌਲ ਮਿੱਲ ਦੇ ਮਾਲਕ ਤੇ ਭਾਈਵਾਲਾਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਅਪਰਾਧਿਕ ਮੁਕੱਦਮਾ ਦਰਜ

National, Politics, Punjab, Trending
ਚੰਡੀਗੜ੍ਹ, 25 ਨਵੰਬਰ, 2024 - ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਕਸਬਾ ਭਵਾਨੀਗੜ੍ਹ ਸਥਿਤ ਸਿੰਗਲਾ ਫੂਡ ਪ੍ਰੋਡਕਟਸ ਨਾਮੀ ਚੌਲ ਮਿੱਲ ਦੇ ਚਾਰ ਭਾਈਵਾਲਾਂ ਵਿਰੁੱਧ ਝੋਨੇ ਦੀਆਂ 14 ਬੋਗੀਆਂ ਖੁਰਦ-ਬੁਰਦ ਕਰਨ ਅਤੇ ਸਰਕਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਚੌਲ ਮਿੱਲ ਵਿਰੁੱਧ ਇਹ ਜਾਂਚ ਉਸ ਵੇਲੇ ਪਨਸਪ ਦੇ ਪ੍ਰਬੰਧਕੀ ਡਾਇਰੈਕਟਰ ਵੱਲੋਂ ਪ੍ਰਾਪਤ ਪੱਤਰ ਦੇ ਅਧਾਰ 'ਤੇ ਕੀਤੀ ਗਈ ਹੈ। ਉਕਤ ਚੌਲ ਮਿੱਲਰ ਨੇ ਸਾਲ 2011-2012 ਦੌਰਾਨ ਝੋਨੇ ਅਤੇ ਚੌਲਾਂ ਦੇ ਭੰਡਾਰਨ ਲਈ ਸੂਬੇ ਦੀ ਖਰੀਦ ਅਥਾਰਟੀ ਪਨਸਪ ਨਾਲ ਸਮਝੌਤਾ ਸਹੀਬੱਧ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਤਤਕਾਲੀ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ (ਡੀ.ਐਫ.ਐਸ.ਸੀ.) ਵਿਭਾਗ, ਸੰਗਰੂਰ ਨੇ ਉਕਤ ਚੌਲ ਮਿੱਲ ਖ਼ਿਲਾਫ਼ ਝੋਨੇ ਦੀ ਘਪਲੇਬਾਜ਼ੀ ਸਬੰਧੀ ਜਾਂਚ ਕਰਨ ਲਈ ਤਤਕਾਲੀ ਜ਼ਿਲ੍ਹਾ ਮੈਨੇਜਰ ਪਨਸਪ, ਸੰਗਰ...